U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 53

Text

1

ਰਾਗੁ ਭੈਰਉ ਮਹਲਾ ੫ ਪੜਤਾਲ ਘਰੁ ੩ ॥ raag bhairau mahalaa 5 parrataal ghar 3 |

2

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

3

ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ ॥ paratipaal prabh kripaal kavan gun ganee |

4

ਅਨਿਕ ਰੰਗ ਬਹੁ ਤਰੰਗ ਸਰਬ ਕੋ ਧਨੀ ॥੧॥ ਰਹਾਉ ॥ anik rang bahu tarang sarab ko dhanee |1| rahaau |

5

ਅਨਿਕ ਗਿਆਨ ਅਨਿਕ ਧਿਆਨ ਅਨਿਕ ਜਾਪ ਜਾਪ ਤਾਪ ॥ anik giaan anik dhiaan anik jaap jaap taap |

6

ਅਨਿਕ ਗੁਨਿਤ ਧੁਨਿਤ ਲਲਿਤ ਅਨਿਕ ਧਾਰ ਮੁਨੀ ॥੧॥ anik gunit dhunit lalit anik dhaar munee |1|

7

ਅਨਿਕ ਨਾਦ ਅਨਿਕ ਬਾਜ ਨਿਮਖ ਨਿਮਖ ਅਨਿਕ ਸ੍ਵਾਦ ਅਨਿਕ ਦੋਖ ਅਨਿਕ ਰੋਗ ਮਿਟਹਿ ਜਸ ਸੁਨੀ ॥ anik naad anik baaj nimakh nimakh anik svaad anik dokh anik rog mitteh jas sunee |

8

ਨਾਨਕ ਸੇਵ ਅਪਾਰ ਦੇਵ ਤਟਹ ਖਟਹ ਬਰਤ ਪੂਜਾ ਗਵਨ ਭਵਨ ਜਾਤ੍ਰ ਕਰਨ ਸਗਲ ਫਲ ਪੁਨੀ ॥੨॥੧॥੫੭॥੮॥੨੧॥੭॥੫੭॥੯੩॥ naanak sev apaar dev tattah khattah barat poojaa gavan bhavan jaatr karan sagal fal punee |2|1|57|8|21|7|57|93|

9

ਭੈਰਉ ਅਸਟਪਦੀਆ ਮਹਲਾ ੧ ਘਰੁ ੨ ॥ bhairau asattapadeea mahalaa 1 ghar 2 |

10

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

11

ਆਤਮ ਮਹਿ ਰਾਮੁ ਰਾਮ ਮਹਿ ਆਤਮੁ ਚੀਨਸਿ ਗੁਰ ਬੀਚਾਰਾ ॥ aatam meh raam raam meh aatam cheenas gur beechaaraa |

12

ਅੰਮ੍ਰਿਤ ਬਾਣੀ ਸਬਦਿ ਪਛਾਣੀ ਦੁਖ ਕਾਟੈ ਹਉ ਮਾਰਾ ॥੧॥ amrit baanee sabad pachhaanee dukh kaattai hau maaraa |1|

13

ਨਾਨਕ ਹਉਮੈ ਰੋਗ ਬੁਰੇ ॥ naanak haumai rog bure |

14

ਜਹ ਦੇਖਾਂ ਤਹ ਏਕਾ ਬੇਦਨ ਆਪੇ ਬਖਸੈ ਸਬਦਿ ਧੁਰੇ ॥੧॥ ਰਹਾਉ ॥ jeh dekhaan teh ekaa bedan aape bakhasai sabad dhure |1| rahaau |

15

ਆਪੇ ਪਰਖੇ ਪਰਖਣਹਾਰੈ ਬਹੁਰਿ ਸੂਲਾਕੁ ਨ ਹੋਈ ॥ aape parakhe parakhanahaarai bahur soolaak na hoee |

16

ਜਿਨ ਕਉ ਨਦਰਿ ਭਈ ਗੁਰਿ ਮੇਲੇ ਪ੍ਰਭ ਭਾਣਾ ਸਚੁ ਸੋਈ ॥੨॥ jin kau nadar bhee gur mele prabh bhaanaa sach soee |2|

17

ਪਉਣੁ ਪਾਣੀ ਬੈਸੰਤਰੁ ਰੋਗੀ ਰੋਗੀ ਧਰਤਿ ਸਭੋਗੀ ॥ paun paanee baisantar rogee rogee dharat sabhogee |

18

ਮਾਤ ਪਿਤਾ ਮਾਇਆ ਦੇਹ ਸਿ ਰੋਗੀ ਰੋਗੀ ਕੁਟੰਬ ਸੰਜੋਗੀ ॥੩॥ maat pitaa maaeaa deh si rogee rogee kuttanb sanjogee |3|

19

ਰੋਗੀ ਬ੍ਰਹਮਾ ਬਿਸਨੁ ਸਰੁਦ੍ਰਾ ਰੋਗੀ ਸਗਲ ਸੰਸਾਰਾ ॥ rogee brahamaa bisan sarudraa rogee sagal sansaaraa |

20

ਹਰਿ ਪਦੁ ਚੀਨਿ ਭਏ ਸੇ ਮੁਕਤੇ ਗੁਰ ਕਾ ਸਬਦੁ ਵੀਚਾਰਾ ॥੪॥ har pad cheen bhe se mukate gur kaa sabad veechaaraa |4|

21

ਰੋਗੀ ਸਾਤ ਸਮੁੰਦ ਸਨਦੀਆ ਖੰਡ ਪਤਾਲ ਸਿ ਰੋਗਿ ਭਰੇ ॥ rogee saat samund sanadeea khandd pataal si rog bhare |

22

ਹਰਿ ਕੇ ਲੋਕ ਸਿ ਸਾਚਿ ਸੁਹੇਲੇ ਸਰਬੀ ਥਾਈ ਨਦਰਿ ਕਰੇ ॥੫॥ har ke lok si saach suhele sarabee thaaee nadar kare |5|

23

ਰੋਗੀ ਖਟ ਦਰਸਨ ਭੇਖਧਾਰੀ ਨਾਨਾ ਹਠੀ ਅਨੇਕਾ ॥ rogee khatt darasan bhekhadhaaree naanaa hatthee anekaa |

24

ਬੇਦ ਕਤੇਬ ਕਰਹਿ ਕਹ ਬਪੁਰੇ ਨਹ ਬੂਝਹਿ ਇਕ ਏਕਾ ॥੬॥ bed kateb kareh keh bapure neh boojheh ik ekaa |6|

25

ਮਿਠ ਰਸੁ ਖਾਇ ਸੁ ਰੋਗਿ ਭਰੀਜੈ ਕੰਦ ਮੂਲਿ ਸੁਖੁ ਨਾਹੀ ॥ mitth ras khaae su rog bhareejai kand mool sukh naahee |

26

ਨਾਮੁ ਵਿਸਾਰਿ ਚਲਹਿ ਅਨ ਮਾਰਗਿ ਅੰਤ ਕਾਲਿ ਪਛੁਤਾਹੀ ॥੭॥ naam visaar chaleh an maarag ant kaal pachhutaahee |7|

27

ਤੀਰਥਿ ਭਰਮੈ ਰੋਗੁ ਨ ਛੂਟਸਿ ਪੜਿਆ ਬਾਦੁ ਬਿਬਾਦੁ ਭਇਆ ॥ teerath bharamai rog na chhoottas parriaa baad bibaad bheaa |

28

ਦੁਬਿਧਾ ਰੋਗੁ ਸੁ ਅਧਿਕ ਵਡੇਰਾ ਮਾਇਆ ਕਾ ਮੁਹਤਾਜੁ ਭਇਆ ॥੮॥ dubidhaa rog su adhik vadderaa maaeaa kaa muhataaj bheaa |8|

29

ਗੁਰਮੁਖਿ ਸਾਚਾ ਸਬਦਿ ਸਲਾਹੈ ਮਨਿ ਸਾਚਾ ਤਿਸੁ ਰੋਗੁ ਗਇਆ ॥ guramukh saachaa sabad salaahai man saachaa tis rog geaa |

30

ਨਾਨਕ ਹਰਿ ਜਨ ਅਨਦਿਨੁ ਨਿਰਮਲ ਜਿਨ ਕਉ ਕਰਮਿ ਨੀਸਾਣੁ ਪਇਆ ॥੯॥੧॥ naanak har jan anadin niramal jin kau karam neesaan peaa |9|1|

Original Gurmukhi with romanized transliteration, via the GurbaniNow API. An English translation will be added once a cleared translation is available.