U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 60

Text

1

ਹੈ ਹਜੂਰਿ ਕਤ ਦੂਰਿ ਬਤਾਵਹੁ ॥ hai hajoor kat door bataavahu |

2

ਦੁੰਦਰ ਬਾਧਹੁ ਸੁੰਦਰ ਪਾਵਹੁ ॥੧॥ ਰਹਾਉ ॥ dundar baadhahu sundar paavahu |1| rahaau |

3

ਕਾਜੀ ਸੋ ਜੁ ਕਾਇਆ ਬੀਚਾਰੈ ॥ kaajee so ju kaaeaa beechaarai |

4

ਕਾਇਆ ਕੀ ਅਗਨਿ ਬ੍ਰਹਮੁ ਪਰਜਾਰੈ ॥ kaaeaa kee agan braham parajaarai |

5

ਸੁਪਨੈ ਬਿੰਦੁ ਨ ਦੇਈ ਝਰਨਾ ॥ supanai bind na deee jharanaa |

6

ਤਿਸੁ ਕਾਜੀ ਕਉ ਜਰਾ ਨ ਮਰਨਾ ॥੨॥ tis kaajee kau jaraa na maranaa |2|

7

ਸੋ ਸੁਰਤਾਨੁ ਜੁ ਦੁਇ ਸਰ ਤਾਨੈ ॥ so surataan ju due sar taanai |

8

ਬਾਹਰਿ ਜਾਤਾ ਭੀਤਰਿ ਆਨੈ ॥ baahar jaataa bheetar aanai |

9

ਗਗਨ ਮੰਡਲ ਮਹਿ ਲਸਕਰੁ ਕਰੈ ॥ gagan manddal meh lasakar karai |

10

ਸੋ ਸੁਰਤਾਨੁ ਛਤ੍ਰੁ ਸਿਰਿ ਧਰੈ ॥੩॥ so surataan chhatru sir dharai |3|

11

ਜੋਗੀ ਗੋਰਖੁ ਗੋਰਖੁ ਕਰੈ ॥ jogee gorakh gorakh karai |

12

ਹਿੰਦੂ ਰਾਮ ਨਾਮੁ ਉਚਰੈ ॥ hindoo raam naam ucharai |

13

ਮੁਸਲਮਾਨ ਕਾ ਏਕੁ ਖੁਦਾਇ ॥ musalamaan kaa ek khudaae |

14

ਕਬੀਰ ਕਾ ਸੁਆਮੀ ਰਹਿਆ ਸਮਾਇ ॥੪॥੩॥੧੧॥ kabeer kaa suaamee rahiaa samaae |4|3|11|

15

ਮਹਲਾ ੫ ॥ mahalaa 5 |

16

ਜੋ ਪਾਥਰ ਕਉ ਕਹਤੇ ਦੇਵ ॥ jo paathar kau kahate dev |

17

ਤਾ ਕੀ ਬਿਰਥਾ ਹੋਵੈ ਸੇਵ ॥ taa kee birathaa hovai sev |

18

ਜੋ ਪਾਥਰ ਕੀ ਪਾਂਈ ਪਾਇ ॥ jo paathar kee paanee paae |

19

ਤਿਸ ਕੀ ਘਾਲ ਅਜਾਂਈ ਜਾਇ ॥੧॥ tis kee ghaal ajaanee jaae |1|

20

ਠਾਕੁਰੁ ਹਮਰਾ ਸਦ ਬੋਲੰਤਾ ॥ tthaakur hamaraa sad bolantaa |

21

ਸਰਬ ਜੀਆ ਕਉ ਪ੍ਰਭੁ ਦਾਨੁ ਦੇਤਾ ॥੧॥ ਰਹਾਉ ॥ sarab jeea kau prabh daan detaa |1| rahaau |

22

ਅੰਤਰਿ ਦੇਉ ਨ ਜਾਨੈ ਅੰਧੁ ॥ antar deo na jaanai andh |

23

ਭ੍ਰਮ ਕਾ ਮੋਹਿਆ ਪਾਵੈ ਫੰਧੁ ॥ bhram kaa mohiaa paavai fandh |

24

ਨ ਪਾਥਰੁ ਬੋਲੈ ਨਾ ਕਿਛੁ ਦੇਇ ॥ n paathar bolai naa kichh dee |

25

ਫੋਕਟ ਕਰਮ ਨਿਹਫਲ ਹੈ ਸੇਵ ॥੨॥ fokatt karam nihafal hai sev |2|

26

ਜੇ ਮਿਰਤਕ ਕਉ ਚੰਦਨੁ ਚੜਾਵੈ ॥ je miratak kau chandan charraavai |

27

ਉਸ ਤੇ ਕਹਹੁ ਕਵਨ ਫਲ ਪਾਵੈ ॥ aus te kahahu kavan fal paavai |

28

ਜੇ ਮਿਰਤਕ ਕਉ ਬਿਸਟਾ ਮਾਹਿ ਰੁਲਾਈ ॥ je miratak kau bisattaa maeh rulaaee |

29

ਤਾਂ ਮਿਰਤਕ ਕਾ ਕਿਆ ਘਟਿ ਜਾਈ ॥੩॥ taan miratak kaa kiaa ghatt jaaee |3|

30

ਕਹਤ ਕਬੀਰ ਹਉ ਕਹਉ ਪੁਕਾਰਿ ॥ kehat kabeer hau khau pukaar |

31

ਸਮਝਿ ਦੇਖੁ ਸਾਕਤ ਗਾਵਾਰ ॥ samajh dekh saakat gaavaar |

32

ਦੂਜੈ ਭਾਇ ਬਹੁਤੁ ਘਰ ਗਾਲੇ ॥ doojai bhaae bahut ghar gaale |

33

ਰਾਮ ਭਗਤ ਹੈ ਸਦਾ ਸੁਖਾਲੇ ॥੪॥੪॥੧੨॥ raam bhagat hai sadaa sukhaale |4|4|12|

34

ਜਲ ਮਹਿ ਮੀਨ ਮਾਇਆ ਕੇ ਬੇਧੇ ॥ jal meh meen maaeaa ke bedhe |

35

ਦੀਪਕ ਪਤੰਗ ਮਾਇਆ ਕੇ ਛੇਦੇ ॥ deepak patang maaeaa ke chhede |

36

ਕਾਮ ਮਾਇਆ ਕੁੰਚਰ ਕਉ ਬਿਆਪੈ ॥ kaam maaeaa kunchar kau biaapai |

37

ਭੁਇਅੰਗਮ ਭ੍ਰਿੰਗ ਮਾਇਆ ਮਹਿ ਖਾਪੇ ॥੧॥ bhueiangam bhring maaeaa meh khaape |1|

38

ਮਾਇਆ ਐਸੀ ਮੋਹਨੀ ਭਾਈ ॥ maaeaa aisee mohanee bhaaee |

39

ਜੇਤੇ ਜੀਅ ਤੇਤੇ ਡਹਕਾਈ ॥੧॥ ਰਹਾਉ ॥ jete jeea tete ddahakaaee |1| rahaau |

40

ਪੰਖੀ ਮ੍ਰਿਗ ਮਾਇਆ ਮਹਿ ਰਾਤੇ ॥ pankhee mrig maaeaa meh raate |

41

ਸਾਕਰ ਮਾਖੀ ਅਧਿਕ ਸੰਤਾਪੇ ॥ saakar maakhee adhik santaape |

42

ਤੁਰੇ ਉਸਟ ਮਾਇਆ ਮਹਿ ਭੇਲਾ ॥ ture usatt maaeaa meh bhelaa |

43

ਸਿਧ ਚਉਰਾਸੀਹ ਮਾਇਆ ਮਹਿ ਖੇਲਾ ॥੨॥ sidh chauraaseeh maaeaa meh khelaa |2|

44

ਛਿਅ ਜਤੀ ਮਾਇਆ ਕੇ ਬੰਦਾ ॥ chhia jatee maaeaa ke bandaa |

45

ਨਵੈ ਨਾਥ ਸੂਰਜ ਅਰੁ ਚੰਦਾ ॥ navai naath sooraj ar chandaa |

46

ਤਪੇ ਰਖੀਸਰ ਮਾਇਆ ਮਹਿ ਸੂਤਾ ॥ tape rakheesar maaeaa meh sootaa |

47

ਮਾਇਆ ਮਹਿ ਕਾਲੁ ਅਰੁ ਪੰਚ ਦੂਤਾ ॥੩॥ maaeaa meh kaal ar panch dootaa |3|

48

ਸੁਆਨ ਸਿਆਲ ਮਾਇਆ ਮਹਿ ਰਾਤਾ ॥ suaan siaal maaeaa meh raataa |

49

ਬੰਤਰ ਚੀਤੇ ਅਰੁ ਸਿੰਘਾਤਾ ॥ bantar cheete ar singhaataa |

50

ਮਾਂਜਾਰ ਗਾਡਰ ਅਰੁ ਲੂਬਰਾ ॥ maanjaar gaaddar ar loobaraa |

51

ਬਿਰਖ ਮੂਲ ਮਾਇਆ ਮਹਿ ਪਰਾ ॥੪॥ birakh mool maaeaa meh paraa |4|

52

ਮਾਇਆ ਅੰਤਰਿ ਭੀਨੇ ਦੇਵ ॥ maaeaa antar bheene dev |

53

ਸਾਗਰ ਇੰਦ੍ਰਾ ਅਰੁ ਧਰਤੇਵ ॥ saagar indraa ar dharatev |

54

ਕਹਿ ਕਬੀਰ ਜਿਸੁ ਉਦਰੁ ਤਿਸੁ ਮਾਇਆ ॥ keh kabeer jis udar tis maaeaa |

55

ਤਬ ਛੂਟੇ ਜਬ ਸਾਧੂ ਪਾਇਆ ॥੫॥੫॥੧੩॥ tab chhootte jab saadhoo paaeaa |5|5|13|

56

ਜਬ ਲਗੁ ਮੇਰੀ ਮੇਰੀ ਕਰੈ ॥ jab lag meree meree karai |

57

ਤਬ ਲਗੁ ਕਾਜੁ ਏਕੁ ਨਹੀ ਸਰੈ ॥ tab lag kaaj ek nahee sarai |

58

ਜਬ ਮੇਰੀ ਮੇਰੀ ਮਿਟਿ ਜਾਇ ॥ jab meree meree mitt jaae |

Original Gurmukhi with romanized transliteration, via the GurbaniNow API. An English translation will be added once a cleared translation is available.