Sikhism
Ang-1101 41
Text
ਰੋਗ ਬੰਧ ਰਹਨੁ ਰਤੀ ਨ ਪਾਵੈ ॥ rog bandh rehan ratee na paavai |
ਬਿਨੁ ਸਤਿਗੁਰ ਰੋਗੁ ਕਤਹਿ ਨ ਜਾਵੈ ॥੩॥ bin satigur rog kateh na jaavai |3|
ਪਾਰਬ੍ਰਹਮਿ ਜਿਸੁ ਕੀਨੀ ਦਇਆ ॥ paarabraham jis keenee deaa |
ਬਾਹ ਪਕੜਿ ਰੋਗਹੁ ਕਢਿ ਲਇਆ ॥ baah pakarr rogahu kadt leaa |
ਤੂਟੇ ਬੰਧਨ ਸਾਧਸੰਗੁ ਪਾਇਆ ॥ tootte bandhan saadhasang paaeaa |
ਕਹੁ ਨਾਨਕ ਗੁਰਿ ਰੋਗੁ ਮਿਟਾਇਆ ॥੪॥੭॥੨੦॥ kahu naanak gur rog mittaaeaa |4|7|20|
ਭੈਰਉ ਮਹਲਾ ੫ ॥ bhairau mahalaa 5 |
ਚੀਤਿ ਆਵੈ ਤਾਂ ਮਹਾ ਅਨੰਦ ॥ cheet aavai taan mahaa anand |
ਚੀਤਿ ਆਵੈ ਤਾਂ ਸਭਿ ਦੁਖ ਭੰਜ ॥ cheet aavai taan sabh dukh bhanj |
ਚੀਤਿ ਆਵੈ ਤਾਂ ਸਰਧਾ ਪੂਰੀ ॥ cheet aavai taan saradhaa pooree |
ਚੀਤਿ ਆਵੈ ਤਾਂ ਕਬਹਿ ਨ ਝੂਰੀ ॥੧॥ cheet aavai taan kabeh na jhooree |1|
ਅੰਤਰਿ ਰਾਮ ਰਾਇ ਪ੍ਰਗਟੇ ਆਇ ॥ antar raam raae pragatte aae |
ਗੁਰਿ ਪੂਰੈ ਦੀਓ ਰੰਗੁ ਲਾਇ ॥੧॥ ਰਹਾਉ ॥ gur poorai deeo rang laae |1| rahaau |
ਚੀਤਿ ਆਵੈ ਤਾਂ ਸਰਬ ਕੋ ਰਾਜਾ ॥ cheet aavai taan sarab ko raajaa |
ਚੀਤਿ ਆਵੈ ਤਾਂ ਪੂਰੇ ਕਾਜਾ ॥ cheet aavai taan poore kaajaa |
ਚੀਤਿ ਆਵੈ ਤਾਂ ਰੰਗਿ ਗੁਲਾਲ ॥ cheet aavai taan rang gulaal |
ਚੀਤਿ ਆਵੈ ਤਾਂ ਸਦਾ ਨਿਹਾਲ ॥੨॥ cheet aavai taan sadaa nihaal |2|
ਚੀਤਿ ਆਵੈ ਤਾਂ ਸਦ ਧਨਵੰਤਾ ॥ cheet aavai taan sad dhanavantaa |
ਚੀਤਿ ਆਵੈ ਤਾਂ ਸਦ ਨਿਭਰੰਤਾ ॥ cheet aavai taan sad nibharantaa |
ਚੀਤਿ ਆਵੈ ਤਾਂ ਸਭਿ ਰੰਗ ਮਾਣੇ ॥ cheet aavai taan sabh rang maane |
ਚੀਤਿ ਆਵੈ ਤਾਂ ਚੂਕੀ ਕਾਣੇ ॥੩॥ cheet aavai taan chookee kaane |3|
ਚੀਤਿ ਆਵੈ ਤਾਂ ਸਹਜ ਘਰੁ ਪਾਇਆ ॥ cheet aavai taan sehaj ghar paaeaa |
ਚੀਤਿ ਆਵੈ ਤਾਂ ਸੁੰਨਿ ਸਮਾਇਆ ॥ cheet aavai taan sun samaaeaa |
ਚੀਤਿ ਆਵੈ ਸਦ ਕੀਰਤਨੁ ਕਰਤਾ ॥ cheet aavai sad keeratan karataa |
ਮਨੁ ਮਾਨਿਆ ਨਾਨਕ ਭਗਵੰਤਾ ॥੪॥੮॥੨੧॥ man maaniaa naanak bhagavantaa |4|8|21|
ਭੈਰਉ ਮਹਲਾ ੫ ॥ bhairau mahalaa 5 |
ਬਾਪੁ ਹਮਾਰਾ ਸਦ ਚਰੰਜੀਵੀ ॥ baap hamaaraa sad charanjeevee |
ਭਾਈ ਹਮਾਰੇ ਸਦ ਹੀ ਜੀਵੀ ॥ bhaaee hamaare sad hee jeevee |
ਮੀਤ ਹਮਾਰੇ ਸਦਾ ਅਬਿਨਾਸੀ ॥ meet hamaare sadaa abinaasee |
ਕੁਟੰਬੁ ਹਮਾਰਾ ਨਿਜ ਘਰਿ ਵਾਸੀ ॥੧॥ kuttanb hamaaraa nij ghar vaasee |1|
ਹਮ ਸੁਖੁ ਪਾਇਆ ਤਾਂ ਸਭਹਿ ਸੁਹੇਲੇ ॥ ham sukh paaeaa taan sabheh suhele |
ਗੁਰਿ ਪੂਰੈ ਪਿਤਾ ਸੰਗਿ ਮੇਲੇ ॥੧॥ ਰਹਾਉ ॥ gur poorai pitaa sang mele |1| rahaau |
ਮੰਦਰ ਮੇਰੇ ਸਭ ਤੇ ਊਚੇ ॥ mandar mere sabh te aooche |
ਦੇਸ ਮੇਰੇ ਬੇਅੰਤ ਅਪੂਛੇ ॥ des mere beant apoochhe |
ਰਾਜੁ ਹਮਾਰਾ ਸਦ ਹੀ ਨਿਹਚਲੁ ॥ raaj hamaaraa sad hee nihachal |
ਮਾਲੁ ਹਮਾਰਾ ਅਖੂਟੁ ਅਬੇਚਲੁ ॥੨॥ maal hamaaraa akhoott abechal |2|
ਸੋਭਾ ਮੇਰੀ ਸਭ ਜੁਗ ਅੰਤਰਿ ॥ sobhaa meree sabh jug antar |
ਬਾਜ ਹਮਾਰੀ ਥਾਨ ਥਨੰਤਰਿ ॥ baaj hamaaree thaan thanantar |
ਕੀਰਤਿ ਹਮਰੀ ਘਰਿ ਘਰਿ ਹੋਈ ॥ keerat hamaree ghar ghar hoee |
ਭਗਤਿ ਹਮਾਰੀ ਸਭਨੀ ਲੋਈ ॥੩॥ bhagat hamaaree sabhanee loee |3|
ਪਿਤਾ ਹਮਾਰੇ ਪ੍ਰਗਟੇ ਮਾਝ ॥ pitaa hamaare pragatte maajh |
ਪਿਤਾ ਪੂਤ ਰਲਿ ਕੀਨੀ ਸਾਂਝ ॥ pitaa poot ral keenee saanjh |
ਕਹੁ ਨਾਨਕ ਜਉ ਪਿਤਾ ਪਤੀਨੇ ॥ kahu naanak jau pitaa pateene |
ਪਿਤਾ ਪੂਤ ਏਕੈ ਰੰਗਿ ਲੀਨੇ ॥੪॥੯॥੨੨॥ pitaa poot ekai rang leene |4|9|22|
ਭੈਰਉ ਮਹਲਾ ੫ ॥ bhairau mahalaa 5 |
ਨਿਰਵੈਰ ਪੁਰਖ ਸਤਿਗੁਰ ਪ੍ਰਭ ਦਾਤੇ ॥ niravair purakh satigur prabh daate |
ਹਮ ਅਪਰਾਧੀ ਤੁਮੑ ਬਖਸਾਤੇ ॥ ham aparaadhee tuma bakhasaate |
ਜਿਸੁ ਪਾਪੀ ਕਉ ਮਿਲੈ ਨ ਢੋਈ ॥ jis paapee kau milai na dtoee |
ਸਰਣਿ ਆਵੈ ਤਾਂ ਨਿਰਮਲੁ ਹੋਈ ॥੧॥ saran aavai taan niramal hoee |1|
ਸੁਖੁ ਪਾਇਆ ਸਤਿਗੁਰੂ ਮਨਾਇ ॥ sukh paaeaa satiguroo manaae |
ਸਭ ਫਲ ਪਾਏ ਗੁਰੂ ਧਿਆਇ ॥੧॥ ਰਹਾਉ ॥ sabh fal paae guroo dhiaae |1| rahaau |
ਪਾਰਬ੍ਰਹਮ ਸਤਿਗੁਰ ਆਦੇਸੁ ॥ paarabraham satigur aades |
ਮਨੁ ਤਨੁ ਤੇਰਾ ਸਭੁ ਤੇਰਾ ਦੇਸੁ ॥ man tan teraa sabh teraa des |
ਚੂਕਾ ਪੜਦਾ ਤਾਂ ਨਦਰੀ ਆਇਆ ॥ chookaa parradaa taan nadaree aaeaa |
ਖਸਮੁ ਤੂਹੈ ਸਭਨਾ ਕੇ ਰਾਇਆ ॥੨॥ khasam toohai sabhanaa ke raaeaa |2|
ਤਿਸੁ ਭਾਣਾ ਸੂਕੇ ਕਾਸਟ ਹਰਿਆ ॥ tis bhaanaa sooke kaasatt hariaa |
ਤਿਸੁ ਭਾਣਾ ਤਾਂ ਥਲ ਸਿਰਿ ਸਰਿਆ ॥ tis bhaanaa taan thal sir sariaa |
ਤਿਸੁ ਭਾਣਾ ਤਾਂ ਸਭਿ ਫਲ ਪਾਏ ॥ tis bhaanaa taan sabh fal paae |
ਚਿੰਤ ਗਈ ਲਗਿ ਸਤਿਗੁਰ ਪਾਏ ॥੩॥ chint gee lag satigur paae |3|
Original Gurmukhi with romanized transliteration, via the GurbaniNow API. An English translation will be added once a cleared translation is available.