Sikhism
Ang-1101 4
Text
ਕਹੁ ਕਬੀਰ ਜੋ ਨਾਮਿ ਸਮਾਨੇ ਸੁੰਨ ਰਹਿਆ ਲਿਵ ਸੋਈ ॥੪॥੪॥ kahu kabeer jo naam samaane sun rahiaa liv soee |4|4|
ਜਉ ਤੁਮੑ ਮੋ ਕਉ ਦੂਰਿ ਕਰਤ ਹਉ ਤਉ ਤੁਮ ਮੁਕਤਿ ਬਤਾਵਹੁ ॥ jau tuma mo kau door karat hau tau tum mukat bataavahu |
ਏਕ ਅਨੇਕ ਹੋਇ ਰਹਿਓ ਸਗਲ ਮਹਿ ਅਬ ਕੈਸੇ ਭਰਮਾਵਹੁ ॥੧॥ ek anek hoe rahio sagal meh ab kaise bharamaavahu |1|
ਰਾਮ ਮੋ ਕਉ ਤਾਰਿ ਕਹਾਂ ਲੈ ਜਈ ਹੈ ॥ raam mo kau taar kahaan lai jee hai |
ਸੋਧਉ ਮੁਕਤਿ ਕਹਾ ਦੇਉ ਕੈਸੀ ਕਰਿ ਪ੍ਰਸਾਦੁ ਮੋਹਿ ਪਾਈ ਹੈ ॥੧॥ ਰਹਾਉ ॥ sodhau mukat kahaa deo kaisee kar prasaad mohi paaee hai |1| rahaau |
ਤਾਰਨ ਤਰਨੁ ਤਬੈ ਲਗੁ ਕਹੀਐ ਜਬ ਲਗੁ ਤਤੁ ਨ ਜਾਨਿਆ ॥ taaran taran tabai lag kaheeai jab lag tat na jaaniaa |
ਅਬ ਤਉ ਬਿਮਲ ਭਏ ਘਟ ਹੀ ਮਹਿ ਕਹਿ ਕਬੀਰ ਮਨੁ ਮਾਨਿਆ ॥੨॥੫॥ ab tau bimal bhe ghatt hee meh keh kabeer man maaniaa |2|5|
ਜਿਨਿ ਗੜ ਕੋਟ ਕੀਏ ਕੰਚਨ ਕੇ ਛੋਡਿ ਗਇਆ ਸੋ ਰਾਵਨੁ ॥੧॥ jin garr kott kee kanchan ke chhodd geaa so raavan |1|
ਕਾਹੇ ਕੀਜਤੁ ਹੈ ਮਨਿ ਭਾਵਨੁ ॥ kaahe keejat hai man bhaavan |
ਜਬ ਜਮੁ ਆਇ ਕੇਸ ਤੇ ਪਕਰੈ ਤਹ ਹਰਿ ਕੋ ਨਾਮੁ ਛਡਾਵਨ ॥੧॥ ਰਹਾਉ ॥ jab jam aae kes te pakarai teh har ko naam chhaddaavan |1| rahaau |
ਕਾਲੁ ਅਕਾਲੁ ਖਸਮ ਕਾ ਕੀਨੑਾ ਇਹੁ ਪਰਪੰਚੁ ਬਧਾਵਨੁ ॥ kaal akaal khasam kaa keenaa ihu parapanch badhaavan |
ਕਹਿ ਕਬੀਰ ਤੇ ਅੰਤੇ ਮੁਕਤੇ ਜਿਨੑ ਹਿਰਦੈ ਰਾਮ ਰਸਾਇਨੁ ॥੨॥੬॥ keh kabeer te ante mukate jina hiradai raam rasaaein |2|6|
ਦੇਹੀ ਗਾਵਾ ਜੀਉ ਧਰ ਮਹਤਉ ਬਸਹਿ ਪੰਚ ਕਿਰਸਾਨਾ ॥ dehee gaavaa jeeo dhar mahtau baseh panch kirasaanaa |
ਨੈਨੂ ਨਕਟੂ ਸ੍ਰਵਨੂ ਰਸਪਤਿ ਇੰਦ੍ਰੀ ਕਹਿਆ ਨ ਮਾਨਾ ॥੧॥ nainoo nakattoo sravanoo rasapat indree kahiaa na maanaa |1|
ਬਾਬਾ ਅਬ ਨ ਬਸਉ ਇਹ ਗਾਉ ॥ baabaa ab na bsau ih gaau |
ਘਰੀ ਘਰੀ ਕਾ ਲੇਖਾ ਮਾਗੈ ਕਾਇਥੁ ਚੇਤੂ ਨਾਉ ॥੧॥ ਰਹਾਉ ॥ gharee gharee kaa lekhaa maagai kaaeith chetoo naau |1| rahaau |
ਧਰਮ ਰਾਇ ਜਬ ਲੇਖਾ ਮਾਗੈ ਬਾਕੀ ਨਿਕਸੀ ਭਾਰੀ ॥ dharam raae jab lekhaa maagai baakee nikasee bhaaree |
ਪੰਚ ਕ੍ਰਿਸਾਨਵਾ ਭਾਗਿ ਗਏ ਲੈ ਬਾਧਿਓ ਜੀਉ ਦਰਬਾਰੀ ॥੨॥ panch krisaanavaa bhaag ge lai baadhio jeeo darabaaree |2|
ਕਹੈ ਕਬੀਰੁ ਸੁਨਹੁ ਰੇ ਸੰਤਹੁ ਖੇਤ ਹੀ ਕਰਹੁ ਨਿਬੇਰਾ ॥ kahai kabeer sunahu re santahu khet hee karahu niberaa |
ਅਬ ਕੀ ਬਾਰ ਬਖਸਿ ਬੰਦੇ ਕਉ ਬਹੁਰਿ ਨ ਭਉਜਲਿ ਫੇਰਾ ॥੩॥੭॥ ab kee baar bakhas bande kau bahur na bhaujal feraa |3|7|
ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ॥ raag maaroo baanee kabeer jeeo kee |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਅਨਭਉ ਕਿਨੈ ਨ ਦੇਖਿਆ ਬੈਰਾਗੀਅੜੇ ॥ anbhau kinai na dekhiaa bairaageearre |
ਬਿਨੁ ਭੈ ਅਨਭਉ ਹੋਇ ਵਣਾਹੰਬੈ ॥੧॥ bin bhai anbhau hoe vanaahanbai |1|
ਸਹੁ ਹਦੂਰਿ ਦੇਖੈ ਤਾਂ ਭਉ ਪਵੈ ਬੈਰਾਗੀਅੜੇ ॥ sahu hadoor dekhai taan bhau pavai bairaageearre |
ਹੁਕਮੈ ਬੂਝੈ ਤ ਨਿਰਭਉ ਹੋਇ ਵਣਾਹੰਬੈ ॥੨॥ hukamai boojhai ta nirbhau hoe vanaahanbai |2|
ਹਰਿ ਪਾਖੰਡੁ ਨ ਕੀਜਈ ਬੈਰਾਗੀਅੜੇ ॥ har paakhandd na keejee bairaageearre |
ਪਾਖੰਡਿ ਰਤਾ ਸਭੁ ਲੋਕੁ ਵਣਾਹੰਬੈ ॥੩॥ paakhandd rataa sabh lok vanaahanbai |3|
ਤ੍ਰਿਸਨਾ ਪਾਸੁ ਨ ਛੋਡਈ ਬੈਰਾਗੀਅੜੇ ॥ trisanaa paas na chhoddee bairaageearre |
ਮਮਤਾ ਜਾਲਿਆ ਪਿੰਡੁ ਵਣਾਹੰਬੈ ॥੪॥ mamataa jaaliaa pindd vanaahanbai |4|
ਚਿੰਤਾ ਜਾਲਿ ਤਨੁ ਜਾਲਿਆ ਬੈਰਾਗੀਅੜੇ ॥ chintaa jaal tan jaaliaa bairaageearre |
ਜੇ ਮਨੁ ਮਿਰਤਕੁ ਹੋਇ ਵਣਾਹੰਬੈ ॥੫॥ je man miratak hoe vanaahanbai |5|
ਸਤਿਗੁਰ ਬਿਨੁ ਬੈਰਾਗੁ ਨ ਹੋਵਈ ਬੈਰਾਗੀਅੜੇ ॥ satigur bin bairaag na hovee bairaageearre |
ਜੇ ਲੋਚੈ ਸਭੁ ਕੋਇ ਵਣਾਹੰਬੈ ॥੬॥ je lochai sabh koe vanaahanbai |6|
ਕਰਮੁ ਹੋਵੈ ਸਤਿਗੁਰੁ ਮਿਲੈ ਬੈਰਾਗੀਅੜੇ ॥ karam hovai satigur milai bairaageearre |
ਸਹਜੇ ਪਾਵੈ ਸੋਇ ਵਣਾਹੰਬੈ ॥੭॥ sahaje paavai soe vanaahanbai |7|
ਕਹੁ ਕਬੀਰ ਇਕ ਬੇਨਤੀ ਬੈਰਾਗੀਅੜੇ ॥ kahu kabeer ik benatee bairaageearre |
ਮੋ ਕਉ ਭਉਜਲੁ ਪਾਰਿ ਉਤਾਰਿ ਵਣਾਹੰਬੈ ॥੮॥੧॥੮॥ mo kau bhaujal paar utaar vanaahanbai |8|1|8|
Original Gurmukhi with romanized transliteration, via the GurbaniNow API. An English translation will be added once a cleared translation is available.