U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 35

Text

1

ਮਧੁਸੂਦਨੁ ਜਪੀਐ ਉਰ ਧਾਰਿ ॥ madhusoodan japeeai ur dhaar |

2

ਦੇਹੀ ਨਗਰਿ ਤਸਕਰ ਪੰਚ ਧਾਤੂ ਗੁਰਸਬਦੀ ਹਰਿ ਕਾਢੇ ਮਾਰਿ ॥੧॥ ਰਹਾਉ ॥ dehee nagar tasakar panch dhaatoo gurasabadee har kaadte maar |1| rahaau |

3

ਜਿਨ ਕਾ ਹਰਿ ਸੇਤੀ ਮਨੁ ਮਾਨਿਆ ਤਿਨ ਕਾਰਜ ਹਰਿ ਆਪਿ ਸਵਾਰਿ ॥ jin kaa har setee man maaniaa tin kaaraj har aap savaar |

4

ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਅੰਗੀਕਾਰੁ ਕੀਆ ਕਰਤਾਰਿ ॥੨॥ tin chookee muhataajee lokan kee har angeekaar keea karataar |2|

5

ਮਤਾ ਮਸੂਰਤਿ ਤਾਂ ਕਿਛੁ ਕੀਜੈ ਜੇ ਕਿਛੁ ਹੋਵੈ ਹਰਿ ਬਾਹਰਿ ॥ mataa masoorat taan kichh keejai je kichh hovai har baahar |

6

ਜੋ ਕਿਛੁ ਕਰੇ ਸੋਈ ਭਲ ਹੋਸੀ ਹਰਿ ਧਿਆਵਹੁ ਅਨਦਿਨੁ ਨਾਮੁ ਮੁਰਾਰਿ ॥੩॥ jo kichh kare soee bhal hosee har dhiaavahu anadin naam muraar |3|

7

ਹਰਿ ਜੋ ਕਿਛੁ ਕਰੇ ਸੁ ਆਪੇ ਆਪੇ ਓਹੁ ਪੂਛਿ ਨ ਕਿਸੈ ਕਰੇ ਬੀਚਾਰਿ ॥ har jo kichh kare su aape aape ohu poochh na kisai kare beechaar |

8

ਨਾਨਕ ਸੋ ਪ੍ਰਭੁ ਸਦਾ ਧਿਆਈਐ ਜਿਨਿ ਮੇਲਿਆ ਸਤਿਗੁਰੁ ਕਿਰਪਾ ਧਾਰਿ ॥੪॥੧॥੫॥ naanak so prabh sadaa dhiaaeeai jin meliaa satigur kirapaa dhaar |4|1|5|

9

ਭੈਰਉ ਮਹਲਾ ੪ ॥ bhairau mahalaa 4 |

10

ਤੇ ਸਾਧੂ ਹਰਿ ਮੇਲਹੁ ਸੁਆਮੀ ਜਿਨ ਜਪਿਆ ਗਤਿ ਹੋਇ ਹਮਾਰੀ ॥ te saadhoo har melahu suaamee jin japiaa gat hoe hamaaree |

11

ਤਿਨ ਕਾ ਦਰਸੁ ਦੇਖਿ ਮਨੁ ਬਿਗਸੈ ਖਿਨੁ ਖਿਨੁ ਤਿਨ ਕਉ ਹਉ ਬਲਿਹਾਰੀ ॥੧॥ tin kaa daras dekh man bigasai khin khin tin kau hau balihaaree |1|

12

ਹਰਿ ਹਿਰਦੈ ਜਪਿ ਨਾਮੁ ਮੁਰਾਰੀ ॥ har hiradai jap naam muraaree |

13

ਕ੍ਰਿਪਾ ਕ੍ਰਿਪਾ ਕਰਿ ਜਗਤ ਪਿਤ ਸੁਆਮੀ ਹਮ ਦਾਸਨਿ ਦਾਸ ਕੀਜੈ ਪਨਿਹਾਰੀ ॥੧॥ ਰਹਾਉ ॥ kripaa kripaa kar jagat pit suaamee ham daasan daas keejai panihaaree |1| rahaau |

14

ਤਿਨ ਮਤਿ ਊਤਮ ਤਿਨ ਪਤਿ ਊਤਮ ਜਿਨ ਹਿਰਦੈ ਵਸਿਆ ਬਨਵਾਰੀ ॥ tin mat aootam tin pat aootam jin hiradai vasiaa banavaaree |

15

ਤਿਨ ਕੀ ਸੇਵਾ ਲਾਇ ਹਰਿ ਸੁਆਮੀ ਤਿਨ ਸਿਮਰਤ ਗਤਿ ਹੋਇ ਹਮਾਰੀ ॥੨॥ tin kee sevaa laae har suaamee tin simarat gat hoe hamaaree |2|

16

ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਹਰਿ ਦਰਗਹ ਕਾਢੇ ਮਾਰੀ ॥ jin aisaa satigur saadh na paaeaa te har daragah kaadte maaree |

17

ਤੇ ਨਰ ਨਿੰਦਕ ਸੋਭ ਨ ਪਾਵਹਿ ਤਿਨ ਨਕ ਕਾਟੇ ਸਿਰਜਨਹਾਰੀ ॥੩॥ te nar nindak sobh na paaveh tin nak kaatte sirajanahaaree |3|

18

ਹਰਿ ਆਪਿ ਬੁਲਾਵੈ ਆਪੇ ਬੋਲੈ ਹਰਿ ਆਪਿ ਨਿਰੰਜਨੁ ਨਿਰੰਕਾਰੁ ਨਿਰਾਹਾਰੀ ॥ har aap bulaavai aape bolai har aap niranjan nirankaar niraahaaree |

19

ਹਰਿ ਜਿਸੁ ਤੂ ਮੇਲਹਿ ਸੋ ਤੁਧੁ ਮਿਲਸੀ ਜਨ ਨਾਨਕ ਕਿਆ ਏਹਿ ਜੰਤ ਵਿਚਾਰੀ ॥੪॥੨॥੬॥ har jis too meleh so tudh milasee jan naanak kiaa ehi jant vichaaree |4|2|6|

20

ਭੈਰਉ ਮਹਲਾ ੪ ॥ bhairau mahalaa 4 |

21

ਸਤਸੰਗਤਿ ਸਾਈ ਹਰਿ ਤੇਰੀ ਜਿਤੁ ਹਰਿ ਕੀਰਤਿ ਹਰਿ ਸੁਨਣੇ ॥ satasangat saaee har teree jit har keerat har sunane |

22

ਜਿਨ ਹਰਿ ਨਾਮੁ ਸੁਣਿਆ ਮਨੁ ਭੀਨਾ ਤਿਨ ਹਮ ਸ੍ਰੇਵਹ ਨਿਤ ਚਰਣੇ ॥੧॥ jin har naam suniaa man bheenaa tin ham srevah nit charane |1|

23

ਜਗਜੀਵਨੁ ਹਰਿ ਧਿਆਇ ਤਰਣੇ ॥ jagajeevan har dhiaae tarane |

24

ਅਨੇਕ ਅਸੰਖ ਨਾਮ ਹਰਿ ਤੇਰੇ ਨ ਜਾਹੀ ਜਿਹਵਾ ਇਤੁ ਗਨਣੇ ॥੧॥ ਰਹਾਉ ॥ anek asankh naam har tere na jaahee jihavaa it ganane |1| rahaau |

25

ਗੁਰਸਿਖ ਹਰਿ ਬੋਲਹੁ ਹਰਿ ਗਾਵਹੁ ਲੇ ਗੁਰਮਤਿ ਹਰਿ ਜਪਣੇ ॥ gurasikh har bolahu har gaavahu le guramat har japane |

26

ਜੋ ਉਪਦੇਸੁ ਸੁਣੇ ਗੁਰ ਕੇਰਾ ਸੋ ਜਨੁ ਪਾਵੈ ਹਰਿ ਸੁਖ ਘਣੇ ॥੨॥ jo upades sune gur keraa so jan paavai har sukh ghane |2|

27

ਧੰਨੁ ਸੁ ਵੰਸੁ ਧੰਨੁ ਸੁ ਪਿਤਾ ਧੰਨੁ ਸੁ ਮਾਤਾ ਜਿਨਿ ਜਨ ਜਣੇ ॥ dhan su vans dhan su pitaa dhan su maataa jin jan jane |

28

ਜਿਨ ਸਾਸਿ ਗਿਰਾਸਿ ਧਿਆਇਆ ਮੇਰਾ ਹਰਿ ਹਰਿ ਸੇ ਸਾਚੀ ਦਰਗਹ ਹਰਿ ਜਨ ਬਣੇ ॥੩॥ jin saas giraas dhiaaeaa meraa har har se saachee daragah har jan bane |3|

29

ਹਰਿ ਹਰਿ ਅਗਮ ਨਾਮ ਹਰਿ ਤੇਰੇ ਵਿਚਿ ਭਗਤਾ ਹਰਿ ਧਰਣੇ ॥ har har agam naam har tere vich bhagataa har dharane |

30

ਨਾਨਕ ਜਨਿ ਪਾਇਆ ਮਤਿ ਗੁਰਮਤਿ ਜਪਿ ਹਰਿ ਹਰਿ ਪਾਰਿ ਪਵਣੇ ॥੪॥੩॥੭॥ naanak jan paaeaa mat guramat jap har har paar pavane |4|3|7|

Original Gurmukhi with romanized transliteration, via the GurbaniNow API. An English translation will be added once a cleared translation is available.