U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 33

Text

1

ਆਪੇ ਗੁਰਮੁਖਿ ਦੇ ਵਡਿਆਈ ਨਾਨਕ ਨਾਮਿ ਸਮਾਏ ॥੪॥੯॥੧੯॥ aape guramukh de vaddiaaee naanak naam samaae |4|9|19|

2

ਭੈਰਉ ਮਹਲਾ ੩ ॥ bhairau mahalaa 3 |

3

ਮੇਰੀ ਪਟੀਆ ਲਿਖਹੁ ਹਰਿ ਗੋਵਿੰਦ ਗੋਪਾਲਾ ॥ meree patteea likhahu har govind gopaalaa |

4

ਦੂਜੈ ਭਾਇ ਫਾਥੇ ਜਮ ਜਾਲਾ ॥ doojai bhaae faathe jam jaalaa |

5

ਸਤਿਗੁਰੁ ਕਰੇ ਮੇਰੀ ਪ੍ਰਤਿਪਾਲਾ ॥ satigur kare meree pratipaalaa |

6

ਹਰਿ ਸੁਖਦਾਤਾ ਮੇਰੈ ਨਾਲਾ ॥੧॥ har sukhadaataa merai naalaa |1|

7

ਗੁਰ ਉਪਦੇਸਿ ਪ੍ਰਹਿਲਾਦੁ ਹਰਿ ਉਚਰੈ ॥ gur upades prahilaad har ucharai |

8

ਸਾਸਨਾ ਤੇ ਬਾਲਕੁ ਗਮੁ ਨ ਕਰੈ ॥੧॥ ਰਹਾਉ ॥ saasanaa te baalak gam na karai |1| rahaau |

9

ਮਾਤਾ ਉਪਦੇਸੈ ਪ੍ਰਹਿਲਾਦ ਪਿਆਰੇ ॥ maataa upadesai prahilaad piaare |

10

ਪੁਤ੍ਰ ਰਾਮ ਨਾਮੁ ਛੋਡਹੁ ਜੀਉ ਲੇਹੁ ਉਬਾਰੇ ॥ putr raam naam chhoddahu jeeo lehu ubaare |

11

ਪ੍ਰਹਿਲਾਦੁ ਕਹੈ ਸੁਨਹੁ ਮੇਰੀ ਮਾਇ ॥ prahilaad kahai sunahu meree maae |

12

ਰਾਮ ਨਾਮੁ ਨ ਛੋਡਾ ਗੁਰਿ ਦੀਆ ਬੁਝਾਇ ॥੨॥ raam naam na chhoddaa gur deea bujhaae |2|

13

ਸੰਡਾ ਮਰਕਾ ਸਭਿ ਜਾਇ ਪੁਕਾਰੇ ॥ sanddaa marakaa sabh jaae pukaare |

14

ਪ੍ਰਹਿਲਾਦੁ ਆਪਿ ਵਿਗੜਿਆ ਸਭਿ ਚਾਟੜੇ ਵਿਗਾੜੇ ॥ prahilaad aap vigarriaa sabh chaattarre vigaarre |

15

ਦੁਸਟ ਸਭਾ ਮਹਿ ਮੰਤ੍ਰੁ ਪਕਾਇਆ ॥ dusatt sabhaa meh mantru pakaaeaa |

16

ਪ੍ਰਹਲਾਦ ਕਾ ਰਾਖਾ ਹੋਇ ਰਘੁਰਾਇਆ ॥੩॥ prahalaad kaa raakhaa hoe raghuraaeaa |3|

17

ਹਾਥਿ ਖੜਗੁ ਕਰਿ ਧਾਇਆ ਅਤਿ ਅਹੰਕਾਰਿ ॥ haath kharrag kar dhaaeaa at ahankaar |

18

ਹਰਿ ਤੇਰਾ ਕਹਾ ਤੁਝੁ ਲਏ ਉਬਾਰਿ ॥ har teraa kahaa tujh le ubaar |

19

ਖਿਨ ਮਹਿ ਭੈਆਨ ਰੂਪੁ ਨਿਕਸਿਆ ਥੰਮੑ ਉਪਾੜਿ ॥ khin meh bhaiaan roop nikasiaa thama upaarr |

20

ਹਰਣਾਖਸੁ ਨਖੀ ਬਿਦਾਰਿਆ ਪ੍ਰਹਲਾਦੁ ਲੀਆ ਉਬਾਰਿ ॥੪॥ haranaakhas nakhee bidaariaa prahalaad leea ubaar |4|

21

ਸੰਤ ਜਨਾ ਕੇ ਹਰਿ ਜੀਉ ਕਾਰਜ ਸਵਾਰੇ ॥ sant janaa ke har jeeo kaaraj savaare |

22

ਪ੍ਰਹਲਾਦ ਜਨ ਕੇ ਇਕੀਹ ਕੁਲ ਉਧਾਰੇ ॥ prahalaad jan ke ikeeh kul udhaare |

23

ਗੁਰ ਕੈ ਸਬਦਿ ਹਉਮੈ ਬਿਖੁ ਮਾਰੇ ॥ gur kai sabad haumai bikh maare |

24

ਨਾਨਕ ਰਾਮ ਨਾਮਿ ਸੰਤ ਨਿਸਤਾਰੇ ॥੫॥੧੦॥੨੦॥ naanak raam naam sant nisataare |5|10|20|

25

ਭੈਰਉ ਮਹਲਾ ੩ ॥ bhairau mahalaa 3 |

26

ਆਪੇ ਦੈਤ ਲਾਇ ਦਿਤੇ ਸੰਤ ਜਨਾ ਕਉ ਆਪੇ ਰਾਖਾ ਸੋਈ ॥ aape dait laae dite sant janaa kau aape raakhaa soee |

27

ਜੋ ਤੇਰੀ ਸਦਾ ਸਰਣਾਈ ਤਿਨ ਮਨਿ ਦੁਖੁ ਨ ਹੋਈ ॥੧॥ jo teree sadaa saranaaee tin man dukh na hoee |1|

28

ਜੁਗਿ ਜੁਗਿ ਭਗਤਾ ਕੀ ਰਖਦਾ ਆਇਆ ॥ jug jug bhagataa kee rakhadaa aaeaa |

29

ਦੈਤ ਪੁਤ੍ਰੁ ਪ੍ਰਹਲਾਦੁ ਗਾਇਤ੍ਰੀ ਤਰਪਣੁ ਕਿਛੂ ਨ ਜਾਣੈ ਸਬਦੇ ਮੇਲਿ ਮਿਲਾਇਆ ॥੧॥ ਰਹਾਉ ॥ dait putru prahalaad gaaeitree tarapan kichhoo na jaanai sabade mel milaaeaa |1| rahaau |

30

ਅਨਦਿਨੁ ਭਗਤਿ ਕਰਹਿ ਦਿਨ ਰਾਤੀ ਦੁਬਿਧਾ ਸਬਦੇ ਖੋਈ ॥ anadin bhagat kareh din raatee dubidhaa sabade khoee |

31

ਸਦਾ ਨਿਰਮਲ ਹੈ ਜੋ ਸਚਿ ਰਾਤੇ ਸਚੁ ਵਸਿਆ ਮਨਿ ਸੋਈ ॥੨॥ sadaa niramal hai jo sach raate sach vasiaa man soee |2|

32

ਮੂਰਖ ਦੁਬਿਧਾ ਪੜ੍ਹਹਿ ਮੂਲੁ ਨ ਪਛਾਣਹਿ ਬਿਰਥਾ ਜਨਮੁ ਗਵਾਇਆ ॥ moorakh dubidhaa parrheh mool na pachhaaneh birathaa janam gavaaeaa |

33

ਸੰਤ ਜਨਾ ਕੀ ਨਿੰਦਾ ਕਰਹਿ ਦੁਸਟੁ ਦੈਤੁ ਚਿੜਾਇਆ ॥੩॥ sant janaa kee nindaa kareh dusatt dait chirraaeaa |3|

34

ਪ੍ਰਹਲਾਦੁ ਦੁਬਿਧਾ ਨ ਪੜੈ ਹਰਿ ਨਾਮੁ ਨ ਛੋਡੈ ਡਰੈ ਨ ਕਿਸੈ ਦਾ ਡਰਾਇਆ ॥ prahalaad dubidhaa na parrai har naam na chhoddai ddarai na kisai daa ddaraaeaa |

35

ਸੰਤ ਜਨਾ ਕਾ ਹਰਿ ਜੀਉ ਰਾਖਾ ਦੈਤੈ ਕਾਲੁ ਨੇੜਾ ਆਇਆ ॥੪॥ sant janaa kaa har jeeo raakhaa daitai kaal nerraa aaeaa |4|

36

ਆਪਣੀ ਪੈਜ ਆਪੇ ਰਾਖੈ ਭਗਤਾਂ ਦੇਇ ਵਡਿਆਈ ॥ aapanee paij aape raakhai bhagataan dee vaddiaaee |

37

ਨਾਨਕ ਹਰਣਾਖਸੁ ਨਖੀ ਬਿਦਾਰਿਆ ਅੰਧੈ ਦਰ ਕੀ ਖਬਰਿ ਨ ਪਾਈ ॥੫॥੧੧॥੨੧॥ naanak haranaakhas nakhee bidaariaa andhai dar kee khabar na paaee |5|11|21|

38

ਰਾਗੁ ਭੈਰਉ ਮਹਲਾ ੪ ਚਉਪਦੇ ਘਰੁ ੧ ॥ raag bhairau mahalaa 4 chaupade ghar 1 |

39

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

40

ਹਰਿ ਜਨ ਸੰਤ ਕਰਿ ਕਿਰਪਾ ਪਗਿ ਲਾਇਣੁ ॥ har jan sant kar kirapaa pag laaein |

Original Gurmukhi with romanized transliteration, via the GurbaniNow API. An English translation will be added once a cleared translation is available.