Sikhism
Ang-1101 49
Text
ਮੂਲ ਬਿਨਾ ਸਾਖਾ ਕਤ ਆਹੈ ॥੧॥ mool binaa saakhaa kat aahai |1|
ਗੁਰੁ ਗੋਵਿੰਦੁ ਮੇਰੇ ਮਨ ਧਿਆਇ ॥ gur govind mere man dhiaae |
ਜਨਮ ਜਨਮ ਕੀ ਮੈਲੁ ਉਤਾਰੈ ਬੰਧਨ ਕਾਟਿ ਹਰਿ ਸੰਗਿ ਮਿਲਾਇ ॥੧॥ ਰਹਾਉ ॥ janam janam kee mail utaarai bandhan kaatt har sang milaae |1| rahaau |
ਤੀਰਥਿ ਨਾਇ ਕਹਾ ਸੁਚਿ ਸੈਲੁ ॥ teerath naae kahaa such sail |
ਮਨ ਕਉ ਵਿਆਪੈ ਹਉਮੈ ਮੈਲੁ ॥ man kau viaapai haumai mail |
ਕੋਟਿ ਕਰਮ ਬੰਧਨ ਕਾ ਮੂਲੁ ॥ kott karam bandhan kaa mool |
ਹਰਿ ਕੇ ਭਜਨ ਬਿਨੁ ਬਿਰਥਾ ਪੂਲੁ ॥੨॥ har ke bhajan bin birathaa pool |2|
ਬਿਨੁ ਖਾਏ ਬੂਝੈ ਨਹੀ ਭੂਖ ॥ bin khaae boojhai nahee bhookh |
ਰੋਗੁ ਜਾਇ ਤਾਂ ਉਤਰਹਿ ਦੂਖ ॥ rog jaae taan utareh dookh |
ਕਾਮ ਕ੍ਰੋਧ ਲੋਭ ਮੋਹਿ ਬਿਆਪਿਆ ॥ kaam krodh lobh mohi biaapiaa |
ਜਿਨਿ ਪ੍ਰਭਿ ਕੀਨਾ ਸੋ ਪ੍ਰਭੁ ਨਹੀ ਜਾਪਿਆ ॥੩॥ jin prabh keenaa so prabh nahee jaapiaa |3|
ਧਨੁ ਧਨੁ ਸਾਧ ਧੰਨੁ ਹਰਿ ਨਾਉ ॥ dhan dhan saadh dhan har naau |
ਆਠ ਪਹਰ ਕੀਰਤਨੁ ਗੁਣ ਗਾਉ ॥ aatth pehar keeratan gun gaau |
ਧਨੁ ਹਰਿ ਭਗਤਿ ਧਨੁ ਕਰਣੈਹਾਰ ॥ dhan har bhagat dhan karanaihaar |
ਸਰਣਿ ਨਾਨਕ ਪ੍ਰਭ ਪੁਰਖ ਅਪਾਰ ॥੪॥੩੨॥੪੫॥ saran naanak prabh purakh apaar |4|32|45|
ਭੈਰਉ ਮਹਲਾ ੫ ॥ bhairau mahalaa 5 |
ਗੁਰ ਸੁਪ੍ਰਸੰਨ ਹੋਏ ਭਉ ਗਏ ॥ gur suprasan hoe bhau ge |
ਨਾਮ ਨਿਰੰਜਨ ਮਨ ਮਹਿ ਲਏ ॥ naam niranjan man meh le |
ਦੀਨ ਦਇਆਲ ਸਦਾ ਕਿਰਪਾਲ ॥ deen deaal sadaa kirapaal |
ਬਿਨਸਿ ਗਏ ਸਗਲੇ ਜੰਜਾਲ ॥੧॥ binas ge sagale janjaal |1|
ਸੂਖ ਸਹਜ ਆਨੰਦ ਘਨੇ ॥ sookh sehaj aanand ghane |
ਸਾਧਸੰਗਿ ਮਿਟੇ ਭੈ ਭਰਮਾ ਅੰਮ੍ਰਿਤੁ ਹਰਿ ਹਰਿ ਰਸਨ ਭਨੇ ॥੧॥ ਰਹਾਉ ॥ saadhasang mitte bhai bharamaa amrit har har rasan bhane |1| rahaau |
ਚਰਨ ਕਮਲ ਸਿਉ ਲਾਗੋ ਹੇਤੁ ॥ charan kamal siau laago het |
ਖਿਨ ਮਹਿ ਬਿਨਸਿਓ ਮਹਾ ਪਰੇਤੁ ॥ khin meh binasio mahaa paret |
ਆਠ ਪਹਰ ਹਰਿ ਹਰਿ ਜਪੁ ਜਾਪਿ ॥ aatth pehar har har jap jaap |
ਰਾਖਨਹਾਰ ਗੋਵਿਦ ਗੁਰ ਆਪਿ ॥੨॥ raakhanahaar govid gur aap |2|
ਅਪਨੇ ਸੇਵਕ ਕਉ ਸਦਾ ਪ੍ਰਤਿਪਾਰੈ ॥ apane sevak kau sadaa pratipaarai |
ਭਗਤ ਜਨਾ ਕੇ ਸਾਸ ਨਿਹਾਰੈ ॥ bhagat janaa ke saas nihaarai |
ਮਾਨਸ ਕੀ ਕਹੁ ਕੇਤਕ ਬਾਤ ॥ maanas kee kahu ketak baat |
ਜਮ ਤੇ ਰਾਖੈ ਦੇ ਕਰਿ ਹਾਥ ॥੩॥ jam te raakhai de kar haath |3|
ਨਿਰਮਲ ਸੋਭਾ ਨਿਰਮਲ ਰੀਤਿ ॥ niramal sobhaa niramal reet |
ਪਾਰਬ੍ਰਹਮੁ ਆਇਆ ਮਨਿ ਚੀਤਿ ॥ paarabraham aaeaa man cheet |
ਕਰਿ ਕਿਰਪਾ ਗੁਰਿ ਦੀਨੋ ਦਾਨੁ ॥ kar kirapaa gur deeno daan |
ਨਾਨਕ ਪਾਇਆ ਨਾਮੁ ਨਿਧਾਨੁ ॥੪॥੩੩॥੪੬॥ naanak paaeaa naam nidhaan |4|33|46|
ਭੈਰਉ ਮਹਲਾ ੫ ॥ bhairau mahalaa 5 |
ਕਰਣ ਕਾਰਣ ਸਮਰਥੁ ਗੁਰੁ ਮੇਰਾ ॥ karan kaaran samarath gur meraa |
ਜੀਅ ਪ੍ਰਾਣ ਸੁਖਦਾਤਾ ਨੇਰਾ ॥ jeea praan sukhadaataa neraa |
ਭੈ ਭੰਜਨ ਅਬਿਨਾਸੀ ਰਾਇ ॥ bhai bhanjan abinaasee raae |
ਦਰਸਨਿ ਦੇਖਿਐ ਸਭੁ ਦੁਖੁ ਜਾਇ ॥੧॥ darasan dekhiai sabh dukh jaae |1|
ਜਤ ਕਤ ਪੇਖਉ ਤੇਰੀ ਸਰਣਾ ॥ jat kat pekhau teree saranaa |
ਬਲਿ ਬਲਿ ਜਾਈ ਸਤਿਗੁਰ ਚਰਣਾ ॥੧॥ ਰਹਾਉ ॥ bal bal jaaee satigur charanaa |1| rahaau |
ਪੂਰਨ ਕਾਮ ਮਿਲੇ ਗੁਰਦੇਵ ॥ pooran kaam mile guradev |
ਸਭਿ ਫਲਦਾਤਾ ਨਿਰਮਲ ਸੇਵ ॥ sabh faladaataa niramal sev |
ਕਰੁ ਗਹਿ ਲੀਨੇ ਅਪੁਨੇ ਦਾਸ ॥ kar geh leene apune daas |
ਰਾਮ ਨਾਮੁ ਰਿਦ ਦੀਓ ਨਿਵਾਸ ॥੨॥ raam naam rid deeo nivaas |2|
ਸਦਾ ਅਨੰਦੁ ਨਾਹੀ ਕਿਛੁ ਸੋਗੁ ॥ sadaa anand naahee kichh sog |
ਦੂਖੁ ਦਰਦੁ ਨਹ ਬਿਆਪੈ ਰੋਗੁ ॥ dookh darad neh biaapai rog |
ਸਭੁ ਕਿਛੁ ਤੇਰਾ ਤੂ ਕਰਣੈਹਾਰੁ ॥ sabh kichh teraa too karanaihaar |
ਪਾਰਬ੍ਰਹਮ ਗੁਰ ਅਗਮ ਅਪਾਰ ॥੩॥ paarabraham gur agam apaar |3|
ਨਿਰਮਲ ਸੋਭਾ ਅਚਰਜ ਬਾਣੀ ॥ niramal sobhaa acharaj baanee |
ਪਾਰਬ੍ਰਹਮ ਪੂਰਨ ਮਨਿ ਭਾਣੀ ॥ paarabraham pooran man bhaanee |
ਜਲਿ ਥਲਿ ਮਹੀਅਲਿ ਰਵਿਆ ਸੋਇ ॥ jal thal maheeal raviaa soe |
ਨਾਨਕ ਸਭੁ ਕਿਛੁ ਪ੍ਰਭ ਤੇ ਹੋਇ ॥੪॥੩੪॥੪੭॥ naanak sabh kichh prabh te hoe |4|34|47|
ਭੈਰਉ ਮਹਲਾ ੫ ॥ bhairau mahalaa 5 |
ਮਨੁ ਤਨੁ ਰਾਤਾ ਰਾਮ ਰੰਗਿ ਚਰਣੇ ॥ man tan raataa raam rang charane |
Original Gurmukhi with romanized transliteration, via the GurbaniNow API. An English translation will be added once a cleared translation is available.