Sikhism
Ang-1101 30
Text
ਗਿਆਨ ਅੰਜਨੁ ਸਤਿਗੁਰ ਤੇ ਹੋਇ ॥ giaan anjan satigur te hoe |
ਰਾਮ ਨਾਮੁ ਰਵਿ ਰਹਿਆ ਤਿਹੁ ਲੋਇ ॥੩॥ raam naam rav rahiaa tihu loe |3|
ਕਲਿਜੁਗ ਮਹਿ ਹਰਿ ਜੀਉ ਏਕੁ ਹੋਰ ਰੁਤਿ ਨ ਕਾਈ ॥ kalijug meh har jeeo ek hor rut na kaaee |
ਨਾਨਕ ਗੁਰਮੁਖਿ ਹਿਰਦੈ ਰਾਮ ਨਾਮੁ ਲੇਹੁ ਜਮਾਈ ॥੪॥੧੦॥ naanak guramukh hiradai raam naam lehu jamaaee |4|10|
ਭੈਰਉ ਮਹਲਾ ੩ ਘਰੁ ੨ ॥ bhairau mahalaa 3 ghar 2 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਦੁਬਿਧਾ ਮਨਮੁਖ ਰੋਗਿ ਵਿਆਪੇ ਤ੍ਰਿਸਨਾ ਜਲਹਿ ਅਧਿਕਾਈ ॥ dubidhaa manamukh rog viaape trisanaa jaleh adhikaaee |
ਮਰਿ ਮਰਿ ਜੰਮਹਿ ਠਉਰ ਨ ਪਾਵਹਿ ਬਿਰਥਾ ਜਨਮੁ ਗਵਾਈ ॥੧॥ mar mar jameh tthaur na paaveh birathaa janam gavaaee |1|
ਮੇਰੇ ਪ੍ਰੀਤਮ ਕਰਿ ਕਿਰਪਾ ਦੇਹੁ ਬੁਝਾਈ ॥ mere preetam kar kirapaa dehu bujhaaee |
ਹਉਮੈ ਰੋਗੀ ਜਗਤੁ ਉਪਾਇਆ ਬਿਨੁ ਸਬਦੈ ਰੋਗੁ ਨ ਜਾਈ ॥੧॥ ਰਹਾਉ ॥ haumai rogee jagat upaaeaa bin sabadai rog na jaaee |1| rahaau |
ਸਿੰਮ੍ਰਿਤਿ ਸਾਸਤ੍ਰ ਪੜਹਿ ਮੁਨਿ ਕੇਤੇ ਬਿਨੁ ਸਬਦੈ ਸੁਰਤਿ ਨ ਪਾਈ ॥ sinmrit saasatr parreh mun kete bin sabadai surat na paaee |
ਤ੍ਰੈ ਗੁਣ ਸਭੇ ਰੋਗਿ ਵਿਆਪੇ ਮਮਤਾ ਸੁਰਤਿ ਗਵਾਈ ॥੨॥ trai gun sabhe rog viaape mamataa surat gavaaee |2|
ਇਕਿ ਆਪੇ ਕਾਢਿ ਲਏ ਪ੍ਰਭਿ ਆਪੇ ਗੁਰ ਸੇਵਾ ਪ੍ਰਭਿ ਲਾਏ ॥ eik aape kaadt le prabh aape gur sevaa prabh laae |
ਹਰਿ ਕਾ ਨਾਮੁ ਨਿਧਾਨੋ ਪਾਇਆ ਸੁਖੁ ਵਸਿਆ ਮਨਿ ਆਏ ॥੩॥ har kaa naam nidhaano paaeaa sukh vasiaa man aae |3|
ਚਉਥੀ ਪਦਵੀ ਗੁਰਮੁਖਿ ਵਰਤਹਿ ਤਿਨ ਨਿਜ ਘਰਿ ਵਾਸਾ ਪਾਇਆ ॥ chauthee padavee guramukh varateh tin nij ghar vaasaa paaeaa |
ਪੂਰੈ ਸਤਿਗੁਰਿ ਕਿਰਪਾ ਕੀਨੀ ਵਿਚਹੁ ਆਪੁ ਗਵਾਇਆ ॥੪॥ poorai satigur kirapaa keenee vichahu aap gavaaeaa |4|
ਏਕਸੁ ਕੀ ਸਿਰਿ ਕਾਰ ਏਕ ਜਿਨਿ ਬ੍ਰਹਮਾ ਬਿਸਨੁ ਰੁਦ੍ਰੁ ਉਪਾਇਆ ॥ ekas kee sir kaar ek jin brahamaa bisan rudru upaaeaa |
ਨਾਨਕ ਨਿਹਚਲੁ ਸਾਚਾ ਏਕੋ ਨਾ ਓਹੁ ਮਰੈ ਨ ਜਾਇਆ ॥੫॥੧॥੧੧॥ naanak nihachal saachaa eko naa ohu marai na jaaeaa |5|1|11|
ਭੈਰਉ ਮਹਲਾ ੩ ॥ bhairau mahalaa 3 |
ਮਨਮੁਖਿ ਦੁਬਿਧਾ ਸਦਾ ਹੈ ਰੋਗੀ ਰੋਗੀ ਸਗਲ ਸੰਸਾਰਾ ॥ manamukh dubidhaa sadaa hai rogee rogee sagal sansaaraa |
ਗੁਰਮੁਖਿ ਬੂਝਹਿ ਰੋਗੁ ਗਵਾਵਹਿ ਗੁਰਸਬਦੀ ਵੀਚਾਰਾ ॥੧॥ guramukh boojheh rog gavaaveh gurasabadee veechaaraa |1|
ਹਰਿ ਜੀਉ ਸਤਸੰਗਤਿ ਮੇਲਾਇ ॥ har jeeo satasangat melaae |
ਨਾਨਕ ਤਿਸ ਨੋ ਦੇਇ ਵਡਿਆਈ ਜੋ ਰਾਮ ਨਾਮਿ ਚਿਤੁ ਲਾਇ ॥੧॥ ਰਹਾਉ ॥ naanak tis no dee vaddiaaee jo raam naam chit laae |1| rahaau |
ਮਮਤਾ ਕਾਲਿ ਸਭਿ ਰੋਗਿ ਵਿਆਪੇ ਤਿਨ ਜਮ ਕੀ ਹੈ ਸਿਰਿ ਕਾਰਾ ॥ mamataa kaal sabh rog viaape tin jam kee hai sir kaaraa |
ਗੁਰਮੁਖਿ ਪ੍ਰਾਣੀ ਜਮੁ ਨੇੜਿ ਨ ਆਵੈ ਜਿਨ ਹਰਿ ਰਾਖਿਆ ਉਰਿ ਧਾਰਾ ॥੨॥ guramukh praanee jam nerr na aavai jin har raakhiaa ur dhaaraa |2|
ਜਿਨ ਹਰਿ ਕਾ ਨਾਮੁ ਨ ਗੁਰਮੁਖਿ ਜਾਤਾ ਸੇ ਜਗ ਮਹਿ ਕਾਹੇ ਆਇਆ ॥ jin har kaa naam na guramukh jaataa se jag meh kaahe aaeaa |
ਗੁਰ ਕੀ ਸੇਵਾ ਕਦੇ ਨ ਕੀਨੀ ਬਿਰਥਾ ਜਨਮੁ ਗਵਾਇਆ ॥੩॥ gur kee sevaa kade na keenee birathaa janam gavaaeaa |3|
ਨਾਨਕ ਸੇ ਪੂਰੇ ਵਡਭਾਗੀ ਸਤਿਗੁਰ ਸੇਵਾ ਲਾਏ ॥ naanak se poore vaddabhaagee satigur sevaa laae |
ਜੋ ਇਛਹਿ ਸੋਈ ਫਲੁ ਪਾਵਹਿ ਗੁਰਬਾਣੀ ਸੁਖੁ ਪਾਏ ॥੪॥੨॥੧੨॥ jo ichheh soee fal paaveh gurabaanee sukh paae |4|2|12|
ਭੈਰਉ ਮਹਲਾ ੩ ॥ bhairau mahalaa 3 |
ਦੁਖ ਵਿਚਿ ਜੰਮੈ ਦੁਖਿ ਮਰੈ ਦੁਖ ਵਿਚਿ ਕਾਰ ਕਮਾਇ ॥ dukh vich jamai dukh marai dukh vich kaar kamaae |
ਗਰਭ ਜੋਨੀ ਵਿਚਿ ਕਦੇ ਨ ਨਿਕਲੈ ਬਿਸਟਾ ਮਾਹਿ ਸਮਾਇ ॥੧॥ garabh jonee vich kade na nikalai bisattaa maeh samaae |1|
ਧ੍ਰਿਗੁ ਧ੍ਰਿਗੁ ਮਨਮੁਖਿ ਜਨਮੁ ਗਵਾਇਆ ॥ dhrig dhrig manamukh janam gavaaeaa |
ਪੂਰੇ ਗੁਰ ਕੀ ਸੇਵ ਨ ਕੀਨੀ ਹਰਿ ਕਾ ਨਾਮੁ ਨ ਭਾਇਆ ॥੧॥ ਰਹਾਉ ॥ poore gur kee sev na keenee har kaa naam na bhaaeaa |1| rahaau |
ਗੁਰ ਕਾ ਸਬਦੁ ਸਭਿ ਰੋਗ ਗਵਾਏ ਜਿਸ ਨੋ ਹਰਿ ਜੀਉ ਲਾਏ ॥ gur kaa sabad sabh rog gavaae jis no har jeeo laae |
Original Gurmukhi with romanized transliteration, via the GurbaniNow API. An English translation will be added once a cleared translation is available.