Sikhism
Ang-1101 55
Text
ਪ੍ਰਹਲਾਦੁ ਜਨੁ ਚਰਣੀ ਲਾਗਾ ਆਇ ॥੧੧॥ prahalaad jan charanee laagaa aae |11|
ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ॥ satigur naam nidhaan drirraaeaa |
ਰਾਜੁ ਮਾਲੁ ਝੂਠੀ ਸਭ ਮਾਇਆ ॥ raaj maal jhootthee sabh maaeaa |
ਲੋਭੀ ਨਰ ਰਹੇ ਲਪਟਾਇ ॥ lobhee nar rahe lapattaae |
ਹਰਿ ਕੇ ਨਾਮ ਬਿਨੁ ਦਰਗਹ ਮਿਲੈ ਸਜਾਇ ॥੧੨॥ har ke naam bin daragah milai sajaae |12|
ਕਹੈ ਨਾਨਕੁ ਸਭੁ ਕੋ ਕਰੇ ਕਰਾਇਆ ॥ kahai naanak sabh ko kare karaaeaa |
ਸੇ ਪਰਵਾਣੁ ਜਿਨੀ ਹਰਿ ਸਿਉ ਚਿਤੁ ਲਾਇਆ ॥ se paravaan jinee har siau chit laaeaa |
ਭਗਤਾ ਕਾ ਅੰਗੀਕਾਰੁ ਕਰਦਾ ਆਇਆ ॥ bhagataa kaa angeekaar karadaa aaeaa |
ਕਰਤੈ ਅਪਣਾ ਰੂਪੁ ਦਿਖਾਇਆ ॥੧੩॥੧॥੨॥ karatai apanaa roop dikhaaeaa |13|1|2|
ਭੈਰਉ ਮਹਲਾ ੩ ॥ bhairau mahalaa 3 |
ਗੁਰ ਸੇਵਾ ਤੇ ਅੰਮ੍ਰਿਤ ਫਲੁ ਪਾਇਆ ਹਉਮੈ ਤ੍ਰਿਸਨ ਬੁਝਾਈ ॥ gur sevaa te amrit fal paaeaa haumai trisan bujhaaee |
ਹਰਿ ਕਾ ਨਾਮੁ ਹ੍ਰਿਦੈ ਮਨਿ ਵਸਿਆ ਮਨਸਾ ਮਨਹਿ ਸਮਾਈ ॥੧॥ har kaa naam hridai man vasiaa manasaa maneh samaaee |1|
ਹਰਿ ਜੀਉ ਕ੍ਰਿਪਾ ਕਰਹੁ ਮੇਰੇ ਪਿਆਰੇ ॥ har jeeo kripaa karahu mere piaare |
ਅਨਦਿਨੁ ਹਰਿ ਗੁਣ ਦੀਨ ਜਨੁ ਮਾਂਗੈ ਗੁਰ ਕੈ ਸਬਦਿ ਉਧਾਰੇ ॥੧॥ ਰਹਾਉ ॥ anadin har gun deen jan maangai gur kai sabad udhaare |1| rahaau |
ਸੰਤ ਜਨਾ ਕਉ ਜਮੁ ਜੋਹਿ ਨ ਸਾਕੈ ਰਤੀ ਅੰਚ ਦੂਖ ਨ ਲਾਈ ॥ sant janaa kau jam johi na saakai ratee anch dookh na laaee |
ਆਪਿ ਤਰਹਿ ਸਗਲੇ ਕੁਲ ਤਾਰਹਿ ਜੋ ਤੇਰੀ ਸਰਣਾਈ ॥੨॥ aap tareh sagale kul taareh jo teree saranaaee |2|
ਭਗਤਾ ਕੀ ਪੈਜ ਰਖਹਿ ਤੂ ਆਪੇ ਏਹ ਤੇਰੀ ਵਡਿਆਈ ॥ bhagataa kee paij rakheh too aape eeh teree vaddiaaee |
ਜਨਮ ਜਨਮ ਕੇ ਕਿਲਵਿਖ ਦੁਖ ਕਾਟਹਿ ਦੁਬਿਧਾ ਰਤੀ ਨ ਰਾਈ ॥੩॥ janam janam ke kilavikh dukh kaatteh dubidhaa ratee na raaee |3|
ਹਮ ਮੂੜ ਮੁਗਧ ਕਿਛੁ ਬੂਝਹਿ ਨਾਹੀ ਤੂ ਆਪੇ ਦੇਹਿ ਬੁਝਾਈ ॥ ham moorr mugadh kichh boojheh naahee too aape dehi bujhaaee |
ਜੋ ਤੁਧੁ ਭਾਵੈ ਸੋਈ ਕਰਸੀ ਅਵਰੁ ਨ ਕਰਣਾ ਜਾਈ ॥੪॥ jo tudh bhaavai soee karasee avar na karanaa jaaee |4|
ਜਗਤੁ ਉਪਾਇ ਤੁਧੁ ਧੰਧੈ ਲਾਇਆ ਭੂੰਡੀ ਕਾਰ ਕਮਾਈ ॥ jagat upaae tudh dhandhai laaeaa bhoonddee kaar kamaaee |
ਜਨਮੁ ਪਦਾਰਥੁ ਜੂਐ ਹਾਰਿਆ ਸਬਦੈ ਸੁਰਤਿ ਨ ਪਾਈ ॥੫॥ janam padaarath jooai haariaa sabadai surat na paaee |5|
ਮਨਮੁਖਿ ਮਰਹਿ ਤਿਨ ਕਿਛੂ ਨ ਸੂਝੈ ਦੁਰਮਤਿ ਅਗਿਆਨ ਅੰਧਾਰਾ ॥ manamukh mareh tin kichhoo na soojhai duramat agiaan andhaaraa |
ਭਵਜਲੁ ਪਾਰਿ ਨ ਪਾਵਹਿ ਕਬ ਹੀ ਡੂਬਿ ਮੁਏ ਬਿਨੁ ਗੁਰ ਸਿਰਿ ਭਾਰਾ ॥੬॥ bhavajal paar na paaveh kab hee ddoob mue bin gur sir bhaaraa |6|
ਸਾਚੈ ਸਬਦਿ ਰਤੇ ਜਨ ਸਾਚੇ ਹਰਿ ਪ੍ਰਭਿ ਆਪਿ ਮਿਲਾਏ ॥ saachai sabad rate jan saache har prabh aap milaae |
ਗੁਰ ਕੀ ਬਾਣੀ ਸਬਦਿ ਪਛਾਤੀ ਸਾਚਿ ਰਹੇ ਲਿਵ ਲਾਏ ॥੭॥ gur kee baanee sabad pachhaatee saach rahe liv laae |7|
ਤੂੰ ਆਪਿ ਨਿਰਮਲੁ ਤੇਰੇ ਜਨ ਹੈ ਨਿਰਮਲ ਗੁਰ ਕੈ ਸਬਦਿ ਵੀਚਾਰੇ ॥ toon aap niramal tere jan hai niramal gur kai sabad veechaare |
ਨਾਨਕੁ ਤਿਨ ਕੈ ਸਦ ਬਲਿਹਾਰੈ ਰਾਮ ਨਾਮੁ ਉਰਿ ਧਾਰੇ ॥੮॥੨॥੩॥ naanak tin kai sad balihaarai raam naam ur dhaare |8|2|3|
ਭੈਰਉ ਮਹਲਾ ੫ ਅਸਟਪਦੀਆ ਘਰੁ ੨ ॥ bhairau mahalaa 5 asattapadeea ghar 2 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਜਿਸੁ ਨਾਮੁ ਰਿਦੈ ਸੋਈ ਵਡ ਰਾਜਾ ॥ jis naam ridai soee vadd raajaa |
ਜਿਸੁ ਨਾਮੁ ਰਿਦੈ ਤਿਸੁ ਪੂਰੇ ਕਾਜਾ ॥ jis naam ridai tis poore kaajaa |
ਜਿਸੁ ਨਾਮੁ ਰਿਦੈ ਤਿਨਿ ਕੋਟਿ ਧਨ ਪਾਏ ॥ jis naam ridai tin kott dhan paae |
ਨਾਮ ਬਿਨਾ ਜਨਮੁ ਬਿਰਥਾ ਜਾਏ ॥੧॥ naam binaa janam birathaa jaae |1|
ਤਿਸੁ ਸਾਲਾਹੀ ਜਿਸੁ ਹਰਿ ਧਨੁ ਰਾਸਿ ॥ tis saalaahee jis har dhan raas |
ਸੋ ਵਡਭਾਗੀ ਜਿਸੁ ਗੁਰ ਮਸਤਕਿ ਹਾਥੁ ॥੧॥ ਰਹਾਉ ॥ so vaddabhaagee jis gur masatak haath |1| rahaau |
ਜਿਸੁ ਨਾਮੁ ਰਿਦੈ ਤਿਸੁ ਕੋਟ ਕਈ ਸੈਨਾ ॥ jis naam ridai tis kott kee sainaa |
ਜਿਸੁ ਨਾਮੁ ਰਿਦੈ ਤਿਸੁ ਸਹਜ ਸੁਖੈਨਾ ॥ jis naam ridai tis sehaj sukhainaa |
Original Gurmukhi with romanized transliteration, via the GurbaniNow API. An English translation will be added once a cleared translation is available.