Sikhism
Ang-1101 29
Text
ਕਰਮੁ ਹੋਵੈ ਗੁਰੁ ਕਿਰਪਾ ਕਰੈ ॥ karam hovai gur kirapaa karai |
ਇਹੁ ਮਨੁ ਜਾਗੈ ਇਸੁ ਮਨ ਕੀ ਦੁਬਿਧਾ ਮਰੈ ॥੪॥ eihu man jaagai is man kee dubidhaa marai |4|
ਮਨ ਕਾ ਸੁਭਾਉ ਸਦਾ ਬੈਰਾਗੀ ॥ man kaa subhaau sadaa bairaagee |
ਸਭ ਮਹਿ ਵਸੈ ਅਤੀਤੁ ਅਨਰਾਗੀ ॥੫॥ sabh meh vasai ateet anaraagee |5|
ਕਹਤ ਨਾਨਕੁ ਜੋ ਜਾਣੈ ਭੇਉ ॥ kehat naanak jo jaanai bheo |
ਆਦਿ ਪੁਰਖੁ ਨਿਰੰਜਨ ਦੇਉ ॥੬॥੫॥ aad purakh niranjan deo |6|5|
ਭੈਰਉ ਮਹਲਾ ੩ ॥ bhairau mahalaa 3 |
ਰਾਮ ਨਾਮੁ ਜਗਤ ਨਿਸਤਾਰਾ ॥ raam naam jagat nisataaraa |
ਭਵਜਲੁ ਪਾਰਿ ਉਤਾਰਣਹਾਰਾ ॥੧॥ bhavajal paar utaaranahaaraa |1|
ਗੁਰ ਪਰਸਾਦੀ ਹਰਿ ਨਾਮੁ ਸਮੑਾਲਿ ॥ gur parasaadee har naam samaal |
ਸਦ ਹੀ ਨਿਬਹੈ ਤੇਰੈ ਨਾਲਿ ॥੧॥ ਰਹਾਉ ॥ sad hee nibahai terai naal |1| rahaau |
ਨਾਮੁ ਨ ਚੇਤਹਿ ਮਨਮੁਖ ਗਾਵਾਰਾ ॥ naam na cheteh manamukh gaavaaraa |
ਬਿਨੁ ਨਾਵੈ ਕੈਸੇ ਪਾਵਹਿ ਪਾਰਾ ॥੨॥ bin naavai kaise paaveh paaraa |2|
ਆਪੇ ਦਾਤਿ ਕਰੇ ਦਾਤਾਰੁ ॥ aape daat kare daataar |
ਦੇਵਣਹਾਰੇ ਕਉ ਜੈਕਾਰੁ ॥੩॥ devanahaare kau jaikaar |3|
ਨਦਰਿ ਕਰੇ ਸਤਿਗੁਰੂ ਮਿਲਾਏ ॥ nadar kare satiguroo milaae |
ਨਾਨਕ ਹਿਰਦੈ ਨਾਮੁ ਵਸਾਏ ॥੪॥੬॥ naanak hiradai naam vasaae |4|6|
ਭੈਰਉ ਮਹਲਾ ੩ ॥ bhairau mahalaa 3 |
ਨਾਮੇ ਉਧਰੇ ਸਭਿ ਜਿਤਨੇ ਲੋਅ ॥ naame udhare sabh jitane loa |
ਗੁਰਮੁਖਿ ਜਿਨਾ ਪਰਾਪਤਿ ਹੋਇ ॥੧॥ guramukh jinaa paraapat hoe |1|
ਹਰਿ ਜੀਉ ਅਪਣੀ ਕ੍ਰਿਪਾ ਕਰੇਇ ॥ har jeeo apanee kripaa karee |
ਗੁਰਮੁਖਿ ਨਾਮੁ ਵਡਿਆਈ ਦੇਇ ॥੧॥ ਰਹਾਉ ॥ guramukh naam vaddiaaee dee |1| rahaau |
ਰਾਮ ਨਾਮਿ ਜਿਨ ਪ੍ਰੀਤਿ ਪਿਆਰੁ ॥ raam naam jin preet piaar |
ਆਪਿ ਉਧਰੇ ਸਭਿ ਕੁਲ ਉਧਾਰਣਹਾਰੁ ॥੨॥ aap udhare sabh kul udhaaranahaar |2|
ਬਿਨੁ ਨਾਵੈ ਮਨਮੁਖ ਜਮ ਪੁਰਿ ਜਾਹਿ ॥ bin naavai manamukh jam pur jaeh |
ਅਉਖੇ ਹੋਵਹਿ ਚੋਟਾ ਖਾਹਿ ॥੩॥ aaukhe hoveh chottaa khaeh |3|
ਆਪੇ ਕਰਤਾ ਦੇਵੈ ਸੋਇ ॥ aape karataa devai soe |
ਨਾਨਕ ਨਾਮੁ ਪਰਾਪਤਿ ਹੋਇ ॥੪॥੭॥ naanak naam paraapat hoe |4|7|
ਭੈਰਉ ਮਹਲਾ ੩ ॥ bhairau mahalaa 3 |
ਗੋਵਿੰਦ ਪ੍ਰੀਤਿ ਸਨਕਾਦਿਕ ਉਧਾਰੇ ॥ govind preet sanakaadik udhaare |
ਰਾਮ ਨਾਮ ਸਬਦਿ ਬੀਚਾਰੇ ॥੧॥ raam naam sabad beechaare |1|
ਹਰਿ ਜੀਉ ਅਪਣੀ ਕਿਰਪਾ ਧਾਰੁ ॥ har jeeo apanee kirapaa dhaar |
ਗੁਰਮੁਖਿ ਨਾਮੇ ਲਗੈ ਪਿਆਰੁ ॥੧॥ ਰਹਾਉ ॥ guramukh naame lagai piaar |1| rahaau |
ਅੰਤਰਿ ਪ੍ਰੀਤਿ ਭਗਤਿ ਸਾਚੀ ਹੋਇ ॥ antar preet bhagat saachee hoe |
ਪੂਰੈ ਗੁਰਿ ਮੇਲਾਵਾ ਹੋਇ ॥੨॥ poorai gur melaavaa hoe |2|
ਨਿਜ ਘਰਿ ਵਸੈ ਸਹਜਿ ਸੁਭਾਇ ॥ nij ghar vasai sehaj subhaae |
ਗੁਰਮੁਖਿ ਨਾਮੁ ਵਸੈ ਮਨਿ ਆਇ ॥੩॥ guramukh naam vasai man aae |3|
ਆਪੇ ਵੇਖੈ ਵੇਖਣਹਾਰੁ ॥ aape vekhai vekhanahaar |
ਨਾਨਕ ਨਾਮੁ ਰਖਹੁ ਉਰ ਧਾਰਿ ॥੪॥੮॥ naanak naam rakhahu ur dhaar |4|8|
ਭੈਰਉ ਮਹਲਾ ੩ ॥ bhairau mahalaa 3 |
ਕਲਜੁਗ ਮਹਿ ਰਾਮ ਨਾਮੁ ਉਰ ਧਾਰੁ ॥ kalajug meh raam naam ur dhaar |
ਬਿਨੁ ਨਾਵੈ ਮਾਥੈ ਪਾਵੈ ਛਾਰੁ ॥੧॥ bin naavai maathai paavai chhaar |1|
ਰਾਮ ਨਾਮੁ ਦੁਲਭੁ ਹੈ ਭਾਈ ॥ raam naam dulabh hai bhaaee |
ਗੁਰ ਪਰਸਾਦਿ ਵਸੈ ਮਨਿ ਆਈ ॥੧॥ ਰਹਾਉ ॥ gur parasaad vasai man aaee |1| rahaau |
ਰਾਮ ਨਾਮੁ ਜਨ ਭਾਲਹਿ ਸੋਇ ॥ raam naam jan bhaaleh soe |
ਪੂਰੇ ਗੁਰ ਤੇ ਪ੍ਰਾਪਤਿ ਹੋਇ ॥੨॥ poore gur te praapat hoe |2|
ਹਰਿ ਕਾ ਭਾਣਾ ਮੰਨਹਿ ਸੇ ਜਨ ਪਰਵਾਣੁ ॥ har kaa bhaanaa maneh se jan paravaan |
ਗੁਰ ਕੈ ਸਬਦਿ ਨਾਮ ਨੀਸਾਣੁ ॥੩॥ gur kai sabad naam neesaan |3|
ਸੋ ਸੇਵਹੁ ਜੋ ਕਲ ਰਹਿਆ ਧਾਰਿ ॥ so sevahu jo kal rahiaa dhaar |
ਨਾਨਕ ਗੁਰਮੁਖਿ ਨਾਮੁ ਪਿਆਰਿ ॥੪॥੯॥ naanak guramukh naam piaar |4|9|
ਭੈਰਉ ਮਹਲਾ ੩ ॥ bhairau mahalaa 3 |
ਕਲਜੁਗ ਮਹਿ ਬਹੁ ਕਰਮ ਕਮਾਹਿ ॥ kalajug meh bahu karam kamaeh |
ਨਾ ਰੁਤਿ ਨ ਕਰਮ ਥਾਇ ਪਾਹਿ ॥੧॥ naa rut na karam thaae paeh |1|
ਕਲਜੁਗ ਮਹਿ ਰਾਮ ਨਾਮੁ ਹੈ ਸਾਰੁ ॥ kalajug meh raam naam hai saar |
ਗੁਰਮੁਖਿ ਸਾਚਾ ਲਗੈ ਪਿਆਰੁ ॥੧॥ ਰਹਾਉ ॥ guramukh saachaa lagai piaar |1| rahaau |
ਤਨੁ ਮਨੁ ਖੋਜਿ ਘਰੈ ਮਹਿ ਪਾਇਆ ॥ tan man khoj gharai meh paaeaa |
ਗੁਰਮੁਖਿ ਰਾਮ ਨਾਮਿ ਚਿਤੁ ਲਾਇਆ ॥੨॥ guramukh raam naam chit laaeaa |2|
Original Gurmukhi with romanized transliteration, via the GurbaniNow API. An English translation will be added once a cleared translation is available.