U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 16

Text

1

ਬਿਨੁ ਭੈ ਕਿਨੈ ਨ ਪ੍ਰੇਮੁ ਪਾਇਆ ਬਿਨੁ ਭੈ ਪਾਰਿ ਨ ਉਤਰਿਆ ਕੋਈ ॥ bin bhai kinai na prem paaeaa bin bhai paar na utariaa koee |

2

ਭਉ ਭਾਉ ਪ੍ਰੀਤਿ ਨਾਨਕ ਤਿਸਹਿ ਲਾਗੈ ਜਿਸੁ ਤੂ ਆਪਣੀ ਕਿਰਪਾ ਕਰਹਿ ॥ bhau bhaau preet naanak tiseh laagai jis too aapanee kirapaa kareh |

3

ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥੪॥੩॥ teree bhagat bhanddaar asankh jis too deveh mere suaamee tis mileh |4|3|

4

ਤੁਖਾਰੀ ਮਹਲਾ ੪ ॥ tukhaaree mahalaa 4 |

5

ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥ naavan purab abheech gur satigur daras bheaa |

6

ਦੁਰਮਤਿ ਮੈਲੁ ਹਰੀ ਅਗਿਆਨੁ ਅੰਧੇਰੁ ਗਇਆ ॥ duramat mail haree agiaan andher geaa |

7

ਗੁਰ ਦਰਸੁ ਪਾਇਆ ਅਗਿਆਨੁ ਗਵਾਇਆ ਅੰਤਰਿ ਜੋਤਿ ਪ੍ਰਗਾਸੀ ॥ gur daras paaeaa agiaan gavaaeaa antar jot pragaasee |

8

ਜਨਮ ਮਰਣ ਦੁਖ ਖਿਨ ਮਹਿ ਬਿਨਸੇ ਹਰਿ ਪਾਇਆ ਪ੍ਰਭੁ ਅਬਿਨਾਸੀ ॥ janam maran dukh khin meh binase har paaeaa prabh abinaasee |

9

ਹਰਿ ਆਪਿ ਕਰਤੈ ਪੁਰਬੁ ਕੀਆ ਸਤਿਗੁਰੂ ਕੁਲਖੇਤਿ ਨਾਵਣਿ ਗਇਆ ॥ har aap karatai purab keea satiguroo kulakhet naavan geaa |

10

ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥੧॥ naavan purab abheech gur satigur daras bheaa |1|

11

ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥ maarag panth chale gur satigur sang sikhaa |

12

ਅਨਦਿਨੁ ਭਗਤਿ ਬਣੀ ਖਿਨੁ ਖਿਨੁ ਨਿਮਖ ਵਿਖਾ ॥ anadin bhagat banee khin khin nimakh vikhaa |

13

ਹਰਿ ਹਰਿ ਭਗਤਿ ਬਣੀ ਪ੍ਰਭ ਕੇਰੀ ਸਭੁ ਲੋਕੁ ਵੇਖਣਿ ਆਇਆ ॥ har har bhagat banee prabh keree sabh lok vekhan aaeaa |

14

ਜਿਨ ਦਰਸੁ ਸਤਿਗੁਰ ਗੁਰੂ ਕੀਆ ਤਿਨ ਆਪਿ ਹਰਿ ਮੇਲਾਇਆ ॥ jin daras satigur guroo keea tin aap har melaaeaa |

15

ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ ॥ teerath udam satiguroo keea sabh lok udharan arathaa |

16

ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥੨॥ maarag panth chale gur satigur sang sikhaa |2|

17

ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥ pratham aae kulakhet gur satigur purab hoaa |

18

ਖਬਰਿ ਭਈ ਸੰਸਾਰਿ ਆਏ ਤ੍ਰੈ ਲੋਆ ॥ khabar bhee sansaar aae trai loaa |

19

ਦੇਖਣਿ ਆਏ ਤੀਨਿ ਲੋਕ ਸੁਰਿ ਨਰ ਮੁਨਿ ਜਨ ਸਭਿ ਆਇਆ ॥ dekhan aae teen lok sur nar mun jan sabh aaeaa |

20

ਜਿਨ ਪਰਸਿਆ ਗੁਰੁ ਸਤਿਗੁਰੂ ਪੂਰਾ ਤਿਨ ਕੇ ਕਿਲਵਿਖ ਨਾਸ ਗਵਾਇਆ ॥ jin parasiaa gur satiguroo pooraa tin ke kilavikh naas gavaaeaa |

21

ਜੋਗੀ ਦਿਗੰਬਰ ਸੰਨਿਆਸੀ ਖਟੁ ਦਰਸਨ ਕਰਿ ਗਏ ਗੋਸਟਿ ਢੋਆ ॥ jogee diganbar saniaasee khatt darasan kar ge gosatt dtoaa |

22

ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥੩॥ pratham aae kulakhet gur satigur purab hoaa |3|

23

ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥ duteea jamun ge gur har har japan keea |

24

ਜਾਗਾਤੀ ਮਿਲੇ ਦੇ ਭੇਟ ਗੁਰ ਪਿਛੈ ਲੰਘਾਇ ਦੀਆ ॥ jaagaatee mile de bhett gur pichhai langhaae deea |

25

ਸਭ ਛੁਟੀ ਸਤਿਗੁਰੂ ਪਿਛੈ ਜਿਨਿ ਹਰਿ ਹਰਿ ਨਾਮੁ ਧਿਆਇਆ ॥ sabh chhuttee satiguroo pichhai jin har har naam dhiaaeaa |

26

ਗੁਰ ਬਚਨਿ ਮਾਰਗਿ ਜੋ ਪੰਥਿ ਚਾਲੇ ਤਿਨ ਜਮੁ ਜਾਗਾਤੀ ਨੇੜਿ ਨ ਆਇਆ ॥ gur bachan maarag jo panth chaale tin jam jaagaatee nerr na aaeaa |

27

ਸਭ ਗੁਰੂ ਗੁਰੂ ਜਗਤੁ ਬੋਲੈ ਗੁਰ ਕੈ ਨਾਇ ਲਇਐ ਸਭਿ ਛੁਟਕਿ ਗਇਆ ॥ sabh guroo guroo jagat bolai gur kai naae leiai sabh chhuttak geaa |

28

ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥੪॥ duteea jamun ge gur har har japan keea |4|

29

ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥ triteea aae surasaree teh kautak chalat bheaa |

30

ਸਭ ਮੋਹੀ ਦੇਖਿ ਦਰਸਨੁ ਗੁਰ ਸੰਤ ਕਿਨੈ ਆਢੁ ਨ ਦਾਮੁ ਲਇਆ ॥ sabh mohee dekh darasan gur sant kinai aadt na daam leaa |

31

ਆਢੁ ਦਾਮੁ ਕਿਛੁ ਪਇਆ ਨ ਬੋਲਕ ਜਾਗਾਤੀਆ ਮੋਹਣ ਮੁੰਦਣਿ ਪਈ ॥ aadt daam kichh peaa na bolak jaagaateea mohan mundan pee |

32

ਭਾਈ ਹਮ ਕਰਹ ਕਿਆ ਕਿਸੁ ਪਾਸਿ ਮਾਂਗਹ ਸਭ ਭਾਗਿ ਸਤਿਗੁਰ ਪਿਛੈ ਪਈ ॥ bhaaee ham karah kiaa kis paas maangah sabh bhaag satigur pichhai pee |

Original Gurmukhi with romanized transliteration, via the GurbaniNow API. An English translation will be added once a cleared translation is available.