U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 17

Text

1

ਜਾਗਾਤੀਆ ਉਪਾਵ ਸਿਆਣਪ ਕਰਿ ਵੀਚਾਰੁ ਡਿਠਾ ਭੰਨਿ ਬੋਲਕਾ ਸਭਿ ਉਠਿ ਗਇਆ ॥ jaagaateea upaav siaanap kar veechaar dditthaa bhan bolakaa sabh utth geaa |

2

ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥੫॥ triteea aae surasaree teh kautak chalat bheaa |5|

3

ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥ mil aae nagar mahaa janaa gur satigur ott gahee |

4

ਗੁਰੁ ਸਤਿਗੁਰੁ ਗੁਰੁ ਗੋਵਿਦੁ ਪੁਛਿ ਸਿਮ੍ਰਿਤਿ ਕੀਤਾ ਸਹੀ ॥ gur satigur gur govid puchh simrit keetaa sahee |

5

ਸਿਮ੍ਰਿਤਿ ਸਾਸਤ੍ਰ ਸਭਨੀ ਸਹੀ ਕੀਤਾ ਸੁਕਿ ਪ੍ਰਹਿਲਾਦਿ ਸ੍ਰੀਰਾਮਿ ਕਰਿ ਗੁਰ ਗੋਵਿਦੁ ਧਿਆਇਆ ॥ simrit saasatr sabhanee sahee keetaa suk prahilaad sreeraam kar gur govid dhiaaeaa |

6

ਦੇਹੀ ਨਗਰਿ ਕੋਟਿ ਪੰਚ ਚੋਰ ਵਟਵਾਰੇ ਤਿਨ ਕਾ ਥਾਉ ਥੇਹੁ ਗਵਾਇਆ ॥ dehee nagar kott panch chor vattavaare tin kaa thaau thehu gavaaeaa |

7

ਕੀਰਤਨ ਪੁਰਾਣ ਨਿਤ ਪੁੰਨ ਹੋਵਹਿ ਗੁਰ ਬਚਨਿ ਨਾਨਕਿ ਹਰਿ ਭਗਤਿ ਲਹੀ ॥ keeratan puraan nit pun hoveh gur bachan naanak har bhagat lahee |

8

ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥੬॥੪॥੧੦॥ mil aae nagar mahaa janaa gur satigur ott gahee |6|4|10|

9

ਤੁਖਾਰੀ ਛੰਤ ਮਹਲਾ ੫ ॥ tukhaaree chhant mahalaa 5 |

10

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

11

ਘੋਲਿ ਘੁਮਾਈ ਲਾਲਨਾ ਗੁਰਿ ਮਨੁ ਦੀਨਾ ॥ ghol ghumaaee laalanaa gur man deenaa |

12

ਸੁਣਿ ਸਬਦੁ ਤੁਮਾਰਾ ਮੇਰਾ ਮਨੁ ਭੀਨਾ ॥ sun sabad tumaaraa meraa man bheenaa |

13

ਇਹੁ ਮਨੁ ਭੀਨਾ ਜਿਉ ਜਲ ਮੀਨਾ ਲਾਗਾ ਰੰਗੁ ਮੁਰਾਰਾ ॥ eihu man bheenaa jiau jal meenaa laagaa rang muraaraa |

14

ਕੀਮਤਿ ਕਹੀ ਨ ਜਾਈ ਠਾਕੁਰ ਤੇਰਾ ਮਹਲੁ ਅਪਾਰਾ ॥ keemat kahee na jaaee tthaakur teraa mehal apaaraa |

15

ਸਗਲ ਗੁਣਾ ਕੇ ਦਾਤੇ ਸੁਆਮੀ ਬਿਨਉ ਸੁਨਹੁ ਇਕ ਦੀਨਾ ॥ sagal gunaa ke daate suaamee binau sunahu ik deenaa |

16

ਦੇਹੁ ਦਰਸੁ ਨਾਨਕ ਬਲਿਹਾਰੀ ਜੀਅੜਾ ਬਲਿ ਬਲਿ ਕੀਨਾ ॥੧॥ dehu daras naanak balihaaree jeearraa bal bal keenaa |1|

17

ਇਹੁ ਤਨੁ ਮਨੁ ਤੇਰਾ ਸਭਿ ਗੁਣ ਤੇਰੇ ॥ eihu tan man teraa sabh gun tere |

18

ਖੰਨੀਐ ਵੰਞਾ ਦਰਸਨ ਤੇਰੇ ॥ khaneeai vanyaa darasan tere |

19

ਦਰਸਨ ਤੇਰੇ ਸੁਣਿ ਪ੍ਰਭ ਮੇਰੇ ਨਿਮਖ ਦ੍ਰਿਸਟਿ ਪੇਖਿ ਜੀਵਾ ॥ darasan tere sun prabh mere nimakh drisatt pekh jeevaa |

20

ਅੰਮ੍ਰਿਤ ਨਾਮੁ ਸੁਨੀਜੈ ਤੇਰਾ ਕਿਰਪਾ ਕਰਹਿ ਤ ਪੀਵਾ ॥ amrit naam suneejai teraa kirapaa kareh ta peevaa |

21

ਆਸ ਪਿਆਸੀ ਪਿਰ ਕੈ ਤਾਈ ਜਿਉ ਚਾਤ੍ਰਿਕੁ ਬੂੰਦੇਰੇ ॥ aas piaasee pir kai taaee jiau chaatrik boondere |

22

ਕਹੁ ਨਾਨਕ ਜੀਅੜਾ ਬਲਿਹਾਰੀ ਦੇਹੁ ਦਰਸੁ ਪ੍ਰਭ ਮੇਰੇ ॥੨॥ kahu naanak jeearraa balihaaree dehu daras prabh mere |2|

23

ਤੂ ਸਾਚਾ ਸਾਹਿਬੁ ਸਾਹੁ ਅਮਿਤਾ ॥ too saachaa saahib saahu amitaa |

24

ਤੂ ਪ੍ਰੀਤਮੁ ਪਿਆਰਾ ਪ੍ਰਾਨ ਹਿਤ ਚਿਤਾ ॥ too preetam piaaraa praan hit chitaa |

25

ਪ੍ਰਾਨ ਸੁਖਦਾਤਾ ਗੁਰਮੁਖਿ ਜਾਤਾ ਸਗਲ ਰੰਗ ਬਨਿ ਆਏ ॥ praan sukhadaataa guramukh jaataa sagal rang ban aae |

26

ਸੋਈ ਕਰਮੁ ਕਮਾਵੈ ਪ੍ਰਾਣੀ ਜੇਹਾ ਤੂ ਫੁਰਮਾਏ ॥ soee karam kamaavai praanee jehaa too furamaae |

27

ਜਾ ਕਉ ਕ੍ਰਿਪਾ ਕਰੀ ਜਗਦੀਸੁਰਿ ਤਿਨਿ ਸਾਧਸੰਗਿ ਮਨੁ ਜਿਤਾ ॥ jaa kau kripaa karee jagadeesur tin saadhasang man jitaa |

28

ਕਹੁ ਨਾਨਕ ਜੀਅੜਾ ਬਲਿਹਾਰੀ ਜੀਉ ਪਿੰਡੁ ਤਉ ਦਿਤਾ ॥੩॥ kahu naanak jeearraa balihaaree jeeo pindd tau ditaa |3|

29

ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥ niragun raakh leea santan kaa sadakaa |

30

ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ ॥ satigur dtaak leea mohi paapee parradaa |

31

ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥ dtaakanahaare prabhoo hamaare jeea praan sukhadaate |

32

ਅਬਿਨਾਸੀ ਅਬਿਗਤ ਸੁਆਮੀ ਪੂਰਨ ਪੁਰਖ ਬਿਧਾਤੇ ॥ abinaasee abigat suaamee pooran purakh bidhaate |

33

ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ ਕਦ ਕਾ ॥ ausatat kehan na jaae tumaaree kaun kahai too kad kaa |

34

ਨਾਨਕ ਦਾਸੁ ਤਾ ਕੈ ਬਲਿਹਾਰੀ ਮਿਲੈ ਨਾਮੁ ਹਰਿ ਨਿਮਕਾ ॥੪॥੧॥੧੧॥ naanak daas taa kai balihaaree milai naam har nimakaa |4|1|11|

Original Gurmukhi with romanized transliteration, via the GurbaniNow API. An English translation will be added once a cleared translation is available.