Sikhism
Ang-1101 50
Text
ਸਰਬ ਮਨੋਰਥ ਪੂਰਨ ਕਰਣੇ ॥ sarab manorath pooran karane |
ਆਠ ਪਹਰ ਗਾਵਤ ਭਗਵੰਤੁ ॥ aatth pehar gaavat bhagavant |
ਸਤਿਗੁਰਿ ਦੀਨੋ ਪੂਰਾ ਮੰਤੁ ॥੧॥ satigur deeno pooraa mant |1|
ਸੋ ਵਡਭਾਗੀ ਜਿਸੁ ਨਾਮਿ ਪਿਆਰੁ ॥ so vaddabhaagee jis naam piaar |
ਤਿਸ ਕੈ ਸੰਗਿ ਤਰੈ ਸੰਸਾਰੁ ॥੧॥ ਰਹਾਉ ॥ tis kai sang tarai sansaar |1| rahaau |
ਸੋਈ ਗਿਆਨੀ ਜਿ ਸਿਮਰੈ ਏਕ ॥ soee giaanee ji simarai ek |
ਸੋ ਧਨਵੰਤਾ ਜਿਸੁ ਬੁਧਿ ਬਿਬੇਕ ॥ so dhanavantaa jis budh bibek |
ਸੋ ਕੁਲਵੰਤਾ ਜਿ ਸਿਮਰੈ ਸੁਆਮੀ ॥ so kulavantaa ji simarai suaamee |
ਸੋ ਪਤਿਵੰਤਾ ਜਿ ਆਪੁ ਪਛਾਨੀ ॥੨॥ so pativantaa ji aap pachhaanee |2|
ਗੁਰ ਪਰਸਾਦਿ ਪਰਮ ਪਦੁ ਪਾਇਆ ॥ gur parasaad param pad paaeaa |
ਗੁਣ ਗੋੁਪਾਲ ਦਿਨੁ ਰੈਨਿ ਧਿਆਇਆ ॥ gun guopaal din rain dhiaaeaa |
ਤੂਟੇ ਬੰਧਨ ਪੂਰਨ ਆਸਾ ॥ tootte bandhan pooran aasaa |
ਹਰਿ ਕੇ ਚਰਣ ਰਿਦ ਮਾਹਿ ਨਿਵਾਸਾ ॥੩॥ har ke charan rid maeh nivaasaa |3|
ਕਹੁ ਨਾਨਕ ਜਾ ਕੇ ਪੂਰਨ ਕਰਮਾ ॥ kahu naanak jaa ke pooran karamaa |
ਸੋ ਜਨੁ ਆਇਆ ਪ੍ਰਭ ਕੀ ਸਰਨਾ ॥ so jan aaeaa prabh kee saranaa |
ਆਪਿ ਪਵਿਤੁ ਪਾਵਨ ਸਭਿ ਕੀਨੇ ॥ aap pavit paavan sabh keene |
ਰਾਮ ਰਸਾਇਣੁ ਰਸਨਾ ਚੀਨੑੇ ॥੪॥੩੫॥੪੮॥ raam rasaaein rasanaa cheenae |4|35|48|
ਭੈਰਉ ਮਹਲਾ ੫ ॥ bhairau mahalaa 5 |
ਨਾਮੁ ਲੈਤ ਕਿਛੁ ਬਿਘਨੁ ਨ ਲਾਗੈ ॥ naam lait kichh bighan na laagai |
ਨਾਮੁ ਸੁਣਤ ਜਮੁ ਦੂਰਹੁ ਭਾਗੈ ॥ naam sunat jam doorahu bhaagai |
ਨਾਮੁ ਲੈਤ ਸਭ ਦੂਖਹ ਨਾਸੁ ॥ naam lait sabh dookhah naas |
ਨਾਮੁ ਜਪਤ ਹਰਿ ਚਰਣ ਨਿਵਾਸੁ ॥੧॥ naam japat har charan nivaas |1|
ਨਿਰਬਿਘਨ ਭਗਤਿ ਭਜੁ ਹਰਿ ਹਰਿ ਨਾਉ ॥ nirabighan bhagat bhaj har har naau |
ਰਸਕਿ ਰਸਕਿ ਹਰਿ ਕੇ ਗੁਣ ਗਾਉ ॥੧॥ ਰਹਾਉ ॥ rasak rasak har ke gun gaau |1| rahaau |
ਹਰਿ ਸਿਮਰਤ ਕਿਛੁ ਚਾਖੁ ਨ ਜੋਹੈ ॥ har simarat kichh chaakh na johai |
ਹਰਿ ਸਿਮਰਤ ਦੈਤ ਦੇਉ ਨ ਪੋਹੈ ॥ har simarat dait deo na pohai |
ਹਰਿ ਸਿਮਰਤ ਮੋਹੁ ਮਾਨੁ ਨ ਬਧੈ ॥ har simarat mohu maan na badhai |
ਹਰਿ ਸਿਮਰਤ ਗਰਭ ਜੋਨਿ ਨ ਰੁਧੈ ॥੨॥ har simarat garabh jon na rudhai |2|
ਹਰਿ ਸਿਮਰਨ ਕੀ ਸਗਲੀ ਬੇਲਾ ॥ har simaran kee sagalee belaa |
ਹਰਿ ਸਿਮਰਨੁ ਬਹੁ ਮਾਹਿ ਇਕੇਲਾ ॥ har simaran bahu maeh ikelaa |
ਜਾਤਿ ਅਜਾਤਿ ਜਪੈ ਜਨੁ ਕੋਇ ॥ jaat ajaat japai jan koe |
ਜੋ ਜਾਪੈ ਤਿਸ ਕੀ ਗਤਿ ਹੋਇ ॥੩॥ jo jaapai tis kee gat hoe |3|
ਹਰਿ ਕਾ ਨਾਮੁ ਜਪੀਐ ਸਾਧਸੰਗਿ ॥ har kaa naam japeeai saadhasang |
ਹਰਿ ਕੇ ਨਾਮ ਕਾ ਪੂਰਨ ਰੰਗੁ ॥ har ke naam kaa pooran rang |
ਨਾਨਕ ਕਉ ਪ੍ਰਭ ਕਿਰਪਾ ਧਾਰਿ ॥ naanak kau prabh kirapaa dhaar |
ਸਾਸਿ ਸਾਸਿ ਹਰਿ ਦੇਹੁ ਚਿਤਾਰਿ ॥੪॥੩੬॥੪੯॥ saas saas har dehu chitaar |4|36|49|
ਭੈਰਉ ਮਹਲਾ ੫ ॥ bhairau mahalaa 5 |
ਆਪੇ ਸਾਸਤੁ ਆਪੇ ਬੇਦੁ ॥ aape saasat aape bed |
ਆਪੇ ਘਟਿ ਘਟਿ ਜਾਣੈ ਭੇਦੁ ॥ aape ghatt ghatt jaanai bhed |
ਜੋਤਿ ਸਰੂਪ ਜਾ ਕੀ ਸਭ ਵਥੁ ॥ jot saroop jaa kee sabh vath |
ਕਰਣ ਕਾਰਣ ਪੂਰਨ ਸਮਰਥੁ ॥੧॥ karan kaaran pooran samarath |1|
ਪ੍ਰਭ ਕੀ ਓਟ ਗਹਹੁ ਮਨ ਮੇਰੇ ॥ prabh kee ott gahahu man mere |
ਚਰਨ ਕਮਲ ਗੁਰਮੁਖਿ ਆਰਾਧਹੁ ਦੁਸਮਨ ਦੂਖੁ ਨ ਆਵੈ ਨੇਰੇ ॥੧॥ ਰਹਾਉ ॥ charan kamal guramukh aaraadhahu dusaman dookh na aavai nere |1| rahaau |
ਆਪੇ ਵਣੁ ਤ੍ਰਿਣੁ ਤ੍ਰਿਭਵਣ ਸਾਰੁ ॥ aape van trin tribhavan saar |
ਜਾ ਕੈ ਸੂਤਿ ਪਰੋਇਆ ਸੰਸਾਰੁ ॥ jaa kai soot paroeaa sansaar |
ਆਪੇ ਸਿਵ ਸਕਤੀ ਸੰਜੋਗੀ ॥ aape siv sakatee sanjogee |
ਆਪਿ ਨਿਰਬਾਣੀ ਆਪੇ ਭੋਗੀ ॥੨॥ aap nirabaanee aape bhogee |2|
ਜਤ ਕਤ ਪੇਖਉ ਤਤ ਤਤ ਸੋਇ ॥ jat kat pekhau tat tat soe |
ਤਿਸੁ ਬਿਨੁ ਦੂਜਾ ਨਾਹੀ ਕੋਇ ॥ tis bin doojaa naahee koe |
ਸਾਗਰੁ ਤਰੀਐ ਨਾਮ ਕੈ ਰੰਗਿ ॥ saagar tareeai naam kai rang |
ਗੁਣ ਗਾਵੈ ਨਾਨਕੁ ਸਾਧਸੰਗਿ ॥੩॥ gun gaavai naanak saadhasang |3|
ਮੁਕਤਿ ਭੁਗਤਿ ਜੁਗਤਿ ਵਸਿ ਜਾ ਕੈ ॥ mukat bhugat jugat vas jaa kai |
ਊਣਾ ਨਾਹੀ ਕਿਛੁ ਜਨ ਤਾ ਕੈ ॥ aoonaa naahee kichh jan taa kai |
ਕਰਿ ਕਿਰਪਾ ਜਿਸੁ ਹੋਇ ਸੁਪ੍ਰਸੰਨ ॥ kar kirapaa jis hoe suprasan |
ਨਾਨਕ ਦਾਸ ਸੇਈ ਜਨ ਧੰਨ ॥੪॥੩੭॥੫੦॥ naanak daas seee jan dhan |4|37|50|
ਭੈਰਉ ਮਹਲਾ ੫ ॥ bhairau mahalaa 5 |
ਭਗਤਾ ਮਨਿ ਆਨੰਦੁ ਗੋਬਿੰਦ ॥ bhagataa man aanand gobind |
ਅਸਥਿਤਿ ਭਏ ਬਿਨਸੀ ਸਭ ਚਿੰਦ ॥ asathit bhe binasee sabh chind |
Original Gurmukhi with romanized transliteration, via the GurbaniNow API. An English translation will be added once a cleared translation is available.