U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 51

Text

1

ਭੈ ਭ੍ਰਮ ਬਿਨਸਿ ਗਏ ਖਿਨ ਮਾਹਿ ॥ bhai bhram binas ge khin maeh |

2

ਪਾਰਬ੍ਰਹਮੁ ਵਸਿਆ ਮਨਿ ਆਇ ॥੧॥ paarabraham vasiaa man aae |1|

3

ਰਾਮ ਰਾਮ ਸੰਤ ਸਦਾ ਸਹਾਇ ॥ raam raam sant sadaa sahaae |

4

ਘਰਿ ਬਾਹਰਿ ਨਾਲੇ ਪਰਮੇਸਰੁ ਰਵਿ ਰਹਿਆ ਪੂਰਨ ਸਭ ਠਾਇ ॥੧॥ ਰਹਾਉ ॥ ghar baahar naale paramesar rav rahiaa pooran sabh tthaae |1| rahaau |

5

ਧਨੁ ਮਾਲੁ ਜੋਬਨੁ ਜੁਗਤਿ ਗੋਪਾਲ ॥ dhan maal joban jugat gopaal |

6

ਜੀਅ ਪ੍ਰਾਣ ਨਿਤ ਸੁਖ ਪ੍ਰਤਿਪਾਲ ॥ jeea praan nit sukh pratipaal |

7

ਅਪਨੇ ਦਾਸ ਕਉ ਦੇ ਰਾਖੈ ਹਾਥ ॥ apane daas kau de raakhai haath |

8

ਨਿਮਖ ਨ ਛੋਡੈ ਸਦ ਹੀ ਸਾਥ ॥੨॥ nimakh na chhoddai sad hee saath |2|

9

ਹਰਿ ਸਾ ਪ੍ਰੀਤਮੁ ਅਵਰੁ ਨ ਕੋਇ ॥ har saa preetam avar na koe |

10

ਸਾਰਿ ਸਮੑਾਲੇ ਸਾਚਾ ਸੋਇ ॥ saar samaale saachaa soe |

11

ਮਾਤ ਪਿਤਾ ਸੁਤ ਬੰਧੁ ਨਰਾਇਣੁ ॥ maat pitaa sut bandh naraaein |

12

ਆਦਿ ਜੁਗਾਦਿ ਭਗਤ ਗੁਣ ਗਾਇਣੁ ॥੩॥ aad jugaad bhagat gun gaaein |3|

13

ਤਿਸ ਕੀ ਧਰ ਪ੍ਰਭ ਕਾ ਮਨਿ ਜੋਰੁ ॥ tis kee dhar prabh kaa man jor |

14

ਏਕ ਬਿਨਾ ਦੂਜਾ ਨਹੀ ਹੋਰੁ ॥ ek binaa doojaa nahee hor |

15

ਨਾਨਕ ਕੈ ਮਨਿ ਇਹੁ ਪੁਰਖਾਰਥੁ ॥ naanak kai man ihu purakhaarath |

16

ਪ੍ਰਭੂ ਹਮਾਰਾ ਸਾਰੇ ਸੁਆਰਥੁ ॥੪॥੩੮॥੫੧॥ prabhoo hamaaraa saare suaarath |4|38|51|

17

ਭੈਰਉ ਮਹਲਾ ੫ ॥ bhairau mahalaa 5 |

18

ਭੈ ਕਉ ਭਉ ਪੜਿਆ ਸਿਮਰਤ ਹਰਿ ਨਾਮ ॥ bhai kau bhau parriaa simarat har naam |

19

ਸਗਲ ਬਿਆਧਿ ਮਿਟੀ ਤ੍ਰਿਹੁ ਗੁਣ ਕੀ ਦਾਸ ਕੇ ਹੋਏ ਪੂਰਨ ਕਾਮ ॥੧॥ ਰਹਾਉ ॥ sagal biaadh mittee trihu gun kee daas ke hoe pooran kaam |1| rahaau |

20

ਹਰਿ ਕੇ ਲੋਕ ਸਦਾ ਗੁਣ ਗਾਵਹਿ ਤਿਨ ਕਉ ਮਿਲਿਆ ਪੂਰਨ ਧਾਮ ॥ har ke lok sadaa gun gaaveh tin kau miliaa pooran dhaam |

21

ਜਨ ਕਾ ਦਰਸੁ ਬਾਂਛੈ ਦਿਨ ਰਾਤੀ ਹੋਇ ਪੁਨੀਤ ਧਰਮ ਰਾਇ ਜਾਮ ॥੧॥ jan kaa daras baanchhai din raatee hoe puneet dharam raae jaam |1|

22

ਕਾਮ ਕ੍ਰੋਧ ਲੋਭ ਮਦ ਨਿੰਦਾ ਸਾਧਸੰਗਿ ਮਿਟਿਆ ਅਭਿਮਾਨ ॥ kaam krodh lobh mad nindaa saadhasang mittiaa abhimaan |

23

ਐਸੇ ਸੰਤ ਭੇਟਹਿ ਵਡਭਾਗੀ ਨਾਨਕ ਤਿਨ ਕੈ ਸਦ ਕੁਰਬਾਨ ॥੨॥੩੯॥੫੨॥ aise sant bhetteh vaddabhaagee naanak tin kai sad kurabaan |2|39|52|

24

ਭੈਰਉ ਮਹਲਾ ੫ ॥ bhairau mahalaa 5 |

25

ਪੰਚ ਮਜਮੀ ਜੋ ਪੰਚਨ ਰਾਖੈ ॥ panch majamee jo panchan raakhai |

26

ਮਿਥਿਆ ਰਸਨਾ ਨਿਤ ਉਠਿ ਭਾਖੈ ॥ mithiaa rasanaa nit utth bhaakhai |

27

ਚਕ੍ਰ ਬਣਾਇ ਕਰੈ ਪਾਖੰਡ ॥ chakr banaae karai paakhandd |

28

ਝੁਰਿ ਝੁਰਿ ਪਚੈ ਜੈਸੇ ਤ੍ਰਿਅ ਰੰਡ ॥੧॥ jhur jhur pachai jaise tria randd |1|

29

ਹਰਿ ਕੇ ਨਾਮ ਬਿਨਾ ਸਭ ਝੂਠੁ ॥ har ke naam binaa sabh jhootth |

30

ਬਿਨੁ ਗੁਰ ਪੂਰੇ ਮੁਕਤਿ ਨ ਪਾਈਐ ਸਾਚੀ ਦਰਗਹਿ ਸਾਕਤ ਮੂਠੁ ॥੧॥ ਰਹਾਉ ॥ bin gur poore mukat na paaeeai saachee darageh saakat mootth |1| rahaau |

31

ਸੋਈ ਕੁਚੀਲੁ ਕੁਦਰਤਿ ਨਹੀ ਜਾਨੈ ॥ soee kucheel kudarat nahee jaanai |

32

ਲੀਪਿਐ ਥਾਇ ਨ ਸੁਚਿ ਹਰਿ ਮਾਨੈ ॥ leepiai thaae na such har maanai |

33

ਅੰਤਰੁ ਮੈਲਾ ਬਾਹਰੁ ਨਿਤ ਧੋਵੈ ॥ antar mailaa baahar nit dhovai |

34

ਸਾਚੀ ਦਰਗਹਿ ਅਪਨੀ ਪਤਿ ਖੋਵੈ ॥੨॥ saachee darageh apanee pat khovai |2|

35

ਮਾਇਆ ਕਾਰਣਿ ਕਰੈ ਉਪਾਉ ॥ maaeaa kaaran karai upaau |

36

ਕਬਹਿ ਨ ਘਾਲੈ ਸੀਧਾ ਪਾਉ ॥ kabeh na ghaalai seedhaa paau |

37

ਜਿਨਿ ਕੀਆ ਤਿਸੁ ਚੀਤਿ ਨ ਆਣੈ ॥ jin keea tis cheet na aanai |

38

ਕੂੜੀ ਕੂੜੀ ਮੁਖਹੁ ਵਖਾਣੈ ॥੩॥ koorree koorree mukhahu vakhaanai |3|

39

ਜਿਸ ਨੋ ਕਰਮੁ ਕਰੇ ਕਰਤਾਰੁ ॥ jis no karam kare karataar |

40

ਸਾਧਸੰਗਿ ਹੋਇ ਤਿਸੁ ਬਿਉਹਾਰੁ ॥ saadhasang hoe tis biauhaar |

41

ਹਰਿ ਨਾਮ ਭਗਤਿ ਸਿਉ ਲਾਗਾ ਰੰਗੁ ॥ har naam bhagat siau laagaa rang |

42

ਕਹੁ ਨਾਨਕ ਤਿਸੁ ਜਨ ਨਹੀ ਭੰਗੁ ॥੪॥੪੦॥੫੩॥ kahu naanak tis jan nahee bhang |4|40|53|

43

ਭੈਰਉ ਮਹਲਾ ੫ ॥ bhairau mahalaa 5 |

44

ਨਿੰਦਕ ਕਉ ਫਿਟਕੇ ਸੰਸਾਰੁ ॥ nindak kau fittake sansaar |

45

ਨਿੰਦਕ ਕਾ ਝੂਠਾ ਬਿਉਹਾਰੁ ॥ nindak kaa jhootthaa biauhaar |

46

ਨਿੰਦਕ ਕਾ ਮੈਲਾ ਆਚਾਰੁ ॥ nindak kaa mailaa aachaar |

47

ਦਾਸ ਅਪੁਨੇ ਕਉ ਰਾਖਨਹਾਰੁ ॥੧॥ daas apune kau raakhanahaar |1|

48

ਨਿੰਦਕੁ ਮੁਆ ਨਿੰਦਕ ਕੈ ਨਾਲਿ ॥ nindak muaa nindak kai naal |

49

ਪਾਰਬ੍ਰਹਮ ਪਰਮੇਸਰਿ ਜਨ ਰਾਖੇ ਨਿੰਦਕ ਕੈ ਸਿਰਿ ਕੜਕਿਓ ਕਾਲੁ ॥੧॥ ਰਹਾਉ ॥ paarabraham paramesar jan raakhe nindak kai sir karrakio kaal |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.