U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 3

Text

1

ਰਾਮ ਨਾਮ ਕੀ ਗਤਿ ਨਹੀ ਜਾਨੀ ਕੈਸੇ ਉਤਰਸਿ ਪਾਰਾ ॥੧॥ raam naam kee gat nahee jaanee kaise utaras paaraa |1|

2

ਜੀਅ ਬਧਹੁ ਸੁ ਧਰਮੁ ਕਰਿ ਥਾਪਹੁ ਅਧਰਮੁ ਕਹਹੁ ਕਤ ਭਾਈ ॥ jeea badhahu su dharam kar thaapahu adharam kahahu kat bhaaee |

3

ਆਪਸ ਕਉ ਮੁਨਿਵਰ ਕਰਿ ਥਾਪਹੁ ਕਾ ਕਉ ਕਹਹੁ ਕਸਾਈ ॥੨॥ aapas kau munivar kar thaapahu kaa kau kahahu kasaaee |2|

4

ਮਨ ਕੇ ਅੰਧੇ ਆਪਿ ਨ ਬੂਝਹੁ ਕਾਹਿ ਬੁਝਾਵਹੁ ਭਾਈ ॥ man ke andhe aap na boojhahu kaeh bujhaavahu bhaaee |

5

ਮਾਇਆ ਕਾਰਨ ਬਿਦਿਆ ਬੇਚਹੁ ਜਨਮੁ ਅਬਿਰਥਾ ਜਾਈ ॥੩॥ maaeaa kaaran bidiaa bechahu janam abirathaa jaaee |3|

6

ਨਾਰਦ ਬਚਨ ਬਿਆਸੁ ਕਹਤ ਹੈ ਸੁਕ ਕਉ ਪੂਛਹੁ ਜਾਈ ॥ naarad bachan biaas kehat hai suk kau poochhahu jaaee |

7

ਕਹਿ ਕਬੀਰ ਰਾਮੈ ਰਮਿ ਛੂਟਹੁ ਨਾਹਿ ਤ ਬੂਡੇ ਭਾਈ ॥੪॥੧॥ keh kabeer raamai ram chhoottahu naeh ta boodde bhaaee |4|1|

8

ਬਨਹਿ ਬਸੇ ਕਿਉ ਪਾਈਐ ਜਉ ਲਉ ਮਨਹੁ ਨ ਤਜਹਿ ਬਿਕਾਰ ॥ baneh base kiau paaeeai jau lau manahu na tajeh bikaar |

9

ਜਿਹ ਘਰੁ ਬਨੁ ਸਮਸਰਿ ਕੀਆ ਤੇ ਪੂਰੇ ਸੰਸਾਰ ॥੧॥ jih ghar ban samasar keea te poore sansaar |1|

10

ਸਾਰ ਸੁਖੁ ਪਾਈਐ ਰਾਮਾ ॥ saar sukh paaeeai raamaa |

11

ਰੰਗਿ ਰਵਹੁ ਆਤਮੈ ਰਾਮ ॥੧॥ ਰਹਾਉ ॥ rang ravahu aatamai raam |1| rahaau |

12

ਜਟਾ ਭਸਮ ਲੇਪਨ ਕੀਆ ਕਹਾ ਗੁਫਾ ਮਹਿ ਬਾਸੁ ॥ jattaa bhasam lepan keea kahaa gufaa meh baas |

13

ਮਨੁ ਜੀਤੇ ਜਗੁ ਜੀਤਿਆ ਜਾਂ ਤੇ ਬਿਖਿਆ ਤੇ ਹੋਇ ਉਦਾਸੁ ॥੨॥ man jeete jag jeetiaa jaan te bikhiaa te hoe udaas |2|

14

ਅੰਜਨੁ ਦੇਇ ਸਭੈ ਕੋਈ ਟੁਕੁ ਚਾਹਨ ਮਾਹਿ ਬਿਡਾਨੁ ॥ anjan dee sabhai koee ttuk chaahan maeh biddaan |

15

ਗਿਆਨ ਅੰਜਨੁ ਜਿਹ ਪਾਇਆ ਤੇ ਲੋਇਨ ਪਰਵਾਨੁ ॥੩॥ giaan anjan jih paaeaa te loein paravaan |3|

16

ਕਹਿ ਕਬੀਰ ਅਬ ਜਾਨਿਆ ਗੁਰਿ ਗਿਆਨੁ ਦੀਆ ਸਮਝਾਇ ॥ keh kabeer ab jaaniaa gur giaan deea samajhaae |

17

ਅੰਤਰਗਤਿ ਹਰਿ ਭੇਟਿਆ ਅਬ ਮੇਰਾ ਮਨੁ ਕਤਹੂ ਨ ਜਾਇ ॥੪॥੨॥ antaragat har bhettiaa ab meraa man katahoo na jaae |4|2|

18

ਰਿਧਿ ਸਿਧਿ ਜਾ ਕਉ ਫੁਰੀ ਤਬ ਕਾਹੂ ਸਿਉ ਕਿਆ ਕਾਜ ॥ ridh sidh jaa kau furee tab kaahoo siau kiaa kaaj |

19

ਤੇਰੇ ਕਹਨੇ ਕੀ ਗਤਿ ਕਿਆ ਕਹਉ ਮੈ ਬੋਲਤ ਹੀ ਬਡ ਲਾਜ ॥੧॥ tere kahane kee gat kiaa khau mai bolat hee badd laaj |1|

20

ਰਾਮੁ ਜਿਹ ਪਾਇਆ ਰਾਮ ॥ raam jih paaeaa raam |

21

ਤੇ ਭਵਹਿ ਨ ਬਾਰੈ ਬਾਰ ॥੧॥ ਰਹਾਉ ॥ te bhaveh na baarai baar |1| rahaau |

22

ਝੂਠਾ ਜਗੁ ਡਹਕੈ ਘਨਾ ਦਿਨ ਦੁਇ ਬਰਤਨ ਕੀ ਆਸ ॥ jhootthaa jag ddahakai ghanaa din due baratan kee aas |

23

ਰਾਮ ਉਦਕੁ ਜਿਹ ਜਨ ਪੀਆ ਤਿਹਿ ਬਹੁਰਿ ਨ ਭਈ ਪਿਆਸ ॥੨॥ raam udak jih jan peea tihi bahur na bhee piaas |2|

24

ਗੁਰ ਪ੍ਰਸਾਦਿ ਜਿਹ ਬੂਝਿਆ ਆਸਾ ਤੇ ਭਇਆ ਨਿਰਾਸੁ ॥ gur prasaad jih boojhiaa aasaa te bheaa niraas |

25

ਸਭੁ ਸਚੁ ਨਦਰੀ ਆਇਆ ਜਉ ਆਤਮ ਭਇਆ ਉਦਾਸੁ ॥੩॥ sabh sach nadaree aaeaa jau aatam bheaa udaas |3|

26

ਰਾਮ ਨਾਮ ਰਸੁ ਚਾਖਿਆ ਹਰਿ ਨਾਮਾ ਹਰ ਤਾਰਿ ॥ raam naam ras chaakhiaa har naamaa har taar |

27

ਕਹੁ ਕਬੀਰ ਕੰਚਨੁ ਭਇਆ ਭ੍ਰਮੁ ਗਇਆ ਸਮੁਦ੍ਰੈ ਪਾਰਿ ॥੪॥੩॥ kahu kabeer kanchan bheaa bhram geaa samudrai paar |4|3|

28

ਉਦਕ ਸਮੁੰਦ ਸਲਲ ਕੀ ਸਾਖਿਆ ਨਦੀ ਤਰੰਗ ਸਮਾਵਹਿਗੇ ॥ audak samund salal kee saakhiaa nadee tarang samaavahige |

29

ਸੁੰਨਹਿ ਸੁੰਨੁ ਮਿਲਿਆ ਸਮਦਰਸੀ ਪਵਨ ਰੂਪ ਹੋਇ ਜਾਵਹਿਗੇ ॥੧॥ suneh sun miliaa samadarasee pavan roop hoe jaavahige |1|

30

ਬਹੁਰਿ ਹਮ ਕਾਹੇ ਆਵਹਿਗੇ ॥ bahur ham kaahe aavahige |

31

ਆਵਨ ਜਾਨਾ ਹੁਕਮੁ ਤਿਸੈ ਕਾ ਹੁਕਮੈ ਬੁਝਿ ਸਮਾਵਹਿਗੇ ॥੧॥ ਰਹਾਉ ॥ aavan jaanaa hukam tisai kaa hukamai bujh samaavahige |1| rahaau |

32

ਜਬ ਚੂਕੈ ਪੰਚ ਧਾਤੁ ਕੀ ਰਚਨਾ ਐਸੇ ਭਰਮੁ ਚੁਕਾਵਹਿਗੇ ॥ jab chookai panch dhaat kee rachanaa aise bharam chukaavahige |

33

ਦਰਸਨੁ ਛੋਡਿ ਭਏ ਸਮਦਰਸੀ ਏਕੋ ਨਾਮੁ ਧਿਆਵਹਿਗੇ ॥੨॥ darasan chhodd bhe samadarasee eko naam dhiaavahige |2|

34

ਜਿਤ ਹਮ ਲਾਏ ਤਿਤ ਹੀ ਲਾਗੇ ਤੈਸੇ ਕਰਮ ਕਮਾਵਹਿਗੇ ॥ jit ham laae tith hee laage taise karam kamaavahige |

35

ਹਰਿ ਜੀ ਕ੍ਰਿਪਾ ਕਰੇ ਜਉ ਅਪਨੀ ਤੌ ਗੁਰ ਕੇ ਸਬਦਿ ਸਮਾਵਹਿਗੇ ॥੩॥ har jee kripaa kare jau apanee tau gur ke sabad samaavahige |3|

36

ਜੀਵਤ ਮਰਹੁ ਮਰਹੁ ਫੁਨਿ ਜੀਵਹੁ ਪੁਨਰਪਿ ਜਨਮੁ ਨ ਹੋਈ ॥ jeevat marahu marahu fun jeevahu punarap janam na hoee |

Original Gurmukhi with romanized transliteration, via the GurbaniNow API. An English translation will be added once a cleared translation is available.