Sikhism
Ang-1101 61
Text
ਤਬ ਪ੍ਰਭ ਕਾਜੁ ਸਵਾਰਹਿ ਆਇ ॥੧॥ tab prabh kaaj savaareh aae |1|
ਐਸਾ ਗਿਆਨੁ ਬਿਚਾਰੁ ਮਨਾ ॥ aisaa giaan bichaar manaa |
ਹਰਿ ਕੀ ਨ ਸਿਮਰਹੁ ਦੁਖ ਭੰਜਨਾ ॥੧॥ ਰਹਾਉ ॥ har kee na simarahu dukh bhanjanaa |1| rahaau |
ਜਬ ਲਗੁ ਸਿੰਘੁ ਰਹੈ ਬਨ ਮਾਹਿ ॥ jab lag singh rahai ban maeh |
ਤਬ ਲਗੁ ਬਨੁ ਫੂਲੈ ਹੀ ਨਾਹਿ ॥ tab lag ban foolai hee naeh |
ਜਬ ਹੀ ਸਿਆਰੁ ਸਿੰਘ ਕਉ ਖਾਇ ॥ jab hee siaar singh kau khaae |
ਫੂਲਿ ਰਹੀ ਸਗਲੀ ਬਨਰਾਇ ॥੨॥ fool rahee sagalee banaraae |2|
ਜੀਤੋ ਬੂਡੈ ਹਾਰੋ ਤਿਰੈ ॥ jeeto booddai haaro tirai |
ਗੁਰ ਪਰਸਾਦੀ ਪਾਰਿ ਉਤਰੈ ॥ gur parasaadee paar utarai |
ਦਾਸੁ ਕਬੀਰੁ ਕਹੈ ਸਮਝਾਇ ॥ daas kabeer kahai samajhaae |
ਕੇਵਲ ਰਾਮ ਰਹਹੁ ਲਿਵ ਲਾਇ ॥੩॥੬॥੧੪॥ keval raam rahahu liv laae |3|6|14|
ਸਤਰਿ ਸੈਇ ਸਲਾਰ ਹੈ ਜਾ ਕੇ ॥ satar saie salaar hai jaa ke |
ਸਵਾ ਲਾਖੁ ਪੈਕਾਬਰ ਤਾ ਕੇ ॥ savaa laakh paikaabar taa ke |
ਸੇਖ ਜੁ ਕਹੀਅਹਿ ਕੋਟਿ ਅਠਾਸੀ ॥ sekh ju kaheeeh kott atthaasee |
ਛਪਨ ਕੋਟਿ ਜਾ ਕੇ ਖੇਲ ਖਾਸੀ ॥੧॥ chhapan kott jaa ke khel khaasee |1|
ਮੋ ਗਰੀਬ ਕੀ ਕੋ ਗੁਜਰਾਵੈ ॥ mo gareeb kee ko gujaraavai |
ਮਜਲਸਿ ਦੂਰਿ ਮਹਲੁ ਕੋ ਪਾਵੈ ॥੧॥ ਰਹਾਉ ॥ majalas door mehal ko paavai |1| rahaau |
ਤੇਤੀਸ ਕਰੋੜੀ ਹੈ ਖੇਲ ਖਾਨਾ ॥ tetees karorree hai khel khaanaa |
ਚਉਰਾਸੀ ਲਖ ਫਿਰੈ ਦਿਵਾਨਾਂ ॥ chauraasee lakh firai divaanaan |
ਬਾਬਾ ਆਦਮ ਕਉ ਕਿਛੁ ਨਦਰਿ ਦਿਖਾਈ ॥ baabaa aadam kau kichh nadar dikhaaee |
ਉਨਿ ਭੀ ਭਿਸਤਿ ਘਨੇਰੀ ਪਾਈ ॥੨॥ aun bhee bhisat ghaneree paaee |2|
ਦਿਲ ਖਲਹਲੁ ਜਾ ਕੈ ਜਰਦ ਰੂ ਬਾਨੀ ॥ dil khalahal jaa kai jarad roo baanee |
ਛੋਡਿ ਕਤੇਬ ਕਰੈ ਸੈਤਾਨੀ ॥ chhodd kateb karai saitaanee |
ਦੁਨੀਆ ਦੋਸੁ ਰੋਸੁ ਹੈ ਲੋਈ ॥ duneea dos ros hai loee |
ਅਪਨਾ ਕੀਆ ਪਾਵੈ ਸੋਈ ॥੩॥ apanaa keea paavai soee |3|
ਤੁਮ ਦਾਤੇ ਹਮ ਸਦਾ ਭਿਖਾਰੀ ॥ tum daate ham sadaa bhikhaaree |
ਦੇਉ ਜਬਾਬੁ ਹੋਇ ਬਜਗਾਰੀ ॥ deo jabaab hoe bajagaaree |
ਦਾਸੁ ਕਬੀਰੁ ਤੇਰੀ ਪਨਹ ਸਮਾਨਾਂ ॥ daas kabeer teree panah samaanaan |
ਭਿਸਤੁ ਨਜੀਕਿ ਰਾਖੁ ਰਹਮਾਨਾ ॥੪॥੭॥੧੫॥ bhisat najeek raakh rahamaanaa |4|7|15|
ਸਭੁ ਕੋਈ ਚਲਨ ਕਹਤ ਹੈ ਊਹਾਂ ॥ sabh koee chalan kehat hai aoohaan |
ਨਾ ਜਾਨਉ ਬੈਕੁੰਠੁ ਹੈ ਕਹਾਂ ॥੧॥ ਰਹਾਉ ॥ naa jaanau baikuntth hai kahaan |1| rahaau |
ਆਪ ਆਪ ਕਾ ਮਰਮੁ ਨ ਜਾਨਾਂ ॥ aap aap kaa maram na jaanaan |
ਬਾਤਨ ਹੀ ਬੈਕੁੰਠੁ ਬਖਾਨਾਂ ॥੧॥ baatan hee baikuntth bakhaanaan |1|
ਜਬ ਲਗੁ ਮਨ ਬੈਕੁੰਠ ਕੀ ਆਸ ॥ jab lag man baikuntth kee aas |
ਤਬ ਲਗੁ ਨਾਹੀ ਚਰਨ ਨਿਵਾਸ ॥੨॥ tab lag naahee charan nivaas |2|
ਖਾਈ ਕੋਟੁ ਨ ਪਰਲ ਪਗਾਰਾ ॥ khaaee kott na paral pagaaraa |
ਨਾ ਜਾਨਉ ਬੈਕੁੰਠ ਦੁਆਰਾ ॥੩॥ naa jaanau baikuntth duaaraa |3|
ਕਹਿ ਕਮੀਰ ਅਬ ਕਹੀਐ ਕਾਹਿ ॥ keh kameer ab kaheeai kaeh |
ਸਾਧਸੰਗਤਿ ਬੈਕੁੰਠੈ ਆਹਿ ॥੪॥੮॥੧੬॥ saadhasangat baikuntthai aaeh |4|8|16|
ਕਿਉ ਲੀਜੈ ਗਢੁ ਬੰਕਾ ਭਾਈ ॥ kiau leejai gadt bankaa bhaaee |
ਦੋਵਰ ਕੋਟ ਅਰੁ ਤੇਵਰ ਖਾਈ ॥੧॥ ਰਹਾਉ ॥ dovar kott ar tevar khaaee |1| rahaau |
ਪਾਂਚ ਪਚੀਸ ਮੋਹ ਮਦ ਮਤਸਰ ਆਡੀ ਪਰਬਲ ਮਾਇਆ ॥ paanch pachees moh mad matasar aaddee parabal maaeaa |
ਜਨ ਗਰੀਬ ਕੋ ਜੋਰੁ ਨ ਪਹੁਚੈ ਕਹਾ ਕਰਉ ਰਘੁਰਾਇਆ ॥੧॥ jan gareeb ko jor na pahuchai kahaa krau raghuraaeaa |1|
ਕਾਮੁ ਕਿਵਾਰੀ ਦੁਖੁ ਸੁਖੁ ਦਰਵਾਨੀ ਪਾਪੁ ਪੁੰਨੁ ਦਰਵਾਜਾ ॥ kaam kivaaree dukh sukh daravaanee paap pun daravaajaa |
ਕ੍ਰੋਧੁ ਪ੍ਰਧਾਨੁ ਮਹਾ ਬਡ ਦੁੰਦਰ ਤਹ ਮਨੁ ਮਾਵਾਸੀ ਰਾਜਾ ॥੨॥ krodh pradhaan mahaa badd dundar teh man maavaasee raajaa |2|
ਸ੍ਵਾਦ ਸਨਾਹ ਟੋਪੁ ਮਮਤਾ ਕੋ ਕੁਬੁਧਿ ਕਮਾਨ ਚਢਾਈ ॥ svaad sanaah ttop mamataa ko kubudh kamaan chadtaaee |
ਤਿਸਨਾ ਤੀਰ ਰਹੇ ਘਟ ਭੀਤਰਿ ਇਉ ਗਢੁ ਲੀਓ ਨ ਜਾਈ ॥੩॥ tisanaa teer rahe ghatt bheetar iau gadt leeo na jaaee |3|
ਪ੍ਰੇਮ ਪਲੀਤਾ ਸੁਰਤਿ ਹਵਾਈ ਗੋਲਾ ਗਿਆਨੁ ਚਲਾਇਆ ॥ prem paleetaa surat havaaee golaa giaan chalaaeaa |
ਬ੍ਰਹਮ ਅਗਨਿ ਸਹਜੇ ਪਰਜਾਲੀ ਏਕਹਿ ਚੋਟ ਸਿਝਾਇਆ ॥੪॥ braham agan sahaje parajaalee ekeh chott sijhaaeaa |4|
ਸਤੁ ਸੰਤੋਖੁ ਲੈ ਲਰਨੇ ਲਾਗਾ ਤੋਰੇ ਦੁਇ ਦਰਵਾਜਾ ॥ sat santokh lai larane laagaa tore due daravaajaa |
ਸਾਧਸੰਗਤਿ ਅਰੁ ਗੁਰ ਕੀ ਕ੍ਰਿਪਾ ਤੇ ਪਕਰਿਓ ਗਢ ਕੋ ਰਾਜਾ ॥੫॥ saadhasangat ar gur kee kripaa te pakario gadt ko raajaa |5|
Original Gurmukhi with romanized transliteration, via the GurbaniNow API. An English translation will be added once a cleared translation is available.