Sikhism
Ang-1101 26
Text
ਸਾਚ ਸਬਦ ਬਿਨੁ ਕਬਹੁ ਨ ਛੂਟਸਿ ਬਿਰਥਾ ਜਨਮੁ ਭਇਓ ॥੧॥ ਰਹਾਉ ॥ saach sabad bin kabahu na chhoottas birathaa janam bheo |1| rahaau |
ਤਨ ਮਹਿ ਕਾਮੁ ਕ੍ਰੋਧੁ ਹਉ ਮਮਤਾ ਕਠਿਨ ਪੀਰ ਅਤਿ ਭਾਰੀ ॥ tan meh kaam krodh hau mamataa katthin peer at bhaaree |
ਗੁਰਮੁਖਿ ਰਾਮ ਜਪਹੁ ਰਸੁ ਰਸਨਾ ਇਨ ਬਿਧਿ ਤਰੁ ਤੂ ਤਾਰੀ ॥੨॥ guramukh raam japahu ras rasanaa in bidh tar too taaree |2|
ਬਹਰੇ ਕਰਨ ਅਕਲਿ ਭਈ ਹੋਛੀ ਸਬਦ ਸਹਜੁ ਨਹੀ ਬੂਝਿਆ ॥ bahare karan akal bhee hochhee sabad sehaj nahee boojhiaa |
ਜਨਮੁ ਪਦਾਰਥੁ ਮਨਮੁਖਿ ਹਾਰਿਆ ਬਿਨੁ ਗੁਰ ਅੰਧੁ ਨ ਸੂਝਿਆ ॥੩॥ janam padaarath manamukh haariaa bin gur andh na soojhiaa |3|
ਰਹੈ ਉਦਾਸੁ ਆਸ ਨਿਰਾਸਾ ਸਹਜ ਧਿਆਨਿ ਬੈਰਾਗੀ ॥ rahai udaas aas niraasaa sehaj dhiaan bairaagee |
ਪ੍ਰਣਵਤਿ ਨਾਨਕ ਗੁਰਮੁਖਿ ਛੂਟਸਿ ਰਾਮ ਨਾਮਿ ਲਿਵ ਲਾਗੀ ॥੪॥੨॥੩॥ pranavat naanak guramukh chhoottas raam naam liv laagee |4|2|3|
ਭੈਰਉ ਮਹਲਾ ੧ ॥ bhairau mahalaa 1 |
ਭੂੰਡੀ ਚਾਲ ਚਰਣ ਕਰ ਖਿਸਰੇ ਤੁਚਾ ਦੇਹ ਕੁਮਲਾਨੀ ॥ bhoonddee chaal charan kar khisare tuchaa deh kumalaanee |
ਨੇਤ੍ਰੀ ਧੁੰਧਿ ਕਰਨ ਭਏ ਬਹਰੇ ਮਨਮੁਖਿ ਨਾਮੁ ਨ ਜਾਨੀ ॥੧॥ netree dhundh karan bhe bahare manamukh naam na jaanee |1|
ਅੰਧੁਲੇ ਕਿਆ ਪਾਇਆ ਜਗਿ ਆਇ ॥ andhule kiaa paaeaa jag aae |
ਰਾਮੁ ਰਿਦੈ ਨਹੀ ਗੁਰ ਕੀ ਸੇਵਾ ਚਾਲੇ ਮੂਲੁ ਗਵਾਇ ॥੧॥ ਰਹਾਉ ॥ raam ridai nahee gur kee sevaa chaale mool gavaae |1| rahaau |
ਜਿਹਵਾ ਰੰਗਿ ਨਹੀ ਹਰਿ ਰਾਤੀ ਜਬ ਬੋਲੈ ਤਬ ਫੀਕੇ ॥ jihavaa rang nahee har raatee jab bolai tab feeke |
ਸੰਤ ਜਨਾ ਕੀ ਨਿੰਦਾ ਵਿਆਪਸਿ ਪਸੂ ਭਏ ਕਦੇ ਹੋਹਿ ਨ ਨੀਕੇ ॥੨॥ sant janaa kee nindaa viaapas pasoo bhe kade hohi na neeke |2|
ਅੰਮ੍ਰਿਤ ਕਾ ਰਸੁ ਵਿਰਲੀ ਪਾਇਆ ਸਤਿਗੁਰ ਮੇਲਿ ਮਿਲਾਏ ॥ amrit kaa ras viralee paaeaa satigur mel milaae |
ਜਬ ਲਗੁ ਸਬਦ ਭੇਦੁ ਨਹੀ ਆਇਆ ਤਬ ਲਗੁ ਕਾਲੁ ਸੰਤਾਏ ॥੩॥ jab lag sabad bhed nahee aaeaa tab lag kaal santaae |3|
ਅਨ ਕੋ ਦਰੁ ਘਰੁ ਕਬਹੂ ਨ ਜਾਨਸਿ ਏਕੋ ਦਰੁ ਸਚਿਆਰਾ ॥ an ko dar ghar kabahoo na jaanas eko dar sachiaaraa |
ਗੁਰ ਪਰਸਾਦਿ ਪਰਮ ਪਦੁ ਪਾਇਆ ਨਾਨਕੁ ਕਹੈ ਵਿਚਾਰਾ ॥੪॥੩॥੪॥ gur parasaad param pad paaeaa naanak kahai vichaaraa |4|3|4|
ਭੈਰਉ ਮਹਲਾ ੧ ॥ bhairau mahalaa 1 |
ਸਗਲੀ ਰੈਣਿ ਸੋਵਤ ਗਲਿ ਫਾਹੀ ਦਿਨਸੁ ਜੰਜਾਲਿ ਗਵਾਇਆ ॥ sagalee rain sovat gal faahee dinas janjaal gavaaeaa |
ਖਿਨੁ ਪਲੁ ਘੜੀ ਨਹੀ ਪ੍ਰਭੁ ਜਾਨਿਆ ਜਿਨਿ ਇਹੁ ਜਗਤੁ ਉਪਾਇਆ ॥੧॥ khin pal gharree nahee prabh jaaniaa jin ihu jagat upaaeaa |1|
ਮਨ ਰੇ ਕਿਉ ਛੂਟਸਿ ਦੁਖੁ ਭਾਰੀ ॥ man re kiau chhoottas dukh bhaaree |
ਕਿਆ ਲੇ ਆਵਸਿ ਕਿਆ ਲੇ ਜਾਵਸਿ ਰਾਮ ਜਪਹੁ ਗੁਣਕਾਰੀ ॥੧॥ ਰਹਾਉ ॥ kiaa le aavas kiaa le jaavas raam japahu gunakaaree |1| rahaau |
ਊਂਧਉ ਕਵਲੁ ਮਨਮੁਖ ਮਤਿ ਹੋਛੀ ਮਨਿ ਅੰਧੈ ਸਿਰਿ ਧੰਧਾ ॥ aoondhau kaval manamukh mat hochhee man andhai sir dhandhaa |
ਕਾਲੁ ਬਿਕਾਲੁ ਸਦਾ ਸਿਰਿ ਤੇਰੈ ਬਿਨੁ ਨਾਵੈ ਗਲਿ ਫੰਧਾ ॥੨॥ kaal bikaal sadaa sir terai bin naavai gal fandhaa |2|
ਡਗਰੀ ਚਾਲ ਨੇਤ੍ਰ ਫੁਨਿ ਅੰਧੁਲੇ ਸਬਦ ਸੁਰਤਿ ਨਹੀ ਭਾਈ ॥ ddagaree chaal netr fun andhule sabad surat nahee bhaaee |
ਸਾਸਤ੍ਰ ਬੇਦ ਤ੍ਰੈ ਗੁਣ ਹੈ ਮਾਇਆ ਅੰਧੁਲਉ ਧੰਧੁ ਕਮਾਈ ॥੩॥ saasatr bed trai gun hai maaeaa andhulau dhandh kamaaee |3|
ਖੋਇਓ ਮੂਲੁ ਲਾਭੁ ਕਹ ਪਾਵਸਿ ਦੁਰਮਤਿ ਗਿਆਨ ਵਿਹੂਣੇ ॥ khoeo mool laabh keh paavas duramat giaan vihoone |
ਸਬਦੁ ਬੀਚਾਰਿ ਰਾਮ ਰਸੁ ਚਾਖਿਆ ਨਾਨਕ ਸਾਚਿ ਪਤੀਣੇ ॥੪॥੪॥੫॥ sabad beechaar raam ras chaakhiaa naanak saach pateene |4|4|5|
ਭੈਰਉ ਮਹਲਾ ੧ ॥ bhairau mahalaa 1 |
ਗੁਰ ਕੈ ਸੰਗਿ ਰਹੈ ਦਿਨੁ ਰਾਤੀ ਰਾਮੁ ਰਸਨਿ ਰੰਗਿ ਰਾਤਾ ॥ gur kai sang rahai din raatee raam rasan rang raataa |
ਅਵਰੁ ਨ ਜਾਣਸਿ ਸਬਦੁ ਪਛਾਣਸਿ ਅੰਤਰਿ ਜਾਣਿ ਪਛਾਤਾ ॥੧॥ avar na jaanas sabad pachhaanas antar jaan pachhaataa |1|
ਸੋ ਜਨੁ ਐਸਾ ਮੈ ਮਨਿ ਭਾਵੈ ॥ so jan aisaa mai man bhaavai |
ਆਪੁ ਮਾਰਿ ਅਪਰੰਪਰਿ ਰਾਤਾ ਗੁਰ ਕੀ ਕਾਰ ਕਮਾਵੈ ॥੧॥ ਰਹਾਉ ॥ aap maar aparanpar raataa gur kee kaar kamaavai |1| rahaau |
ਅੰਤਰਿ ਬਾਹਰਿ ਪੁਰਖੁ ਨਿਰੰਜਨੁ ਆਦਿ ਪੁਰਖੁ ਆਦੇਸੋ ॥ antar baahar purakh niranjan aad purakh aadeso |
ਘਟ ਘਟ ਅੰਤਰਿ ਸਰਬ ਨਿਰੰਤਰਿ ਰਵਿ ਰਹਿਆ ਸਚੁ ਵੇਸੋ ॥੨॥ ghatt ghatt antar sarab nirantar rav rahiaa sach veso |2|
Original Gurmukhi with romanized transliteration, via the GurbaniNow API. An English translation will be added once a cleared translation is available.