Sikhism
Ang-1101 5
Text
ਰਾਜਨ ਕਉਨੁ ਤੁਮਾਰੈ ਆਵੈ ॥ raajan kaun tumaarai aavai |
ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ ਭਾਵੈ ॥੧॥ ਰਹਾਉ ॥ aiso bhaau bidar ko dekhio ohu gareeb mohi bhaavai |1| rahaau |
ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥ hasatee dekh bharam te bhoolaa sree bhagavaan na jaaniaa |
ਤੁਮਰੋ ਦੂਧੁ ਬਿਦਰ ਕੋ ਪਾਨੑੋ ਅੰਮ੍ਰਿਤੁ ਕਰਿ ਮੈ ਮਾਨਿਆ ॥੧॥ tumaro doodh bidar ko paanao amrit kar mai maaniaa |1|
ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ ॥ kheer samaan saag mai paaeaa gun gaavat rain bihaanee |
ਕਬੀਰ ਕੋ ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥੨॥੯॥ kabeer ko tthaakur anad binodee jaat na kaahoo kee maanee |2|9|
ਸਲੋਕ ਕਬੀਰ ॥ salok kabeer |
ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥ gagan damaamaa baajio pario neesaanai ghaau |
ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥੧॥ khet ju maanddio sooramaa ab joojhan ko daau |1|
ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥ sooraa so pahichaaneeai ju larai deen ke het |
ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥੨॥੨॥ purajaa purajaa katt marai kabahoo na chhaaddai khet |2|2|
ਕਬੀਰ ਕਾ ਸਬਦੁ ਰਾਗੁ ਮਾਰੂ ਬਾਣੀ ਨਾਮਦੇਉ ਜੀ ਕੀ ॥ kabeer kaa sabad raag maaroo baanee naamadeo jee kee |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਚਾਰਿ ਮੁਕਤਿ ਚਾਰੈ ਸਿਧਿ ਮਿਲਿ ਕੈ ਦੂਲਹ ਪ੍ਰਭ ਕੀ ਸਰਨਿ ਪਰਿਓ ॥ chaar mukat chaarai sidh mil kai doolah prabh kee saran pario |
ਮੁਕਤਿ ਭਇਓ ਚਉਹੂੰ ਜੁਗ ਜਾਨਿਓ ਜਸੁ ਕੀਰਤਿ ਮਾਥੈ ਛਤ੍ਰੁ ਧਰਿਓ ॥੧॥ mukat bheo chauhoon jug jaanio jas keerat maathai chhatru dhario |1|
ਰਾਜਾ ਰਾਮ ਜਪਤ ਕੋ ਕੋ ਨ ਤਰਿਓ ॥ raajaa raam japat ko ko na tario |
ਗੁਰ ਉਪਦੇਸਿ ਸਾਧ ਕੀ ਸੰਗਤਿ ਭਗਤੁ ਭਗਤੁ ਤਾ ਕੋ ਨਾਮੁ ਪਰਿਓ ॥੧॥ ਰਹਾਉ ॥ gur upades saadh kee sangat bhagat bhagat taa ko naam pario |1| rahaau |
ਸੰਖ ਚਕ੍ਰ ਮਾਲਾ ਤਿਲਕੁ ਬਿਰਾਜਿਤ ਦੇਖਿ ਪ੍ਰਤਾਪੁ ਜਮੁ ਡਰਿਓ ॥ sankh chakr maalaa tilak biraajit dekh prataap jam ddario |
ਨਿਰਭਉ ਭਏ ਰਾਮ ਬਲ ਗਰਜਿਤ ਜਨਮ ਮਰਨ ਸੰਤਾਪ ਹਿਰਿਓ ॥੨॥ nirbhau bhe raam bal garajit janam maran santaap hirio |2|
ਅੰਬਰੀਕ ਕਉ ਦੀਓ ਅਭੈ ਪਦੁ ਰਾਜੁ ਭਭੀਖਨ ਅਧਿਕ ਕਰਿਓ ॥ anbareek kau deeo abhai pad raaj bhabheekhan adhik kario |
ਨਉ ਨਿਧਿ ਠਾਕੁਰਿ ਦਈ ਸੁਦਾਮੈ ਧ੍ਰੂਅ ਅਟਲੁ ਅਜਹੂ ਨ ਟਰਿਓ ॥੩॥ nau nidh tthaakur dee sudaamai dhraooa attal ajahoo na ttario |3|
ਭਗਤ ਹੇਤਿ ਮਾਰਿਓ ਹਰਨਾਖਸੁ ਨਰਸਿੰਘ ਰੂਪ ਹੋਇ ਦੇਹ ਧਰਿਓ ॥ bhagat het maario haranaakhas narasingh roop hoe deh dhario |
ਨਾਮਾ ਕਹੈ ਭਗਤਿ ਬਸਿ ਕੇਸਵ ਅਜਹੂੰ ਬਲਿ ਕੇ ਦੁਆਰ ਖਰੋ ॥੪॥੧॥ naamaa kahai bhagat bas kesav ajahoon bal ke duaar kharo |4|1|
ਮਾਰੂ ਕਬੀਰ ਜੀਉ ॥ maaroo kabeer jeeo |
ਦੀਨੁ ਬਿਸਾਰਿਓ ਰੇ ਦਿਵਾਨੇ ਦੀਨੁ ਬਿਸਾਰਿਓ ਰੇ ॥ deen bisaario re divaane deen bisaario re |
ਪੇਟੁ ਭਰਿਓ ਪਸੂਆ ਜਿਉ ਸੋਇਓ ਮਨੁਖੁ ਜਨਮੁ ਹੈ ਹਾਰਿਓ ॥੧॥ ਰਹਾਉ ॥ pett bhario pasooaa jiau soeo manukh janam hai haario |1| rahaau |
ਸਾਧਸੰਗਤਿ ਕਬਹੂ ਨਹੀ ਕੀਨੀ ਰਚਿਓ ਧੰਧੈ ਝੂਠ ॥ saadhasangat kabahoo nahee keenee rachio dhandhai jhootth |
ਸੁਆਨ ਸੂਕਰ ਬਾਇਸ ਜਿਵੈ ਭਟਕਤੁ ਚਾਲਿਓ ਊਠਿ ॥੧॥ suaan sookar baaeis jivai bhattakat chaalio aootth |1|
ਆਪਸ ਕਉ ਦੀਰਘੁ ਕਰਿ ਜਾਨੈ ਅਉਰਨ ਕਉ ਲਗ ਮਾਤ ॥ aapas kau deeragh kar jaanai aauran kau lag maat |
ਮਨਸਾ ਬਾਚਾ ਕਰਮਨਾ ਮੈ ਦੇਖੇ ਦੋਜਕ ਜਾਤ ॥੨॥ manasaa baachaa karamanaa mai dekhe dojak jaat |2|
ਕਾਮੀ ਕ੍ਰੋਧੀ ਚਾਤੁਰੀ ਬਾਜੀਗਰ ਬੇਕਾਮ ॥ kaamee krodhee chaaturee baajeegar bekaam |
ਨਿੰਦਾ ਕਰਤੇ ਜਨਮੁ ਸਿਰਾਨੋ ਕਬਹੂ ਨ ਸਿਮਰਿਓ ਰਾਮੁ ॥੩॥ nindaa karate janam siraano kabahoo na simario raam |3|
ਕਹਿ ਕਬੀਰ ਚੇਤੈ ਨਹੀ ਮੂਰਖੁ ਮੁਗਧੁ ਗਵਾਰੁ ॥ keh kabeer chetai nahee moorakh mugadh gavaar |
ਰਾਮੁ ਨਾਮੁ ਜਾਨਿਓ ਨਹੀ ਕੈਸੇ ਉਤਰਸਿ ਪਾਰਿ ॥੪॥੧॥ raam naam jaanio nahee kaise utaras paar |4|1|
Original Gurmukhi with romanized transliteration, via the GurbaniNow API. An English translation will be added once a cleared translation is available.