Sikhism
Ang-1101 56
Text
ਜਿਸੁ ਨਾਮੁ ਰਿਦੈ ਸੋ ਸੀਤਲੁ ਹੂਆ ॥ jis naam ridai so seetal hooaa |
ਨਾਮ ਬਿਨਾ ਧ੍ਰਿਗੁ ਜੀਵਣੁ ਮੂਆ ॥੨॥ naam binaa dhrig jeevan mooaa |2|
ਜਿਸੁ ਨਾਮੁ ਰਿਦੈ ਸੋ ਜੀਵਨ ਮੁਕਤਾ ॥ jis naam ridai so jeevan mukataa |
ਜਿਸੁ ਨਾਮੁ ਰਿਦੈ ਤਿਸੁ ਸਭ ਹੀ ਜੁਗਤਾ ॥ jis naam ridai tis sabh hee jugataa |
ਜਿਸੁ ਨਾਮੁ ਰਿਦੈ ਤਿਨਿ ਨਉ ਨਿਧਿ ਪਾਈ ॥ jis naam ridai tin nau nidh paaee |
ਨਾਮ ਬਿਨਾ ਭ੍ਰਮਿ ਆਵੈ ਜਾਈ ॥੩॥ naam binaa bhram aavai jaaee |3|
ਜਿਸੁ ਨਾਮੁ ਰਿਦੈ ਸੋ ਵੇਪਰਵਾਹਾ ॥ jis naam ridai so veparavaahaa |
ਜਿਸੁ ਨਾਮੁ ਰਿਦੈ ਤਿਸੁ ਸਦ ਹੀ ਲਾਹਾ ॥ jis naam ridai tis sad hee laahaa |
ਜਿਸੁ ਨਾਮੁ ਰਿਦੈ ਤਿਸੁ ਵਡ ਪਰਵਾਰਾ ॥ jis naam ridai tis vadd paravaaraa |
ਨਾਮ ਬਿਨਾ ਮਨਮੁਖ ਗਾਵਾਰਾ ॥੪॥ naam binaa manamukh gaavaaraa |4|
ਜਿਸੁ ਨਾਮੁ ਰਿਦੈ ਤਿਸੁ ਨਿਹਚਲ ਆਸਨੁ ॥ jis naam ridai tis nihachal aasan |
ਜਿਸੁ ਨਾਮੁ ਰਿਦੈ ਤਿਸੁ ਤਖਤਿ ਨਿਵਾਸਨੁ ॥ jis naam ridai tis takhat nivaasan |
ਜਿਸੁ ਨਾਮੁ ਰਿਦੈ ਸੋ ਸਾਚਾ ਸਾਹੁ ॥ jis naam ridai so saachaa saahu |
ਨਾਮਹੀਣ ਨਾਹੀ ਪਤਿ ਵੇਸਾਹੁ ॥੫॥ naamaheen naahee pat vesaahu |5|
ਜਿਸੁ ਨਾਮੁ ਰਿਦੈ ਸੋ ਸਭ ਮਹਿ ਜਾਤਾ ॥ jis naam ridai so sabh meh jaataa |
ਜਿਸੁ ਨਾਮੁ ਰਿਦੈ ਸੋ ਪੁਰਖੁ ਬਿਧਾਤਾ ॥ jis naam ridai so purakh bidhaataa |
ਜਿਸੁ ਨਾਮੁ ਰਿਦੈ ਸੋ ਸਭ ਤੇ ਊਚਾ ॥ jis naam ridai so sabh te aoochaa |
ਨਾਮ ਬਿਨਾ ਭ੍ਰਮਿ ਜੋਨੀ ਮੂਚਾ ॥੬॥ naam binaa bhram jonee moochaa |6|
ਜਿਸੁ ਨਾਮੁ ਰਿਦੈ ਤਿਸੁ ਪ੍ਰਗਟਿ ਪਹਾਰਾ ॥ jis naam ridai tis pragatt pahaaraa |
ਜਿਸੁ ਨਾਮੁ ਰਿਦੈ ਤਿਸੁ ਮਿਟਿਆ ਅੰਧਾਰਾ ॥ jis naam ridai tis mittiaa andhaaraa |
ਜਿਸੁ ਨਾਮੁ ਰਿਦੈ ਸੋ ਪੁਰਖੁ ਪਰਵਾਣੁ ॥ jis naam ridai so purakh paravaan |
ਨਾਮ ਬਿਨਾ ਫਿਰਿ ਆਵਣ ਜਾਣੁ ॥੭॥ naam binaa fir aavan jaan |7|
ਤਿਨਿ ਨਾਮੁ ਪਾਇਆ ਜਿਸੁ ਭਇਓ ਕ੍ਰਿਪਾਲ ॥ tin naam paaeaa jis bheo kripaal |
ਸਾਧਸੰਗਤਿ ਮਹਿ ਲਖੇ ਗੋੁਪਾਲ ॥ saadhasangat meh lakhe guopaal |
ਆਵਣ ਜਾਣ ਰਹੇ ਸੁਖੁ ਪਾਇਆ ॥ aavan jaan rahe sukh paaeaa |
ਕਹੁ ਨਾਨਕ ਤਤੈ ਤਤੁ ਮਿਲਾਇਆ ॥੮॥੧॥੪॥ kahu naanak tatai tat milaaeaa |8|1|4|
ਭੈਰਉ ਮਹਲਾ ੫ ॥ bhairau mahalaa 5 |
ਕੋਟਿ ਬਿਸਨ ਕੀਨੇ ਅਵਤਾਰ ॥ kott bisan keene avataar |
ਕੋਟਿ ਬ੍ਰਹਮੰਡ ਜਾ ਕੇ ਧ੍ਰਮਸਾਲ ॥ kott brahamandd jaa ke dhramasaal |
ਕੋਟਿ ਮਹੇਸ ਉਪਾਇ ਸਮਾਏ ॥ kott mahes upaae samaae |
ਕੋਟਿ ਬ੍ਰਹਮੇ ਜਗੁ ਸਾਜਣ ਲਾਏ ॥੧॥ kott brahame jag saajan laae |1|
ਐਸੋ ਧਣੀ ਗੁਵਿੰਦੁ ਹਮਾਰਾ ॥ aiso dhanee guvind hamaaraa |
ਬਰਨਿ ਨ ਸਾਕਉ ਗੁਣ ਬਿਸਥਾਰਾ ॥੧॥ ਰਹਾਉ ॥ baran na saakau gun bisathaaraa |1| rahaau |
ਕੋਟਿ ਮਾਇਆ ਜਾ ਕੈ ਸੇਵਕਾਇ ॥ kott maaeaa jaa kai sevakaae |
ਕੋਟਿ ਜੀਅ ਜਾ ਕੀ ਸਿਹਜਾਇ ॥ kott jeea jaa kee sihajaae |
ਕੋਟਿ ਉਪਾਰਜਨਾ ਤੇਰੈ ਅੰਗਿ ॥ kott upaarajanaa terai ang |
ਕੋਟਿ ਭਗਤ ਬਸਤ ਹਰਿ ਸੰਗਿ ॥੨॥ kott bhagat basat har sang |2|
ਕੋਟਿ ਛਤ੍ਰਪਤਿ ਕਰਤ ਨਮਸਕਾਰ ॥ kott chhatrapat karat namasakaar |
ਕੋਟਿ ਇੰਦ੍ਰ ਠਾਢੇ ਹੈ ਦੁਆਰ ॥ kott indr tthaadte hai duaar |
ਕੋਟਿ ਬੈਕੁੰਠ ਜਾ ਕੀ ਦ੍ਰਿਸਟੀ ਮਾਹਿ ॥ kott baikuntth jaa kee drisattee maeh |
ਕੋਟਿ ਨਾਮ ਜਾ ਕੀ ਕੀਮਤਿ ਨਾਹਿ ॥੩॥ kott naam jaa kee keemat naeh |3|
ਕੋਟਿ ਪੂਰੀਅਤ ਹੈ ਜਾ ਕੈ ਨਾਦ ॥ kott pooreeat hai jaa kai naad |
ਕੋਟਿ ਅਖਾਰੇ ਚਲਿਤ ਬਿਸਮਾਦ ॥ kott akhaare chalit bisamaad |
ਕੋਟਿ ਸਕਤਿ ਸਿਵ ਆਗਿਆਕਾਰ ॥ kott sakat siv aagiaakaar |
ਕੋਟਿ ਜੀਅ ਦੇਵੈ ਆਧਾਰ ॥੪॥ kott jeea devai aadhaar |4|
ਕੋਟਿ ਤੀਰਥ ਜਾ ਕੇ ਚਰਨ ਮਝਾਰ ॥ kott teerath jaa ke charan majhaar |
ਕੋਟਿ ਪਵਿਤ੍ਰ ਜਪਤ ਨਾਮ ਚਾਰ ॥ kott pavitr japat naam chaar |
ਕੋਟਿ ਪੂਜਾਰੀ ਕਰਤੇ ਪੂਜਾ ॥ kott poojaaree karate poojaa |
ਕੋਟਿ ਬਿਸਥਾਰਨੁ ਅਵਰੁ ਨ ਦੂਜਾ ॥੫॥ kott bisathaaran avar na doojaa |5|
ਕੋਟਿ ਮਹਿਮਾ ਜਾ ਕੀ ਨਿਰਮਲ ਹੰਸ ॥ kott mahimaa jaa kee niramal hans |
ਕੋਟਿ ਉਸਤਤਿ ਜਾ ਕੀ ਕਰਤ ਬ੍ਰਹਮੰਸ ॥ kott usatat jaa kee karat brahamans |
ਕੋਟਿ ਪਰਲਉ ਓਪਤਿ ਨਿਮਖ ਮਾਹਿ ॥ kott parlau opat nimakh maeh |
ਕੋਟਿ ਗੁਣਾ ਤੇਰੇ ਗਣੇ ਨ ਜਾਹਿ ॥੬॥ kott gunaa tere gane na jaeh |6|
ਕੋਟਿ ਗਿਆਨੀ ਕਥਹਿ ਗਿਆਨੁ ॥ kott giaanee katheh giaan |
ਕੋਟਿ ਧਿਆਨੀ ਧਰਤ ਧਿਆਨੁ ॥ kott dhiaanee dharat dhiaan |
ਕੋਟਿ ਤਪੀਸਰ ਤਪ ਹੀ ਕਰਤੇ ॥ kott tapeesar tap hee karate |
Original Gurmukhi with romanized transliteration, via the GurbaniNow API. An English translation will be added once a cleared translation is available.