Sikhism
Ang-1101 48
Text
ਗੁਰਮੁਖਿ ਜਪਿਓ ਹਰਿ ਕਾ ਨਾਉ ॥ guramukh japio har kaa naau |
ਬਿਸਰੀ ਚਿੰਤ ਨਾਮਿ ਰੰਗੁ ਲਾਗਾ ॥ bisaree chint naam rang laagaa |
ਜਨਮ ਜਨਮ ਕਾ ਸੋਇਆ ਜਾਗਾ ॥੧॥ janam janam kaa soeaa jaagaa |1|
ਕਰਿ ਕਿਰਪਾ ਅਪਨੀ ਸੇਵਾ ਲਾਏ ॥ kar kirapaa apanee sevaa laae |
ਸਾਧੂ ਸੰਗਿ ਸਰਬ ਸੁਖ ਪਾਏ ॥੧॥ ਰਹਾਉ ॥ saadhoo sang sarab sukh paae |1| rahaau |
ਰੋਗ ਦੋਖ ਗੁਰ ਸਬਦਿ ਨਿਵਾਰੇ ॥ rog dokh gur sabad nivaare |
ਨਾਮ ਅਉਖਧੁ ਮਨ ਭੀਤਰਿ ਸਾਰੇ ॥ naam aaukhadh man bheetar saare |
ਗੁਰ ਭੇਟਤ ਮਨਿ ਭਇਆ ਅਨੰਦ ॥ gur bhettat man bheaa anand |
ਸਰਬ ਨਿਧਾਨ ਨਾਮ ਭਗਵੰਤ ॥੨॥ sarab nidhaan naam bhagavant |2|
ਜਨਮ ਮਰਣ ਕੀ ਮਿਟੀ ਜਮ ਤ੍ਰਾਸ ॥ janam maran kee mittee jam traas |
ਸਾਧਸੰਗਤਿ ਊਂਧ ਕਮਲ ਬਿਗਾਸ ॥ saadhasangat aoondh kamal bigaas |
ਗੁਣ ਗਾਵਤ ਨਿਹਚਲੁ ਬਿਸ੍ਰਾਮ ॥ gun gaavat nihachal bisraam |
ਪੂਰਨ ਹੋਏ ਸਗਲੇ ਕਾਮ ॥੩॥ pooran hoe sagale kaam |3|
ਦੁਲਭ ਦੇਹ ਆਈ ਪਰਵਾਨੁ ॥ dulabh deh aaee paravaan |
ਸਫਲ ਹੋਈ ਜਪਿ ਹਰਿ ਹਰਿ ਨਾਮੁ ॥ safal hoee jap har har naam |
ਕਹੁ ਨਾਨਕ ਪ੍ਰਭਿ ਕਿਰਪਾ ਕਰੀ ॥ kahu naanak prabh kirapaa karee |
ਸਾਸਿ ਗਿਰਾਸਿ ਜਪਉ ਹਰਿ ਹਰੀ ॥੪॥੨੯॥੪੨॥ saas giraas jpau har haree |4|29|42|
ਭੈਰਉ ਮਹਲਾ ੫ ॥ bhairau mahalaa 5 |
ਸਭ ਤੇ ਊਚਾ ਜਾ ਕਾ ਨਾਉ ॥ sabh te aoochaa jaa kaa naau |
ਸਦਾ ਸਦਾ ਤਾ ਕੇ ਗੁਣ ਗਾਉ ॥ sadaa sadaa taa ke gun gaau |
ਜਿਸੁ ਸਿਮਰਤ ਸਗਲਾ ਦੁਖੁ ਜਾਇ ॥ jis simarat sagalaa dukh jaae |
ਸਰਬ ਸੂਖ ਵਸਹਿ ਮਨਿ ਆਇ ॥੧॥ sarab sookh vaseh man aae |1|
ਸਿਮਰਿ ਮਨਾ ਤੂ ਸਾਚਾ ਸੋਇ ॥ simar manaa too saachaa soe |
ਹਲਤਿ ਪਲਤਿ ਤੁਮਰੀ ਗਤਿ ਹੋਇ ॥੧॥ ਰਹਾਉ ॥ halat palat tumaree gat hoe |1| rahaau |
ਪੁਰਖ ਨਿਰੰਜਨ ਸਿਰਜਨਹਾਰ ॥ purakh niranjan sirajanahaar |
ਜੀਅ ਜੰਤ ਦੇਵੈ ਆਹਾਰ ॥ jeea jant devai aahaar |
ਕੋਟਿ ਖਤੇ ਖਿਨ ਬਖਸਨਹਾਰ ॥ kott khate khin bakhasanahaar |
ਭਗਤਿ ਭਾਇ ਸਦਾ ਨਿਸਤਾਰ ॥੨॥ bhagat bhaae sadaa nisataar |2|
ਸਾਚਾ ਧਨੁ ਸਾਚੀ ਵਡਿਆਈ ॥ saachaa dhan saachee vaddiaaee |
ਗੁਰ ਪੂਰੇ ਤੇ ਨਿਹਚਲ ਮਤਿ ਪਾਈ ॥ gur poore te nihachal mat paaee |
ਕਰਿ ਕਿਰਪਾ ਜਿਸੁ ਰਾਖਨਹਾਰਾ ॥ kar kirapaa jis raakhanahaaraa |
ਤਾ ਕਾ ਸਗਲ ਮਿਟੈ ਅੰਧਿਆਰਾ ॥੩॥ taa kaa sagal mittai andhiaaraa |3|
ਪਾਰਬ੍ਰਹਮ ਸਿਉ ਲਾਗੋ ਧਿਆਨ ॥ paarabraham siau laago dhiaan |
ਪੂਰਨ ਪੂਰਿ ਰਹਿਓ ਨਿਰਬਾਨ ॥ pooran poor rahio nirabaan |
ਭ੍ਰਮ ਭਉ ਮੇਟਿ ਮਿਲੇ ਗੋਪਾਲ ॥ bhram bhau mett mile gopaal |
ਨਾਨਕ ਕਉ ਗੁਰ ਭਏ ਦਇਆਲ ॥੪॥੩੦॥੪੩॥ naanak kau gur bhe deaal |4|30|43|
ਭੈਰਉ ਮਹਲਾ ੫ ॥ bhairau mahalaa 5 |
ਜਿਸੁ ਸਿਮਰਤ ਮਨਿ ਹੋਇ ਪ੍ਰਗਾਸੁ ॥ jis simarat man hoe pragaas |
ਮਿਟਹਿ ਕਲੇਸ ਸੁਖ ਸਹਜਿ ਨਿਵਾਸੁ ॥ mitteh kales sukh sehaj nivaas |
ਤਿਸਹਿ ਪਰਾਪਤਿ ਜਿਸੁ ਪ੍ਰਭੁ ਦੇਇ ॥ tiseh paraapat jis prabh dee |
ਪੂਰੇ ਗੁਰ ਕੀ ਪਾਏ ਸੇਵ ॥੧॥ poore gur kee paae sev |1|
ਸਰਬ ਸੁਖਾ ਪ੍ਰਭ ਤੇਰੋ ਨਾਉ ॥ sarab sukhaa prabh tero naau |
ਆਠ ਪਹਰ ਮੇਰੇ ਮਨ ਗਾਉ ॥੧॥ ਰਹਾਉ ॥ aatth pehar mere man gaau |1| rahaau |
ਜੋ ਇਛੈ ਸੋਈ ਫਲੁ ਪਾਏ ॥ jo ichhai soee fal paae |
ਹਰਿ ਕਾ ਨਾਮੁ ਮੰਨਿ ਵਸਾਏ ॥ har kaa naam man vasaae |
ਆਵਣ ਜਾਣ ਰਹੇ ਹਰਿ ਧਿਆਇ ॥ aavan jaan rahe har dhiaae |
ਭਗਤਿ ਭਾਇ ਪ੍ਰਭ ਕੀ ਲਿਵ ਲਾਇ ॥੨॥ bhagat bhaae prabh kee liv laae |2|
ਬਿਨਸੇ ਕਾਮ ਕ੍ਰੋਧ ਅਹੰਕਾਰ ॥ binase kaam krodh ahankaar |
ਤੂਟੇ ਮਾਇਆ ਮੋਹ ਪਿਆਰ ॥ tootte maaeaa moh piaar |
ਪ੍ਰਭ ਕੀ ਟੇਕ ਰਹੈ ਦਿਨੁ ਰਾਤਿ ॥ prabh kee ttek rahai din raat |
ਪਾਰਬ੍ਰਹਮੁ ਕਰੇ ਜਿਸੁ ਦਾਤਿ ॥੩॥ paarabraham kare jis daat |3|
ਕਰਨ ਕਰਾਵਨਹਾਰ ਸੁਆਮੀ ॥ karan karaavanahaar suaamee |
ਸਗਲ ਘਟਾ ਕੇ ਅੰਤਰਜਾਮੀ ॥ sagal ghattaa ke antarajaamee |
ਕਰਿ ਕਿਰਪਾ ਅਪਨੀ ਸੇਵਾ ਲਾਇ ॥ kar kirapaa apanee sevaa laae |
ਨਾਨਕ ਦਾਸ ਤੇਰੀ ਸਰਣਾਇ ॥੪॥੩੧॥੪੪॥ naanak daas teree saranaae |4|31|44|
ਭੈਰਉ ਮਹਲਾ ੫ ॥ bhairau mahalaa 5 |
ਲਾਜ ਮਰੈ ਜੋ ਨਾਮੁ ਨ ਲੇਵੈ ॥ laaj marai jo naam na levai |
ਨਾਮ ਬਿਹੂਨ ਸੁਖੀ ਕਿਉ ਸੋਵੈ ॥ naam bihoon sukhee kiau sovai |
ਹਰਿ ਸਿਮਰਨੁ ਛਾਡਿ ਪਰਮ ਗਤਿ ਚਾਹੈ ॥ har simaran chhaadd param gat chaahai |
Original Gurmukhi with romanized transliteration, via the GurbaniNow API. An English translation will be added once a cleared translation is available.