U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 6

Text

1

ਰਾਗੁ ਮਾਰੂ ਬਾਣੀ ਜੈਦੇਉ ਜੀਉ ਕੀ ॥ raag maaroo baanee jaideo jeeo kee |

2

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

3

ਚੰਦ ਸਤ ਭੇਦਿਆ ਨਾਦ ਸਤ ਪੂਰਿਆ ਸੂਰ ਸਤ ਖੋੜਸਾ ਦਤੁ ਕੀਆ ॥ chand sat bhediaa naad sat pooriaa soor sat khorrasaa dat keea |

4

ਅਬਲ ਬਲੁ ਤੋੜਿਆ ਅਚਲ ਚਲੁ ਥਪਿਆ ਅਘੜੁ ਘੜਿਆ ਤਹਾ ਅਪਿਉ ਪੀਆ ॥੧॥ abal bal torriaa achal chal thapiaa agharr gharriaa tahaa apiau peea |1|

5

ਮਨ ਆਦਿ ਗੁਣ ਆਦਿ ਵਖਾਣਿਆ ॥ man aad gun aad vakhaaniaa |

6

ਤੇਰੀ ਦੁਬਿਧਾ ਦ੍ਰਿਸਟਿ ਸੰਮਾਨਿਆ ॥੧॥ ਰਹਾਉ ॥ teree dubidhaa drisatt samaaniaa |1| rahaau |

7

ਅਰਧਿ ਕਉ ਅਰਧਿਆ ਸਰਧਿ ਕਉ ਸਰਧਿਆ ਸਲਲ ਕਉ ਸਲਲਿ ਸੰਮਾਨਿ ਆਇਆ ॥ aradh kau aradhiaa saradh kau saradhiaa salal kau salal samaan aaeaa |

8

ਬਦਤਿ ਜੈਦੇਉ ਜੈਦੇਵ ਕਉ ਰੰਮਿਆ ਬ੍ਰਹਮੁ ਨਿਰਬਾਣੁ ਲਿਵ ਲੀਣੁ ਪਾਇਆ ॥੨॥੧॥ badat jaideo jaidev kau ramiaa braham nirabaan liv leen paaeaa |2|1|

9

ਕਬੀਰੁ ॥ ਮਾਰੂ ॥ kabeer | maaroo |

10

ਰਾਮੁ ਸਿਮਰੁ ਪਛੁਤਾਹਿਗਾ ਮਨ ॥ raam simar pachhutaahigaa man |

11

ਪਾਪੀ ਜੀਅਰਾ ਲੋਭੁ ਕਰਤੁ ਹੈ ਆਜੁ ਕਾਲਿ ਉਠਿ ਜਾਹਿਗਾ ॥੧॥ ਰਹਾਉ ॥ paapee jeearaa lobh karat hai aaj kaal utth jaahigaa |1| rahaau |

12

ਲਾਲਚ ਲਾਗੇ ਜਨਮੁ ਗਵਾਇਆ ਮਾਇਆ ਭਰਮ ਭੁਲਾਹਿਗਾ ॥ laalach laage janam gavaaeaa maaeaa bharam bhulaahigaa |

13

ਧਨ ਜੋਬਨ ਕਾ ਗਰਬੁ ਨ ਕੀਜੈ ਕਾਗਦ ਜਿਉ ਗਲਿ ਜਾਹਿਗਾ ॥੧॥ dhan joban kaa garab na keejai kaagad jiau gal jaahigaa |1|

14

ਜਉ ਜਮੁ ਆਇ ਕੇਸ ਗਹਿ ਪਟਕੈ ਤਾ ਦਿਨ ਕਿਛੁ ਨ ਬਸਾਹਿਗਾ ॥ jau jam aae kes geh pattakai taa din kichh na basaahigaa |

15

ਸਿਮਰਨੁ ਭਜਨੁ ਦਇਆ ਨਹੀ ਕੀਨੀ ਤਉ ਮੁਖਿ ਚੋਟਾ ਖਾਹਿਗਾ ॥੨॥ simaran bhajan deaa nahee keenee tau mukh chottaa khaahigaa |2|

16

ਧਰਮ ਰਾਇ ਜਬ ਲੇਖਾ ਮਾਗੈ ਕਿਆ ਮੁਖੁ ਲੈ ਕੈ ਜਾਹਿਗਾ ॥ dharam raae jab lekhaa maagai kiaa mukh lai kai jaahigaa |

17

ਕਹਤੁ ਕਬੀਰੁ ਸੁਨਹੁ ਰੇ ਸੰਤਹੁ ਸਾਧਸੰਗਤਿ ਤਰਿ ਜਾਂਹਿਗਾ ॥੩॥੧॥ kehat kabeer sunahu re santahu saadhasangat tar jaanhigaa |3|1|

18

ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ ॥ raag maaroo baanee ravidaas jeeo kee |

19

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

20

ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥ aisee laal tujh bin kaun karai |

21

ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥੧॥ ਰਹਾਉ ॥ gareeb nivaaj guseea meraa maathai chhatru dharai |1| rahaau |

22

ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹਂੀ ਢਰੈ ॥ jaa kee chhot jagat kau laagai taa par tuhanee dtarai |

23

ਨੀਚਹ ਊਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥੧॥ neechah aooch karai meraa gobind kaahoo te na ddarai |1|

24

ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥ naamadev kabeer tilochan sadhanaa sain tarai |

25

ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥੨॥੧॥ keh ravidaas sunahu re santahu har jeeo te sabhai sarai |2|1|

26

ਮਾਰੂ ॥ maaroo |

27

ਸੁਖ ਸਾਗਰ ਸੁਰਿਤਰੁ ਚਿੰਤਾਮਨਿ ਕਾਮਧੇਨ ਬਸਿ ਜਾ ਕੇ ਰੇ ॥ sukh saagar suritar chintaaman kaamadhen bas jaa ke re |

28

ਚਾਰਿ ਪਦਾਰਥ ਅਸਟ ਮਹਾ ਸਿਧਿ ਨਵ ਨਿਧਿ ਕਰ ਤਲ ਤਾ ਕੈ ॥੧॥ chaar padaarath asatt mahaa sidh nav nidh kar tal taa kai |1|

29

ਹਰਿ ਹਰਿ ਹਰਿ ਨ ਜਪਸਿ ਰਸਨਾ ॥ har har har na japas rasanaa |

30

ਅਵਰ ਸਭ ਛਾਡਿ ਬਚਨ ਰਚਨਾ ॥੧॥ ਰਹਾਉ ॥ avar sabh chhaadd bachan rachanaa |1| rahaau |

31

ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਛਰ ਮਾਹੀ ॥ naanaa khiaan puraan bed bidh chautees achhar maahee |

32

ਬਿਆਸ ਬੀਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ biaas beechaar kahio paramaarath raam naam sar naahee |2|

33

ਸਹਜ ਸਮਾਧਿ ਉਪਾਧਿ ਰਹਤ ਹੋਇ ਬਡੇ ਭਾਗਿ ਲਿਵ ਲਾਗੀ ॥ sehaj samaadh upaadh rehat hoe badde bhaag liv laagee |

34

ਕਹਿ ਰਵਿਦਾਸ ਉਦਾਸ ਦਾਸ ਮਤਿ ਜਨਮ ਮਰਨ ਭੈ ਭਾਗੀ ॥੩॥੨॥੧੫॥ keh ravidaas udaas daas mat janam maran bhai bhaagee |3|2|15|

Original Gurmukhi with romanized transliteration, via the GurbaniNow API. An English translation will be added once a cleared translation is available.