U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 58

Text

1

ਰਾਮੁ ਰਾਜਾ ਨਉ ਨਿਧਿ ਮੇਰੈ ॥ raam raajaa nau nidh merai |

2

ਸੰਪੈ ਹੇਤੁ ਕਲਤੁ ਧਨੁ ਤੇਰੈ ॥੧॥ ਰਹਾਉ ॥ sanpai het kalat dhan terai |1| rahaau |

3

ਆਵਤ ਸੰਗ ਨ ਜਾਤ ਸੰਗਾਤੀ ॥ aavat sang na jaat sangaatee |

4

ਕਹਾ ਭਇਓ ਦਰਿ ਬਾਂਧੇ ਹਾਥੀ ॥੨॥ kahaa bheo dar baandhe haathee |2|

5

ਲੰਕਾ ਗਢੁ ਸੋਨੇ ਕਾ ਭਇਆ ॥ lankaa gadt sone kaa bheaa |

6

ਮੂਰਖੁ ਰਾਵਨੁ ਕਿਆ ਲੇ ਗਇਆ ॥੩॥ moorakh raavan kiaa le geaa |3|

7

ਕਹਿ ਕਬੀਰ ਕਿਛੁ ਗੁਨੁ ਬੀਚਾਰਿ ॥ keh kabeer kichh gun beechaar |

8

ਚਲੇ ਜੁਆਰੀ ਦੁਇ ਹਥ ਝਾਰਿ ॥੪॥੨॥ chale juaaree due hath jhaar |4|2|

9

ਮੈਲਾ ਬ੍ਰਹਮਾ ਮੈਲਾ ਇੰਦੁ ॥ mailaa brahamaa mailaa ind |

10

ਰਵਿ ਮੈਲਾ ਮੈਲਾ ਹੈ ਚੰਦੁ ॥੧॥ rav mailaa mailaa hai chand |1|

11

ਮੈਲਾ ਮਲਤਾ ਇਹੁ ਸੰਸਾਰੁ ॥ mailaa malataa ihu sansaar |

12

ਇਕੁ ਹਰਿ ਨਿਰਮਲੁ ਜਾ ਕਾ ਅੰਤੁ ਨ ਪਾਰੁ ॥੧॥ ਰਹਾਉ ॥ eik har niramal jaa kaa ant na paar |1| rahaau |

13

ਮੈਲੇ ਬ੍ਰਹਮੰਡਾਇ ਕੈ ਈਸ ॥ maile brahamanddaae kai ees |

14

ਮੈਲੇ ਨਿਸਿ ਬਾਸੁਰ ਦਿਨ ਤੀਸ ॥੨॥ maile nis baasur din tees |2|

15

ਮੈਲਾ ਮੋਤੀ ਮੈਲਾ ਹੀਰੁ ॥ mailaa motee mailaa heer |

16

ਮੈਲਾ ਪਉਨੁ ਪਾਵਕੁ ਅਰੁ ਨੀਰੁ ॥੩॥ mailaa paun paavak ar neer |3|

17

ਮੈਲੇ ਸਿਵ ਸੰਕਰਾ ਮਹੇਸ ॥ maile siv sankaraa mahes |

18

ਮੈਲੇ ਸਿਧ ਸਾਧਿਕ ਅਰੁ ਭੇਖ ॥੪॥ maile sidh saadhik ar bhekh |4|

19

ਮੈਲੇ ਜੋਗੀ ਜੰਗਮ ਜਟਾ ਸਹੇਤਿ ॥ maile jogee jangam jattaa sahet |

20

ਮੈਲੀ ਕਾਇਆ ਹੰਸ ਸਮੇਤਿ ॥੫॥ mailee kaaeaa hans samet |5|

21

ਕਹਿ ਕਬੀਰ ਤੇ ਜਨ ਪਰਵਾਨ ॥ keh kabeer te jan paravaan |

22

ਨਿਰਮਲ ਤੇ ਜੋ ਰਾਮਹਿ ਜਾਨ ॥੬॥੩॥ niramal te jo raameh jaan |6|3|

23

ਮਨੁ ਕਰਿ ਮਕਾ ਕਿਬਲਾ ਕਰਿ ਦੇਹੀ ॥ man kar makaa kibalaa kar dehee |

24

ਬੋਲਨਹਾਰੁ ਪਰਮ ਗੁਰੁ ਏਹੀ ॥੧॥ bolanahaar param gur ehee |1|

25

ਕਹੁ ਰੇ ਮੁਲਾਂ ਬਾਂਗ ਨਿਵਾਜ ॥ kahu re mulaan baang nivaaj |

26

ਏਕ ਮਸੀਤਿ ਦਸੈ ਦਰਵਾਜ ॥੧॥ ਰਹਾਉ ॥ ek maseet dasai daravaaj |1| rahaau |

27

ਮਿਸਿਮਿਲਿ ਤਾਮਸੁ ਭਰਮੁ ਕਦੂਰੀ ॥ misimil taamas bharam kadooree |

28

ਭਾਖਿ ਲੇ ਪੰਚੈ ਹੋਇ ਸਬੂਰੀ ॥੨॥ bhaakh le panchai hoe sabooree |2|

29

ਹਿੰਦੂ ਤੁਰਕ ਕਾ ਸਾਹਿਬੁ ਏਕ ॥ hindoo turak kaa saahib ek |

30

ਕਹ ਕਰੈ ਮੁਲਾਂ ਕਹ ਕਰੈ ਸੇਖ ॥੩॥ keh karai mulaan keh karai sekh |3|

31

ਕਹਿ ਕਬੀਰ ਹਉ ਭਇਆ ਦਿਵਾਨਾ ॥ keh kabeer hau bheaa divaanaa |

32

ਮੁਸਿ ਮੁਸਿ ਮਨੂਆ ਸਹਜਿ ਸਮਾਨਾ ॥੪॥੪॥ mus mus manooaa sehaj samaanaa |4|4|

33

ਗੰਗਾ ਕੈ ਸੰਗਿ ਸਲਿਤਾ ਬਿਗਰੀ ॥ gangaa kai sang salitaa bigaree |

34

ਸੋ ਸਲਿਤਾ ਗੰਗਾ ਹੋਇ ਨਿਬਰੀ ॥੧॥ so salitaa gangaa hoe nibaree |1|

35

ਬਿਗਰਿਓ ਕਬੀਰਾ ਰਾਮ ਦੁਹਾਈ ॥ bigario kabeeraa raam duhaaee |

36

ਸਾਚੁ ਭਇਓ ਅਨ ਕਤਹਿ ਨ ਜਾਈ ॥੧॥ ਰਹਾਉ ॥ saach bheo an kateh na jaaee |1| rahaau |

37

ਚੰਦਨ ਕੈ ਸੰਗਿ ਤਰਵਰੁ ਬਿਗਰਿਓ ॥ chandan kai sang taravar bigario |

38

ਸੋ ਤਰਵਰੁ ਚੰਦਨੁ ਹੋਇ ਨਿਬਰਿਓ ॥੨॥ so taravar chandan hoe nibario |2|

39

ਪਾਰਸ ਕੈ ਸੰਗਿ ਤਾਂਬਾ ਬਿਗਰਿਓ ॥ paaras kai sang taanbaa bigario |

40

ਸੋ ਤਾਂਬਾ ਕੰਚਨੁ ਹੋਇ ਨਿਬਰਿਓ ॥੩॥ so taanbaa kanchan hoe nibario |3|

41

ਸੰਤਨ ਸੰਗਿ ਕਬੀਰਾ ਬਿਗਰਿਓ ॥ santan sang kabeeraa bigario |

42

ਸੋ ਕਬੀਰੁ ਰਾਮੈ ਹੋਇ ਨਿਬਰਿਓ ॥੪॥੫॥ so kabeer raamai hoe nibario |4|5|

43

ਮਾਥੇ ਤਿਲਕੁ ਹਥਿ ਮਾਲਾ ਬਾਨਾਂ ॥ maathe tilak hath maalaa baanaan |

44

ਲੋਗਨ ਰਾਮੁ ਖਿਲਉਨਾ ਜਾਨਾਂ ॥੧॥ logan raam khilaunaa jaanaan |1|

45

ਜਉ ਹਉ ਬਉਰਾ ਤਉ ਰਾਮ ਤੋਰਾ ॥ jau hau bauraa tau raam toraa |

46

ਲੋਗੁ ਮਰਮੁ ਕਹ ਜਾਨੈ ਮੋਰਾ ॥੧॥ ਰਹਾਉ ॥ log maram keh jaanai moraa |1| rahaau |

47

ਤੋਰਉ ਨ ਪਾਤੀ ਪੂਜਉ ਨ ਦੇਵਾ ॥ torau na paatee poojau na devaa |

48

ਰਾਮ ਭਗਤਿ ਬਿਨੁ ਨਿਹਫਲ ਸੇਵਾ ॥੨॥ raam bhagat bin nihafal sevaa |2|

49

ਸਤਿਗੁਰੁ ਪੂਜਉ ਸਦਾ ਸਦਾ ਮਨਾਵਉ ॥ satigur poojau sadaa sadaa manaavau |

50

ਐਸੀ ਸੇਵ ਦਰਗਹ ਸੁਖੁ ਪਾਵਉ ॥੩॥ aisee sev daragah sukh paavau |3|

51

ਲੋਗੁ ਕਹੈ ਕਬੀਰੁ ਬਉਰਾਨਾ ॥ log kahai kabeer bauraanaa |

52

ਕਬੀਰ ਕਾ ਮਰਮੁ ਰਾਮ ਪਹਿਚਾਨਾਂ ॥੪॥੬॥ kabeer kaa maram raam pahichaanaan |4|6|

53

ਉਲਟਿ ਜਾਤਿ ਕੁਲ ਦੋਊ ਬਿਸਾਰੀ ॥ aulatt jaat kul doaoo bisaaree |

54

ਸੁੰਨ ਸਹਜ ਮਹਿ ਬੁਨਤ ਹਮਾਰੀ ॥੧॥ sun sehaj meh bunat hamaaree |1|

55

ਹਮਰਾ ਝਗਰਾ ਰਹਾ ਨ ਕੋਊ ॥ hamaraa jhagaraa rahaa na koaoo |

Original Gurmukhi with romanized transliteration, via the GurbaniNow API. An English translation will be added once a cleared translation is available.