U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 25

Text

1

ਰਾਗੁ ਭੈਰਉ ਮਹਲਾ ੧ ਘਰੁ ੧ ਚਉਪਦੇ ॥ raag bhairau mahalaa 1 ghar 1 chaupade |

2

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |

3

ਤੁਝ ਤੇ ਬਾਹਰਿ ਕਿਛੂ ਨ ਹੋਇ ॥ tujh te baahar kichhoo na hoe |

4

ਤੂ ਕਰਿ ਕਰਿ ਦੇਖਹਿ ਜਾਣਹਿ ਸੋਇ ॥੧॥ too kar kar dekheh jaaneh soe |1|

5

ਕਿਆ ਕਹੀਐ ਕਿਛੁ ਕਹੀ ਨ ਜਾਇ ॥ kiaa kaheeai kichh kahee na jaae |

6

ਜੋ ਕਿਛੁ ਅਹੈ ਸਭ ਤੇਰੀ ਰਜਾਇ ॥੧॥ ਰਹਾਉ ॥ jo kichh ahai sabh teree rajaae |1| rahaau |

7

ਜੋ ਕਿਛੁ ਕਰਣਾ ਸੁ ਤੇਰੈ ਪਾਸਿ ॥ jo kichh karanaa su terai paas |

8

ਕਿਸੁ ਆਗੈ ਕੀਚੈ ਅਰਦਾਸਿ ॥੨॥ kis aagai keechai aradaas |2|

9

ਆਖਣੁ ਸੁਨਣਾ ਤੇਰੀ ਬਾਣੀ ॥ aakhan sunanaa teree baanee |

10

ਤੂ ਆਪੇ ਜਾਣਹਿ ਸਰਬ ਵਿਡਾਣੀ ॥੩॥ too aape jaaneh sarab viddaanee |3|

11

ਕਰੇ ਕਰਾਏ ਜਾਣੈ ਆਪਿ ॥ kare karaae jaanai aap |

12

ਨਾਨਕ ਦੇਖੈ ਥਾਪਿ ਉਥਾਪਿ ॥੪॥੧॥ naanak dekhai thaap uthaap |4|1|

13

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

14

ਰਾਗੁ ਭੈਰਉ ਮਹਲਾ ੧ ਘਰੁ ੨ ॥ raag bhairau mahalaa 1 ghar 2 |

15

ਗੁਰ ਕੈ ਸਬਦਿ ਤਰੇ ਮੁਨਿ ਕੇਤੇ ਇੰਦ੍ਰਾਦਿਕ ਬ੍ਰਹਮਾਦਿ ਤਰੇ ॥ gur kai sabad tare mun kete indraadik brahamaad tare |

16

ਸਨਕ ਸਨੰਦਨ ਤਪਸੀ ਜਨ ਕੇਤੇ ਗੁਰ ਪਰਸਾਦੀ ਪਾਰਿ ਪਰੇ ॥੧॥ sanak sanandan tapasee jan kete gur parasaadee paar pare |1|

17

ਭਵਜਲੁ ਬਿਨੁ ਸਬਦੈ ਕਿਉ ਤਰੀਐ ॥ bhavajal bin sabadai kiau tareeai |

18

ਨਾਮ ਬਿਨਾ ਜਗੁ ਰੋਗਿ ਬਿਆਪਿਆ ਦੁਬਿਧਾ ਡੁਬਿ ਡੁਬਿ ਮਰੀਐ ॥੧॥ ਰਹਾਉ ॥ naam binaa jag rog biaapiaa dubidhaa ddub ddub mareeai |1| rahaau |

19

ਗੁਰੁ ਦੇਵਾ ਗੁਰੁ ਅਲਖ ਅਭੇਵਾ ਤ੍ਰਿਭਵਣ ਸੋਝੀ ਗੁਰ ਕੀ ਸੇਵਾ ॥ gur devaa gur alakh abhevaa tribhavan sojhee gur kee sevaa |

20

ਆਪੇ ਦਾਤਿ ਕਰੀ ਗੁਰਿ ਦਾਤੈ ਪਾਇਆ ਅਲਖ ਅਭੇਵਾ ॥੨॥ aape daat karee gur daatai paaeaa alakh abhevaa |2|

21

ਮਨੁ ਰਾਜਾ ਮਨੁ ਮਨ ਤੇ ਮਾਨਿਆ ਮਨਸਾ ਮਨਹਿ ਸਮਾਈ ॥ man raajaa man man te maaniaa manasaa maneh samaaee |

22

ਮਨੁ ਜੋਗੀ ਮਨੁ ਬਿਨਸਿ ਬਿਓਗੀ ਮਨੁ ਸਮਝੈ ਗੁਣ ਗਾਈ ॥੩॥ man jogee man binas biogee man samajhai gun gaaee |3|

23

ਗੁਰ ਤੇ ਮਨੁ ਮਾਰਿਆ ਸਬਦੁ ਵੀਚਾਰਿਆ ਤੇ ਵਿਰਲੇ ਸੰਸਾਰਾ ॥ gur te man maariaa sabad veechaariaa te virale sansaaraa |

24

ਨਾਨਕ ਸਾਹਿਬੁ ਭਰਿਪੁਰਿ ਲੀਣਾ ਸਾਚ ਸਬਦਿ ਨਿਸਤਾਰਾ ॥੪॥੧॥੨॥ naanak saahib bharipur leenaa saach sabad nisataaraa |4|1|2|

25

ਭੈਰਉ ਮਹਲਾ ੧ ॥ bhairau mahalaa 1 |

26

ਨੈਨੀ ਦ੍ਰਿਸਟਿ ਨਹੀ ਤਨੁ ਹੀਨਾ ਜਰਿ ਜੀਤਿਆ ਸਿਰਿ ਕਾਲੋ ॥ nainee drisatt nahee tan heenaa jar jeetiaa sir kaalo |

27

ਰੂਪੁ ਰੰਗੁ ਰਹਸੁ ਨਹੀ ਸਾਚਾ ਕਿਉ ਛੋਡੈ ਜਮ ਜਾਲੋ ॥੧॥ roop rang rehas nahee saachaa kiau chhoddai jam jaalo |1|

28

ਪ੍ਰਾਣੀ ਹਰਿ ਜਪਿ ਜਨਮੁ ਗਇਓ ॥ praanee har jap janam geo |

Original Gurmukhi with romanized transliteration, via the GurbaniNow API. An English translation will be added once a cleared translation is available.