U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 18

Text

1

ਕੇਦਾਰਾ ਮਹਲਾ ੪ ਘਰੁ ੧ ॥ kedaaraa mahalaa 4 ghar 1 |

2

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

3

ਮੇਰੇ ਮਨ ਰਾਮ ਨਾਮ ਨਿਤ ਗਾਵੀਐ ਰੇ ॥ mere man raam naam nit gaaveeai re |

4

ਅਗਮ ਅਗੋਚਰੁ ਨ ਜਾਈ ਹਰਿ ਲਖਿਆ ਗੁਰੁ ਪੂਰਾ ਮਿਲੈ ਲਖਾਵੀਐ ਰੇ ॥ ਰਹਾਉ ॥ agam agochar na jaaee har lakhiaa gur pooraa milai lakhaaveeai re | rahaau |

5

ਜਿਸੁ ਆਪੇ ਕਿਰਪਾ ਕਰੇ ਮੇਰਾ ਸੁਆਮੀ ਤਿਸੁ ਜਨ ਕਉ ਹਰਿ ਲਿਵ ਲਾਵੀਐ ਰੇ ॥ jis aape kirapaa kare meraa suaamee tis jan kau har liv laaveeai re |

6

ਸਭੁ ਕੋ ਭਗਤਿ ਕਰੇ ਹਰਿ ਕੇਰੀ ਹਰਿ ਭਾਵੈ ਸੋ ਥਾਇ ਪਾਵੀਐ ਰੇ ॥੧॥ sabh ko bhagat kare har keree har bhaavai so thaae paaveeai re |1|

7

ਹਰਿ ਹਰਿ ਨਾਮੁ ਅਮੋਲਕੁ ਹਰਿ ਪਹਿ ਹਰਿ ਦੇਵੈ ਤਾ ਨਾਮੁ ਧਿਆਵੀਐ ਰੇ ॥ har har naam amolak har peh har devai taa naam dhiaaveeai re |

8

ਜਿਸ ਨੋ ਨਾਮੁ ਦੇਇ ਮੇਰਾ ਸੁਆਮੀ ਤਿਸੁ ਲੇਖਾ ਸਭੁ ਛਡਾਵੀਐ ਰੇ ॥੨॥ jis no naam dee meraa suaamee tis lekhaa sabh chhaddaaveeai re |2|

9

ਹਰਿ ਨਾਮੁ ਅਰਾਧਹਿ ਸੇ ਧੰਨੁ ਜਨ ਕਹੀਅਹਿ ਤਿਨ ਮਸਤਕਿ ਭਾਗੁ ਧੁਰਿ ਲਿਖਿ ਪਾਵੀਐ ਰੇ ॥ har naam araadheh se dhan jan kaheeeh tin masatak bhaag dhur likh paaveeai re |

10

ਤਿਨ ਦੇਖੇ ਮੇਰਾ ਮਨੁ ਬਿਗਸੈ ਜਿਉ ਸੁਤੁ ਮਿਲਿ ਮਾਤ ਗਲਿ ਲਾਵੀਐ ਰੇ ॥੩॥ tin dekhe meraa man bigasai jiau sut mil maat gal laaveeai re |3|

11

ਹਮ ਬਾਰਿਕ ਹਰਿ ਪਿਤਾ ਪ੍ਰਭ ਮੇਰੇ ਮੋ ਕਉ ਦੇਹੁ ਮਤੀ ਜਿਤੁ ਹਰਿ ਪਾਵੀਐ ਰੇ ॥ ham baarik har pitaa prabh mere mo kau dehu matee jit har paaveeai re |

12

ਜਿਉ ਬਛੁਰਾ ਦੇਖਿ ਗਊ ਸੁਖੁ ਮਾਨੈ ਤਿਉ ਨਾਨਕ ਹਰਿ ਗਲਿ ਲਾਵੀਐ ਰੇ ॥੪॥੧॥ jiau bachhuraa dekh gaoo sukh maanai tiau naanak har gal laaveeai re |4|1|

13

ਕੇਦਾਰਾ ਮਹਲਾ ੪ ਘਰੁ ੧ ॥ kedaaraa mahalaa 4 ghar 1 |

14

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

15

ਮੇਰੇ ਮਨ ਹਰਿ ਹਰਿ ਗੁਨ ਕਹੁ ਰੇ ॥ mere man har har gun kahu re |

16

ਸਤਿਗੁਰੂ ਕੇ ਚਰਨ ਧੋਇ ਧੋਇ ਪੂਜਹੁ ਇਨ ਬਿਧਿ ਮੇਰਾ ਹਰਿ ਪ੍ਰਭੁ ਲਹੁ ਰੇ ॥ ਰਹਾਉ ॥ satiguroo ke charan dhoe dhoe poojahu in bidh meraa har prabh lahu re | rahaau |

17

ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਬਿਖੈ ਰਸ ਇਨ ਸੰਗਤਿ ਤੇ ਤੂ ਰਹੁ ਰੇ ॥ kaam krodh lobh mohu abhimaan bikhai ras in sangat te too rahu re |

18

ਮਿਲਿ ਸਤਸੰਗਤਿ ਕੀਜੈ ਹਰਿ ਗੋਸਟਿ ਸਾਧੂ ਸਿਉ ਗੋਸਟਿ ਹਰਿ ਪ੍ਰੇਮ ਰਸਾਇਣੁ ਰਾਮ ਨਾਮੁ ਰਸਾਇਣੁ ਹਰਿ ਰਾਮ ਨਾਮ ਰਾਮ ਰਮਹੁ ਰੇ ॥੧॥ mil satasangat keejai har gosatt saadhoo siau gosatt har prem rasaaein raam naam rasaaein har raam naam raam ramahu re |1|

Original Gurmukhi with romanized transliteration, via the GurbaniNow API. An English translation will be added once a cleared translation is available.