U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 46

Text

1

ਭੈਰਉ ਮਹਲਾ ੫ ॥ bhairau mahalaa 5 |

2

ਨਿਰਧਨ ਕਉ ਤੁਮ ਦੇਵਹੁ ਧਨਾ ॥ niradhan kau tum devahu dhanaa |

3

ਅਨਿਕ ਪਾਪ ਜਾਹਿ ਨਿਰਮਲ ਮਨਾ ॥ anik paap jaeh niramal manaa |

4

ਸਗਲ ਮਨੋਰਥ ਪੂਰਨ ਕਾਮ ॥ sagal manorath pooran kaam |

5

ਭਗਤ ਅਪੁਨੇ ਕਉ ਦੇਵਹੁ ਨਾਮ ॥੧॥ bhagat apune kau devahu naam |1|

6

ਸਫਲ ਸੇਵਾ ਗੋਪਾਲ ਰਾਇ ॥ safal sevaa gopaal raae |

7

ਕਰਨ ਕਰਾਵਨਹਾਰ ਸੁਆਮੀ ਤਾ ਤੇ ਬਿਰਥਾ ਕੋਇ ਨ ਜਾਇ ॥੧॥ ਰਹਾਉ ॥ karan karaavanahaar suaamee taa te birathaa koe na jaae |1| rahaau |

8

ਰੋਗੀ ਕਾ ਪ੍ਰਭ ਖੰਡਹੁ ਰੋਗੁ ॥ rogee kaa prabh khanddahu rog |

9

ਦੁਖੀਏ ਕਾ ਮਿਟਾਵਹੁ ਪ੍ਰਭ ਸੋਗੁ ॥ dukhee kaa mittaavahu prabh sog |

10

ਨਿਥਾਵੇ ਕਉ ਤੁਮੑ ਥਾਨਿ ਬੈਠਾਵਹੁ ॥ nithaave kau tuma thaan baitthaavahu |

11

ਦਾਸ ਅਪਨੇ ਕਉ ਭਗਤੀ ਲਾਵਹੁ ॥੨॥ daas apane kau bhagatee laavahu |2|

12

ਨਿਮਾਣੇ ਕਉ ਪ੍ਰਭ ਦੇਤੋ ਮਾਨੁ ॥ nimaane kau prabh deto maan |

13

ਮੂੜ ਮੁਗਧੁ ਹੋਇ ਚਤੁਰ ਸੁਗਿਆਨੁ ॥ moorr mugadh hoe chatur sugiaan |

14

ਸਗਲ ਭਇਆਨ ਕਾ ਭਉ ਨਸੈ ॥ sagal bheaan kaa bhau nasai |

15

ਜਨ ਅਪਨੇ ਕੈ ਹਰਿ ਮਨਿ ਬਸੈ ॥੩॥ jan apane kai har man basai |3|

16

ਪਾਰਬ੍ਰਹਮ ਪ੍ਰਭ ਸੂਖ ਨਿਧਾਨ ॥ paarabraham prabh sookh nidhaan |

17

ਤਤੁ ਗਿਆਨੁ ਹਰਿ ਅੰਮ੍ਰਿਤ ਨਾਮ ॥ tat giaan har amrit naam |

18

ਕਰਿ ਕਿਰਪਾ ਸੰਤ ਟਹਲੈ ਲਾਏ ॥ kar kirapaa sant ttahalai laae |

19

ਨਾਨਕ ਸਾਧੂ ਸੰਗਿ ਸਮਾਏ ॥੪॥੨੩॥੩੬॥ naanak saadhoo sang samaae |4|23|36|

20

ਭੈਰਉ ਮਹਲਾ ੫ ॥ bhairau mahalaa 5 |

21

ਸੰਤ ਮੰਡਲ ਮਹਿ ਹਰਿ ਮਨਿ ਵਸੈ ॥ sant manddal meh har man vasai |

22

ਸੰਤ ਮੰਡਲ ਮਹਿ ਦੁਰਤੁ ਸਭੁ ਨਸੈ ॥ sant manddal meh durat sabh nasai |

23

ਸੰਤ ਮੰਡਲ ਮਹਿ ਨਿਰਮਲ ਰੀਤਿ ॥ sant manddal meh niramal reet |

24

ਸੰਤਸੰਗਿ ਹੋਇ ਏਕ ਪਰੀਤਿ ॥੧॥ santasang hoe ek pareet |1|

25

ਸੰਤ ਮੰਡਲੁ ਤਹਾ ਕਾ ਨਾਉ ॥ sant manddal tahaa kaa naau |

26

ਪਾਰਬ੍ਰਹਮ ਕੇਵਲ ਗੁਣ ਗਾਉ ॥੧॥ ਰਹਾਉ ॥ paarabraham keval gun gaau |1| rahaau |

27

ਸੰਤ ਮੰਡਲ ਮਹਿ ਜਨਮ ਮਰਣੁ ਰਹੈ ॥ sant manddal meh janam maran rahai |

28

ਸੰਤ ਮੰਡਲ ਮਹਿ ਜਮੁ ਕਿਛੂ ਨ ਕਹੈ ॥ sant manddal meh jam kichhoo na kahai |

29

ਸੰਤਸੰਗਿ ਹੋਇ ਨਿਰਮਲ ਬਾਣੀ ॥ santasang hoe niramal baanee |

30

ਸੰਤ ਮੰਡਲ ਮਹਿ ਨਾਮੁ ਵਖਾਣੀ ॥੨॥ sant manddal meh naam vakhaanee |2|

31

ਸੰਤ ਮੰਡਲ ਕਾ ਨਿਹਚਲ ਆਸਨੁ ॥ sant manddal kaa nihachal aasan |

32

ਸੰਤ ਮੰਡਲ ਮਹਿ ਪਾਪ ਬਿਨਾਸਨੁ ॥ sant manddal meh paap binaasan |

33

ਸੰਤ ਮੰਡਲ ਮਹਿ ਨਿਰਮਲ ਕਥਾ ॥ sant manddal meh niramal kathaa |

34

ਸੰਤਸੰਗਿ ਹਉਮੈ ਦੁਖ ਨਸਾ ॥੩॥ santasang haumai dukh nasaa |3|

35

ਸੰਤ ਮੰਡਲ ਕਾ ਨਹੀ ਬਿਨਾਸੁ ॥ sant manddal kaa nahee binaas |

36

ਸੰਤ ਮੰਡਲ ਮਹਿ ਹਰਿ ਗੁਣਤਾਸੁ ॥ sant manddal meh har gunataas |

37

ਸੰਤ ਮੰਡਲ ਠਾਕੁਰ ਬਿਸ੍ਰਾਮੁ ॥ sant manddal tthaakur bisraam |

38

ਨਾਨਕ ਓਤਿ ਪੋਤਿ ਭਗਵਾਨੁ ॥੪॥੨੪॥੩੭॥ naanak ot pot bhagavaan |4|24|37|

39

ਭੈਰਉ ਮਹਲਾ ੫ ॥ bhairau mahalaa 5 |

40

ਰੋਗੁ ਕਵਨੁ ਜਾਂ ਰਾਖੈ ਆਪਿ ॥ rog kavan jaan raakhai aap |

41

ਤਿਸੁ ਜਨ ਹੋਇ ਨ ਦੂਖੁ ਸੰਤਾਪੁ ॥ tis jan hoe na dookh santaap |

42

ਜਿਸੁ ਊਪਰਿ ਪ੍ਰਭੁ ਕਿਰਪਾ ਕਰੈ ॥ jis aoopar prabh kirapaa karai |

43

ਤਿਸੁ ਊਪਰ ਤੇ ਕਾਲੁ ਪਰਹਰੈ ॥੧॥ tis aoopar te kaal paraharai |1|

44

ਸਦਾ ਸਖਾਈ ਹਰਿ ਹਰਿ ਨਾਮੁ ॥ sadaa sakhaaee har har naam |

45

ਜਿਸੁ ਚੀਤਿ ਆਵੈ ਤਿਸੁ ਸਦਾ ਸੁਖੁ ਹੋਵੈ ਨਿਕਟਿ ਨ ਆਵੈ ਤਾ ਕੈ ਜਾਮੁ ॥੧॥ ਰਹਾਉ ॥ jis cheet aavai tis sadaa sukh hovai nikatt na aavai taa kai jaam |1| rahaau |

46

ਜਬ ਇਹੁ ਨ ਸੋ ਤਬ ਕਿਨਹਿ ਉਪਾਇਆ ॥ jab ihu na so tab kineh upaaeaa |

47

ਕਵਨ ਮੂਲ ਤੇ ਕਿਆ ਪ੍ਰਗਟਾਇਆ ॥ kavan mool te kiaa pragattaaeaa |

48

ਆਪਹਿ ਮਾਰਿ ਆਪਿ ਜੀਵਾਲੈ ॥ aapeh maar aap jeevaalai |

49

ਅਪਨੇ ਭਗਤ ਕਉ ਸਦਾ ਪ੍ਰਤਿਪਾਲੈ ॥੨॥ apane bhagat kau sadaa pratipaalai |2|

50

ਸਭ ਕਿਛੁ ਜਾਣਹੁ ਤਿਸ ਕੈ ਹਾਥ ॥ sabh kichh jaanahu tis kai haath |

51

ਪ੍ਰਭੁ ਮੇਰੋ ਅਨਾਥ ਕੋ ਨਾਥ ॥ prabh mero anaath ko naath |

52

ਦੁਖ ਭੰਜਨੁ ਤਾ ਕਾ ਹੈ ਨਾਉ ॥ dukh bhanjan taa kaa hai naau |

53

ਸੁਖ ਪਾਵਹਿ ਤਿਸ ਕੇ ਗੁਣ ਗਾਉ ॥੩॥ sukh paaveh tis ke gun gaau |3|

54

ਸੁਣਿ ਸੁਆਮੀ ਸੰਤਨ ਅਰਦਾਸਿ ॥ sun suaamee santan aradaas |

55

ਜੀਉ ਪ੍ਰਾਨ ਧਨੁ ਤੁਮੑਰੈ ਪਾਸਿ ॥ jeeo praan dhan tumarai paas |

56

ਇਹੁ ਜਗੁ ਤੇਰਾ ਸਭ ਤੁਝਹਿ ਧਿਆਏ ॥ eihu jag teraa sabh tujheh dhiaae |

Original Gurmukhi with romanized transliteration, via the GurbaniNow API. An English translation will be added once a cleared translation is available.