Sikhism
Ang-1101 34
Text
ਗੁਰਸਬਦੀ ਹਰਿ ਭਜੁ ਸੁਰਤਿ ਸਮਾਇਣੁ ॥੧॥ gurasabadee har bhaj surat samaaein |1|
ਮੇਰੇ ਮਨ ਹਰਿ ਭਜੁ ਨਾਮੁ ਨਰਾਇਣੁ ॥ mere man har bhaj naam naraaein |
ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਭਵਜਲੁ ਹਰਿ ਨਾਮਿ ਤਰਾਇਣੁ ॥੧॥ ਰਹਾਉ ॥ har har kripaa kare sukhadaataa guramukh bhavajal har naam taraaein |1| rahaau |
ਸੰਗਤਿ ਸਾਧ ਮੇਲਿ ਹਰਿ ਗਾਇਣੁ ॥ sangat saadh mel har gaaein |
ਗੁਰਮਤੀ ਲੇ ਰਾਮ ਰਸਾਇਣੁ ॥੨॥ guramatee le raam rasaaein |2|
ਗੁਰ ਸਾਧੂ ਅੰਮ੍ਰਿਤ ਗਿਆਨ ਸਰਿ ਨਾਇਣੁ ॥ gur saadhoo amrit giaan sar naaein |
ਸਭਿ ਕਿਲਵਿਖ ਪਾਪ ਗਏ ਗਾਵਾਇਣੁ ॥੩॥ sabh kilavikh paap ge gaavaaein |3|
ਤੂ ਆਪੇ ਕਰਤਾ ਸ੍ਰਿਸਟਿ ਧਰਾਇਣੁ ॥ too aape karataa srisatt dharaaein |
ਜਨੁ ਨਾਨਕੁ ਮੇਲਿ ਤੇਰਾ ਦਾਸ ਦਸਾਇਣੁ ॥੪॥੧॥ jan naanak mel teraa daas dasaaein |4|1|
ਭੈਰਉ ਮਹਲਾ ੪ ॥ bhairau mahalaa 4 |
ਬੋਲਿ ਹਰਿ ਨਾਮੁ ਸਫਲ ਸਾ ਘਰੀ ॥ bol har naam safal saa gharee |
ਗੁਰ ਉਪਦੇਸਿ ਸਭਿ ਦੁਖ ਪਰਹਰੀ ॥੧॥ gur upades sabh dukh paraharee |1|
ਮੇਰੇ ਮਨ ਹਰਿ ਭਜੁ ਨਾਮੁ ਨਰਹਰੀ ॥ mere man har bhaj naam naraharee |
ਕਰਿ ਕਿਰਪਾ ਮੇਲਹੁ ਗੁਰੁ ਪੂਰਾ ਸਤਸੰਗਤਿ ਸੰਗਿ ਸਿੰਧੁ ਭਉ ਤਰੀ ॥੧॥ ਰਹਾਉ ॥ kar kirapaa melahu gur pooraa satasangat sang sindh bhau taree |1| rahaau |
ਜਗਜੀਵਨੁ ਧਿਆਇ ਮਨਿ ਹਰਿ ਸਿਮਰੀ ॥ jagajeevan dhiaae man har simaree |
ਕੋਟ ਕੋਟੰਤਰ ਤੇਰੇ ਪਾਪ ਪਰਹਰੀ ॥੨॥ kott kottantar tere paap paraharee |2|
ਸਤਸੰਗਤਿ ਸਾਧ ਧੂਰਿ ਮੁਖਿ ਪਰੀ ॥ satasangat saadh dhoor mukh paree |
ਇਸਨਾਨੁ ਕੀਓ ਅਠਸਠਿ ਸੁਰਸਰੀ ॥੩॥ eisanaan keeo atthasatth surasaree |3|
ਹਮ ਮੂਰਖ ਕਉ ਹਰਿ ਕਿਰਪਾ ਕਰੀ ॥ ham moorakh kau har kirapaa karee |
ਜਨੁ ਨਾਨਕੁ ਤਾਰਿਓ ਤਾਰਣ ਹਰੀ ॥੪॥੨॥ jan naanak taario taaran haree |4|2|
ਭੈਰਉ ਮਹਲਾ ੪ ॥ bhairau mahalaa 4 |
ਸੁਕ੍ਰਿਤੁ ਕਰਣੀ ਸਾਰੁ ਜਪਮਾਲੀ ॥ sukrit karanee saar japamaalee |
ਹਿਰਦੈ ਫੇਰਿ ਚਲੈ ਤੁਧੁ ਨਾਲੀ ॥੧॥ hiradai fer chalai tudh naalee |1|
ਹਰਿ ਹਰਿ ਨਾਮੁ ਜਪਹੁ ਬਨਵਾਲੀ ॥ har har naam japahu banavaalee |
ਕਰਿ ਕਿਰਪਾ ਮੇਲਹੁ ਸਤਸੰਗਤਿ ਤੂਟਿ ਗਈ ਮਾਇਆ ਜਮ ਜਾਲੀ ॥੧॥ ਰਹਾਉ ॥ kar kirapaa melahu satasangat toott gee maaeaa jam jaalee |1| rahaau |
ਗੁਰਮੁਖਿ ਸੇਵਾ ਘਾਲ ਜਿਨਿ ਘਾਲੀ ॥ guramukh sevaa ghaal jin ghaalee |
ਤਿਸੁ ਘੜੀਐ ਸਬਦੁ ਸਚੀ ਟਕਸਾਲੀ ॥੨॥ tis gharreeai sabad sachee ttakasaalee |2|
ਹਰਿ ਅਗਮ ਅਗੋਚਰੁ ਗੁਰਿ ਅਗਮ ਦਿਖਾਲੀ ॥ har agam agochar gur agam dikhaalee |
ਵਿਚਿ ਕਾਇਆ ਨਗਰ ਲਧਾ ਹਰਿ ਭਾਲੀ ॥੩॥ vich kaaeaa nagar ladhaa har bhaalee |3|
ਹਮ ਬਾਰਿਕ ਹਰਿ ਪਿਤਾ ਪ੍ਰਤਿਪਾਲੀ ॥ ham baarik har pitaa pratipaalee |
ਜਨ ਨਾਨਕ ਤਾਰਹੁ ਨਦਰਿ ਨਿਹਾਲੀ ॥੪॥੩॥ jan naanak taarahu nadar nihaalee |4|3|
ਭੈਰਉ ਮਹਲਾ ੪ ॥ bhairau mahalaa 4 |
ਸਭਿ ਘਟ ਤੇਰੇ ਤੂ ਸਭਨਾ ਮਾਹਿ ॥ sabh ghatt tere too sabhanaa maeh |
ਤੁਝ ਤੇ ਬਾਹਰਿ ਕੋਈ ਨਾਹਿ ॥੧॥ tujh te baahar koee naeh |1|
ਹਰਿ ਸੁਖਦਾਤਾ ਮੇਰੇ ਮਨ ਜਾਪੁ ॥ har sukhadaataa mere man jaap |
ਹਉ ਤੁਧੁ ਸਾਲਾਹੀ ਤੂ ਮੇਰਾ ਹਰਿ ਪ੍ਰਭੁ ਬਾਪੁ ॥੧॥ ਰਹਾਉ ॥ hau tudh saalaahee too meraa har prabh baap |1| rahaau |
ਜਹ ਜਹ ਦੇਖਾ ਤਹ ਹਰਿ ਪ੍ਰਭੁ ਸੋਇ ॥ jeh jeh dekhaa teh har prabh soe |
ਸਭ ਤੇਰੈ ਵਸਿ ਦੂਜਾ ਅਵਰੁ ਨ ਕੋਇ ॥੨॥ sabh terai vas doojaa avar na koe |2|
ਜਿਸ ਕਉ ਤੁਮ ਹਰਿ ਰਾਖਿਆ ਭਾਵੈ ॥ jis kau tum har raakhiaa bhaavai |
ਤਿਸ ਕੈ ਨੇੜੈ ਕੋਇ ਨ ਜਾਵੈ ॥੩॥ tis kai nerrai koe na jaavai |3|
ਤੂ ਜਲਿ ਥਲਿ ਮਹੀਅਲਿ ਸਭ ਤੈ ਭਰਪੂਰਿ ॥ too jal thal maheeal sabh tai bharapoor |
ਜਨ ਨਾਨਕ ਹਰਿ ਜਪਿ ਹਾਜਰਾ ਹਜੂਰਿ ॥੪॥੪॥ jan naanak har jap haajaraa hajoor |4|4|
ਭੈਰਉ ਮਹਲਾ ੪ ਘਰੁ ੨ ॥ bhairau mahalaa 4 ghar 2 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਹਰਿ ਕਾ ਸੰਤੁ ਹਰਿ ਕੀ ਹਰਿ ਮੂਰਤਿ ਜਿਸੁ ਹਿਰਦੈ ਹਰਿ ਨਾਮੁ ਮੁਰਾਰਿ ॥ har kaa sant har kee har moorat jis hiradai har naam muraar |
ਮਸਤਕਿ ਭਾਗੁ ਹੋਵੈ ਜਿਸੁ ਲਿਖਿਆ ਸੋ ਗੁਰਮਤਿ ਹਿਰਦੈ ਹਰਿ ਨਾਮੁ ਸਮੑਾਰਿ ॥੧॥ masatak bhaag hovai jis likhiaa so guramat hiradai har naam samaar |1|
Original Gurmukhi with romanized transliteration, via the GurbaniNow API. An English translation will be added once a cleared translation is available.