Sikhism
Ang-1101 43
Text
ਸਭ ਮਹਿ ਏਕੁ ਰਹਿਆ ਭਰਪੂਰਾ ॥ sabh meh ek rahiaa bharapooraa |
ਸੋ ਜਾਪੈ ਜਿਸੁ ਸਤਿਗੁਰੁ ਪੂਰਾ ॥ so jaapai jis satigur pooraa |
ਹਰਿ ਕੀਰਤਨੁ ਤਾ ਕੋ ਆਧਾਰੁ ॥ har keeratan taa ko aadhaar |
ਕਹੁ ਨਾਨਕ ਜਿਸੁ ਆਪਿ ਦਇਆਰੁ ॥੪॥੧੩॥੨੬॥ kahu naanak jis aap deaar |4|13|26|
ਭੈਰਉ ਮਹਲਾ ੫ ॥ bhairau mahalaa 5 |
ਮੋਹਿ ਦੁਹਾਗਨਿ ਆਪਿ ਸੀਗਾਰੀ ॥ mohi duhaagan aap seegaaree |
ਰੂਪ ਰੰਗ ਦੇ ਨਾਮਿ ਸਵਾਰੀ ॥ roop rang de naam savaaree |
ਮਿਟਿਓ ਦੁਖੁ ਅਰੁ ਸਗਲ ਸੰਤਾਪ ॥ mittio dukh ar sagal santaap |
ਗੁਰ ਹੋਏ ਮੇਰੇ ਮਾਈ ਬਾਪ ॥੧॥ gur hoe mere maaee baap |1|
ਸਖੀ ਸਹੇਰੀ ਮੇਰੈ ਗ੍ਰਸਤਿ ਅਨੰਦ ॥ sakhee saheree merai grasat anand |
ਕਰਿ ਕਿਰਪਾ ਭੇਟੇ ਮੋਹਿ ਕੰਤ ॥੧॥ ਰਹਾਉ ॥ kar kirapaa bhette mohi kant |1| rahaau |
ਤਪਤਿ ਬੁਝੀ ਪੂਰਨ ਸਭ ਆਸਾ ॥ tapat bujhee pooran sabh aasaa |
ਮਿਟੇ ਅੰਧੇਰ ਭਏ ਪਰਗਾਸਾ ॥ mitte andher bhe paragaasaa |
ਅਨਹਦ ਸਬਦ ਅਚਰਜ ਬਿਸਮਾਦ ॥ anahad sabad acharaj bisamaad |
ਗੁਰੁ ਪੂਰਾ ਪੂਰਾ ਪਰਸਾਦ ॥੨॥ gur pooraa pooraa parasaad |2|
ਜਾ ਕਉ ਪ੍ਰਗਟ ਭਏ ਗੋਪਾਲ ॥ jaa kau pragatt bhe gopaal |
ਤਾ ਕੈ ਦਰਸਨਿ ਸਦਾ ਨਿਹਾਲ ॥ taa kai darasan sadaa nihaal |
ਸਰਬ ਗੁਣਾ ਤਾ ਕੈ ਬਹੁਤੁ ਨਿਧਾਨ ॥ sarab gunaa taa kai bahut nidhaan |
ਜਾ ਕਉ ਸਤਿਗੁਰਿ ਦੀਓ ਨਾਮੁ ॥੩॥ jaa kau satigur deeo naam |3|
ਜਾ ਕਉ ਭੇਟਿਓ ਠਾਕੁਰੁ ਅਪਨਾ ॥ jaa kau bhettio tthaakur apanaa |
ਮਨੁ ਤਨੁ ਸੀਤਲੁ ਹਰਿ ਹਰਿ ਜਪਨਾ ॥ man tan seetal har har japanaa |
ਕਹੁ ਨਾਨਕ ਜੋ ਜਨ ਪ੍ਰਭ ਭਾਏ ॥ kahu naanak jo jan prabh bhaae |
ਤਾ ਕੀ ਰੇਨੁ ਬਿਰਲਾ ਕੋ ਪਾਏ ॥੪॥੧੪॥੨੭॥ taa kee ren biralaa ko paae |4|14|27|
ਭੈਰਉ ਮਹਲਾ ੫ ॥ bhairau mahalaa 5 |
ਚਿਤਵਤ ਪਾਪ ਨ ਆਲਕੁ ਆਵੈ ॥ chitavat paap na aalak aavai |
ਬੇਸੁਆ ਭਜਤ ਕਿਛੁ ਨਹ ਸਰਮਾਵੈ ॥ besuaa bhajat kichh neh saramaavai |
ਸਾਰੋ ਦਿਨਸੁ ਮਜੂਰੀ ਕਰੈ ॥ saaro dinas majooree karai |
ਹਰਿ ਸਿਮਰਨ ਕੀ ਵੇਲਾ ਬਜਰ ਸਿਰਿ ਪਰੈ ॥੧॥ har simaran kee velaa bajar sir parai |1|
ਮਾਇਆ ਲਗਿ ਭੂਲੋ ਸੰਸਾਰੁ ॥ maaeaa lag bhoolo sansaar |
ਆਪਿ ਭੁਲਾਇਆ ਭੁਲਾਵਣਹਾਰੈ ਰਾਚਿ ਰਹਿਆ ਬਿਰਥਾ ਬਿਉਹਾਰ ॥੧॥ ਰਹਾਉ ॥ aap bhulaaeaa bhulaavanahaarai raach rahiaa birathaa biauhaar |1| rahaau |
ਪੇਖਤ ਮਾਇਆ ਰੰਗ ਬਿਹਾਇ ॥ pekhat maaeaa rang bihaae |
ਗੜਬੜ ਕਰੈ ਕਉਡੀ ਰੰਗੁ ਲਾਇ ॥ garrabarr karai kauddee rang laae |
ਅੰਧ ਬਿਉਹਾਰ ਬੰਧ ਮਨੁ ਧਾਵੈ ॥ andh biauhaar bandh man dhaavai |
ਕਰਣੈਹਾਰੁ ਨ ਜੀਅ ਮਹਿ ਆਵੈ ॥੨॥ karanaihaar na jeea meh aavai |2|
ਕਰਤ ਕਰਤ ਇਵ ਹੀ ਦੁਖੁ ਪਾਇਆ ॥ karat karat iv hee dukh paaeaa |
ਪੂਰਨ ਹੋਤ ਨ ਕਾਰਜ ਮਾਇਆ ॥ pooran hot na kaaraj maaeaa |
ਕਾਮਿ ਕ੍ਰੋਧਿ ਲੋਭਿ ਮਨੁ ਲੀਨਾ ॥ kaam krodh lobh man leenaa |
ਤੜਫਿ ਮੂਆ ਜਿਉ ਜਲ ਬਿਨੁ ਮੀਨਾ ॥੩॥ tarraf mooaa jiau jal bin meenaa |3|
ਜਿਸ ਕੇ ਰਾਖੇ ਹੋਏ ਹਰਿ ਆਪਿ ॥ jis ke raakhe hoe har aap |
ਹਰਿ ਹਰਿ ਨਾਮੁ ਸਦਾ ਜਪੁ ਜਾਪਿ ॥ har har naam sadaa jap jaap |
ਸਾਧਸੰਗਿ ਹਰਿ ਕੇ ਗੁਣ ਗਾਇਆ ॥ saadhasang har ke gun gaaeaa |
ਨਾਨਕ ਸਤਿਗੁਰੁ ਪੂਰਾ ਪਾਇਆ ॥੪॥੧੫॥੨੮॥ naanak satigur pooraa paaeaa |4|15|28|
ਭੈਰਉ ਮਹਲਾ ੫ ॥ bhairau mahalaa 5 |
ਅਪਣੀ ਦਇਆ ਕਰੇ ਸੋ ਪਾਏ ॥ apanee deaa kare so paae |
ਹਰਿ ਕਾ ਨਾਮੁ ਮੰਨਿ ਵਸਾਏ ॥ har kaa naam man vasaae |
ਸਾਚ ਸਬਦੁ ਹਿਰਦੇ ਮਨ ਮਾਹਿ ॥ saach sabad hirade man maeh |
ਜਨਮ ਜਨਮ ਕੇ ਕਿਲਵਿਖ ਜਾਹਿ ॥੧॥ janam janam ke kilavikh jaeh |1|
ਰਾਮ ਨਾਮੁ ਜੀਅ ਕੋ ਆਧਾਰੁ ॥ raam naam jeea ko aadhaar |
ਗੁਰ ਪਰਸਾਦਿ ਜਪਹੁ ਨਿਤ ਭਾਈ ਤਾਰਿ ਲਏ ਸਾਗਰ ਸੰਸਾਰੁ ॥੧॥ ਰਹਾਉ ॥ gur parasaad japahu nit bhaaee taar le saagar sansaar |1| rahaau |
ਜਿਨ ਕਉ ਲਿਖਿਆ ਹਰਿ ਏਹੁ ਨਿਧਾਨੁ ॥ jin kau likhiaa har ehu nidhaan |
ਸੇ ਜਨ ਦਰਗਹ ਪਾਵਹਿ ਮਾਨੁ ॥ se jan daragah paaveh maan |
ਸੂਖ ਸਹਜ ਆਨੰਦ ਗੁਣ ਗਾਉ ॥ sookh sehaj aanand gun gaau |
ਆਗੈ ਮਿਲੈ ਨਿਥਾਵੇ ਥਾਉ ॥੨॥ aagai milai nithaave thaau |2|
ਜੁਗਹ ਜੁਗੰਤਰਿ ਇਹੁ ਤਤੁ ਸਾਰੁ ॥ jugah jugantar ihu tat saar |
ਹਰਿ ਸਿਮਰਣੁ ਸਾਚਾ ਬੀਚਾਰੁ ॥ har simaran saachaa beechaar |
Original Gurmukhi with romanized transliteration, via the GurbaniNow API. An English translation will be added once a cleared translation is available.