U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 2

Text

1

ਗਿਆਨੁ ਰਾਸਿ ਨਾਮੁ ਧਨੁ ਸਉਪਿਓਨੁ ਇਸੁ ਸਉਦੇ ਲਾਇਕ ॥ giaan raas naam dhan saupion is saude laaeik |

2

ਸਾਝੀ ਗੁਰ ਨਾਲਿ ਬਹਾਲਿਆ ਸਰਬ ਸੁਖ ਪਾਇਕ ॥ saajhee gur naal bahaaliaa sarab sukh paaeik |

3

ਮੈ ਨਾਲਹੁ ਕਦੇ ਨ ਵਿਛੁੜੈ ਹਰਿ ਪਿਤਾ ਸਭਨਾ ਗਲਾ ਲਾਇਕ ॥੨੧॥ mai naalahu kade na vichhurrai har pitaa sabhanaa galaa laaeik |21|

4

ਸਲੋਕ ਡਖਣੇ ਮਃ ੫ ॥ salok ddakhane mahalaa 5 |

5

ਨਾਨਕ ਕਚੜਿਆ ਸਿਉ ਤੋੜਿ ਢੂਢਿ ਸਜਣ ਸੰਤ ਪਕਿਆ ॥ naanak kacharriaa siau torr dtoodt sajan sant pakiaa |

6

ਓਇ ਜੀਵੰਦੇ ਵਿਛੁੜਹਿ ਓਇ ਮੁਇਆ ਨ ਜਾਹੀ ਛੋੜਿ ॥੧॥ oe jeevande vichhurreh oe mueaa na jaahee chhorr |1|

7

ਮਃ ੫ ॥ mahalaa 5 |

8

ਨਾਨਕ ਬਿਜੁਲੀਆ ਚਮਕੰਨਿ ਘੁਰਨਿੑ ਘਟਾ ਅਤਿ ਕਾਲੀਆ ॥ naanak bijuleea chamakan ghurana ghattaa at kaaleea |

9

ਬਰਸਨਿ ਮੇਘ ਅਪਾਰ ਨਾਨਕ ਸੰਗਮਿ ਪਿਰੀ ਸੁਹੰਦੀਆ ॥੨॥ barasan megh apaar naanak sangam piree suhandeea |2|

10

ਮਃ ੫ ॥ mahalaa 5 |

11

ਜਲ ਥਲ ਨੀਰਿ ਭਰੇ ਸੀਤਲ ਪਵਣ ਝੁਲਾਰਦੇ ॥ jal thal neer bhare seetal pavan jhulaarade |

12

ਸੇਜੜੀਆ ਸੋਇੰਨ ਹੀਰੇ ਲਾਲ ਜੜੰਦੀਆ ॥ sejarreea soein heere laal jarrandeea |

13

ਸੁਭਰ ਕਪੜ ਭੋਗ ਨਾਨਕ ਪਿਰੀ ਵਿਹੂਣੀ ਤਤੀਆ ॥੩॥ subhar kaparr bhog naanak piree vihoonee tateea |3|

14

ਪਉੜੀ ॥ paurree |

15

ਕਾਰਣੁ ਕਰਤੈ ਜੋ ਕੀਆ ਸੋਈ ਹੈ ਕਰਣਾ ॥ kaaran karatai jo keea soee hai karanaa |

16

ਜੇ ਸਉ ਧਾਵਹਿ ਪ੍ਰਾਣੀਆ ਪਾਵਹਿ ਧੁਰਿ ਲਹਣਾ ॥ je sau dhaaveh praaneea paaveh dhur lahanaa |

17

ਬਿਨੁ ਕਰਮਾ ਕਿਛੂ ਨ ਲਭਈ ਜੇ ਫਿਰਹਿ ਸਭ ਧਰਣਾ ॥ bin karamaa kichhoo na labhee je fireh sabh dharanaa |

18

ਗੁਰ ਮਿਲਿ ਭਉ ਗੋਵਿੰਦ ਕਾ ਭੈ ਡਰੁ ਦੂਰਿ ਕਰਣਾ ॥ gur mil bhau govind kaa bhai ddar door karanaa |

19

ਭੈ ਤੇ ਬੈਰਾਗੁ ਊਪਜੈ ਹਰਿ ਖੋਜਤ ਫਿਰਣਾ ॥ bhai te bairaag aoopajai har khojat firanaa |

20

ਖੋਜਤ ਖੋਜਤ ਸਹਜੁ ਉਪਜਿਆ ਫਿਰਿ ਜਨਮਿ ਨ ਮਰਣਾ ॥ khojat khojat sehaj upajiaa fir janam na maranaa |

21

ਹਿਆਇ ਕਮਾਇ ਧਿਆਇਆ ਪਾਇਆ ਸਾਧ ਸਰਣਾ ॥ hiaae kamaae dhiaaeaa paaeaa saadh saranaa |

22

ਬੋਹਿਥੁ ਨਾਨਕ ਦੇਉ ਗੁਰੁ ਜਿਸੁ ਹਰਿ ਚੜਾਏ ਤਿਸੁ ਭਉਜਲੁ ਤਰਣਾ ॥੨੨॥ bohith naanak deo gur jis har charraae tis bhaujal taranaa |22|

23

ਸਲੋਕ ਮਃ ੫ ॥ salok mahalaa 5 |

24

ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ ॥ pahilaa maran kabool jeevan kee chhadd aas |

25

ਹੋਹੁ ਸਭਨਾ ਕੀ ਰੇਣੁਕਾ ਤਉ ਆਉ ਹਮਾਰੈ ਪਾਸਿ ॥੧॥ hohu sabhanaa kee renukaa tau aau hamaarai paas |1|

26

ਮਃ ੫ ॥ mahalaa 5 |

27

ਮੁਆ ਜੀਵੰਦਾ ਪੇਖੁ ਜੀਵੰਦੇ ਮਰਿ ਜਾਨਿ ॥ muaa jeevandaa pekh jeevande mar jaan |

28

ਜਿਨੑਾ ਮੁਹਬਤਿ ਇਕ ਸਿਉ ਤੇ ਮਾਣਸ ਪਰਧਾਨ ॥੨॥ jinaa muhabat ik siau te maanas paradhaan |2|

29

ਮਃ ੫ ॥ mahalaa 5 |

30

ਜਿਸੁ ਮਨਿ ਵਸੈ ਪਾਰਬ੍ਰਹਮੁ ਨਿਕਟਿ ਨ ਆਵੈ ਪੀਰ ॥ jis man vasai paarabraham nikatt na aavai peer |

31

ਭੁਖ ਤਿਖ ਤਿਸੁ ਨ ਵਿਆਪਈ ਜਮੁ ਨਹੀ ਆਵੈ ਨੀਰ ॥੩॥ bhukh tikh tis na viaapee jam nahee aavai neer |3|

32

ਪਉੜੀ ॥ paurree |

33

ਕੀਮਤਿ ਕਹਣੁ ਨ ਜਾਈਐ ਸਚੁ ਸਾਹ ਅਡੋਲੈ ॥ keemat kehan na jaaeeai sach saah addolai |

34

ਸਿਧ ਸਾਧਿਕ ਗਿਆਨੀ ਧਿਆਨੀਆ ਕਉਣੁ ਤੁਧੁਨੋ ਤੋਲੈ ॥ sidh saadhik giaanee dhiaaneea kaun tudhuno tolai |

35

ਭੰਨਣ ਘੜਣ ਸਮਰਥੁ ਹੈ ਓਪਤਿ ਸਭ ਪਰਲੈ ॥ bhanan gharran samarath hai opat sabh paralai |

36

ਕਰਣ ਕਾਰਣ ਸਮਰਥੁ ਹੈ ਘਟਿ ਘਟਿ ਸਭ ਬੋਲੈ ॥ karan kaaran samarath hai ghatt ghatt sabh bolai |

37

ਰਿਜਕੁ ਸਮਾਹੇ ਸਭਸੈ ਕਿਆ ਮਾਣਸੁ ਡੋਲੈ ॥ rijak samaahe sabhasai kiaa maanas ddolai |

38

ਗਹਿਰ ਗਭੀਰੁ ਅਥਾਹੁ ਤੂ ਗੁਣ ਗਿਆਨ ਅਮੋਲੈ ॥ gahir gabheer athaahu too gun giaan amolai |

39

ਸੋਈ ਕੰਮੁ ਕਮਾਵਣਾ ਕੀਆ ਧੁਰਿ ਮਉਲੈ ॥ soee kam kamaavanaa keea dhur maulai |

40

ਤੁਧਹੁ ਬਾਹਰਿ ਕਿਛੁ ਨਹੀ ਨਾਨਕੁ ਗੁਣ ਬੋਲੈ ॥੨੩॥੧॥੨॥ tudhahu baahar kichh nahee naanak gun bolai |23|1|2|

41

ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ॥ raag maaroo baanee kabeer jeeo kee |

42

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

43

ਪਡੀਆ ਕਵਨ ਕੁਮਤਿ ਤੁਮ ਲਾਗੇ ॥ paddeea kavan kumat tum laage |

44

ਬੂਡਹੁਗੇ ਪਰਵਾਰ ਸਕਲ ਸਿਉ ਰਾਮੁ ਨ ਜਪਹੁ ਅਭਾਗੇ ॥੧॥ ਰਹਾਉ ॥ booddahuge paravaar sakal siau raam na japahu abhaage |1| rahaau |

45

ਬੇਦ ਪੁਰਾਨ ਪੜੇ ਕਾ ਕਿਆ ਗੁਨੁ ਖਰ ਚੰਦਨ ਜਸ ਭਾਰਾ ॥ bed puraan parre kaa kiaa gun khar chandan jas bhaaraa |

Original Gurmukhi with romanized transliteration, via the GurbaniNow API. An English translation will be added once a cleared translation is available.