Sikhism
Ang-1101 65
Text
ਪਰ ਨਾਰੀ ਸਿਉ ਘਾਲੈ ਧੰਧਾ ॥ par naaree siau ghaalai dhandhaa |
ਜੈਸੇ ਸਿੰਬਲੁ ਦੇਖਿ ਸੂਆ ਬਿਗਸਾਨਾ ॥ jaise sinbal dekh sooaa bigasaanaa |
ਅੰਤ ਕੀ ਬਾਰ ਮੂਆ ਲਪਟਾਨਾ ॥੧॥ ant kee baar mooaa lapattaanaa |1|
ਪਾਪੀ ਕਾ ਘਰੁ ਅਗਨੇ ਮਾਹਿ ॥ paapee kaa ghar agane maeh |
ਜਲਤ ਰਹੈ ਮਿਟਵੈ ਕਬ ਨਾਹਿ ॥੧॥ ਰਹਾਉ ॥ jalat rahai mittavai kab naeh |1| rahaau |
ਹਰਿ ਕੀ ਭਗਤਿ ਨ ਦੇਖੈ ਜਾਇ ॥ har kee bhagat na dekhai jaae |
ਮਾਰਗੁ ਛੋਡਿ ਅਮਾਰਗਿ ਪਾਇ ॥ maarag chhodd amaarag paae |
ਮੂਲਹੁ ਭੂਲਾ ਆਵੈ ਜਾਇ ॥ moolahu bhoolaa aavai jaae |
ਅੰਮ੍ਰਿਤੁ ਡਾਰਿ ਲਾਦਿ ਬਿਖੁ ਖਾਇ ॥੨॥ amrit ddaar laad bikh khaae |2|
ਜਿਉ ਬੇਸ੍ਵਾ ਕੇ ਪਰੈ ਅਖਾਰਾ ॥ jiau besvaa ke parai akhaaraa |
ਕਾਪਰੁ ਪਹਿਰਿ ਕਰਹਿ ਸਂੀਗਾਰਾ ॥ kaapar pahir kareh saneegaaraa |
ਪੂਰੇ ਤਾਲ ਨਿਹਾਲੇ ਸਾਸ ॥ poore taal nihaale saas |
ਵਾ ਕੇ ਗਲੇ ਜਮ ਕਾ ਹੈ ਫਾਸ ॥੩॥ vaa ke gale jam kaa hai faas |3|
ਜਾ ਕੇ ਮਸਤਕਿ ਲਿਖਿਓ ਕਰਮਾ ॥ jaa ke masatak likhio karamaa |
ਸੋ ਭਜਿ ਪਰਿ ਹੈ ਗੁਰ ਕੀ ਸਰਨਾ ॥ so bhaj par hai gur kee saranaa |
ਕਹਤ ਨਾਮਦੇਉ ਇਹੁ ਬੀਚਾਰੁ ॥ kehat naamadeo ihu beechaar |
ਇਨ ਬਿਧਿ ਸੰਤਹੁ ਉਤਰਹੁ ਪਾਰਿ ॥੪॥੨॥੮॥ ein bidh santahu utarahu paar |4|2|8|
ਸੰਡਾ ਮਰਕਾ ਜਾਇ ਪੁਕਾਰੇ ॥ ਪੜੈ ਨਹੀ ਹਮ ਹੀ ਪਚਿ ਹਾਰੇ ॥ sanddaa marakaa jaae pukaare | parrai nahee ham hee pach haare |
ਰਾਮੁ ਕਹੈ ਕਰ ਤਾਲ ਬਜਾਵੈ ਚਟੀਆ ਸਭੈ ਬਿਗਾਰੇ ॥੧॥ raam kahai kar taal bajaavai chatteea sabhai bigaare |1|
ਰਾਮ ਨਾਮਾ ਜਪਿਬੋ ਕਰੈ ॥ raam naamaa japibo karai |
ਹਿਰਦੈ ਹਰਿ ਜੀ ਕੋ ਸਿਮਰਨੁ ਧਰੈ ॥੧॥ ਰਹਾਉ ॥ hiradai har jee ko simaran dharai |1| rahaau |
ਬਸੁਧਾ ਬਸਿ ਕੀਨੀ ਸਭ ਰਾਜੇ ਬਿਨਤੀ ਕਰੈ ਪਟਰਾਨੀ ॥ basudhaa bas keenee sabh raaje binatee karai pattaraanee |
ਪੂਤੁ ਪ੍ਰਹਿਲਾਦੁ ਕਹਿਆ ਨਹੀ ਮਾਨੈ ਤਿਨਿ ਤਉ ਅਉਰੈ ਠਾਨੀ ॥੨॥ poot prahilaad kahiaa nahee maanai tin tau aaurai tthaanee |2|
ਦੁਸਟ ਸਭਾ ਮਿਲਿ ਮੰਤਰ ਉਪਾਇਆ ਕਰਸਹ ਅਉਧ ਘਨੇਰੀ ॥ dusatt sabhaa mil mantar upaaeaa karasah aaudh ghaneree |
ਗਿਰਿ ਤਰ ਜਲ ਜੁਆਲਾ ਭੈ ਰਾਖਿਓ ਰਾਜਾ ਰਾਮਿ ਮਾਇਆ ਫੇਰੀ ॥੩॥ gir tar jal juaalaa bhai raakhio raajaa raam maaeaa feree |3|
ਕਾਢਿ ਖੜਗੁ ਕਾਲੁ ਭੈ ਕੋਪਿਓ ਮੋਹਿ ਬਤਾਉ ਜੁ ਤੁਹਿ ਰਾਖੈ ॥ kaadt kharrag kaal bhai kopio mohi bataau ju tuhi raakhai |
ਪੀਤ ਪੀਤਾਂਬਰ ਤ੍ਰਿਭਵਣ ਧਣੀ ਥੰਭ ਮਾਹਿ ਹਰਿ ਭਾਖੈ ॥੪॥ peet peetaanbar tribhavan dhanee thanbh maeh har bhaakhai |4|
ਹਰਨਾਖਸੁ ਜਿਨਿ ਨਖਹ ਬਿਦਾਰਿਓ ਸੁਰਿ ਨਰ ਕੀਏ ਸਨਾਥਾ ॥ haranaakhas jin nakhah bidaario sur nar kee sanaathaa |
ਕਹਿ ਨਾਮਦੇਉ ਹਮ ਨਰਹਰਿ ਧਿਆਵਹ ਰਾਮੁ ਅਭੈ ਪਦ ਦਾਤਾ ॥੫॥੩॥੯॥ keh naamadeo ham narahar dhiaavah raam abhai pad daataa |5|3|9|
ਸੁਲਤਾਨੁ ਪੂਛੈ ਸੁਨੁ ਬੇ ਨਾਮਾ ॥ sulataan poochhai sun be naamaa |
ਦੇਖਉ ਰਾਮ ਤੁਮੑਾਰੇ ਕਾਮਾ ॥੧॥ dekhau raam tumaare kaamaa |1|
ਨਾਮਾ ਸੁਲਤਾਨੇ ਬਾਧਿਲਾ ॥ naamaa sulataane baadhilaa |
ਦੇਖਉ ਤੇਰਾ ਹਰਿ ਬੀਠੁਲਾ ॥੧॥ ਰਹਾਉ ॥ dekhau teraa har beetthulaa |1| rahaau |
ਬਿਸਮਿਲਿ ਗਊ ਦੇਹੁ ਜੀਵਾਇ ॥ bisamil gaoo dehu jeevaae |
ਨਾਤਰੁ ਗਰਦਨਿ ਮਾਰਉ ਠਾਂਇ ॥੨॥ naatar garadan maarau tthaane |2|
ਬਾਦਿਸਾਹ ਐਸੀ ਕਿਉ ਹੋਇ ॥ baadisaah aisee kiau hoe |
ਬਿਸਮਿਲਿ ਕੀਆ ਨ ਜੀਵੈ ਕੋਇ ॥੩॥ bisamil keea na jeevai koe |3|
ਮੇਰਾ ਕੀਆ ਕਛੂ ਨ ਹੋਇ ॥ meraa keea kachhoo na hoe |
ਕਰਿ ਹੈ ਰਾਮੁ ਹੋਇ ਹੈ ਸੋਇ ॥੪॥ kar hai raam hoe hai soe |4|
ਬਾਦਿਸਾਹੁ ਚੜਿੑਓ ਅਹੰਕਾਰਿ ॥ baadisaahu charrao ahankaar |
ਗਜ ਹਸਤੀ ਦੀਨੋ ਚਮਕਾਰਿ ॥੫॥ gaj hasatee deeno chamakaar |5|
ਰੁਦਨੁ ਕਰੈ ਨਾਮੇ ਕੀ ਮਾਇ ॥ rudan karai naame kee maae |
ਛੋਡਿ ਰਾਮੁ ਕੀ ਨ ਭਜਹਿ ਖੁਦਾਇ ॥੬॥ chhodd raam kee na bhajeh khudaae |6|
ਨ ਹਉ ਤੇਰਾ ਪੂੰਗੜਾ ਨ ਤੂ ਮੇਰੀ ਮਾਇ ॥ n hau teraa poongarraa na too meree maae |
ਪਿੰਡੁ ਪੜੈ ਤਉ ਹਰਿ ਗੁਨ ਗਾਇ ॥੭॥ pindd parrai tau har gun gaae |7|
ਕਰੈ ਗਜਿੰਦੁ ਸੁੰਡ ਕੀ ਚੋਟ ॥ karai gajind sundd kee chott |
ਨਾਮਾ ਉਬਰੈ ਹਰਿ ਕੀ ਓਟ ॥੮॥ naamaa ubarai har kee ott |8|
ਕਾਜੀ ਮੁਲਾਂ ਕਰਹਿ ਸਲਾਮੁ ॥ kaajee mulaan kareh salaam |
ਇਨਿ ਹਿੰਦੂ ਮੇਰਾ ਮਲਿਆ ਮਾਨੁ ॥੯॥ ein hindoo meraa maliaa maan |9|
ਬਾਦਿਸਾਹ ਬੇਨਤੀ ਸੁਨੇਹੁ ॥ baadisaah benatee sunehu |
Original Gurmukhi with romanized transliteration, via the GurbaniNow API. An English translation will be added once a cleared translation is available.