U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 36

Text

1

ਭੈਰਉ ਮਹਲਾ ੫ ਘਰੁ ੧ ॥ bhairau mahalaa 5 ghar 1 |

2

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

3

ਸਗਲੀ ਥੀਤਿ ਪਾਸਿ ਡਾਰਿ ਰਾਖੀ ॥ sagalee theet paas ddaar raakhee |

4

ਅਸਟਮ ਥੀਤਿ ਗੋਵਿੰਦ ਜਨਮਾ ਸੀ ॥੧॥ asattam theet govind janamaa see |1|

5

ਭਰਮਿ ਭੂਲੇ ਨਰ ਕਰਤ ਕਚਰਾਇਣ ॥ bharam bhoole nar karat kacharaaein |

6

ਜਨਮ ਮਰਣ ਤੇ ਰਹਤ ਨਾਰਾਇਣ ॥੧॥ ਰਹਾਉ ॥ janam maran te rehat naaraaein |1| rahaau |

7

ਕਰਿ ਪੰਜੀਰੁ ਖਵਾਇਓ ਚੋਰ ॥ kar panjeer khavaaeo chor |

8

ਓਹੁ ਜਨਮਿ ਨ ਮਰੈ ਰੇ ਸਾਕਤ ਢੋਰ ॥੨॥ ohu janam na marai re saakat dtor |2|

9

ਸਗਲ ਪਰਾਧ ਦੇਹਿ ਲੋਰੋਨੀ ॥ sagal paraadh dehi loronee |

10

ਸੋ ਮੁਖੁ ਜਲਉ ਜਿਤੁ ਕਹਹਿ ਠਾਕੁਰੁ ਜੋਨੀ ॥੩॥ so mukh jlau jit kaheh tthaakur jonee |3|

11

ਜਨਮਿ ਨ ਮਰੈ ਨ ਆਵੈ ਨ ਜਾਇ ॥ janam na marai na aavai na jaae |

12

ਨਾਨਕ ਕਾ ਪ੍ਰਭੁ ਰਹਿਓ ਸਮਾਇ ॥੪॥੧॥ naanak kaa prabh rahio samaae |4|1|

13

ਭੈਰਉ ਮਹਲਾ ੫ ॥ bhairau mahalaa 5 |

14

ਊਠਤ ਸੁਖੀਆ ਬੈਠਤ ਸੁਖੀਆ ॥ aootthat sukheea baitthat sukheea |

15

ਭਉ ਨਹੀ ਲਾਗੈ ਜਾਂ ਐਸੇ ਬੁਝੀਆ ॥੧॥ bhau nahee laagai jaan aise bujheea |1|

16

ਰਾਖਾ ਏਕੁ ਹਮਾਰਾ ਸੁਆਮੀ ॥ raakhaa ek hamaaraa suaamee |

17

ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ sagal ghattaa kaa antarajaamee |1| rahaau |

18

ਸੋਇ ਅਚਿੰਤਾ ਜਾਗਿ ਅਚਿੰਤਾ ॥ soe achintaa jaag achintaa |

19

ਜਹਾ ਕਹਾਂ ਪ੍ਰਭੁ ਤੂੰ ਵਰਤੰਤਾ ॥੨॥ jahaa kahaan prabh toon varatantaa |2|

20

ਘਰਿ ਸੁਖਿ ਵਸਿਆ ਬਾਹਰਿ ਸੁਖੁ ਪਾਇਆ ॥ ghar sukh vasiaa baahar sukh paaeaa |

21

ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥੩॥੨॥ kahu naanak gur mantru drirraaeaa |3|2|

22

ਭੈਰਉ ਮਹਲਾ ੫ ॥ bhairau mahalaa 5 |

23

ਵਰਤ ਨ ਰਹਉ ਨ ਮਹ ਰਮਦਾਨਾ ॥ varat na rhau na meh ramadaanaa |

24

ਤਿਸੁ ਸੇਵੀ ਜੋ ਰਖੈ ਨਿਦਾਨਾ ॥੧॥ tis sevee jo rakhai nidaanaa |1|

25

ਏਕੁ ਗੁਸਾਈ ਅਲਹੁ ਮੇਰਾ ॥ ek gusaaee alahu meraa |

26

ਹਿੰਦੂ ਤੁਰਕ ਦੁਹਾਂ ਨੇਬੇਰਾ ॥੧॥ ਰਹਾਉ ॥ hindoo turak duhaan neberaa |1| rahaau |

27

ਹਜ ਕਾਬੈ ਜਾਉ ਨ ਤੀਰਥ ਪੂਜਾ ॥ haj kaabai jaau na teerath poojaa |

28

ਏਕੋ ਸੇਵੀ ਅਵਰੁ ਨ ਦੂਜਾ ॥੨॥ eko sevee avar na doojaa |2|

29

ਪੂਜਾ ਕਰਉ ਨ ਨਿਵਾਜ ਗੁਜਾਰਉ ॥ poojaa krau na nivaaj gujaarau |

30

ਏਕ ਨਿਰੰਕਾਰ ਲੇ ਰਿਦੈ ਨਮਸਕਾਰਉ ॥੩॥ ek nirankaar le ridai namasakaarau |3|

31

ਨਾ ਹਮ ਹਿੰਦੂ ਨ ਮੁਸਲਮਾਨ ॥ naa ham hindoo na musalamaan |

32

ਅਲਹ ਰਾਮ ਕੇ ਪਿੰਡੁ ਪਰਾਨ ॥੪॥ alah raam ke pindd paraan |4|

33

ਕਹੁ ਕਬੀਰ ਇਹੁ ਕੀਆ ਵਖਾਨਾ ॥ kahu kabeer ihu keea vakhaanaa |

34

ਗੁਰ ਪੀਰ ਮਿਲਿ ਖੁਦਿ ਖਸਮੁ ਪਛਾਨਾ ॥੫॥੩॥ gur peer mil khud khasam pachhaanaa |5|3|

35

ਭੈਰਉ ਮਹਲਾ ੫ ॥ bhairau mahalaa 5 |

36

ਦਸ ਮਿਰਗੀ ਸਹਜੇ ਬੰਧਿ ਆਨੀ ॥ das miragee sahaje bandh aanee |

37

ਪਾਂਚ ਮਿਰਗ ਬੇਧੇ ਸਿਵ ਕੀ ਬਾਨੀ ॥੧॥ paanch mirag bedhe siv kee baanee |1|

38

ਸੰਤਸੰਗਿ ਲੇ ਚੜਿਓ ਸਿਕਾਰ ॥ santasang le charrio sikaar |

39

ਮ੍ਰਿਗ ਪਕਰੇ ਬਿਨੁ ਘੋਰ ਹਥੀਆਰ ॥੧॥ ਰਹਾਉ ॥ mrig pakare bin ghor hatheeaar |1| rahaau |

40

ਆਖੇਰ ਬਿਰਤਿ ਬਾਹਰਿ ਆਇਓ ਧਾਇ ॥ aakher birat baahar aaeo dhaae |

41

ਅਹੇਰਾ ਪਾਇਓ ਘਰ ਕੈ ਗਾਂਇ ॥੨॥ aheraa paaeo ghar kai gaane |2|

42

ਮ੍ਰਿਗ ਪਕਰੇ ਘਰਿ ਆਣੇ ਹਾਟਿ ॥ mrig pakare ghar aane haatt |

43

ਚੁਖ ਚੁਖ ਲੇ ਗਏ ਬਾਂਢੇ ਬਾਟਿ ॥੩॥ chukh chukh le ge baandte baatt |3|

44

ਏਹੁ ਅਹੇਰਾ ਕੀਨੋ ਦਾਨੁ ॥ ehu aheraa keeno daan |

45

ਨਾਨਕ ਕੈ ਘਰਿ ਕੇਵਲ ਨਾਮੁ ॥੪॥੪॥ naanak kai ghar keval naam |4|4|

46

ਭੈਰਉ ਮਹਲਾ ੫ ॥ bhairau mahalaa 5 |

47

ਜੇ ਸਉ ਲੋਚਿ ਲੋਚਿ ਖਾਵਾਇਆ ॥ je sau loch loch khaavaaeaa |

48

ਸਾਕਤ ਹਰਿ ਹਰਿ ਚੀਤਿ ਨ ਆਇਆ ॥੧॥ saakat har har cheet na aaeaa |1|

49

ਸੰਤ ਜਨਾ ਕੀ ਲੇਹੁ ਮਤੇ ॥ sant janaa kee lehu mate |

50

ਸਾਧਸੰਗਿ ਪਾਵਹੁ ਪਰਮ ਗਤੇ ॥੧॥ ਰਹਾਉ ॥ saadhasang paavahu param gate |1| rahaau |

51

ਪਾਥਰ ਕਉ ਬਹੁ ਨੀਰੁ ਪਵਾਇਆ ॥ paathar kau bahu neer pavaaeaa |

52

ਨਹ ਭੀਗੈ ਅਧਿਕ ਸੂਕਾਇਆ ॥੨॥ neh bheegai adhik sookaaeaa |2|

Original Gurmukhi with romanized transliteration, via the GurbaniNow API. An English translation will be added once a cleared translation is available.