Sikhism
Ang-1101 57
Text
ਕੋਟਿ ਮੁਨੀਸਰ ਮੋੁਨਿ ਮਹਿ ਰਹਤੇ ॥੭॥ kott muneesar muon meh rahate |7|
ਅਵਿਗਤ ਨਾਥੁ ਅਗੋਚਰ ਸੁਆਮੀ ॥ avigat naath agochar suaamee |
ਪੂਰਿ ਰਹਿਆ ਘਟ ਅੰਤਰਜਾਮੀ ॥ poor rahiaa ghatt antarajaamee |
ਜਤ ਕਤ ਦੇਖਉ ਤੇਰਾ ਵਾਸਾ ॥ jat kat dekhau teraa vaasaa |
ਨਾਨਕ ਕਉ ਗੁਰਿ ਕੀਓ ਪ੍ਰਗਾਸਾ ॥੮॥੨॥੫॥ naanak kau gur keeo pragaasaa |8|2|5|
ਭੈਰਉ ਮਹਲਾ ੫ ॥ bhairau mahalaa 5 |
ਸਤਿਗੁਰਿ ਮੋ ਕਉ ਕੀਨੋ ਦਾਨੁ ॥ satigur mo kau keeno daan |
ਅਮੋਲ ਰਤਨੁ ਹਰਿ ਦੀਨੋ ਨਾਮੁ ॥ amol ratan har deeno naam |
ਸਹਜ ਬਿਨੋਦ ਚੋਜ ਆਨੰਤਾ ॥ sehaj binod choj aanantaa |
ਨਾਨਕ ਕਉ ਪ੍ਰਭੁ ਮਿਲਿਓ ਅਚਿੰਤਾ ॥੧॥ naanak kau prabh milio achintaa |1|
ਕਹੁ ਨਾਨਕ ਕੀਰਤਿ ਹਰਿ ਸਾਚੀ ॥ kahu naanak keerat har saachee |
ਬਹੁਰਿ ਬਹੁਰਿ ਤਿਸੁ ਸੰਗਿ ਮਨੁ ਰਾਚੀ ॥੧॥ ਰਹਾਉ ॥ bahur bahur tis sang man raachee |1| rahaau |
ਅਚਿੰਤ ਹਮਾਰੈ ਭੋਜਨ ਭਾਉ ॥ achint hamaarai bhojan bhaau |
ਅਚਿੰਤ ਹਮਾਰੈ ਲੀਚੈ ਨਾਉ ॥ achint hamaarai leechai naau |
ਅਚਿੰਤ ਹਮਾਰੈ ਸਬਦਿ ਉਧਾਰ ॥ achint hamaarai sabad udhaar |
ਅਚਿੰਤ ਹਮਾਰੈ ਭਰੇ ਭੰਡਾਰ ॥੨॥ achint hamaarai bhare bhanddaar |2|
ਅਚਿੰਤ ਹਮਾਰੈ ਕਾਰਜ ਪੂਰੇ ॥ achint hamaarai kaaraj poore |
ਅਚਿੰਤ ਹਮਾਰੈ ਲਥੇ ਵਿਸੂਰੇ ॥ achint hamaarai lathe visoore |
ਅਚਿੰਤ ਹਮਾਰੈ ਬੈਰੀ ਮੀਤਾ ॥ achint hamaarai bairee meetaa |
ਅਚਿੰਤੋ ਹੀ ਇਹੁ ਮਨੁ ਵਸਿ ਕੀਤਾ ॥੩॥ achinto hee ihu man vas keetaa |3|
ਅਚਿੰਤ ਪ੍ਰਭੂ ਹਮ ਕੀਆ ਦਿਲਾਸਾ ॥ achint prabhoo ham keea dilaasaa |
ਅਚਿੰਤ ਹਮਾਰੀ ਪੂਰਨ ਆਸਾ ॥ achint hamaaree pooran aasaa |
ਅਚਿੰਤ ਹਮੑਾ ਕਉ ਸਗਲ ਸਿਧਾਂਤੁ ॥ achint hamaa kau sagal sidhaant |
ਅਚਿੰਤੁ ਹਮ ਕਉ ਗੁਰਿ ਦੀਨੋ ਮੰਤੁ ॥੪॥ achint ham kau gur deeno mant |4|
ਅਚਿੰਤ ਹਮਾਰੇ ਬਿਨਸੇ ਬੈਰ ॥ achint hamaare binase bair |
ਅਚਿੰਤ ਹਮਾਰੇ ਮਿਟੇ ਅੰਧੇਰ ॥ achint hamaare mitte andher |
ਅਚਿੰਤੋ ਹੀ ਮਨਿ ਕੀਰਤਨੁ ਮੀਠਾ ॥ achinto hee man keeratan meetthaa |
ਅਚਿੰਤੋ ਹੀ ਪ੍ਰਭੁ ਘਟਿ ਘਟਿ ਡੀਠਾ ॥੫॥ achinto hee prabh ghatt ghatt ddeetthaa |5|
ਅਚਿੰਤ ਮਿਟਿਓ ਹੈ ਸਗਲੋ ਭਰਮਾ ॥ achint mittio hai sagalo bharamaa |
ਅਚਿੰਤ ਵਸਿਓ ਮਨਿ ਸੁਖ ਬਿਸ੍ਰਾਮਾ ॥ achint vasio man sukh bisraamaa |
ਅਚਿੰਤ ਹਮਾਰੈ ਅਨਹਤ ਵਾਜੈ ॥ achint hamaarai anahat vaajai |
ਅਚਿੰਤ ਹਮਾਰੈ ਗੋਬਿੰਦੁ ਗਾਜੈ ॥੬॥ achint hamaarai gobind gaajai |6|
ਅਚਿੰਤ ਹਮਾਰੈ ਮਨੁ ਪਤੀਆਨਾ ॥ achint hamaarai man pateeaanaa |
ਨਿਹਚਲ ਧਨੀ ਅਚਿੰਤੁ ਪਛਾਨਾ ॥ nihachal dhanee achint pachhaanaa |
ਅਚਿੰਤੋ ਉਪਜਿਓ ਸਗਲ ਬਿਬੇਕਾ ॥ achinto upajio sagal bibekaa |
ਅਚਿੰਤ ਚਰੀ ਹਥਿ ਹਰਿ ਹਰਿ ਟੇਕਾ ॥੭॥ achint charee hath har har ttekaa |7|
ਅਚਿੰਤ ਪ੍ਰਭੂ ਧੁਰਿ ਲਿਖਿਆ ਲੇਖੁ ॥ achint prabhoo dhur likhiaa lekh |
ਅਚਿੰਤ ਮਿਲਿਓ ਪ੍ਰਭੁ ਠਾਕੁਰੁ ਏਕੁ ॥ achint milio prabh tthaakur ek |
ਚਿੰਤ ਅਚਿੰਤਾ ਸਗਲੀ ਗਈ ॥ chint achintaa sagalee gee |
ਪ੍ਰਭ ਨਾਨਕ ਨਾਨਕ ਨਾਨਕ ਮਈ ॥੮॥੩॥੬॥ prabh naanak naanak naanak mee |8|3|6|
ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧ ॥ bhairau baanee bhagataa kee | kabeer jeeo ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਇਹੁ ਧਨੁ ਮੇਰੇ ਹਰਿ ਕੋ ਨਾਉ ॥ eihu dhan mere har ko naau |
ਗਾਂਠਿ ਨ ਬਾਧਉ ਬੇਚਿ ਨ ਖਾਉ ॥੧॥ ਰਹਾਉ ॥ gaantth na baadhau bech na khaau |1| rahaau |
ਨਾਉ ਮੇਰੇ ਖੇਤੀ ਨਾਉ ਮੇਰੇ ਬਾਰੀ ॥ naau mere khetee naau mere baaree |
ਭਗਤਿ ਕਰਉ ਜਨੁ ਸਰਨਿ ਤੁਮੑਾਰੀ ॥੧॥ bhagat krau jan saran tumaaree |1|
ਨਾਉ ਮੇਰੇ ਮਾਇਆ ਨਾਉ ਮੇਰੇ ਪੂੰਜੀ ॥ naau mere maaeaa naau mere poonjee |
ਤੁਮਹਿ ਛੋਡਿ ਜਾਨਉ ਨਹੀ ਦੂਜੀ ॥੨॥ tumeh chhodd jaanau nahee doojee |2|
ਨਾਉ ਮੇਰੇ ਬੰਧਿਪ ਨਾਉ ਮੇਰੇ ਭਾਈ ॥ naau mere bandhip naau mere bhaaee |
ਨਾਉ ਮੇਰੇ ਸੰਗਿ ਅੰਤਿ ਹੋਇ ਸਖਾਈ ॥੩॥ naau mere sang ant hoe sakhaaee |3|
ਮਾਇਆ ਮਹਿ ਜਿਸੁ ਰਖੈ ਉਦਾਸੁ ॥ maaeaa meh jis rakhai udaas |
ਕਹਿ ਕਬੀਰ ਹਉ ਤਾ ਕੋ ਦਾਸੁ ॥੪॥੧॥ keh kabeer hau taa ko daas |4|1|
ਨਾਂਗੇ ਆਵਨੁ ਨਾਂਗੇ ਜਾਨਾ ॥ naange aavan naange jaanaa |
ਕੋਇ ਨ ਰਹਿਹੈ ਰਾਜਾ ਰਾਨਾ ॥੧॥ koe na rahihai raajaa raanaa |1|
Original Gurmukhi with romanized transliteration, via the GurbaniNow API. An English translation will be added once a cleared translation is available.