Sikhism
Ang-1101 59
Text
ਪੰਡਿਤ ਮੁਲਾਂ ਛਾਡੇ ਦੋਊ ॥੧॥ ਰਹਾਉ ॥ panddit mulaan chhaadde doaoo |1| rahaau |
ਬੁਨਿ ਬੁਨਿ ਆਪ ਆਪੁ ਪਹਿਰਾਵਉ ॥ bun bun aap aap pahiraavau |
ਜਹ ਨਹੀ ਆਪੁ ਤਹਾ ਹੋਇ ਗਾਵਉ ॥੨॥ jeh nahee aap tahaa hoe gaavau |2|
ਪੰਡਿਤ ਮੁਲਾਂ ਜੋ ਲਿਖਿ ਦੀਆ ॥ panddit mulaan jo likh deea |
ਛਾਡਿ ਚਲੇ ਹਮ ਕਛੂ ਨ ਲੀਆ ॥੩॥ chhaadd chale ham kachhoo na leea |3|
ਰਿਦੈ ਇਖਲਾਸੁ ਨਿਰਖਿ ਲੇ ਮੀਰਾ ॥ ridai ikhalaas nirakh le meeraa |
ਆਪੁ ਖੋਜਿ ਖੋਜਿ ਮਿਲੇ ਕਬੀਰਾ ॥੪॥੭॥ aap khoj khoj mile kabeeraa |4|7|
ਨਿਰਧਨ ਆਦਰੁ ਕੋਈ ਨ ਦੇਇ ॥ niradhan aadar koee na dee |
ਲਾਖ ਜਤਨ ਕਰੈ ਓਹੁ ਚਿਤਿ ਨ ਧਰੇਇ ॥੧॥ ਰਹਾਉ ॥ laakh jatan karai ohu chit na dharee |1| rahaau |
ਜਉ ਨਿਰਧਨੁ ਸਰਧਨ ਕੈ ਜਾਇ ॥ jau niradhan saradhan kai jaae |
ਆਗੇ ਬੈਠਾ ਪੀਠਿ ਫਿਰਾਇ ॥੧॥ aage baitthaa peetth firaae |1|
ਜਉ ਸਰਧਨੁ ਨਿਰਧਨ ਕੈ ਜਾਇ ॥ jau saradhan niradhan kai jaae |
ਦੀਆ ਆਦਰੁ ਲੀਆ ਬੁਲਾਇ ॥੨॥ deea aadar leea bulaae |2|
ਨਿਰਧਨੁ ਸਰਧਨੁ ਦੋਨਉ ਭਾਈ ॥ niradhan saradhan donau bhaaee |
ਪ੍ਰਭ ਕੀ ਕਲਾ ਨ ਮੇਟੀ ਜਾਈ ॥੩॥ prabh kee kalaa na mettee jaaee |3|
ਕਹਿ ਕਬੀਰ ਨਿਰਧਨੁ ਹੈ ਸੋਈ ॥ keh kabeer niradhan hai soee |
ਜਾ ਕੇ ਹਿਰਦੈ ਨਾਮੁ ਨ ਹੋਈ ॥੪॥੮॥ jaa ke hiradai naam na hoee |4|8|
ਗੁਰ ਸੇਵਾ ਤੇ ਭਗਤਿ ਕਮਾਈ ॥ gur sevaa te bhagat kamaaee |
ਤਬ ਇਹ ਮਾਨਸ ਦੇਹੀ ਪਾਈ ॥ tab ih maanas dehee paaee |
ਇਸ ਦੇਹੀ ਕਉ ਸਿਮਰਹਿ ਦੇਵ ॥ eis dehee kau simareh dev |
ਸੋ ਦੇਹੀ ਭਜੁ ਹਰਿ ਕੀ ਸੇਵ ॥੧॥ so dehee bhaj har kee sev |1|
ਭਜਹੁ ਗੋੁਬਿੰਦ ਭੂਲਿ ਮਤ ਜਾਹੁ ॥ bhajahu guobind bhool mat jaahu |
ਮਾਨਸ ਜਨਮ ਕਾ ਏਹੀ ਲਾਹੁ ॥੧॥ ਰਹਾਉ ॥ maanas janam kaa ehee laahu |1| rahaau |
ਜਬ ਲਗੁ ਜਰਾ ਰੋਗੁ ਨਹੀ ਆਇਆ ॥ jab lag jaraa rog nahee aaeaa |
ਜਬ ਲਗੁ ਕਾਲਿ ਗ੍ਰਸੀ ਨਹੀ ਕਾਇਆ ॥ jab lag kaal grasee nahee kaaeaa |
ਜਬ ਲਗੁ ਬਿਕਲ ਭਈ ਨਹੀ ਬਾਨੀ ॥ jab lag bikal bhee nahee baanee |
ਭਜਿ ਲੇਹਿ ਰੇ ਮਨ ਸਾਰਿਗਪਾਨੀ ॥੨॥ bhaj lehi re man saarigapaanee |2|
ਅਬ ਨ ਭਜਸਿ ਭਜਸਿ ਕਬ ਭਾਈ ॥ ab na bhajas bhajas kab bhaaee |
ਆਵੈ ਅੰਤੁ ਨ ਭਜਿਆ ਜਾਈ ॥ aavai ant na bhajiaa jaaee |
ਜੋ ਕਿਛੁ ਕਰਹਿ ਸੋਈ ਅਬ ਸਾਰੁ ॥ jo kichh kareh soee ab saar |
ਫਿਰਿ ਪਛੁਤਾਹੁ ਨ ਪਾਵਹੁ ਪਾਰੁ ॥੩॥ fir pachhutaahu na paavahu paar |3|
ਸੋ ਸੇਵਕੁ ਜੋ ਲਾਇਆ ਸੇਵ ॥ so sevak jo laaeaa sev |
ਤਿਨ ਹੀ ਪਾਏ ਨਿਰੰਜਨ ਦੇਵ ॥ tin hee paae niranjan dev |
ਗੁਰ ਮਿਲਿ ਤਾ ਕੇ ਖੁਲੑੇ ਕਪਾਟ ॥ gur mil taa ke khulae kapaatt |
ਬਹੁਰਿ ਨ ਆਵੈ ਜੋਨੀ ਬਾਟ ॥੪॥ bahur na aavai jonee baatt |4|
ਇਹੀ ਤੇਰਾ ਅਉਸਰੁ ਇਹ ਤੇਰੀ ਬਾਰ ॥ eihee teraa aausar ih teree baar |
ਘਟ ਭੀਤਰਿ ਤੂ ਦੇਖੁ ਬਿਚਾਰਿ ॥ ghatt bheetar too dekh bichaar |
ਕਹਤ ਕਬੀਰੁ ਜੀਤਿ ਕੈ ਹਾਰਿ ॥ kehat kabeer jeet kai haar |
ਬਹੁ ਬਿਧਿ ਕਹਿਓ ਪੁਕਾਰਿ ਪੁਕਾਰਿ ॥੫॥੧॥੯॥ bahu bidh kahio pukaar pukaar |5|1|9|
ਸਿਵ ਕੀ ਪੁਰੀ ਬਸੈ ਬੁਧਿ ਸਾਰੁ ॥ siv kee puree basai budh saar |
ਤਹ ਤੁਮੑ ਮਿਲਿ ਕੈ ਕਰਹੁ ਬਿਚਾਰੁ ॥ teh tuma mil kai karahu bichaar |
ਈਤ ਊਤ ਕੀ ਸੋਝੀ ਪਰੈ ॥ eet aoot kee sojhee parai |
ਕਉਨੁ ਕਰਮ ਮੇਰਾ ਕਰਿ ਕਰਿ ਮਰੈ ॥੧॥ kaun karam meraa kar kar marai |1|
ਨਿਜ ਪਦ ਊਪਰਿ ਲਾਗੋ ਧਿਆਨੁ ॥ nij pad aoopar laago dhiaan |
ਰਾਜਾ ਰਾਮ ਨਾਮੁ ਮੋਰਾ ਬ੍ਰਹਮ ਗਿਆਨੁ ॥੧॥ ਰਹਾਉ ॥ raajaa raam naam moraa braham giaan |1| rahaau |
ਮੂਲ ਦੁਆਰੈ ਬੰਧਿਆ ਬੰਧੁ ॥ mool duaarai bandhiaa bandh |
ਰਵਿ ਊਪਰਿ ਗਹਿ ਰਾਖਿਆ ਚੰਦੁ ॥ rav aoopar geh raakhiaa chand |
ਪਛਮ ਦੁਆਰੈ ਸੂਰਜੁ ਤਪੈ ॥ pachham duaarai sooraj tapai |
ਮੇਰ ਡੰਡ ਸਿਰ ਊਪਰਿ ਬਸੈ ॥੨॥ mer ddandd sir aoopar basai |2|
ਪਸਚਮ ਦੁਆਰੇ ਕੀ ਸਿਲ ਓੜ ॥ pasacham duaare kee sil orr |
ਤਿਹ ਸਿਲ ਊਪਰਿ ਖਿੜਕੀ ਅਉਰ ॥ tih sil aoopar khirrakee aaur |
ਖਿੜਕੀ ਊਪਰਿ ਦਸਵਾ ਦੁਆਰੁ ॥ khirrakee aoopar dasavaa duaar |
ਕਹਿ ਕਬੀਰ ਤਾ ਕਾ ਅੰਤੁ ਨ ਪਾਰੁ ॥੩॥੨॥੧੦॥ keh kabeer taa kaa ant na paar |3|2|10|
ਸੋ ਮੁਲਾਂ ਜੋ ਮਨ ਸਿਉ ਲਰੈ ॥ so mulaan jo man siau larai |
ਗੁਰ ਉਪਦੇਸਿ ਕਾਲ ਸਿਉ ਜੁਰੈ ॥ gur upades kaal siau jurai |
ਕਾਲ ਪੁਰਖ ਕਾ ਮਰਦੈ ਮਾਨੁ ॥ kaal purakh kaa maradai maan |
ਤਿਸੁ ਮੁਲਾ ਕਉ ਸਦਾ ਸਲਾਮੁ ॥੧॥ tis mulaa kau sadaa salaam |1|
Original Gurmukhi with romanized transliteration, via the GurbaniNow API. An English translation will be added once a cleared translation is available.
✦ Connected Across Traditions
Good vs Evil / Light vs Darkness
Yasna 30:3
“Now the two primal Spirits, who reveal themselves as Twins, are the Better and the Bad, in thought and word and action.”
John 1:5
“And the light shineth in darkness; and the darkness comprehended it not.”
Dhammapada 2 (trans. Bhikkhu Sujato)
“Intention is the leader of things; intention is first, they’re made by intention. If with pure intent you speak or act, happiness follows you like a shadow that never leaves.”
Genesis 1:3
“And God said, Let there be light: and there was light.”