Sikhism
Ang-1101 63
Text
ਸੁਰ ਤੇਤੀਸਉ ਜੇਵਹਿ ਪਾਕ ॥ sur teteesau jeveh paak |
ਨਵ ਗ੍ਰਹ ਕੋਟਿ ਠਾਢੇ ਦਰਬਾਰ ॥ nav grah kott tthaadte darabaar |
ਧਰਮ ਕੋਟਿ ਜਾ ਕੈ ਪ੍ਰਤਿਹਾਰ ॥੨॥ dharam kott jaa kai pratihaar |2|
ਪਵਨ ਕੋਟਿ ਚਉਬਾਰੇ ਫਿਰਹਿ ॥ pavan kott chaubaare fireh |
ਬਾਸਕ ਕੋਟਿ ਸੇਜ ਬਿਸਥਰਹਿ ॥ baasak kott sej bisathareh |
ਸਮੁੰਦ ਕੋਟਿ ਜਾ ਕੇ ਪਾਨੀਹਾਰ ॥ samund kott jaa ke paaneehaar |
ਰੋਮਾਵਲਿ ਕੋਟਿ ਅਠਾਰਹ ਭਾਰ ॥੩॥ romaaval kott atthaarah bhaar |3|
ਕੋਟਿ ਕਮੇਰ ਭਰਹਿ ਭੰਡਾਰ ॥ kott kamer bhareh bhanddaar |
ਕੋਟਿਕ ਲਖਿਮੀ ਕਰੈ ਸੀਗਾਰ ॥ kottik lakhimee karai seegaar |
ਕੋਟਿਕ ਪਾਪ ਪੁੰਨ ਬਹੁ ਹਿਰਹਿ ॥ kottik paap pun bahu hireh |
ਇੰਦ੍ਰ ਕੋਟਿ ਜਾ ਕੇ ਸੇਵਾ ਕਰਹਿ ॥੪॥ eindr kott jaa ke sevaa kareh |4|
ਛਪਨ ਕੋਟਿ ਜਾ ਕੈ ਪ੍ਰਤਿਹਾਰ ॥ chhapan kott jaa kai pratihaar |
ਨਗਰੀ ਨਗਰੀ ਖਿਅਤ ਅਪਾਰ ॥ nagaree nagaree khiat apaar |
ਲਟ ਛੂਟੀ ਵਰਤੈ ਬਿਕਰਾਲ ॥ latt chhoottee varatai bikaraal |
ਕੋਟਿ ਕਲਾ ਖੇਲੈ ਗੋਪਾਲ ॥੫॥ kott kalaa khelai gopaal |5|
ਕੋਟਿ ਜਗ ਜਾ ਕੈ ਦਰਬਾਰ ॥ kott jag jaa kai darabaar |
ਗੰਧ੍ਰਬ ਕੋਟਿ ਕਰਹਿ ਜੈਕਾਰ ॥ gandhrab kott kareh jaikaar |
ਬਿਦਿਆ ਕੋਟਿ ਸਭੈ ਗੁਨ ਕਹੈ ॥ bidiaa kott sabhai gun kahai |
ਤਊ ਪਾਰਬ੍ਰਹਮ ਕਾ ਅੰਤੁ ਨ ਲਹੈ ॥੬॥ taoo paarabraham kaa ant na lahai |6|
ਬਾਵਨ ਕੋਟਿ ਜਾ ਕੈ ਰੋਮਾਵਲੀ ॥ baavan kott jaa kai romaavalee |
ਰਾਵਨ ਸੈਨਾ ਜਹ ਤੇ ਛਲੀ ॥ raavan sainaa jeh te chhalee |
ਸਹਸ ਕੋਟਿ ਬਹੁ ਕਹਤ ਪੁਰਾਨ ॥ sehas kott bahu kehat puraan |
ਦੁਰਜੋਧਨ ਕਾ ਮਥਿਆ ਮਾਨੁ ॥੭॥ durajodhan kaa mathiaa maan |7|
ਕੰਦ੍ਰਪ ਕੋਟਿ ਜਾ ਕੈ ਲਵੈ ਨ ਧਰਹਿ ॥ kandrap kott jaa kai lavai na dhareh |
ਅੰਤਰ ਅੰਤਰਿ ਮਨਸਾ ਹਰਹਿ ॥ antar antar manasaa hareh |
ਕਹਿ ਕਬੀਰ ਸੁਨਿ ਸਾਰਿਗਪਾਨ ॥ keh kabeer sun saarigapaan |
ਦੇਹਿ ਅਭੈ ਪਦੁ ਮਾਂਗਉ ਦਾਨ ॥੮॥੨॥੧੮॥੨੦॥ dehi abhai pad maangau daan |8|2|18|20|
ਭੈਰਉ ਬਾਣੀ ਨਾਮਦੇਉ ਜੀਉ ਕੀ ਘਰੁ ੧ ॥ bhairau baanee naamadeo jeeo kee ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਰੇ ਜਿਹਬਾ ਕਰਉ ਸਤ ਖੰਡ ॥ re jihabaa krau sat khandd |
ਜਾਮਿ ਨ ਉਚਰਸਿ ਸ੍ਰੀ ਗੋਬਿੰਦ ॥੧॥ jaam na ucharas sree gobind |1|
ਰੰਗੀ ਲੇ ਜਿਹਬਾ ਹਰਿ ਕੈ ਨਾਇ ॥ rangee le jihabaa har kai naae |
ਸੁਰੰਗ ਰੰਗੀਲੇ ਹਰਿ ਹਰਿ ਧਿਆਇ ॥੧॥ ਰਹਾਉ ॥ surang rangeele har har dhiaae |1| rahaau |
ਮਿਥਿਆ ਜਿਹਬਾ ਅਵਰੇਂ ਕਾਮ ॥ mithiaa jihabaa avaren kaam |
ਨਿਰਬਾਣ ਪਦੁ ਇਕੁ ਹਰਿ ਕੋ ਨਾਮੁ ॥੨॥ nirabaan pad ik har ko naam |2|
ਅਸੰਖ ਕੋਟਿ ਅਨ ਪੂਜਾ ਕਰੀ ॥ asankh kott an poojaa karee |
ਏਕ ਨ ਪੂਜਸਿ ਨਾਮੈ ਹਰੀ ॥੩॥ ek na poojas naamai haree |3|
ਪ੍ਰਣਵੈ ਨਾਮਦੇਉ ਇਹੁ ਕਰਣਾ ॥ pranavai naamadeo ihu karanaa |
ਅਨੰਤ ਰੂਪ ਤੇਰੇ ਨਾਰਾਇਣਾ ॥੪॥੧॥ anant roop tere naaraaeinaa |4|1|
ਪਰ ਧਨ ਪਰ ਦਾਰਾ ਪਰਹਰੀ ॥ par dhan par daaraa paraharee |
ਤਾ ਕੈ ਨਿਕਟਿ ਬਸੈ ਨਰਹਰੀ ॥੧॥ taa kai nikatt basai naraharee |1|
ਜੋ ਨ ਭਜੰਤੇ ਨਾਰਾਇਣਾ ॥ jo na bhajante naaraaeinaa |
ਤਿਨ ਕਾ ਮੈ ਨ ਕਰਉ ਦਰਸਨਾ ॥੧॥ ਰਹਾਉ ॥ tin kaa mai na krau darasanaa |1| rahaau |
ਜਿਨ ਕੈ ਭੀਤਰਿ ਹੈ ਅੰਤਰਾ ॥ jin kai bheetar hai antaraa |
ਜੈਸੇ ਪਸੁ ਤੈਸੇ ਓਇ ਨਰਾ ॥੨॥ jaise pas taise oe naraa |2|
ਪ੍ਰਣਵਤਿ ਨਾਮਦੇਉ ਨਾਕਹਿ ਬਿਨਾ ॥ pranavat naamadeo naakeh binaa |
ਨਾ ਸੋਹੈ ਬਤੀਸ ਲਖਨਾ ॥੩॥੨॥ naa sohai batees lakhanaa |3|2|
ਦੂਧੁ ਕਟੋਰੈ ਗਡਵੈ ਪਾਨੀ ॥ doodh kattorai gaddavai paanee |
ਕਪਲ ਗਾਇ ਨਾਮੈ ਦੁਹਿ ਆਨੀ ॥੧॥ kapal gaae naamai duhi aanee |1|
ਦੂਧੁ ਪੀਉ ਗੋਬਿੰਦੇ ਰਾਇ ॥ doodh peeo gobinde raae |
ਦੂਧੁ ਪੀਉ ਮੇਰੋ ਮਨੁ ਪਤੀਆਇ ॥ doodh peeo mero man pateeae |
ਨਾਹੀ ਤ ਘਰ ਕੋ ਬਾਪੁ ਰਿਸਾਇ ॥੧॥ ਰਹਾਉ ॥ naahee ta ghar ko baap risaae |1| rahaau |
ਸੋੁਇਨ ਕਟੋਰੀ ਅੰਮ੍ਰਿਤ ਭਰੀ ॥ suoein kattoree amrit bharee |
ਲੈ ਨਾਮੈ ਹਰਿ ਆਗੈ ਧਰੀ ॥੨॥ lai naamai har aagai dharee |2|
ਏਕੁ ਭਗਤੁ ਮੇਰੇ ਹਿਰਦੇ ਬਸੈ ॥ ek bhagat mere hirade basai |
ਨਾਮੇ ਦੇਖਿ ਨਰਾਇਨੁ ਹਸੈ ॥੩॥ naame dekh naraaein hasai |3|
ਦੂਧੁ ਪੀਆਇ ਭਗਤੁ ਘਰਿ ਗਇਆ ॥ doodh peeae bhagat ghar geaa |
Original Gurmukhi with romanized transliteration, via the GurbaniNow API. An English translation will be added once a cleared translation is available.