Sikhism
Ang-1101 44
Text
ਜਿਸੁ ਲੜਿ ਲਾਇ ਲਏ ਸੋ ਲਾਗੈ ॥ jis larr laae le so laagai |
ਜਨਮ ਜਨਮ ਕਾ ਸੋਇਆ ਜਾਗੈ ॥੩॥ janam janam kaa soeaa jaagai |3|
ਤੇਰੇ ਭਗਤ ਭਗਤਨ ਕਾ ਆਪਿ ॥ tere bhagat bhagatan kaa aap |
ਅਪਣੀ ਮਹਿਮਾ ਆਪੇ ਜਾਪਿ ॥ apanee mahimaa aape jaap |
ਜੀਅ ਜੰਤ ਸਭਿ ਤੇਰੈ ਹਾਥਿ ॥ jeea jant sabh terai haath |
ਨਾਨਕ ਕੇ ਪ੍ਰਭ ਸਦ ਹੀ ਸਾਥਿ ॥੪॥੧੬॥੨੯॥ naanak ke prabh sad hee saath |4|16|29|
ਭੈਰਉ ਮਹਲਾ ੫ ॥ bhairau mahalaa 5 |
ਨਾਮੁ ਹਮਾਰੈ ਅੰਤਰਜਾਮੀ ॥ naam hamaarai antarajaamee |
ਨਾਮੁ ਹਮਾਰੈ ਆਵੈ ਕਾਮੀ ॥ naam hamaarai aavai kaamee |
ਰੋਮਿ ਰੋਮਿ ਰਵਿਆ ਹਰਿ ਨਾਮੁ ॥ rom rom raviaa har naam |
ਸਤਿਗੁਰ ਪੂਰੈ ਕੀਨੋ ਦਾਨੁ ॥੧॥ satigur poorai keeno daan |1|
ਨਾਮੁ ਰਤਨੁ ਮੇਰੈ ਭੰਡਾਰ ॥ naam ratan merai bhanddaar |
ਅਗਮ ਅਮੋਲਾ ਅਪਰ ਅਪਾਰ ॥੧॥ ਰਹਾਉ ॥ agam amolaa apar apaar |1| rahaau |
ਨਾਮੁ ਹਮਾਰੈ ਨਿਹਚਲ ਧਨੀ ॥ naam hamaarai nihachal dhanee |
ਨਾਮ ਕੀ ਮਹਿਮਾ ਸਭ ਮਹਿ ਬਨੀ ॥ naam kee mahimaa sabh meh banee |
ਨਾਮੁ ਹਮਾਰੈ ਪੂਰਾ ਸਾਹੁ ॥ naam hamaarai pooraa saahu |
ਨਾਮੁ ਹਮਾਰੈ ਬੇਪਰਵਾਹੁ ॥੨॥ naam hamaarai beparavaahu |2|
ਨਾਮੁ ਹਮਾਰੈ ਭੋਜਨ ਭਾਉ ॥ naam hamaarai bhojan bhaau |
ਨਾਮੁ ਹਮਾਰੈ ਮਨ ਕਾ ਸੁਆਉ ॥ naam hamaarai man kaa suaau |
ਨਾਮੁ ਨ ਵਿਸਰੈ ਸੰਤ ਪ੍ਰਸਾਦਿ ॥ naam na visarai sant prasaad |
ਨਾਮੁ ਲੈਤ ਅਨਹਦ ਪੂਰੇ ਨਾਦ ॥੩॥ naam lait anahad poore naad |3|
ਪ੍ਰਭ ਕਿਰਪਾ ਤੇ ਨਾਮੁ ਨਉ ਨਿਧਿ ਪਾਈ ॥ prabh kirapaa te naam nau nidh paaee |
ਗੁਰ ਕਿਰਪਾ ਤੇ ਨਾਮ ਸਿਉ ਬਨਿ ਆਈ ॥ gur kirapaa te naam siau ban aaee |
ਧਨਵੰਤੇ ਸੇਈ ਪਰਧਾਨ ॥ dhanavante seee paradhaan |
ਨਾਨਕ ਜਾ ਕੈ ਨਾਮੁ ਨਿਧਾਨ ॥੪॥੧੭॥੩੦॥ naanak jaa kai naam nidhaan |4|17|30|
ਭੈਰਉ ਮਹਲਾ ੫ ॥ bhairau mahalaa 5 |
ਤੂ ਮੇਰਾ ਪਿਤਾ ਤੂਹੈ ਮੇਰਾ ਮਾਤਾ ॥ too meraa pitaa toohai meraa maataa |
ਤੂ ਮੇਰੇ ਜੀਅ ਪ੍ਰਾਨ ਸੁਖਦਾਤਾ ॥ too mere jeea praan sukhadaataa |
ਤੂ ਮੇਰਾ ਠਾਕੁਰੁ ਹਉ ਦਾਸੁ ਤੇਰਾ ॥ too meraa tthaakur hau daas teraa |
ਤੁਝ ਬਿਨੁ ਅਵਰੁ ਨਹੀ ਕੋ ਮੇਰਾ ॥੧॥ tujh bin avar nahee ko meraa |1|
ਕਰਿ ਕਿਰਪਾ ਕਰਹੁ ਪ੍ਰਭ ਦਾਤਿ ॥ kar kirapaa karahu prabh daat |
ਤੁਮੑਰੀ ਉਸਤਤਿ ਕਰਉ ਦਿਨ ਰਾਤਿ ॥੧॥ ਰਹਾਉ ॥ tumaree usatat krau din raat |1| rahaau |
ਹਮ ਤੇਰੇ ਜੰਤ ਤੂ ਬਜਾਵਨਹਾਰਾ ॥ ham tere jant too bajaavanahaaraa |
ਹਮ ਤੇਰੇ ਭਿਖਾਰੀ ਦਾਨੁ ਦੇਹਿ ਦਾਤਾਰਾ ॥ ham tere bhikhaaree daan dehi daataaraa |
ਤਉ ਪਰਸਾਦਿ ਰੰਗ ਰਸ ਮਾਣੇ ॥ tau parasaad rang ras maane |
ਘਟ ਘਟ ਅੰਤਰਿ ਤੁਮਹਿ ਸਮਾਣੇ ॥੨॥ ghatt ghatt antar tumeh samaane |2|
ਤੁਮੑਰੀ ਕ੍ਰਿਪਾ ਤੇ ਜਪੀਐ ਨਾਉ ॥ tumaree kripaa te japeeai naau |
ਸਾਧਸੰਗਿ ਤੁਮਰੇ ਗੁਣ ਗਾਉ ॥ saadhasang tumare gun gaau |
ਤੁਮੑਰੀ ਦਇਆ ਤੇ ਹੋਇ ਦਰਦ ਬਿਨਾਸੁ ॥ tumaree deaa te hoe darad binaas |
ਤੁਮਰੀ ਮਇਆ ਤੇ ਕਮਲ ਬਿਗਾਸੁ ॥੩॥ tumaree meaa te kamal bigaas |3|
ਹਉ ਬਲਿਹਾਰਿ ਜਾਉ ਗੁਰਦੇਵ ॥ hau balihaar jaau guradev |
ਸਫਲ ਦਰਸਨੁ ਜਾ ਕੀ ਨਿਰਮਲ ਸੇਵ ॥ safal darasan jaa kee niramal sev |
ਦਇਆ ਕਰਹੁ ਠਾਕੁਰ ਪ੍ਰਭ ਮੇਰੇ ॥ deaa karahu tthaakur prabh mere |
ਗੁਣ ਗਾਵੈ ਨਾਨਕੁ ਨਿਤ ਤੇਰੇ ॥੪॥੧੮॥੩੧॥ gun gaavai naanak nit tere |4|18|31|
ਭੈਰਉ ਮਹਲਾ ੫ ॥ bhairau mahalaa 5 |
ਸਭ ਤੇ ਊਚ ਜਾ ਕਾ ਦਰਬਾਰੁ ॥ sabh te aooch jaa kaa darabaar |
ਸਦਾ ਸਦਾ ਤਾ ਕਉ ਜੋਹਾਰੁ ॥ sadaa sadaa taa kau johaar |
ਊਚੇ ਤੇ ਊਚਾ ਜਾ ਕਾ ਥਾਨ ॥ aooche te aoochaa jaa kaa thaan |
ਕੋਟਿ ਅਘਾ ਮਿਟਹਿ ਹਰਿ ਨਾਮ ॥੧॥ kott aghaa mitteh har naam |1|
ਤਿਸੁ ਸਰਣਾਈ ਸਦਾ ਸੁਖੁ ਹੋਇ ॥ tis saranaaee sadaa sukh hoe |
ਕਰਿ ਕਿਰਪਾ ਜਾ ਕਉ ਮੇਲੈ ਸੋਇ ॥੧॥ ਰਹਾਉ ॥ kar kirapaa jaa kau melai soe |1| rahaau |
ਜਾ ਕੇ ਕਰਤਬ ਲਖੇ ਨ ਜਾਹਿ ॥ jaa ke karatab lakhe na jaeh |
ਜਾ ਕਾ ਭਰਵਾਸਾ ਸਭ ਘਟ ਮਾਹਿ ॥ jaa kaa bharavaasaa sabh ghatt maeh |
ਪ੍ਰਗਟ ਭਇਆ ਸਾਧੂ ਕੈ ਸੰਗਿ ॥ pragatt bheaa saadhoo kai sang |
ਭਗਤ ਅਰਾਧਹਿ ਅਨਦਿਨੁ ਰੰਗਿ ॥੨॥ bhagat araadheh anadin rang |2|
ਦੇਦੇ ਤੋਟਿ ਨਹੀ ਭੰਡਾਰ ॥ dede tott nahee bhanddaar |
ਖਿਨ ਮਹਿ ਥਾਪਿ ਉਥਾਪਨਹਾਰ ॥ khin meh thaap uthaapanahaar |
ਜਾ ਕਾ ਹੁਕਮੁ ਨ ਮੇਟੈ ਕੋਇ ॥ jaa kaa hukam na mettai koe |
ਸਿਰਿ ਪਾਤਿਸਾਹਾ ਸਾਚਾ ਸੋਇ ॥੩॥ sir paatisaahaa saachaa soe |3|
ਜਿਸ ਕੀ ਓਟ ਤਿਸੈ ਕੀ ਆਸਾ ॥ jis kee ott tisai kee aasaa |
Original Gurmukhi with romanized transliteration, via the GurbaniNow API. An English translation will be added once a cleared translation is available.