Sikhism
Ang-1101 28
Text
ਇਸੁ ਗਰਬ ਤੇ ਚਲਹਿ ਬਹੁਤੁ ਵਿਕਾਰਾ ॥੧॥ ਰਹਾਉ ॥ eis garab te chaleh bahut vikaaraa |1| rahaau |
ਚਾਰੇ ਵਰਨ ਆਖੈ ਸਭੁ ਕੋਈ ॥ chaare varan aakhai sabh koee |
ਬ੍ਰਹਮੁ ਬਿੰਦ ਤੇ ਸਭ ਓਪਤਿ ਹੋਈ ॥੨॥ braham bind te sabh opat hoee |2|
ਮਾਟੀ ਏਕ ਸਗਲ ਸੰਸਾਰਾ ॥ maattee ek sagal sansaaraa |
ਬਹੁ ਬਿਧਿ ਭਾਂਡੇ ਘੜੈ ਕੁਮੑਾਰਾ ॥੩॥ bahu bidh bhaandde gharrai kumaaraa |3|
ਪੰਚ ਤਤੁ ਮਿਲਿ ਦੇਹੀ ਕਾ ਆਕਾਰਾ ॥ panch tat mil dehee kaa aakaaraa |
ਘਟਿ ਵਧਿ ਕੋ ਕਰੈ ਬੀਚਾਰਾ ॥੪॥ ghatt vadh ko karai beechaaraa |4|
ਕਹਤੁ ਨਾਨਕ ਇਹੁ ਜੀਉ ਕਰਮ ਬੰਧੁ ਹੋਈ ॥ kehat naanak ihu jeeo karam bandh hoee |
ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥੫॥੧॥ bin satigur bhette mukat na hoee |5|1|
ਭੈਰਉ ਮਹਲਾ ੩ ॥ bhairau mahalaa 3 |
ਜੋਗੀ ਗ੍ਰਿਹੀ ਪੰਡਿਤ ਭੇਖਧਾਰੀ ॥ jogee grihee panddit bhekhadhaaree |
ਏ ਸੂਤੇ ਅਪਣੈ ਅਹੰਕਾਰੀ ॥੧॥ e soote apanai ahankaaree |1|
ਮਾਇਆ ਮਦਿ ਮਾਤਾ ਰਹਿਆ ਸੋਇ ॥ maaeaa mad maataa rahiaa soe |
ਜਾਗਤੁ ਰਹੈ ਨ ਮੂਸੈ ਕੋਇ ॥੧॥ ਰਹਾਉ ॥ jaagat rahai na moosai koe |1| rahaau |
ਸੋ ਜਾਗੈ ਜਿਸੁ ਸਤਿਗੁਰੁ ਮਿਲੈ ॥ so jaagai jis satigur milai |
ਪੰਚ ਦੂਤ ਓਹੁ ਵਸਗਤਿ ਕਰੈ ॥੨॥ panch doot ohu vasagat karai |2|
ਸੋ ਜਾਗੈ ਜੋ ਤਤੁ ਬੀਚਾਰੈ ॥ so jaagai jo tat beechaarai |
ਆਪਿ ਮਰੈ ਅਵਰਾ ਨਹ ਮਾਰੈ ॥੩॥ aap marai avaraa neh maarai |3|
ਸੋ ਜਾਗੈ ਜੋ ਏਕੋ ਜਾਣੈ ॥ so jaagai jo eko jaanai |
ਪਰਕਿਰਤਿ ਛੋਡੈ ਤਤੁ ਪਛਾਣੈ ॥੪॥ parakirat chhoddai tat pachhaanai |4|
ਚਹੁ ਵਰਨਾ ਵਿਚਿ ਜਾਗੈ ਕੋਇ ॥ chahu varanaa vich jaagai koe |
ਜਮੈ ਕਾਲੈ ਤੇ ਛੂਟੈ ਸੋਇ ॥੫॥ jamai kaalai te chhoottai soe |5|
ਕਹਤ ਨਾਨਕ ਜਨੁ ਜਾਗੈ ਸੋਇ ॥ kehat naanak jan jaagai soe |
ਗਿਆਨ ਅੰਜਨੁ ਜਾ ਕੀ ਨੇਤ੍ਰੀ ਹੋਇ ॥੬॥੨॥ giaan anjan jaa kee netree hoe |6|2|
ਭੈਰਉ ਮਹਲਾ ੩ ॥ bhairau mahalaa 3 |
ਜਾ ਕਉ ਰਾਖੈ ਅਪਣੀ ਸਰਣਾਈ ॥ jaa kau raakhai apanee saranaaee |
ਸਾਚੇ ਲਾਗੈ ਸਾਚਾ ਫਲੁ ਪਾਈ ॥੧॥ saache laagai saachaa fal paaee |1|
ਰੇ ਜਨ ਕੈ ਸਿਉ ਕਰਹੁ ਪੁਕਾਰਾ ॥ re jan kai siau karahu pukaaraa |
ਹੁਕਮੇ ਹੋਆ ਹੁਕਮੇ ਵਰਤਾਰਾ ॥੧॥ ਰਹਾਉ ॥ hukame hoaa hukame varataaraa |1| rahaau |
ਏਹੁ ਆਕਾਰੁ ਤੇਰਾ ਹੈ ਧਾਰਾ ॥ ehu aakaar teraa hai dhaaraa |
ਖਿਨ ਮਹਿ ਬਿਨਸੈ ਕਰਤ ਨ ਲਾਗੈ ਬਾਰਾ ॥੨॥ khin meh binasai karat na laagai baaraa |2|
ਕਰਿ ਪ੍ਰਸਾਦੁ ਇਕੁ ਖੇਲੁ ਦਿਖਾਇਆ ॥ kar prasaad ik khel dikhaaeaa |
ਗੁਰ ਕਿਰਪਾ ਤੇ ਪਰਮ ਪਦੁ ਪਾਇਆ ॥੩॥ gur kirapaa te param pad paaeaa |3|
ਕਹਤ ਨਾਨਕੁ ਮਾਰਿ ਜੀਵਾਲੇ ਸੋਇ ॥ kehat naanak maar jeevaale soe |
ਐਸਾ ਬੂਝਹੁ ਭਰਮਿ ਨ ਭੂਲਹੁ ਕੋਇ ॥੪॥੩॥ aisaa boojhahu bharam na bhoolahu koe |4|3|
ਭੈਰਉ ਮਹਲਾ ੩ ॥ bhairau mahalaa 3 |
ਮੈ ਕਾਮਣਿ ਮੇਰਾ ਕੰਤੁ ਕਰਤਾਰੁ ॥ mai kaaman meraa kant karataar |
ਜੇਹਾ ਕਰਾਏ ਤੇਹਾ ਕਰੀ ਸੀਗਾਰੁ ॥੧॥ jehaa karaae tehaa karee seegaar |1|
ਜਾਂ ਤਿਸੁ ਭਾਵੈ ਤਾਂ ਕਰੇ ਭੋਗੁ ॥ jaan tis bhaavai taan kare bhog |
ਤਨੁ ਮਨੁ ਸਾਚੇ ਸਾਹਿਬ ਜੋਗੁ ॥੧॥ ਰਹਾਉ ॥ tan man saache saahib jog |1| rahaau |
ਉਸਤਤਿ ਨਿੰਦਾ ਕਰੇ ਕਿਆ ਕੋਈ ॥ ausatat nindaa kare kiaa koee |
ਜਾਂ ਆਪੇ ਵਰਤੈ ਏਕੋ ਸੋਈ ॥੨॥ jaan aape varatai eko soee |2|
ਗੁਰ ਪਰਸਾਦੀ ਪਿਰਮ ਕਸਾਈ ॥ gur parasaadee piram kasaaee |
ਮਿਲਉਗੀ ਦਇਆਲ ਪੰਚ ਸਬਦ ਵਜਾਈ ॥੩॥ milaugee deaal panch sabad vajaaee |3|
ਭਨਤਿ ਨਾਨਕੁ ਕਰੇ ਕਿਆ ਕੋਇ ॥ bhanat naanak kare kiaa koe |
ਜਿਸ ਨੋ ਆਪਿ ਮਿਲਾਵੈ ਸੋਇ ॥੪॥੪॥ jis no aap milaavai soe |4|4|
ਭੈਰਉ ਮਹਲਾ ੩ ॥ bhairau mahalaa 3 |
ਸੋ ਮੁਨਿ ਜਿ ਮਨ ਕੀ ਦੁਬਿਧਾ ਮਾਰੇ ॥ so mun ji man kee dubidhaa maare |
ਦੁਬਿਧਾ ਮਾਰਿ ਬ੍ਰਹਮੁ ਬੀਚਾਰੇ ॥੧॥ dubidhaa maar braham beechaare |1|
ਇਸੁ ਮਨ ਕਉ ਕੋਈ ਖੋਜਹੁ ਭਾਈ ॥ eis man kau koee khojahu bhaaee |
ਮਨੁ ਖੋਜਤ ਨਾਮੁ ਨਉ ਨਿਧਿ ਪਾਈ ॥੧॥ ਰਹਾਉ ॥ man khojat naam nau nidh paaee |1| rahaau |
ਮੂਲੁ ਮੋਹੁ ਕਰਿ ਕਰਤੈ ਜਗਤੁ ਉਪਾਇਆ ॥ mool mohu kar karatai jagat upaaeaa |
ਮਮਤਾ ਲਾਇ ਭਰਮਿ ਭੋੁਲਾਇਆ ॥੨॥ mamataa laae bharam bhuolaaeaa |2|
ਇਸੁ ਮਨ ਤੇ ਸਭ ਪਿੰਡ ਪਰਾਣਾ ॥ eis man te sabh pindd paraanaa |
ਮਨ ਕੈ ਵੀਚਾਰਿ ਹੁਕਮੁ ਬੁਝਿ ਸਮਾਣਾ ॥੩॥ man kai veechaar hukam bujh samaanaa |3|
Original Gurmukhi with romanized transliteration, via the GurbaniNow API. An English translation will be added once a cleared translation is available.