U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 22

Text

1

ਹਰਿ ਕੇ ਨਾਮ ਕੀ ਮਨ ਰੁਚੈ ॥ har ke naam kee man ruchai |

2

ਕੋਟਿ ਸਾਂਤਿ ਅਨੰਦ ਪੂਰਨ ਜਲਤ ਛਾਤੀ ਬੁਝੈ ॥ ਰਹਾਉ ॥ kott saant anand pooran jalat chhaatee bujhai | rahaau |

3

ਸੰਤ ਮਾਰਗਿ ਚਲਤ ਪ੍ਰਾਨੀ ਪਤਿਤ ਉਧਰੇ ਮੁਚੈ ॥ sant maarag chalat praanee patit udhare muchai |

4

ਰੇਨੁ ਜਨ ਕੀ ਲਗੀ ਮਸਤਕਿ ਅਨਿਕ ਤੀਰਥ ਸੁਚੈ ॥੧॥ ren jan kee lagee masatak anik teerath suchai |1|

5

ਚਰਨ ਕਮਲ ਧਿਆਨ ਭੀਤਰਿ ਘਟਿ ਘਟਹਿ ਸੁਆਮੀ ਸੁਝੈ ॥ charan kamal dhiaan bheetar ghatt ghatteh suaamee sujhai |

6

ਸਰਨਿ ਦੇਵ ਅਪਾਰ ਨਾਨਕ ਬਹੁਰਿ ਜਮੁ ਨਹੀ ਲੁਝੈ ॥੨॥੭॥੧੫॥ saran dev apaar naanak bahur jam nahee lujhai |2|7|15|

7

ਕੇਦਾਰਾ ਛੰਤ ਮਹਲਾ ੫ ॥ kedaaraa chhant mahalaa 5 |

8

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

9

ਮਿਲੁ ਮੇਰੇ ਪ੍ਰੀਤਮ ਪਿਆਰਿਆ ॥ ਰਹਾਉ ॥ mil mere preetam piaariaa | rahaau |

10

ਪੂਰਿ ਰਹਿਆ ਸਰਬਤ੍ਰ ਮੈ ਸੋ ਪੁਰਖੁ ਬਿਧਾਤਾ ॥ poor rahiaa sarabatr mai so purakh bidhaataa |

11

ਮਾਰਗੁ ਪ੍ਰਭ ਕਾ ਹਰਿ ਕੀਆ ਸੰਤਨ ਸੰਗਿ ਜਾਤਾ ॥ maarag prabh kaa har keea santan sang jaataa |

12

ਸੰਤਨ ਸੰਗਿ ਜਾਤਾ ਪੁਰਖੁ ਬਿਧਾਤਾ ਘਟਿ ਘਟਿ ਨਦਰਿ ਨਿਹਾਲਿਆ ॥ santan sang jaataa purakh bidhaataa ghatt ghatt nadar nihaaliaa |

13

ਜੋ ਸਰਨੀ ਆਵੈ ਸਰਬ ਸੁਖ ਪਾਵੈ ਤਿਲੁ ਨਹੀ ਭੰਨੈ ਘਾਲਿਆ ॥ jo saranee aavai sarab sukh paavai til nahee bhanai ghaaliaa |

14

ਹਰਿ ਗੁਣ ਨਿਧਿ ਗਾਏ ਸਹਜ ਸੁਭਾਏ ਪ੍ਰੇਮ ਮਹਾ ਰਸ ਮਾਤਾ ॥ har gun nidh gaae sehaj subhaae prem mahaa ras maataa |

15

ਨਾਨਕ ਦਾਸ ਤੇਰੀ ਸਰਣਾਈ ਤੂ ਪੂਰਨ ਪੁਰਖੁ ਬਿਧਾਤਾ ॥੧॥ naanak daas teree saranaaee too pooran purakh bidhaataa |1|

16

ਹਰਿ ਪ੍ਰੇਮ ਭਗਤਿ ਜਨ ਬੇਧਿਆ ਸੇ ਆਨ ਕਤ ਜਾਹੀ ॥ har prem bhagat jan bedhiaa se aan kat jaahee |

17

ਮੀਨੁ ਬਿਛੋਹਾ ਨਾ ਸਹੈ ਜਲ ਬਿਨੁ ਮਰਿ ਪਾਹੀ ॥ meen bichhohaa naa sahai jal bin mar paahee |

18

ਹਰਿ ਬਿਨੁ ਕਿਉ ਰਹੀਐ ਦੂਖ ਕਿਨਿ ਸਹੀਐ ਚਾਤ੍ਰਿਕ ਬੂੰਦ ਪਿਆਸਿਆ ॥ har bin kiau raheeai dookh kin saheeai chaatrik boond piaasiaa |

19

ਕਬ ਰੈਨਿ ਬਿਹਾਵੈ ਚਕਵੀ ਸੁਖੁ ਪਾਵੈ ਸੂਰਜ ਕਿਰਣਿ ਪ੍ਰਗਾਸਿਆ ॥ kab rain bihaavai chakavee sukh paavai sooraj kiran pragaasiaa |

20

ਹਰਿ ਦਰਸਿ ਮਨੁ ਲਾਗਾ ਦਿਨਸੁ ਸਭਾਗਾ ਅਨਦਿਨੁ ਹਰਿ ਗੁਣ ਗਾਹੀ ॥ har daras man laagaa dinas sabhaagaa anadin har gun gaahee |

21

ਨਾਨਕ ਦਾਸੁ ਕਹੈ ਬੇਨੰਤੀ ਕਤ ਹਰਿ ਬਿਨੁ ਪ੍ਰਾਣ ਟਿਕਾਹੀ ॥੨॥ naanak daas kahai benantee kat har bin praan ttikaahee |2|

22

ਸਾਸ ਬਿਨਾ ਜਿਉ ਦੇਹੁਰੀ ਕਤ ਸੋਭਾ ਪਾਵੈ ॥ saas binaa jiau dehuree kat sobhaa paavai |

23

ਦਰਸ ਬਿਹੂਨਾ ਸਾਧ ਜਨੁ ਖਿਨੁ ਟਿਕਣੁ ਨ ਆਵੈ ॥ daras bihoonaa saadh jan khin ttikan na aavai |

24

ਹਰਿ ਬਿਨੁ ਜੋ ਰਹਣਾ ਨਰਕੁ ਸੋ ਸਹਣਾ ਚਰਨ ਕਮਲ ਮਨੁ ਬੇਧਿਆ ॥ har bin jo rahanaa narak so sahanaa charan kamal man bedhiaa |

25

ਹਰਿ ਰਸਿਕ ਬੈਰਾਗੀ ਨਾਮਿ ਲਿਵ ਲਾਗੀ ਕਤਹੁ ਨ ਜਾਇ ਨਿਖੇਧਿਆ ॥ har rasik bairaagee naam liv laagee katahu na jaae nikhedhiaa |

26

ਹਰਿ ਸਿਉ ਜਾਇ ਮਿਲਣਾ ਸਾਧਸੰਗਿ ਰਹਣਾ ਸੋ ਸੁਖੁ ਅੰਕਿ ਨ ਮਾਵੈ ॥ har siau jaae milanaa saadhasang rahanaa so sukh ank na maavai |

27

ਹੋਹੁ ਕ੍ਰਿਪਾਲ ਨਾਨਕ ਕੇ ਸੁਆਮੀ ਹਰਿ ਚਰਨਹ ਸੰਗਿ ਸਮਾਵੈ ॥੩॥ hohu kripaal naanak ke suaamee har charanah sang samaavai |3|

28

ਖੋਜਤ ਖੋਜਤ ਪ੍ਰਭ ਮਿਲੇ ਹਰਿ ਕਰੁਣਾ ਧਾਰੇ ॥ khojat khojat prabh mile har karunaa dhaare |

29

ਨਿਰਗੁਣੁ ਨੀਚੁ ਅਨਾਥੁ ਮੈ ਨਹੀ ਦੋਖ ਬੀਚਾਰੇ ॥ niragun neech anaath mai nahee dokh beechaare |

30

ਨਹੀ ਦੋਖ ਬੀਚਾਰੇ ਪੂਰਨ ਸੁਖ ਸਾਰੇ ਪਾਵਨ ਬਿਰਦੁ ਬਖਾਨਿਆ ॥ nahee dokh beechaare pooran sukh saare paavan birad bakhaaniaa |

31

ਭਗਤਿ ਵਛਲੁ ਸੁਨਿ ਅੰਚਲੋੁ ਗਹਿਆ ਘਟਿ ਘਟਿ ਪੂਰ ਸਮਾਨਿਆ ॥ bhagat vachhal sun anchaluo gahiaa ghatt ghatt poor samaaniaa |

32

ਸੁਖ ਸਾਗਰੋੁ ਪਾਇਆ ਸਹਜ ਸੁਭਾਇਆ ਜਨਮ ਮਰਨ ਦੁਖ ਹਾਰੇ ॥ sukh saagaruo paaeaa sehaj subhaaeaa janam maran dukh haare |

33

ਕਰੁ ਗਹਿ ਲੀਨੇ ਨਾਨਕ ਦਾਸ ਅਪਨੇ ਰਾਮ ਨਾਮ ਉਰਿ ਹਾਰੇ ॥੪॥੧॥ kar geh leene naanak daas apane raam naam ur haare |4|1|

Original Gurmukhi with romanized transliteration, via the GurbaniNow API. An English translation will be added once a cleared translation is available.