U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 27

Text

1

ਸਾਚਿ ਰਤੇ ਸਚੁ ਅੰਮ੍ਰਿਤੁ ਜਿਹਵਾ ਮਿਥਿਆ ਮੈਲੁ ਨ ਰਾਈ ॥ saach rate sach amrit jihavaa mithiaa mail na raaee |

2

ਨਿਰਮਲ ਨਾਮੁ ਅੰਮ੍ਰਿਤ ਰਸੁ ਚਾਖਿਆ ਸਬਦਿ ਰਤੇ ਪਤਿ ਪਾਈ ॥੩॥ niramal naam amrit ras chaakhiaa sabad rate pat paaee |3|

3

ਗੁਣੀ ਗੁਣੀ ਮਿਲਿ ਲਾਹਾ ਪਾਵਸਿ ਗੁਰਮੁਖਿ ਨਾਮਿ ਵਡਾਈ ॥ gunee gunee mil laahaa paavas guramukh naam vaddaaee |

4

ਸਗਲੇ ਦੂਖ ਮਿਟਹਿ ਗੁਰ ਸੇਵਾ ਨਾਨਕ ਨਾਮੁ ਸਖਾਈ ॥੪॥੫॥੬॥ sagale dookh mitteh gur sevaa naanak naam sakhaaee |4|5|6|

5

ਭੈਰਉ ਮਹਲਾ ੧ ॥ bhairau mahalaa 1 |

6

ਹਿਰਦੈ ਨਾਮੁ ਸਰਬ ਧਨੁ ਧਾਰਣੁ ਗੁਰ ਪਰਸਾਦੀ ਪਾਈਐ ॥ hiradai naam sarab dhan dhaaran gur parasaadee paaeeai |

7

ਅਮਰ ਪਦਾਰਥ ਤੇ ਕਿਰਤਾਰਥ ਸਹਜ ਧਿਆਨਿ ਲਿਵ ਲਾਈਐ ॥੧॥ amar padaarath te kirataarath sehaj dhiaan liv laaeeai |1|

8

ਮਨ ਰੇ ਰਾਮ ਭਗਤਿ ਚਿਤੁ ਲਾਈਐ ॥ man re raam bhagat chit laaeeai |

9

ਗੁਰਮੁਖਿ ਰਾਮ ਨਾਮੁ ਜਪਿ ਹਿਰਦੈ ਸਹਜ ਸੇਤੀ ਘਰਿ ਜਾਈਐ ॥੧॥ ਰਹਾਉ ॥ guramukh raam naam jap hiradai sehaj setee ghar jaaeeai |1| rahaau |

10

ਭਰਮੁ ਭੇਦੁ ਭਉ ਕਬਹੁ ਨ ਛੂਟਸਿ ਆਵਤ ਜਾਤ ਨ ਜਾਨੀ ॥ bharam bhed bhau kabahu na chhoottas aavat jaat na jaanee |

11

ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵਸਿ ਡੂਬਿ ਮੁਏ ਬਿਨੁ ਪਾਨੀ ॥੨॥ bin har naam ko mukat na paavas ddoob mue bin paanee |2|

12

ਧੰਧਾ ਕਰਤ ਸਗਲੀ ਪਤਿ ਖੋਵਸਿ ਭਰਮੁ ਨ ਮਿਟਸਿ ਗਵਾਰਾ ॥ dhandhaa karat sagalee pat khovas bharam na mittas gavaaraa |

13

ਬਿਨੁ ਗੁਰਸਬਦ ਮੁਕਤਿ ਨਹੀ ਕਬ ਹੀ ਅੰਧੁਲੇ ਧੰਧੁ ਪਸਾਰਾ ॥੩॥ bin gurasabad mukat nahee kab hee andhule dhandh pasaaraa |3|

14

ਅਕੁਲ ਨਿਰੰਜਨ ਸਿਉ ਮਨੁ ਮਾਨਿਆ ਮਨ ਹੀ ਤੇ ਮਨੁ ਮੂਆ ॥ akul niranjan siau man maaniaa man hee te man mooaa |

15

ਅੰਤਰਿ ਬਾਹਰਿ ਏਕੋ ਜਾਨਿਆ ਨਾਨਕ ਅਵਰੁ ਨ ਦੂਆ ॥੪॥੬॥੭॥ antar baahar eko jaaniaa naanak avar na dooaa |4|6|7|

16

ਭੈਰਉ ਮਹਲਾ ੧ ॥ bhairau mahalaa 1 |

17

ਜਗਨ ਹੋਮ ਪੁੰਨ ਤਪ ਪੂਜਾ ਦੇਹ ਦੁਖੀ ਨਿਤ ਦੂਖ ਸਹੈ ॥ jagan hom pun tap poojaa deh dukhee nit dookh sahai |

18

ਰਾਮ ਨਾਮ ਬਿਨੁ ਮੁਕਤਿ ਨ ਪਾਵਸਿ ਮੁਕਤਿ ਨਾਮਿ ਗੁਰਮੁਖਿ ਲਹੈ ॥੧॥ raam naam bin mukat na paavas mukat naam guramukh lahai |1|

19

ਰਾਮ ਨਾਮ ਬਿਨੁ ਬਿਰਥੇ ਜਗਿ ਜਨਮਾ ॥ raam naam bin birathe jag janamaa |

20

ਬਿਖੁ ਖਾਵੈ ਬਿਖੁ ਬੋਲੀ ਬੋਲੈ ਬਿਨੁ ਨਾਵੈ ਨਿਹਫਲੁ ਮਰਿ ਭ੍ਰਮਨਾ ॥੧॥ ਰਹਾਉ ॥ bikh khaavai bikh bolee bolai bin naavai nihafal mar bhramanaa |1| rahaau |

21

ਪੁਸਤਕ ਪਾਠ ਬਿਆਕਰਣ ਵਖਾਣੈ ਸੰਧਿਆ ਕਰਮ ਤਿਕਾਲ ਕਰੈ ॥ pusatak paatth biaakaran vakhaanai sandhiaa karam tikaal karai |

22

ਬਿਨੁ ਗੁਰਸਬਦ ਮੁਕਤਿ ਕਹਾ ਪ੍ਰਾਣੀ ਰਾਮ ਨਾਮ ਬਿਨੁ ਉਰਝਿ ਮਰੈ ॥੨॥ bin gurasabad mukat kahaa praanee raam naam bin urajh marai |2|

23

ਡੰਡ ਕਮੰਡਲ ਸਿਖਾ ਸੂਤੁ ਧੋਤੀ ਤੀਰਥਿ ਗਵਨੁ ਅਤਿ ਭ੍ਰਮਨੁ ਕਰੈ ॥ ddandd kamanddal sikhaa soot dhotee teerath gavan at bhraman karai |

24

ਰਾਮ ਨਾਮ ਬਿਨੁ ਸਾਂਤਿ ਨ ਆਵੈ ਜਪਿ ਹਰਿ ਹਰਿ ਨਾਮੁ ਸੁ ਪਾਰਿ ਪਰੈ ॥੩॥ raam naam bin saant na aavai jap har har naam su paar parai |3|

25

ਜਟਾ ਮੁਕਟੁ ਤਨਿ ਭਸਮ ਲਗਾਈ ਬਸਤ੍ਰ ਛੋਡਿ ਤਨਿ ਨਗਨੁ ਭਇਆ ॥ jattaa mukatt tan bhasam lagaaee basatr chhodd tan nagan bheaa |

26

ਰਾਮ ਨਾਮ ਬਿਨੁ ਤ੍ਰਿਪਤਿ ਨ ਆਵੈ ਕਿਰਤ ਕੈ ਬਾਂਧੈ ਭੇਖੁ ਭਇਆ ॥੪॥ raam naam bin tripat na aavai kirat kai baandhai bhekh bheaa |4|

27

ਜੇਤੇ ਜੀਅ ਜੰਤ ਜਲਿ ਥਲਿ ਮਹੀਅਲਿ ਜਤ੍ਰ ਕਤ੍ਰ ਤੂ ਸਰਬ ਜੀਆ ॥ jete jeea jant jal thal maheeal jatr katr too sarab jeea |

28

ਗੁਰ ਪਰਸਾਦਿ ਰਾਖਿ ਲੇ ਜਨ ਕਉ ਹਰਿ ਰਸੁ ਨਾਨਕ ਝੋਲਿ ਪੀਆ ॥੫॥੭॥੮॥ gur parasaad raakh le jan kau har ras naanak jhol peea |5|7|8|

29

ਰਾਗੁ ਭੈਰਉ ਮਹਲਾ ੩ ਚਉਪਦੇ ਘਰੁ ੧ ॥ raag bhairau mahalaa 3 chaupade ghar 1 |

30

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

31

ਜਾਤਿ ਕਾ ਗਰਬੁ ਨ ਕਰੀਅਹੁ ਕੋਈ ॥ jaat kaa garab na kareeahu koee |

32

ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਹੋਈ ॥੧॥ braham binde so braahaman hoee |1|

33

ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ ॥ jaat kaa garab na kar moorakh gavaaraa |

Original Gurmukhi with romanized transliteration, via the GurbaniNow API. An English translation will be added once a cleared translation is available.