Sikhism
Ang-1101 37
Text
ਖਟੁ ਸਾਸਤ੍ਰ ਮੂਰਖੈ ਸੁਨਾਇਆ ॥ khatt saasatr moorakhai sunaaeaa |
ਜੈਸੇ ਦਹ ਦਿਸ ਪਵਨੁ ਝੁਲਾਇਆ ॥੩॥ jaise deh dis pavan jhulaaeaa |3|
ਬਿਨੁ ਕਣ ਖਲਹਾਨੁ ਜੈਸੇ ਗਾਹਨ ਪਾਇਆ ॥ bin kan khalahaan jaise gaahan paaeaa |
ਤਿਉ ਸਾਕਤ ਤੇ ਕੋ ਨ ਬਰਾਸਾਇਆ ॥੪॥ tiau saakat te ko na baraasaaeaa |4|
ਤਿਤ ਹੀ ਲਾਗਾ ਜਿਤੁ ਕੋ ਲਾਇਆ ॥ tit hee laagaa jit ko laaeaa |
ਕਹੁ ਨਾਨਕ ਪ੍ਰਭਿ ਬਣਤ ਬਣਾਇਆ ॥੫॥੫॥ kahu naanak prabh banat banaaeaa |5|5|
ਭੈਰਉ ਮਹਲਾ ੫ ॥ bhairau mahalaa 5 |
ਜੀਉ ਪ੍ਰਾਣ ਜਿਨਿ ਰਚਿਓ ਸਰੀਰ ॥ jeeo praan jin rachio sareer |
ਜਿਨਹਿ ਉਪਾਏ ਤਿਸ ਕਉ ਪੀਰ ॥੧॥ jineh upaae tis kau peer |1|
ਗੁਰੁ ਗੋਬਿੰਦੁ ਜੀਅ ਕੈ ਕਾਮ ॥ gur gobind jeea kai kaam |
ਹਲਤਿ ਪਲਤਿ ਜਾ ਕੀ ਸਦ ਛਾਮ ॥੧॥ ਰਹਾਉ ॥ halat palat jaa kee sad chhaam |1| rahaau |
ਪ੍ਰਭੁ ਆਰਾਧਨ ਨਿਰਮਲ ਰੀਤਿ ॥ prabh aaraadhan niramal reet |
ਸਾਧਸੰਗਿ ਬਿਨਸੀ ਬਿਪਰੀਤਿ ॥੨॥ saadhasang binasee bipareet |2|
ਮੀਤ ਹੀਤ ਧਨੁ ਨਹ ਪਾਰਣਾ ॥ meet heet dhan neh paaranaa |
ਧੰਨਿ ਧੰਨਿ ਮੇਰੇ ਨਾਰਾਇਣਾ ॥੩॥ dhan dhan mere naaraaeinaa |3|
ਨਾਨਕੁ ਬੋਲੈ ਅੰਮ੍ਰਿਤ ਬਾਣੀ ॥ naanak bolai amrit baanee |
ਏਕ ਬਿਨਾ ਦੂਜਾ ਨਹੀ ਜਾਣੀ ॥੪॥੬॥ ek binaa doojaa nahee jaanee |4|6|
ਭੈਰਉ ਮਹਲਾ ੫ ॥ bhairau mahalaa 5 |
ਆਗੈ ਦਯੁ ਪਾਛੈ ਨਾਰਾਇਣ ॥ aagai day paachhai naaraaein |
ਮਧਿ ਭਾਗਿ ਹਰਿ ਪ੍ਰੇਮ ਰਸਾਇਣ ॥੧॥ madh bhaag har prem rasaaein |1|
ਪ੍ਰਭੂ ਹਮਾਰੈ ਸਾਸਤ੍ਰ ਸਉਣ ॥ prabhoo hamaarai saasatr saun |
ਸੂਖ ਸਹਜ ਆਨੰਦ ਗ੍ਰਿਹ ਭਉਣ ॥੧॥ ਰਹਾਉ ॥ sookh sehaj aanand grih bhaun |1| rahaau |
ਰਸਨਾ ਨਾਮੁ ਕਰਨ ਸੁਣਿ ਜੀਵੇ ॥ rasanaa naam karan sun jeeve |
ਪ੍ਰਭੁ ਸਿਮਰਿ ਸਿਮਰਿ ਅਮਰ ਥਿਰੁ ਥੀਵੇ ॥੨॥ prabh simar simar amar thir theeve |2|
ਜਨਮ ਜਨਮ ਕੇ ਦੂਖ ਨਿਵਾਰੇ ॥ janam janam ke dookh nivaare |
ਅਨਹਦ ਸਬਦ ਵਜੇ ਦਰਬਾਰੇ ॥੩॥ anahad sabad vaje darabaare |3|
ਕਰਿ ਕਿਰਪਾ ਪ੍ਰਭਿ ਲੀਏ ਮਿਲਾਏ ॥ kar kirapaa prabh lee milaae |
ਨਾਨਕ ਪ੍ਰਭ ਸਰਣਾਗਤਿ ਆਏ ॥੪॥੭॥ naanak prabh saranaagat aae |4|7|
ਭੈਰਉ ਮਹਲਾ ੫ ॥ bhairau mahalaa 5 |
ਕੋਟਿ ਮਨੋਰਥ ਆਵਹਿ ਹਾਥ ॥ kott manorath aaveh haath |
ਜਮ ਮਾਰਗ ਕੈ ਸੰਗੀ ਪਾਂਥ ॥੧॥ jam maarag kai sangee paanth |1|
ਗੰਗਾ ਜਲੁ ਗੁਰ ਗੋਬਿੰਦ ਨਾਮ ॥ gangaa jal gur gobind naam |
ਜੋ ਸਿਮਰੈ ਤਿਸ ਕੀ ਗਤਿ ਹੋਵੈ ਪੀਵਤ ਬਹੁੜਿ ਨ ਜੋਨਿ ਭ੍ਰਮਾਮ ॥੧॥ ਰਹਾਉ ॥ jo simarai tis kee gat hovai peevat bahurr na jon bhramaam |1| rahaau |
ਪੂਜਾ ਜਾਪ ਤਾਪ ਇਸਨਾਨ ॥ poojaa jaap taap isanaan |
ਸਿਮਰਤ ਨਾਮ ਭਏ ਨਿਹਕਾਮ ॥੨॥ simarat naam bhe nihakaam |2|
ਰਾਜ ਮਾਲ ਸਾਦਨ ਦਰਬਾਰ ॥ raaj maal saadan darabaar |
ਸਿਮਰਤ ਨਾਮ ਪੂਰਨ ਆਚਾਰ ॥੩॥ simarat naam pooran aachaar |3|
ਨਾਨਕ ਦਾਸ ਇਹੁ ਕੀਆ ਬੀਚਾਰੁ ॥ naanak daas ihu keea beechaar |
ਬਿਨੁ ਹਰਿ ਨਾਮ ਮਿਥਿਆ ਸਭ ਛਾਰੁ ॥੪॥੮॥ bin har naam mithiaa sabh chhaar |4|8|
ਭੈਰਉ ਮਹਲਾ ੫ ॥ bhairau mahalaa 5 |
ਲੇਪੁ ਨ ਲਾਗੋ ਤਿਲ ਕਾ ਮੂਲਿ ॥ lep na laago til kaa mool |
ਦੁਸਟੁ ਬ੍ਰਾਹਮਣੁ ਮੂਆ ਹੋਇ ਕੈ ਸੂਲ ॥੧॥ dusatt braahaman mooaa hoe kai sool |1|
ਹਰਿ ਜਨ ਰਾਖੇ ਪਾਰਬ੍ਰਹਮਿ ਆਪਿ ॥ har jan raakhe paarabraham aap |
ਪਾਪੀ ਮੂਆ ਗੁਰ ਪਰਤਾਪਿ ॥੧॥ ਰਹਾਉ ॥ paapee mooaa gur parataap |1| rahaau |
ਅਪਣਾ ਖਸਮੁ ਜਨਿ ਆਪਿ ਧਿਆਇਆ ॥ apanaa khasam jan aap dhiaaeaa |
ਇਆਣਾ ਪਾਪੀ ਓਹੁ ਆਪਿ ਪਚਾਇਆ ॥੨॥ eaanaa paapee ohu aap pachaaeaa |2|
ਪ੍ਰਭ ਮਾਤ ਪਿਤਾ ਅਪਣੇ ਦਾਸ ਕਾ ਰਖਵਾਲਾ ॥ prabh maat pitaa apane daas kaa rakhavaalaa |
ਨਿੰਦਕ ਕਾ ਮਾਥਾ ਈਹਾਂ ਊਹਾ ਕਾਲਾ ॥੩॥ nindak kaa maathaa eehaan aoohaa kaalaa |3|
ਜਨ ਨਾਨਕ ਕੀ ਪਰਮੇਸਰਿ ਸੁਣੀ ਅਰਦਾਸਿ ॥ jan naanak kee paramesar sunee aradaas |
ਮਲੇਛੁ ਪਾਪੀ ਪਚਿਆ ਭਇਆ ਨਿਰਾਸੁ ॥੪॥੯॥ malechh paapee pachiaa bheaa niraas |4|9|
ਭੈਰਉ ਮਹਲਾ ੫ ॥ bhairau mahalaa 5 |
ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ ॥ khoob khoob khoob khoob khoob tero naam |
ਝੂਠੁ ਝੂਠੁ ਝੂਠੁ ਝੂਠੁ ਦੁਨੀ ਗੁਮਾਨੁ ॥੧॥ ਰਹਾਉ ॥ jhootth jhootth jhootth jhootth dunee gumaan |1| rahaau |
ਨਗਜ ਤੇਰੇ ਬੰਦੇ ਦੀਦਾਰੁ ਅਪਾਰੁ ॥ nagaj tere bande deedaar apaar |
Original Gurmukhi with romanized transliteration, via the GurbaniNow API. An English translation will be added once a cleared translation is available.