U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 32

Text

1

ਜਿਨ ਮਨਿ ਵਸਿਆ ਸੇ ਜਨ ਸੋਹੇ ਹਿਰਦੈ ਨਾਮੁ ਵਸਾਏ ॥੩॥ jin man vasiaa se jan sohe hiradai naam vasaae |3|

2

ਘਰੁ ਦਰੁ ਮਹਲੁ ਸਤਿਗੁਰੂ ਦਿਖਾਇਆ ਰੰਗ ਸਿਉ ਰਲੀਆ ਮਾਣੈ ॥ ghar dar mehal satiguroo dikhaaeaa rang siau raleea maanai |

3

ਜੋ ਕਿਛੁ ਕਹੈ ਸੁ ਭਲਾ ਕਰਿ ਮਾਨੈ ਨਾਨਕ ਨਾਮੁ ਵਖਾਣੈ ॥੪॥੬॥੧੬॥ jo kichh kahai su bhalaa kar maanai naanak naam vakhaanai |4|6|16|

4

ਭੈਰਉ ਮਹਲਾ ੩ ॥ bhairau mahalaa 3 |

5

ਮਨਸਾ ਮਨਹਿ ਸਮਾਇ ਲੈ ਗੁਰਸਬਦੀ ਵੀਚਾਰ ॥ manasaa maneh samaae lai gurasabadee veechaar |

6

ਗੁਰ ਪੂਰੇ ਤੇ ਸੋਝੀ ਪਵੈ ਫਿਰਿ ਮਰੈ ਨ ਵਾਰੋ ਵਾਰ ॥੧॥ gur poore te sojhee pavai fir marai na vaaro vaar |1|

7

ਮਨ ਮੇਰੇ ਰਾਮ ਨਾਮੁ ਆਧਾਰੁ ॥ man mere raam naam aadhaar |

8

ਗੁਰ ਪਰਸਾਦਿ ਪਰਮ ਪਦੁ ਪਾਇਆ ਸਭ ਇਛ ਪੁਜਾਵਣਹਾਰੁ ॥੧॥ ਰਹਾਉ ॥ gur parasaad param pad paaeaa sabh ichh pujaavanahaar |1| rahaau |

9

ਸਭ ਮਹਿ ਏਕੋ ਰਵਿ ਰਹਿਆ ਗੁਰ ਬਿਨੁ ਬੂਝ ਨ ਪਾਇ ॥ sabh meh eko rav rahiaa gur bin boojh na paae |

10

ਗੁਰਮੁਖਿ ਪ੍ਰਗਟੁ ਹੋਆ ਮੇਰਾ ਹਰਿ ਪ੍ਰਭੁ ਅਨਦਿਨੁ ਹਰਿ ਗੁਣ ਗਾਇ ॥੨॥ guramukh pragatt hoaa meraa har prabh anadin har gun gaae |2|

11

ਸੁਖਦਾਤਾ ਹਰਿ ਏਕੁ ਹੈ ਹੋਰ ਥੈ ਸੁਖੁ ਨ ਪਾਹਿ ॥ sukhadaataa har ek hai hor thai sukh na paeh |

12

ਸਤਿਗੁਰੁ ਜਿਨੀ ਨ ਸੇਵਿਆ ਦਾਤਾ ਸੇ ਅੰਤਿ ਗਏ ਪਛੁਤਾਹਿ ॥੩॥ satigur jinee na seviaa daataa se ant ge pachhutaeh |3|

13

ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਫਿਰਿ ਦੁਖੁ ਨ ਲਾਗੈ ਧਾਇ ॥ satigur sev sadaa sukh paaeaa fir dukh na laagai dhaae |

14

ਨਾਨਕ ਹਰਿ ਭਗਤਿ ਪਰਾਪਤਿ ਹੋਈ ਜੋਤੀ ਜੋਤਿ ਸਮਾਇ ॥੪॥੭॥੧੭॥ naanak har bhagat paraapat hoee jotee jot samaae |4|7|17|

15

ਭੈਰਉ ਮਹਲਾ ੩ ॥ bhairau mahalaa 3 |

16

ਬਾਝੁ ਗੁਰੂ ਜਗਤੁ ਬਉਰਾਨਾ ਭੂਲਾ ਚੋਟਾ ਖਾਈ ॥ baajh guroo jagat bauraanaa bhoolaa chottaa khaaee |

17

ਮਰਿ ਮਰਿ ਜੰਮੈ ਸਦਾ ਦੁਖੁ ਪਾਏ ਦਰ ਕੀ ਖਬਰਿ ਨ ਪਾਈ ॥੧॥ mar mar jamai sadaa dukh paae dar kee khabar na paaee |1|

18

ਮੇਰੇ ਮਨ ਸਦਾ ਰਹਹੁ ਸਤਿਗੁਰ ਕੀ ਸਰਣਾ ॥ mere man sadaa rahahu satigur kee saranaa |

19

ਹਿਰਦੈ ਹਰਿ ਨਾਮੁ ਮੀਠਾ ਸਦ ਲਾਗਾ ਗੁਰਸਬਦੇ ਭਵਜਲੁ ਤਰਣਾ ॥੧॥ ਰਹਾਉ ॥ hiradai har naam meetthaa sad laagaa gurasabade bhavajal taranaa |1| rahaau |

20

ਭੇਖ ਕਰੈ ਬਹੁਤੁ ਚਿਤੁ ਡੋਲੈ ਅੰਤਰਿ ਕਾਮੁ ਕ੍ਰੋਧੁ ਅਹੰਕਾਰੁ ॥ bhekh karai bahut chit ddolai antar kaam krodh ahankaar |

21

ਅੰਤਰਿ ਤਿਸਾ ਭੂਖ ਅਤਿ ਬਹੁਤੀ ਭਉਕਤ ਫਿਰੈ ਦਰ ਬਾਰੁ ॥੨॥ antar tisaa bhookh at bahutee bhaukat firai dar baar |2|

22

ਗੁਰ ਕੈ ਸਬਦਿ ਮਰਹਿ ਫਿਰਿ ਜੀਵਹਿ ਤਿਨ ਕਉ ਮੁਕਤਿ ਦੁਆਰਿ ॥ gur kai sabad mareh fir jeeveh tin kau mukat duaar |

23

ਅੰਤਰਿ ਸਾਂਤਿ ਸਦਾ ਸੁਖੁ ਹੋਵੈ ਹਰਿ ਰਾਖਿਆ ਉਰ ਧਾਰਿ ॥੩॥ antar saant sadaa sukh hovai har raakhiaa ur dhaar |3|

24

ਜਿਉ ਤਿਸੁ ਭਾਵੈ ਤਿਵੈ ਚਲਾਵੈ ਕਰਣਾ ਕਿਛੂ ਨ ਜਾਈ ॥ jiau tis bhaavai tivai chalaavai karanaa kichhoo na jaaee |

25

ਨਾਨਕ ਗੁਰਮੁਖਿ ਸਬਦੁ ਸਮੑਾਲੇ ਰਾਮ ਨਾਮਿ ਵਡਿਆਈ ॥੪॥੮॥੧੮॥ naanak guramukh sabad samaale raam naam vaddiaaee |4|8|18|

26

ਭੈਰਉ ਮਹਲਾ ੩ ॥ bhairau mahalaa 3 |

27

ਹਉਮੈ ਮਾਇਆ ਮੋਹਿ ਖੁਆਇਆ ਦੁਖੁ ਖਟੇ ਦੁਖ ਖਾਇ ॥ haumai maaeaa mohi khuaaeaa dukh khatte dukh khaae |

28

ਅੰਤਰਿ ਲੋਭ ਹਲਕੁ ਦੁਖੁ ਭਾਰੀ ਬਿਨੁ ਬਿਬੇਕ ਭਰਮਾਇ ॥੧॥ antar lobh halak dukh bhaaree bin bibek bharamaae |1|

29

ਮਨਮੁਖਿ ਧ੍ਰਿਗੁ ਜੀਵਣੁ ਸੈਸਾਰਿ ॥ manamukh dhrig jeevan saisaar |

30

ਰਾਮ ਨਾਮੁ ਸੁਪਨੈ ਨਹੀ ਚੇਤਿਆ ਹਰਿ ਸਿਉ ਕਦੇ ਨ ਲਾਗੈ ਪਿਆਰੁ ॥੧॥ ਰਹਾਉ ॥ raam naam supanai nahee chetiaa har siau kade na laagai piaar |1| rahaau |

31

ਪਸੂਆ ਕਰਮ ਕਰੈ ਨਹੀ ਬੂਝੈ ਕੂੜੁ ਕਮਾਵੈ ਕੂੜੋ ਹੋਇ ॥ pasooaa karam karai nahee boojhai koorr kamaavai koorro hoe |

32

ਸਤਿਗੁਰੁ ਮਿਲੈ ਤ ਉਲਟੀ ਹੋਵੈ ਖੋਜਿ ਲਹੈ ਜਨੁ ਕੋਇ ॥੨॥ satigur milai ta ulattee hovai khoj lahai jan koe |2|

33

ਹਰਿ ਹਰਿ ਨਾਮੁ ਰਿਦੈ ਸਦ ਵਸਿਆ ਪਾਇਆ ਗੁਣੀ ਨਿਧਾਨੁ ॥ har har naam ridai sad vasiaa paaeaa gunee nidhaan |

34

ਗੁਰ ਪਰਸਾਦੀ ਪੂਰਾ ਪਾਇਆ ਚੂਕਾ ਮਨ ਅਭਿਮਾਨੁ ॥੩॥ gur parasaadee pooraa paaeaa chookaa man abhimaan |3|

35

ਆਪੇ ਕਰਤਾ ਕਰੇ ਕਰਾਏ ਆਪੇ ਮਾਰਗਿ ਪਾਏ ॥ aape karataa kare karaae aape maarag paae |

Original Gurmukhi with romanized transliteration, via the GurbaniNow API. An English translation will be added once a cleared translation is available.