Sikhism
Ang-1101 52
Text
ਨਿੰਦਕ ਕਾ ਕਹਿਆ ਕੋਇ ਨ ਮਾਨੈ ॥ nindak kaa kahiaa koe na maanai |
ਨਿੰਦਕ ਝੂਠੁ ਬੋਲਿ ਪਛੁਤਾਨੇ ॥ nindak jhootth bol pachhutaane |
ਹਾਥ ਪਛੋਰਹਿ ਸਿਰੁ ਧਰਨਿ ਲਗਾਹਿ ॥ haath pachhoreh sir dharan lagaeh |
ਨਿੰਦਕ ਕਉ ਦਈ ਛੋਡੈ ਨਾਹਿ ॥੨॥ nindak kau dee chhoddai naeh |2|
ਹਰਿ ਕਾ ਦਾਸੁ ਕਿਛੁ ਬੁਰਾ ਨ ਮਾਗੈ ॥ har kaa daas kichh buraa na maagai |
ਨਿੰਦਕ ਕਉ ਲਾਗੈ ਦੁਖ ਸਾਂਗੈ ॥ nindak kau laagai dukh saangai |
ਬਗੁਲੇ ਜਿਉ ਰਹਿਆ ਪੰਖ ਪਸਾਰਿ ॥ bagule jiau rahiaa pankh pasaar |
ਮੁਖ ਤੇ ਬੋਲਿਆ ਤਾਂ ਕਢਿਆ ਬੀਚਾਰਿ ॥੩॥ mukh te boliaa taan kadtiaa beechaar |3|
ਅੰਤਰਜਾਮੀ ਕਰਤਾ ਸੋਇ ॥ antarajaamee karataa soe |
ਹਰਿ ਜਨੁ ਕਰੈ ਸੁ ਨਿਹਚਲੁ ਹੋਇ ॥ har jan karai su nihachal hoe |
ਹਰਿ ਕਾ ਦਾਸੁ ਸਾਚਾ ਦਰਬਾਰਿ ॥ har kaa daas saachaa darabaar |
ਜਨ ਨਾਨਕ ਕਹਿਆ ਤਤੁ ਬੀਚਾਰਿ ॥੪॥੪੧॥੫੪॥ jan naanak kahiaa tat beechaar |4|41|54|
ਭੈਰਉ ਮਹਲਾ ੫ ॥ bhairau mahalaa 5 |
ਦੁਇ ਕਰ ਜੋਰਿ ਕਰਉ ਅਰਦਾਸਿ ॥ due kar jor krau aradaas |
ਜੀਉ ਪਿੰਡੁ ਧਨੁ ਤਿਸ ਕੀ ਰਾਸਿ ॥ jeeo pindd dhan tis kee raas |
ਸੋਈ ਮੇਰਾ ਸੁਆਮੀ ਕਰਨੈਹਾਰੁ ॥ soee meraa suaamee karanaihaar |
ਕੋਟਿ ਬਾਰ ਜਾਈ ਬਲਿਹਾਰ ॥੧॥ kott baar jaaee balihaar |1|
ਸਾਧੂ ਧੂਰਿ ਪੁਨੀਤ ਕਰੀ ॥ saadhoo dhoor puneet karee |
ਮਨ ਕੇ ਬਿਕਾਰ ਮਿਟਹਿ ਪ੍ਰਭ ਸਿਮਰਤ ਜਨਮ ਜਨਮ ਕੀ ਮੈਲੁ ਹਰੀ ॥੧॥ ਰਹਾਉ ॥ man ke bikaar mitteh prabh simarat janam janam kee mail haree |1| rahaau |
ਜਾ ਕੈ ਗ੍ਰਿਹ ਮਹਿ ਸਗਲ ਨਿਧਾਨ ॥ jaa kai grih meh sagal nidhaan |
ਜਾ ਕੀ ਸੇਵਾ ਪਾਈਐ ਮਾਨੁ ॥ jaa kee sevaa paaeeai maan |
ਸਗਲ ਮਨੋਰਥ ਪੂਰਨਹਾਰ ॥ sagal manorath pooranahaar |
ਜੀਅ ਪ੍ਰਾਨ ਭਗਤਨ ਆਧਾਰ ॥੨॥ jeea praan bhagatan aadhaar |2|
ਘਟ ਘਟ ਅੰਤਰਿ ਸਗਲ ਪ੍ਰਗਾਸ ॥ ghatt ghatt antar sagal pragaas |
ਜਪਿ ਜਪਿ ਜੀਵਹਿ ਭਗਤ ਗੁਣਤਾਸ ॥ jap jap jeeveh bhagat gunataas |
ਜਾ ਕੀ ਸੇਵ ਨ ਬਿਰਥੀ ਜਾਇ ॥ jaa kee sev na birathee jaae |
ਮਨ ਤਨ ਅੰਤਰਿ ਏਕੁ ਧਿਆਇ ॥੩॥ man tan antar ek dhiaae |3|
ਗੁਰ ਉਪਦੇਸਿ ਦਇਆ ਸੰਤੋਖੁ ॥ gur upades deaa santokh |
ਨਾਮੁ ਨਿਧਾਨੁ ਨਿਰਮਲੁ ਇਹੁ ਥੋਕੁ ॥ naam nidhaan niramal ihu thok |
ਕਰਿ ਕਿਰਪਾ ਲੀਜੈ ਲੜਿ ਲਾਇ ॥ kar kirapaa leejai larr laae |
ਚਰਨ ਕਮਲ ਨਾਨਕ ਨਿਤ ਧਿਆਇ ॥੪॥੪੨॥੫੫॥ charan kamal naanak nit dhiaae |4|42|55|
ਭੈਰਉ ਮਹਲਾ ੫ ॥ bhairau mahalaa 5 |
ਸਤਿਗੁਰ ਅਪੁਨੇ ਸੁਨੀ ਅਰਦਾਸਿ ॥ satigur apune sunee aradaas |
ਕਾਰਜੁ ਆਇਆ ਸਗਲਾ ਰਾਸਿ ॥ kaaraj aaeaa sagalaa raas |
ਮਨ ਤਨ ਅੰਤਰਿ ਪ੍ਰਭੂ ਧਿਆਇਆ ॥ man tan antar prabhoo dhiaaeaa |
ਗੁਰ ਪੂਰੇ ਡਰੁ ਸਗਲ ਚੁਕਾਇਆ ॥੧॥ gur poore ddar sagal chukaaeaa |1|
ਸਭ ਤੇ ਵਡ ਸਮਰਥ ਗੁਰਦੇਵ ॥ sabh te vadd samarath guradev |
ਸਭਿ ਸੁਖ ਪਾਈ ਤਿਸ ਕੀ ਸੇਵ ॥ ਰਹਾਉ ॥ sabh sukh paaee tis kee sev | rahaau |
ਜਾ ਕਾ ਕੀਆ ਸਭੁ ਕਿਛੁ ਹੋਇ ॥ jaa kaa keea sabh kichh hoe |
ਤਿਸ ਕਾ ਅਮਰੁ ਨ ਮੇਟੈ ਕੋਇ ॥ tis kaa amar na mettai koe |
ਪਾਰਬ੍ਰਹਮੁ ਪਰਮੇਸਰੁ ਅਨੂਪੁ ॥ paarabraham paramesar anoop |
ਸਫਲ ਮੂਰਤਿ ਗੁਰੁ ਤਿਸ ਕਾ ਰੂਪੁ ॥੨॥ safal moorat gur tis kaa roop |2|
ਜਾ ਕੈ ਅੰਤਰਿ ਬਸੈ ਹਰਿ ਨਾਮੁ ॥ jaa kai antar basai har naam |
ਜੋ ਜੋ ਪੇਖੈ ਸੁ ਬ੍ਰਹਮ ਗਿਆਨੁ ॥ jo jo pekhai su braham giaan |
ਬੀਸ ਬਿਸੁਏ ਜਾ ਕੈ ਮਨਿ ਪਰਗਾਸੁ ॥ bees bisue jaa kai man paragaas |
ਤਿਸੁ ਜਨ ਕੈ ਪਾਰਬ੍ਰਹਮ ਕਾ ਨਿਵਾਸੁ ॥੩॥ tis jan kai paarabraham kaa nivaas |3|
ਤਿਸੁ ਗੁਰ ਕਉ ਸਦ ਕਰੀ ਨਮਸਕਾਰ ॥ tis gur kau sad karee namasakaar |
ਤਿਸੁ ਗੁਰ ਕਉ ਸਦ ਜਾਉ ਬਲਿਹਾਰ ॥ tis gur kau sad jaau balihaar |
ਸਤਿਗੁਰ ਕੇ ਚਰਨ ਧੋਇ ਧੋਇ ਪੀਵਾ ॥ satigur ke charan dhoe dhoe peevaa |
ਗੁਰ ਨਾਨਕ ਜਪਿ ਜਪਿ ਸਦ ਜੀਵਾ ॥੪॥੪੩॥੫੬॥ gur naanak jap jap sad jeevaa |4|43|56|
Original Gurmukhi with romanized transliteration, via the GurbaniNow API. An English translation will be added once a cleared translation is available.