Sikhism
Ang-1101 20
Text
ਵਾਰੀ ਫੇਰੀ ਸਦਾ ਘੁਮਾਈ ਕਵਨੁ ਅਨੂਪੁ ਤੇਰੋ ਠਾਉ ॥੧॥ vaaree feree sadaa ghumaaee kavan anoop tero tthaau |1|
ਸਰਬ ਪ੍ਰਤਿਪਾਲਹਿ ਸਗਲ ਸਮਾਲਹਿ ਸਗਲਿਆ ਤੇਰੀ ਛਾਉ ॥ sarab pratipaaleh sagal samaaleh sagaliaa teree chhaau |
ਨਾਨਕ ਕੇ ਪ੍ਰਭ ਪੁਰਖ ਬਿਧਾਤੇ ਘਟਿ ਘਟਿ ਤੁਝਹਿ ਦਿਖਾਉ ॥੨॥੨॥੪॥ naanak ke prabh purakh bidhaate ghatt ghatt tujheh dikhaau |2|2|4|
ਕੇਦਾਰਾ ਮਹਲਾ ੫ ॥ kedaaraa mahalaa 5 |
ਪ੍ਰਿਅ ਕੀ ਪ੍ਰੀਤਿ ਪਿਆਰੀ ॥ pria kee preet piaaree |
ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ ॥ ਰਹਾਉ ॥ magan manai meh chitvau aasaa nainahu taar tuhaaree | rahaau |
ਓਇ ਦਿਨ ਪਹਰ ਮੂਰਤ ਪਲ ਕੈਸੇ ਓਇ ਪਲ ਘਰੀ ਕਿਹਾਰੀ ॥ oe din pehar moorat pal kaise oe pal gharee kihaaree |
ਖੂਲੇ ਕਪਟ ਧਪਟ ਬੁਝਿ ਤ੍ਰਿਸਨਾ ਜੀਵਉ ਪੇਖਿ ਦਰਸਾਰੀ ॥੧॥ khoole kapatt dhapatt bujh trisanaa jeevau pekh darasaaree |1|
ਕਉਨੁ ਸੁ ਜਤਨੁ ਉਪਾਉ ਕਿਨੇਹਾ ਸੇਵਾ ਕਉਨ ਬੀਚਾਰੀ ॥ kaun su jatan upaau kinehaa sevaa kaun beechaaree |
ਮਾਨੁ ਅਭਿਮਾਨੁ ਮੋਹੁ ਤਜਿ ਨਾਨਕ ਸੰਤਹ ਸੰਗਿ ਉਧਾਰੀ ॥੨॥੩॥੫॥ maan abhimaan mohu taj naanak santah sang udhaaree |2|3|5|
ਕੇਦਾਰਾ ਮਹਲਾ ੫ ॥ kedaaraa mahalaa 5 |
ਹਰਿ ਹਰਿ ਹਰਿ ਗੁਨ ਗਾਵਹੁ ॥ har har har gun gaavahu |
ਕਰਹੁ ਕ੍ਰਿਪਾ ਗੋਪਾਲ ਗੋਬਿਦੇ ਅਪਨਾ ਨਾਮੁ ਜਪਾਵਹੁ ॥ ਰਹਾਉ ॥ karahu kripaa gopaal gobide apanaa naam japaavahu | rahaau |
ਕਾਢਿ ਲੀਏ ਪ੍ਰਭ ਆਨ ਬਿਖੈ ਤੇ ਸਾਧਸੰਗਿ ਮਨੁ ਲਾਵਹੁ ॥ kaadt lee prabh aan bikhai te saadhasang man laavahu |
ਭ੍ਰਮੁ ਭਉ ਮੋਹੁ ਕਟਿਓ ਗੁਰ ਬਚਨੀ ਅਪਨਾ ਦਰਸੁ ਦਿਖਾਵਹੁ ॥੧॥ bhram bhau mohu kattio gur bachanee apanaa daras dikhaavahu |1|
ਸਭ ਕੀ ਰੇਨ ਹੋਇ ਮਨੁ ਮੇਰਾ ਅਹੰਬੁਧਿ ਤਜਾਵਹੁ ॥ sabh kee ren hoe man meraa ahanbudh tajaavahu |
ਅਪਨੀ ਭਗਤਿ ਦੇਹਿ ਦਇਆਲਾ ਵਡਭਾਗੀ ਨਾਨਕ ਹਰਿ ਪਾਵਹੁ ॥੨॥੪॥੬॥ apanee bhagat dehi deaalaa vaddabhaagee naanak har paavahu |2|4|6|
ਕੇਦਾਰਾ ਮਹਲਾ ੫ ॥ kedaaraa mahalaa 5 |
ਹਰਿ ਬਿਨੁ ਜਨਮੁ ਅਕਾਰਥ ਜਾਤ ॥ har bin janam akaarath jaat |
ਤਜਿ ਗੋਪਾਲ ਆਨ ਰੰਗਿ ਰਾਚਤ ਮਿਥਿਆ ਪਹਿਰਤ ਖਾਤ ॥ ਰਹਾਉ ॥ taj gopaal aan rang raachat mithiaa pahirat khaat | rahaau |
ਧਨੁ ਜੋਬਨੁ ਸੰਪੈ ਸੁਖ ਭੋੁਗਵੈ ਸੰਗਿ ਨ ਨਿਬਹਤ ਮਾਤ ॥ dhan joban sanpai sukh bhuogavai sang na nibahat maat |
ਮ੍ਰਿਗ ਤ੍ਰਿਸਨਾ ਦੇਖਿ ਰਚਿਓ ਬਾਵਰ ਦ੍ਰੁਮ ਛਾਇਆ ਰੰਗਿ ਰਾਤ ॥੧॥ mrig trisanaa dekh rachio baavar drum chhaaeaa rang raat |1|
ਮਾਨ ਮੋਹ ਮਹਾ ਮਦ ਮੋਹਤ ਕਾਮ ਕ੍ਰੋਧ ਕੈ ਖਾਤ ॥ maan moh mahaa mad mohat kaam krodh kai khaat |
ਕਰੁ ਗਹਿ ਲੇਹੁ ਦਾਸ ਨਾਨਕ ਕਉ ਪ੍ਰਭ ਜੀਉ ਹੋਇ ਸਹਾਤ ॥੨॥੫॥੭॥ kar geh lehu daas naanak kau prabh jeeo hoe sahaat |2|5|7|
ਕੇਦਾਰਾ ਮਹਲਾ ੫ ॥ kedaaraa mahalaa 5 |
ਹਰਿ ਬਿਨੁ ਕੋਇ ਨ ਚਾਲਸਿ ਸਾਥ ॥ har bin koe na chaalas saath |
ਦੀਨਾ ਨਾਥ ਕਰੁਣਾਪਤਿ ਸੁਆਮੀ ਅਨਾਥਾ ਕੇ ਨਾਥ ॥ ਰਹਾਉ ॥ deenaa naath karunaapat suaamee anaathaa ke naath | rahaau |
ਸੁਤ ਸੰਪਤਿ ਬਿਖਿਆ ਰਸ ਭੋੁਗਵਤ ਨਹ ਨਿਬਹਤ ਜਮ ਕੈ ਪਾਥ ॥ sut sanpat bikhiaa ras bhuogavat neh nibahat jam kai paath |
ਨਾਮੁ ਨਿਧਾਨੁ ਗਾਉ ਗੁਨ ਗੋਬਿੰਦ ਉਧਰੁ ਸਾਗਰ ਕੇ ਖਾਤ ॥੧॥ naam nidhaan gaau gun gobind udhar saagar ke khaat |1|
ਸਰਨਿ ਸਮਰਥ ਅਕਥ ਅਗੋਚਰ ਹਰਿ ਸਿਮਰਤ ਦੁਖ ਲਾਥ ॥ saran samarath akath agochar har simarat dukh laath |
ਨਾਨਕ ਦੀਨ ਧੂਰਿ ਜਨ ਬਾਂਛਤ ਮਿਲੈ ਲਿਖਤ ਧੁਰਿ ਮਾਥ ॥੨॥੬॥੮॥ naanak deen dhoor jan baanchhat milai likhat dhur maath |2|6|8|
ਕੇਦਾਰਾ ਮਹਲਾ ੫ ਘਰੁ ੫ ॥ kedaaraa mahalaa 5 ghar 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਬਿਸਰਤ ਨਾਹਿ ਮਨ ਤੇ ਹਰੀ ॥ bisarat naeh man te haree |
ਅਬ ਇਹ ਪ੍ਰੀਤਿ ਮਹਾ ਪ੍ਰਬਲ ਭਈ ਆਨ ਬਿਖੈ ਜਰੀ ॥ ਰਹਾਉ ॥ ab ih preet mahaa prabal bhee aan bikhai jaree | rahaau |
ਬੂੰਦ ਕਹਾ ਤਿਆਗਿ ਚਾਤ੍ਰਿਕ ਮੀਨ ਰਹਤ ਨ ਘਰੀ ॥ boond kahaa tiaag chaatrik meen rehat na gharee |
Original Gurmukhi with romanized transliteration, via the GurbaniNow API. An English translation will be added once a cleared translation is available.