Sikhism
Ang-1101 62
Text
ਭਗਵਤ ਭੀਰਿ ਸਕਤਿ ਸਿਮਰਨ ਕੀ ਕਟੀ ਕਾਲ ਭੈ ਫਾਸੀ ॥ bhagavat bheer sakat simaran kee kattee kaal bhai faasee |
ਦਾਸੁ ਕਮੀਰੁ ਚੜਿੑਓ ਗੜੑ ਊਪਰਿ ਰਾਜੁ ਲੀਓ ਅਬਿਨਾਸੀ ॥੬॥੯॥੧੭॥ daas kameer charrao garra aoopar raaj leeo abinaasee |6|9|17|
ਗੰਗ ਗੁਸਾਇਨਿ ਗਹਿਰ ਗੰਭੀਰ ॥ gang gusaaein gahir ganbheer |
ਜੰਜੀਰ ਬਾਂਧਿ ਕਰਿ ਖਰੇ ਕਬੀਰ ॥੧॥ janjeer baandh kar khare kabeer |1|
ਮਨੁ ਨ ਡਿਗੈ ਤਨੁ ਕਾਹੇ ਕਉ ਡਰਾਇ ॥ man na ddigai tan kaahe kau ddaraae |
ਚਰਨ ਕਮਲ ਚਿਤੁ ਰਹਿਓ ਸਮਾਇ ॥ ਰਹਾਉ ॥ charan kamal chit rahio samaae | rahaau |
ਗੰਗਾ ਕੀ ਲਹਰਿ ਮੇਰੀ ਟੁਟੀ ਜੰਜੀਰ ॥ gangaa kee lehar meree ttuttee janjeer |
ਮ੍ਰਿਗਛਾਲਾ ਪਰ ਬੈਠੇ ਕਬੀਰ ॥੨॥ mrigachhaalaa par baitthe kabeer |2|
ਕਹਿ ਕੰਬੀਰ ਕੋਊ ਸੰਗ ਨ ਸਾਥ ॥ keh kanbeer koaoo sang na saath |
ਜਲ ਥਲ ਰਾਖਨ ਹੈ ਰਘੁਨਾਥ ॥੩॥੧੦॥੧੮॥ jal thal raakhan hai raghunaath |3|10|18|
ਭੈਰਉ ਕਬੀਰ ਜੀਉ ਅਸਟਪਦੀ ਘਰੁ ੨ ॥ bhairau kabeer jeeo asattapadee ghar 2 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਅਗਮ ਦ੍ਰੁਗਮ ਗੜਿ ਰਚਿਓ ਬਾਸ ॥ agam drugam garr rachio baas |
ਜਾ ਮਹਿ ਜੋਤਿ ਕਰੇ ਪਰਗਾਸ ॥ jaa meh jot kare paragaas |
ਬਿਜੁਲੀ ਚਮਕੈ ਹੋਇ ਅਨੰਦੁ ॥ bijulee chamakai hoe anand |
ਜਿਹ ਪਉੜੑੇ ਪ੍ਰਭ ਬਾਲ ਗੋਬਿੰਦ ॥੧॥ jih paurrae prabh baal gobind |1|
ਇਹੁ ਜੀਉ ਰਾਮ ਨਾਮ ਲਿਵ ਲਾਗੈ ॥ eihu jeeo raam naam liv laagai |
ਜਰਾ ਮਰਨੁ ਛੂਟੈ ਭ੍ਰਮੁ ਭਾਗੈ ॥੧॥ ਰਹਾਉ ॥ jaraa maran chhoottai bhram bhaagai |1| rahaau |
ਅਬਰਨ ਬਰਨ ਸਿਉ ਮਨ ਹੀ ਪ੍ਰੀਤਿ ॥ abaran baran siau man hee preet |
ਹਉਮੈ ਗਾਵਨਿ ਗਾਵਹਿ ਗੀਤ ॥ haumai gaavan gaaveh geet |
ਅਨਹਦ ਸਬਦ ਹੋਤ ਝੁਨਕਾਰ ॥ anahad sabad hot jhunakaar |
ਜਿਹ ਪਉੜੑੇ ਪ੍ਰਭ ਸ੍ਰੀ ਗੋਪਾਲ ॥੨॥ jih paurrae prabh sree gopaal |2|
ਖੰਡਲ ਮੰਡਲ ਮੰਡਲ ਮੰਡਾ ॥ khanddal manddal manddal manddaa |
ਤ੍ਰਿਅ ਅਸਥਾਨ ਤੀਨਿ ਤ੍ਰਿਅ ਖੰਡਾ ॥ tria asathaan teen tria khanddaa |
ਅਗਮ ਅਗੋਚਰੁ ਰਹਿਆ ਅਭ ਅੰਤ ॥ agam agochar rahiaa abh ant |
ਪਾਰੁ ਨ ਪਾਵੈ ਕੋ ਧਰਨੀਧਰ ਮੰਤ ॥੩॥ paar na paavai ko dharaneedhar mant |3|
ਕਦਲੀ ਪੁਹਪ ਧੂਪ ਪਰਗਾਸ ॥ kadalee puhap dhoop paragaas |
ਰਜ ਪੰਕਜ ਮਹਿ ਲੀਓ ਨਿਵਾਸ ॥ raj pankaj meh leeo nivaas |
ਦੁਆਦਸ ਦਲ ਅਭ ਅੰਤਰਿ ਮੰਤ ॥ duaadas dal abh antar mant |
ਜਹ ਪਉੜੇ ਸ੍ਰੀ ਕਮਲਾ ਕੰਤ ॥੪॥ jeh paurre sree kamalaa kant |4|
ਅਰਧ ਉਰਧ ਮੁਖਿ ਲਾਗੋ ਕਾਸੁ ॥ aradh uradh mukh laago kaas |
ਸੁੰਨ ਮੰਡਲ ਮਹਿ ਕਰਿ ਪਰਗਾਸੁ ॥ sun manddal meh kar paragaas |
ਊਹਾਂ ਸੂਰਜ ਨਾਹੀ ਚੰਦ ॥ aoohaan sooraj naahee chand |
ਆਦਿ ਨਿਰੰਜਨੁ ਕਰੈ ਅਨੰਦ ॥੫॥ aad niranjan karai anand |5|
ਸੋ ਬ੍ਰਹਮੰਡਿ ਪਿੰਡਿ ਸੋ ਜਾਨੁ ॥ so brahamandd pindd so jaan |
ਮਾਨ ਸਰੋਵਰਿ ਕਰਿ ਇਸਨਾਨੁ ॥ maan sarovar kar isanaan |
ਸੋਹੰ ਸੋ ਜਾ ਕਉ ਹੈ ਜਾਪ ॥ sohan so jaa kau hai jaap |
ਜਾ ਕਉ ਲਿਪਤ ਨ ਹੋਇ ਪੁੰਨ ਅਰੁ ਪਾਪ ॥੬॥ jaa kau lipat na hoe pun ar paap |6|
ਅਬਰਨ ਬਰਨ ਘਾਮ ਨਹੀ ਛਾਮ ॥ abaran baran ghaam nahee chhaam |
ਅਵਰ ਨ ਪਾਈਐ ਗੁਰ ਕੀ ਸਾਮ ॥ avar na paaeeai gur kee saam |
ਟਾਰੀ ਨ ਟਰੈ ਆਵੈ ਨ ਜਾਇ ॥ ttaaree na ttarai aavai na jaae |
ਸੁੰਨ ਸਹਜ ਮਹਿ ਰਹਿਓ ਸਮਾਇ ॥੭॥ sun sehaj meh rahio samaae |7|
ਮਨ ਮਧੇ ਜਾਨੈ ਜੇ ਕੋਇ ॥ man madhe jaanai je koe |
ਜੋ ਬੋਲੈ ਸੋ ਆਪੈ ਹੋਇ ॥ jo bolai so aapai hoe |
ਜੋਤਿ ਮੰਤ੍ਰਿ ਮਨਿ ਅਸਥਿਰੁ ਕਰੈ ॥ jot mantr man asathir karai |
ਕਹਿ ਕਬੀਰ ਸੋ ਪ੍ਰਾਨੀ ਤਰੈ ॥੮॥੧॥ keh kabeer so praanee tarai |8|1|
ਕੋਟਿ ਸੂਰ ਜਾ ਕੈ ਪਰਗਾਸ ॥ kott soor jaa kai paragaas |
ਕੋਟਿ ਮਹਾਦੇਵ ਅਰੁ ਕਬਿਲਾਸ ॥ kott mahaadev ar kabilaas |
ਦੁਰਗਾ ਕੋਟਿ ਜਾ ਕੈ ਮਰਦਨੁ ਕਰੈ ॥ duragaa kott jaa kai maradan karai |
ਬ੍ਰਹਮਾ ਕੋਟਿ ਬੇਦ ਉਚਰੈ ॥੧॥ brahamaa kott bed ucharai |1|
ਜਉ ਜਾਚਉ ਤਉ ਕੇਵਲ ਰਾਮ ॥ jau jaachau tau keval raam |
ਆਨ ਦੇਵ ਸਿਉ ਨਾਹੀ ਕਾਮ ॥੧॥ ਰਹਾਉ ॥ aan dev siau naahee kaam |1| rahaau |
ਕੋਟਿ ਚੰਦ੍ਰਮੇ ਕਰਹਿ ਚਰਾਕ ॥ kott chandrame kareh charaak |
Original Gurmukhi with romanized transliteration, via the GurbaniNow API. An English translation will be added once a cleared translation is available.