Sikhism
Ang-1101 54
Text
ਭੈਰਉ ਮਹਲਾ ੩ ਘਰੁ ੨ ॥ bhairau mahalaa 3 ghar 2 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਤਿਨਿ ਕਰਤੈ ਇਕੁ ਚਲਤੁ ਉਪਾਇਆ ॥ tin karatai ik chalat upaaeaa |
ਅਨਹਦ ਬਾਣੀ ਸਬਦੁ ਸੁਣਾਇਆ ॥ anahad baanee sabad sunaaeaa |
ਮਨਮੁਖਿ ਭੂਲੇ ਗੁਰਮੁਖਿ ਬੁਝਾਇਆ ॥ manamukh bhoole guramukh bujhaaeaa |
ਕਾਰਣੁ ਕਰਤਾ ਕਰਦਾ ਆਇਆ ॥੧॥ kaaran karataa karadaa aaeaa |1|
ਗੁਰ ਕਾ ਸਬਦੁ ਮੇਰੈ ਅੰਤਰਿ ਧਿਆਨੁ ॥ gur kaa sabad merai antar dhiaan |
ਹਉ ਕਬਹੁ ਨ ਛੋਡਉ ਹਰਿ ਕਾ ਨਾਮੁ ॥੧॥ ਰਹਾਉ ॥ hau kabahu na chhoddau har kaa naam |1| rahaau |
ਪਿਤਾ ਪ੍ਰਹਲਾਦੁ ਪੜਣ ਪਠਾਇਆ ॥ pitaa prahalaad parran patthaaeaa |
ਲੈ ਪਾਟੀ ਪਾਧੇ ਕੈ ਆਇਆ ॥ lai paattee paadhe kai aaeaa |
ਨਾਮ ਬਿਨਾ ਨਹ ਪੜਉ ਅਚਾਰ ॥ naam binaa neh prrau achaar |
ਮੇਰੀ ਪਟੀਆ ਲਿਖਿ ਦੇਹੁ ਗੋਬਿੰਦ ਮੁਰਾਰਿ ॥੨॥ meree patteea likh dehu gobind muraar |2|
ਪੁਤ੍ਰ ਪ੍ਰਹਿਲਾਦ ਸਿਉ ਕਹਿਆ ਮਾਇ ॥ putr prahilaad siau kahiaa maae |
ਪਰਵਿਰਤਿ ਨ ਪੜਹੁ ਰਹੀ ਸਮਝਾਇ ॥ paravirat na parrahu rahee samajhaae |
ਨਿਰਭਉ ਦਾਤਾ ਹਰਿ ਜੀਉ ਮੇਰੈ ਨਾਲਿ ॥ nirbhau daataa har jeeo merai naal |
ਜੇ ਹਰਿ ਛੋਡਉ ਤਉ ਕੁਲਿ ਲਾਗੈ ਗਾਲਿ ॥੩॥ je har chhoddau tau kul laagai gaal |3|
ਪ੍ਰਹਲਾਦਿ ਸਭਿ ਚਾਟੜੇ ਵਿਗਾਰੇ ॥ prahalaad sabh chaattarre vigaare |
ਹਮਾਰਾ ਕਹਿਆ ਨ ਸੁਣੈ ਆਪਣੇ ਕਾਰਜ ਸਵਾਰੇ ॥ hamaaraa kahiaa na sunai aapane kaaraj savaare |
ਸਭ ਨਗਰੀ ਮਹਿ ਭਗਤਿ ਦ੍ਰਿੜਾਈ ॥ sabh nagaree meh bhagat drirraaee |
ਦੁਸਟ ਸਭਾ ਕਾ ਕਿਛੁ ਨ ਵਸਾਈ ॥੪॥ dusatt sabhaa kaa kichh na vasaaee |4|
ਸੰਡੈ ਮਰਕੈ ਕੀਈ ਪੂਕਾਰ ॥ sanddai marakai keeee pookaar |
ਸਭੇ ਦੈਤ ਰਹੇ ਝਖ ਮਾਰਿ ॥ sabhe dait rahe jhakh maar |
ਭਗਤ ਜਨਾ ਕੀ ਪਤਿ ਰਾਖੈ ਸੋਈ ॥ bhagat janaa kee pat raakhai soee |
ਕੀਤੇ ਕੈ ਕਹਿਐ ਕਿਆ ਹੋਈ ॥੫॥ keete kai kahiai kiaa hoee |5|
ਕਿਰਤ ਸੰਜੋਗੀ ਦੈਤਿ ਰਾਜੁ ਚਲਾਇਆ ॥ kirat sanjogee dait raaj chalaaeaa |
ਹਰਿ ਨ ਬੂਝੈ ਤਿਨਿ ਆਪਿ ਭੁਲਾਇਆ ॥ har na boojhai tin aap bhulaaeaa |
ਪੁਤ੍ਰ ਪ੍ਰਹਲਾਦ ਸਿਉ ਵਾਦੁ ਰਚਾਇਆ ॥ putr prahalaad siau vaad rachaaeaa |
ਅੰਧਾ ਨ ਬੂਝੈ ਕਾਲੁ ਨੇੜੈ ਆਇਆ ॥੬॥ andhaa na boojhai kaal nerrai aaeaa |6|
ਪ੍ਰਹਲਾਦੁ ਕੋਠੇ ਵਿਚਿ ਰਾਖਿਆ ਬਾਰਿ ਦੀਆ ਤਾਲਾ ॥ prahalaad kotthe vich raakhiaa baar deea taalaa |
ਨਿਰਭਉ ਬਾਲਕੁ ਮੂਲਿ ਨ ਡਰਈ ਮੇਰੈ ਅੰਤਰਿ ਗੁਰ ਗੋਪਾਲਾ ॥ nirbhau baalak mool na ddaree merai antar gur gopaalaa |
ਕੀਤਾ ਹੋਵੈ ਸਰੀਕੀ ਕਰੈ ਅਨਹੋਦਾ ਨਾਉ ਧਰਾਇਆ ॥ keetaa hovai sareekee karai anahodaa naau dharaaeaa |
ਜੋ ਧੁਰਿ ਲਿਖਿਆ ਸੋੁ ਆਇ ਪਹੁਤਾ ਜਨ ਸਿਉ ਵਾਦੁ ਰਚਾਇਆ ॥੭॥ jo dhur likhiaa suo aae pahutaa jan siau vaad rachaaeaa |7|
ਪਿਤਾ ਪ੍ਰਹਲਾਦ ਸਿਉ ਗੁਰਜ ਉਠਾਈ ॥ pitaa prahalaad siau guraj utthaaee |
ਕਹਾਂ ਤੁਮੑਾਰਾ ਜਗਦੀਸ ਗੁਸਾਈ ॥ kahaan tumaaraa jagadees gusaaee |
ਜਗਜੀਵਨੁ ਦਾਤਾ ਅੰਤਿ ਸਖਾਈ ॥ jagajeevan daataa ant sakhaaee |
ਜਹ ਦੇਖਾ ਤਹ ਰਹਿਆ ਸਮਾਈ ॥੮॥ jeh dekhaa teh rahiaa samaaee |8|
ਥੰਮੑੁ ਉਪਾੜਿ ਹਰਿ ਆਪੁ ਦਿਖਾਇਆ ॥ thamau upaarr har aap dikhaaeaa |
ਅਹੰਕਾਰੀ ਦੈਤੁ ਮਾਰਿ ਪਚਾਇਆ ॥ ahankaaree dait maar pachaaeaa |
ਭਗਤਾ ਮਨਿ ਆਨੰਦੁ ਵਜੀ ਵਧਾਈ ॥ bhagataa man aanand vajee vadhaaee |
ਅਪਨੇ ਸੇਵਕ ਕਉ ਦੇ ਵਡਿਆਈ ॥੯॥ apane sevak kau de vaddiaaee |9|
ਜੰਮਣੁ ਮਰਣਾ ਮੋਹੁ ਉਪਾਇਆ ॥ jaman maranaa mohu upaaeaa |
ਆਵਣੁ ਜਾਣਾ ਕਰਤੈ ਲਿਖਿ ਪਾਇਆ ॥ aavan jaanaa karatai likh paaeaa |
ਪ੍ਰਹਲਾਦ ਕੈ ਕਾਰਜਿ ਹਰਿ ਆਪੁ ਦਿਖਾਇਆ ॥ prahalaad kai kaaraj har aap dikhaaeaa |
ਭਗਤਾ ਕਾ ਬੋਲੁ ਆਗੈ ਆਇਆ ॥੧੦॥ bhagataa kaa bol aagai aaeaa |10|
ਦੇਵ ਕੁਲੀ ਲਖਿਮੀ ਕਉ ਕਰਹਿ ਜੈਕਾਰੁ ॥ dev kulee lakhimee kau kareh jaikaar |
ਮਾਤਾ ਨਰਸਿੰਘ ਕਾ ਰੂਪੁ ਨਿਵਾਰੁ ॥ maataa narasingh kaa roop nivaar |
ਲਖਿਮੀ ਭਉ ਕਰੈ ਨ ਸਾਕੈ ਜਾਇ ॥ lakhimee bhau karai na saakai jaae |
Original Gurmukhi with romanized transliteration, via the GurbaniNow API. An English translation will be added once a cleared translation is available.