Sikhism
Ang-1101 40
Text
ਤਿਸੁ ਜਨ ਕੇ ਸਭਿ ਕਾਜ ਸਵਾਰਿ ॥ tis jan ke sabh kaaj savaar |
ਤਿਸ ਕਾ ਰਾਖਾ ਏਕੋ ਸੋਇ ॥ tis kaa raakhaa eko soe |
ਜਨ ਨਾਨਕ ਅਪੜਿ ਨ ਸਾਕੈ ਕੋਇ ॥੪॥੪॥੧੭॥ jan naanak aparr na saakai koe |4|4|17|
ਭੈਰਉ ਮਹਲਾ ੫ ॥ bhairau mahalaa 5 |
ਤਉ ਕੜੀਐ ਜੇ ਹੋਵੈ ਬਾਹਰਿ ॥ tau karreeai je hovai baahar |
ਤਉ ਕੜੀਐ ਜੇ ਵਿਸਰੈ ਨਰਹਰਿ ॥ tau karreeai je visarai narahar |
ਤਉ ਕੜੀਐ ਜੇ ਦੂਜਾ ਭਾਏ ॥ tau karreeai je doojaa bhaae |
ਕਿਆ ਕੜੀਐ ਜਾਂ ਰਹਿਆ ਸਮਾਏ ॥੧॥ kiaa karreeai jaan rahiaa samaae |1|
ਮਾਇਆ ਮੋਹਿ ਕੜੇ ਕੜਿ ਪਚਿਆ ॥ maaeaa mohi karre karr pachiaa |
ਬਿਨੁ ਨਾਵੈ ਭ੍ਰਮਿ ਭ੍ਰਮਿ ਭ੍ਰਮਿ ਖਪਿਆ ॥੧॥ ਰਹਾਉ ॥ bin naavai bhram bhram bhram khapiaa |1| rahaau |
ਤਉ ਕੜੀਐ ਜੇ ਦੂਜਾ ਕਰਤਾ ॥ tau karreeai je doojaa karataa |
ਤਉ ਕੜੀਐ ਜੇ ਅਨਿਆਇ ਕੋ ਮਰਤਾ ॥ tau karreeai je aniaae ko marataa |
ਤਉ ਕੜੀਐ ਜੇ ਕਿਛੁ ਜਾਣੈ ਨਾਹੀ ॥ tau karreeai je kichh jaanai naahee |
ਕਿਆ ਕੜੀਐ ਜਾਂ ਭਰਪੂਰਿ ਸਮਾਹੀ ॥੨॥ kiaa karreeai jaan bharapoor samaahee |2|
ਤਉ ਕੜੀਐ ਜੇ ਕਿਛੁ ਹੋਇ ਧਿਙਾਣੈ ॥ tau karreeai je kichh hoe dhingaanai |
ਤਉ ਕੜੀਐ ਜੇ ਭੂਲਿ ਰੰਞਾਣੈ ॥ tau karreeai je bhool ranyaanai |
ਗੁਰਿ ਕਹਿਆ ਜੋ ਹੋਇ ਸਭੁ ਪ੍ਰਭ ਤੇ ॥ gur kahiaa jo hoe sabh prabh te |
ਤਬ ਕਾੜਾ ਛੋਡਿ ਅਚਿੰਤ ਹਮ ਸੋਤੇ ॥੩॥ tab kaarraa chhodd achint ham sote |3|
ਪ੍ਰਭ ਤੂਹੈ ਠਾਕੁਰੁ ਸਭੁ ਕੋ ਤੇਰਾ ॥ prabh toohai tthaakur sabh ko teraa |
ਜਿਉ ਭਾਵੈ ਤਿਉ ਕਰਹਿ ਨਿਬੇਰਾ ॥ jiau bhaavai tiau kareh niberaa |
ਦੁਤੀਆ ਨਾਸਤਿ ਇਕੁ ਰਹਿਆ ਸਮਾਇ ॥ duteea naasat ik rahiaa samaae |
ਰਾਖਹੁ ਪੈਜ ਨਾਨਕ ਸਰਣਾਇ ॥੪॥੫॥੧੮॥ raakhahu paij naanak saranaae |4|5|18|
ਭੈਰਉ ਮਹਲਾ ੫ ॥ bhairau mahalaa 5 |
ਬਿਨੁ ਬਾਜੇ ਕੈਸੋ ਨਿਰਤਿਕਾਰੀ ॥ bin baaje kaiso niratikaaree |
ਬਿਨੁ ਕੰਠੈ ਕੈਸੇ ਗਾਵਨਹਾਰੀ ॥ bin kantthai kaise gaavanahaaree |
ਜੀਲ ਬਿਨਾ ਕੈਸੇ ਬਜੈ ਰਬਾਬ ॥ jeel binaa kaise bajai rabaab |
ਨਾਮ ਬਿਨਾ ਬਿਰਥੇ ਸਭਿ ਕਾਜ ॥੧॥ naam binaa birathe sabh kaaj |1|
ਨਾਮ ਬਿਨਾ ਕਹਹੁ ਕੋ ਤਰਿਆ ॥ naam binaa kahahu ko tariaa |
ਬਿਨੁ ਸਤਿਗੁਰ ਕੈਸੇ ਪਾਰਿ ਪਰਿਆ ॥੧॥ ਰਹਾਉ ॥ bin satigur kaise paar pariaa |1| rahaau |
ਬਿਨੁ ਜਿਹਵਾ ਕਹਾ ਕੋ ਬਕਤਾ ॥ bin jihavaa kahaa ko bakataa |
ਬਿਨੁ ਸ੍ਰਵਨਾ ਕਹਾ ਕੋ ਸੁਨਤਾ ॥ bin sravanaa kahaa ko sunataa |
ਬਿਨੁ ਨੇਤ੍ਰਾ ਕਹਾ ਕੋ ਪੇਖੈ ॥ bin netraa kahaa ko pekhai |
ਨਾਮ ਬਿਨਾ ਨਰੁ ਕਹੀ ਨ ਲੇਖੈ ॥੨॥ naam binaa nar kahee na lekhai |2|
ਬਿਨੁ ਬਿਦਿਆ ਕਹਾ ਕੋਈ ਪੰਡਿਤ ॥ bin bidiaa kahaa koee panddit |
ਬਿਨੁ ਅਮਰੈ ਕੈਸੇ ਰਾਜ ਮੰਡਿਤ ॥ bin amarai kaise raaj manddit |
ਬਿਨੁ ਬੂਝੇ ਕਹਾ ਮਨੁ ਠਹਰਾਨਾ ॥ bin boojhe kahaa man tthaharaanaa |
ਨਾਮ ਬਿਨਾ ਸਭੁ ਜਗੁ ਬਉਰਾਨਾ ॥੩॥ naam binaa sabh jag bauraanaa |3|
ਬਿਨੁ ਬੈਰਾਗ ਕਹਾ ਬੈਰਾਗੀ ॥ bin bairaag kahaa bairaagee |
ਬਿਨੁ ਹਉ ਤਿਆਗਿ ਕਹਾ ਕੋਊ ਤਿਆਗੀ ॥ bin hau tiaag kahaa koaoo tiaagee |
ਬਿਨੁ ਬਸਿ ਪੰਚ ਕਹਾ ਮਨ ਚੂਰੇ ॥ bin bas panch kahaa man choore |
ਨਾਮ ਬਿਨਾ ਸਦ ਸਦ ਹੀ ਝੂਰੇ ॥੪॥ naam binaa sad sad hee jhoore |4|
ਬਿਨੁ ਗੁਰ ਦੀਖਿਆ ਕੈਸੇ ਗਿਆਨੁ ॥ bin gur deekhiaa kaise giaan |
ਬਿਨੁ ਪੇਖੇ ਕਹੁ ਕੈਸੋ ਧਿਆਨੁ ॥ bin pekhe kahu kaiso dhiaan |
ਬਿਨੁ ਭੈ ਕਥਨੀ ਸਰਬ ਬਿਕਾਰ ॥ bin bhai kathanee sarab bikaar |
ਕਹੁ ਨਾਨਕ ਦਰ ਕਾ ਬੀਚਾਰ ॥੫॥੬॥੧੯॥ kahu naanak dar kaa beechaar |5|6|19|
ਭੈਰਉ ਮਹਲਾ ੫ ॥ bhairau mahalaa 5 |
ਹਉਮੈ ਰੋਗੁ ਮਾਨੁਖ ਕਉ ਦੀਨਾ ॥ haumai rog maanukh kau deenaa |
ਕਾਮ ਰੋਗਿ ਮੈਗਲੁ ਬਸਿ ਲੀਨਾ ॥ kaam rog maigal bas leenaa |
ਦ੍ਰਿਸਟਿ ਰੋਗਿ ਪਚਿ ਮੁਏ ਪਤੰਗਾ ॥ drisatt rog pach mue patangaa |
ਨਾਦ ਰੋਗਿ ਖਪਿ ਗਏ ਕੁਰੰਗਾ ॥੧॥ naad rog khap ge kurangaa |1|
ਜੋ ਜੋ ਦੀਸੈ ਸੋ ਸੋ ਰੋਗੀ ॥ jo jo deesai so so rogee |
ਰੋਗ ਰਹਿਤ ਮੇਰਾ ਸਤਿਗੁਰੁ ਜੋਗੀ ॥੧॥ ਰਹਾਉ ॥ rog rahit meraa satigur jogee |1| rahaau |
ਜਿਹਵਾ ਰੋਗਿ ਮੀਨੁ ਗ੍ਰਸਿਆਨੋ ॥ jihavaa rog meen grasiaano |
ਬਾਸਨ ਰੋਗਿ ਭਵਰੁ ਬਿਨਸਾਨੋ ॥ baasan rog bhavar binasaano |
ਹੇਤ ਰੋਗ ਕਾ ਸਗਲ ਸੰਸਾਰਾ ॥ het rog kaa sagal sansaaraa |
ਤ੍ਰਿਬਿਧਿ ਰੋਗ ਮਹਿ ਬਧੇ ਬਿਕਾਰਾ ॥੨॥ tribidh rog meh badhe bikaaraa |2|
ਰੋਗੇ ਮਰਤਾ ਰੋਗੇ ਜਨਮੈ ॥ roge marataa roge janamai |
ਰੋਗੇ ਫਿਰਿ ਫਿਰਿ ਜੋਨੀ ਭਰਮੈ ॥ roge fir fir jonee bharamai |
Original Gurmukhi with romanized transliteration, via the GurbaniNow API. An English translation will be added once a cleared translation is available.