U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 38

Text

1

ਨਾਮ ਬਿਨਾ ਸਭ ਦੁਨੀਆ ਛਾਰੁ ॥੧॥ naam binaa sabh duneea chhaar |1|

2

ਅਚਰਜੁ ਤੇਰੀ ਕੁਦਰਤਿ ਤੇਰੇ ਕਦਮ ਸਲਾਹ ॥ acharaj teree kudarat tere kadam salaah |

3

ਗਨੀਵ ਤੇਰੀ ਸਿਫਤਿ ਸਚੇ ਪਾਤਿਸਾਹ ॥੨॥ ganeev teree sifat sache paatisaah |2|

4

ਨੀਧਰਿਆ ਧਰ ਪਨਹ ਖੁਦਾਇ ॥ needhariaa dhar panah khudaae |

5

ਗਰੀਬ ਨਿਵਾਜੁ ਦਿਨੁ ਰੈਣਿ ਧਿਆਇ ॥੩॥ gareeb nivaaj din rain dhiaae |3|

6

ਨਾਨਕ ਕਉ ਖੁਦਿ ਖਸਮ ਮਿਹਰਵਾਨ ॥ naanak kau khud khasam miharavaan |

7

ਅਲਹੁ ਨ ਵਿਸਰੈ ਦਿਲ ਜੀਅ ਪਰਾਨ ॥੪॥੧੦॥ alahu na visarai dil jeea paraan |4|10|

8

ਭੈਰਉ ਮਹਲਾ ੫ ॥ bhairau mahalaa 5 |

9

ਸਾਚ ਪਦਾਰਥੁ ਗੁਰਮੁਖਿ ਲਹਹੁ ॥ saach padaarath guramukh lahahu |

10

ਪ੍ਰਭ ਕਾ ਭਾਣਾ ਸਤਿ ਕਰਿ ਸਹਹੁ ॥੧॥ prabh kaa bhaanaa sat kar sahahu |1|

11

ਜੀਵਤ ਜੀਵਤ ਜੀਵਤ ਰਹਹੁ ॥ jeevat jeevat jeevat rahahu |

12

ਰਾਮ ਰਸਾਇਣੁ ਨਿਤ ਉਠਿ ਪੀਵਹੁ ॥ raam rasaaein nit utth peevahu |

13

ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥੧॥ ਰਹਾਉ ॥ har har har har rasanaa kahahu |1| rahaau |

14

ਕਲਿਜੁਗ ਮਹਿ ਇਕ ਨਾਮਿ ਉਧਾਰੁ ॥ kalijug meh ik naam udhaar |

15

ਨਾਨਕੁ ਬੋਲੈ ਬ੍ਰਹਮ ਬੀਚਾਰੁ ॥੨॥੧੧॥ naanak bolai braham beechaar |2|11|

16

ਭੈਰਉ ਮਹਲਾ ੫ ॥ bhairau mahalaa 5 |

17

ਸਤਿਗੁਰੁ ਸੇਵਿ ਸਰਬ ਫਲ ਪਾਏ ॥ satigur sev sarab fal paae |

18

ਜਨਮ ਜਨਮ ਕੀ ਮੈਲੁ ਮਿਟਾਏ ॥੧॥ janam janam kee mail mittaae |1|

19

ਪਤਿਤ ਪਾਵਨ ਪ੍ਰਭ ਤੇਰੋ ਨਾਉ ॥ patit paavan prabh tero naau |

20

ਪੂਰਬਿ ਕਰਮ ਲਿਖੇ ਗੁਣ ਗਾਉ ॥੧॥ ਰਹਾਉ ॥ poorab karam likhe gun gaau |1| rahaau |

21

ਸਾਧੂ ਸੰਗਿ ਹੋਵੈ ਉਧਾਰੁ ॥ saadhoo sang hovai udhaar |

22

ਸੋਭਾ ਪਾਵੈ ਪ੍ਰਭ ਕੈ ਦੁਆਰ ॥੨॥ sobhaa paavai prabh kai duaar |2|

23

ਸਰਬ ਕਲਿਆਣ ਚਰਣ ਪ੍ਰਭ ਸੇਵਾ ॥ sarab kaliaan charan prabh sevaa |

24

ਧੂਰਿ ਬਾਛਹਿ ਸਭਿ ਸੁਰਿ ਨਰ ਦੇਵਾ ॥੩॥ dhoor baachheh sabh sur nar devaa |3|

25

ਨਾਨਕ ਪਾਇਆ ਨਾਮ ਨਿਧਾਨੁ ॥ naanak paaeaa naam nidhaan |

26

ਹਰਿ ਜਪਿ ਜਪਿ ਉਧਰਿਆ ਸਗਲ ਜਹਾਨੁ ॥੪॥੧੨॥ har jap jap udhariaa sagal jahaan |4|12|

27

ਭੈਰਉ ਮਹਲਾ ੫ ॥ bhairau mahalaa 5 |

28

ਅਪਣੇ ਦਾਸ ਕਉ ਕੰਠਿ ਲਗਾਵੈ ॥ apane daas kau kantth lagaavai |

29

ਨਿੰਦਕ ਕਉ ਅਗਨਿ ਮਹਿ ਪਾਵੈ ॥੧॥ nindak kau agan meh paavai |1|

30

ਪਾਪੀ ਤੇ ਰਾਖੇ ਨਾਰਾਇਣ ॥ paapee te raakhe naaraaein |

31

ਪਾਪੀ ਕੀ ਗਤਿ ਕਤਹੂ ਨਾਹੀ ਪਾਪੀ ਪਚਿਆ ਆਪ ਕਮਾਇਣ ॥੧॥ ਰਹਾਉ ॥ paapee kee gat katahoo naahee paapee pachiaa aap kamaaein |1| rahaau |

32

ਦਾਸ ਰਾਮ ਜੀਉ ਲਾਗੀ ਪ੍ਰੀਤਿ ॥ daas raam jeeo laagee preet |

33

ਨਿੰਦਕ ਕੀ ਹੋਈ ਬਿਪਰੀਤਿ ॥੨॥ nindak kee hoee bipareet |2|

34

ਪਾਰਬ੍ਰਹਮਿ ਅਪਣਾ ਬਿਰਦੁ ਪ੍ਰਗਟਾਇਆ ॥ paarabraham apanaa birad pragattaaeaa |

35

ਦੋਖੀ ਅਪਣਾ ਕੀਤਾ ਪਾਇਆ ॥੩॥ dokhee apanaa keetaa paaeaa |3|

36

ਆਇ ਨ ਜਾਈ ਰਹਿਆ ਸਮਾਈ ॥ aae na jaaee rahiaa samaaee |

37

ਨਾਨਕ ਦਾਸ ਹਰਿ ਕੀ ਸਰਣਾਈ ॥੪॥੧੩॥ naanak daas har kee saranaaee |4|13|

38

ਰਾਗੁ ਭੈਰਉ ਮਹਲਾ ੫ ਚਉਪਦੇ ਘਰੁ ੨ ॥ raag bhairau mahalaa 5 chaupade ghar 2 |

39

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

40

ਸ੍ਰੀਧਰ ਮੋਹਨ ਸਗਲ ਉਪਾਵਨ ਨਿਰੰਕਾਰ ਸੁਖਦਾਤਾ ॥ sreedhar mohan sagal upaavan nirankaar sukhadaataa |

41

ਐਸਾ ਪ੍ਰਭੁ ਛੋਡਿ ਕਰਹਿ ਅਨ ਸੇਵਾ ਕਵਨ ਬਿਖਿਆ ਰਸ ਮਾਤਾ ॥੧॥ aisaa prabh chhodd kareh an sevaa kavan bikhiaa ras maataa |1|

42

ਰੇ ਮਨ ਮੇਰੇ ਤੂ ਗੋਵਿਦ ਭਾਜੁ ॥ re man mere too govid bhaaj |

43

ਅਵਰ ਉਪਾਵ ਸਗਲ ਮੈ ਦੇਖੇ ਜੋ ਚਿਤਵੀਐ ਤਿਤੁ ਬਿਗਰਸਿ ਕਾਜੁ ॥੧॥ ਰਹਾਉ ॥ avar upaav sagal mai dekhe jo chitaveeai tith bigaras kaaj |1| rahaau |

44

ਠਾਕੁਰੁ ਛੋਡਿ ਦਾਸੀ ਕਉ ਸਿਮਰਹਿ ਮਨਮੁਖ ਅੰਧ ਅਗਿਆਨਾ ॥ tthaakur chhodd daasee kau simareh manamukh andh agiaanaa |

45

ਹਰਿ ਕੀ ਭਗਤਿ ਕਰਹਿ ਤਿਨ ਨਿੰਦਹਿ ਨਿਗੁਰੇ ਪਸੂ ਸਮਾਨਾ ॥੨॥ har kee bhagat kareh tin nindeh nigure pasoo samaanaa |2|

46

ਜੀਉ ਪਿੰਡੁ ਤਨੁ ਧਨੁ ਸਭੁ ਪ੍ਰਭ ਕਾ ਸਾਕਤ ਕਹਤੇ ਮੇਰਾ ॥ jeeo pindd tan dhan sabh prabh kaa saakat kahate meraa |

Original Gurmukhi with romanized transliteration, via the GurbaniNow API. An English translation will be added once a cleared translation is available.