U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 66

Text

1

ਨਾਮੇ ਸਰ ਭਰਿ ਸੋਨਾ ਲੇਹੁ ॥੧੦॥ naame sar bhar sonaa lehu |10|

2

ਮਾਲੁ ਲੇਉ ਤਉ ਦੋਜਕਿ ਪਰਉ ॥ maal leo tau dojak prau |

3

ਦੀਨੁ ਛੋਡਿ ਦੁਨੀਆ ਕਉ ਭਰਉ ॥੧੧॥ deen chhodd duneea kau bhrau |11|

4

ਪਾਵਹੁ ਬੇੜੀ ਹਾਥਹੁ ਤਾਲ ॥ paavahu berree haathahu taal |

5

ਨਾਮਾ ਗਾਵੈ ਗੁਨ ਗੋਪਾਲ ॥੧੨॥ naamaa gaavai gun gopaal |12|

6

ਗੰਗ ਜਮੁਨ ਜਉ ਉਲਟੀ ਬਹੈ ॥ gang jamun jau ulattee bahai |

7

ਤਉ ਨਾਮਾ ਹਰਿ ਕਰਤਾ ਰਹੈ ॥੧੩॥ tau naamaa har karataa rahai |13|

8

ਸਾਤ ਘੜੀ ਜਬ ਬੀਤੀ ਸੁਣੀ ॥ saat gharree jab beetee sunee |

9

ਅਜਹੁ ਨ ਆਇਓ ਤ੍ਰਿਭਵਣ ਧਣੀ ॥੧੪॥ ajahu na aaeo tribhavan dhanee |14|

10

ਪਾਖੰਤਣ ਬਾਜ ਬਜਾਇਲਾ ॥ paakhantan baaj bajaaeilaa |

11

ਗਰੁੜ ਚੜੑੇ ਗੋਬਿੰਦ ਆਇਲਾ ॥੧੫॥ garurr charrae gobind aaeilaa |15|

12

ਅਪਨੇ ਭਗਤ ਪਰਿ ਕੀ ਪ੍ਰਤਿਪਾਲ ॥ apane bhagat par kee pratipaal |

13

ਗਰੁੜ ਚੜੑੇ ਆਏ ਗੋਪਾਲ ॥੧੬॥ garurr charrae aae gopaal |16|

14

ਕਹਹਿ ਤ ਧਰਣਿ ਇਕੋਡੀ ਕਰਉ ॥ kaheh ta dharan ikoddee krau |

15

ਕਹਹਿ ਤ ਲੇ ਕਰਿ ਊਪਰਿ ਧਰਉ ॥੧੭॥ kaheh ta le kar aoopar dhrau |17|

16

ਕਹਹਿ ਤ ਮੁਈ ਗਊ ਦੇਉ ਜੀਆਇ ॥ kaheh ta muee gaoo deo jeeae |

17

ਸਭੁ ਕੋਈ ਦੇਖੈ ਪਤੀਆਇ ॥੧੮॥ sabh koee dekhai pateeae |18|

18

ਨਾਮਾ ਪ੍ਰਣਵੈ ਸੇਲ ਮਸੇਲ ॥ naamaa pranavai sel masel |

19

ਗਊ ਦੁਹਾਈ ਬਛਰਾ ਮੇਲਿ ॥੧੯॥ gaoo duhaaee bachharaa mel |19|

20

ਦੂਧਹਿ ਦੁਹਿ ਜਬ ਮਟੁਕੀ ਭਰੀ ॥ doodheh duhi jab mattukee bharee |

21

ਲੇ ਬਾਦਿਸਾਹ ਕੇ ਆਗੇ ਧਰੀ ॥੨੦॥ le baadisaah ke aage dharee |20|

22

ਬਾਦਿਸਾਹੁ ਮਹਲ ਮਹਿ ਜਾਇ ॥ baadisaahu mehal meh jaae |

23

ਅਉਘਟ ਕੀ ਘਟ ਲਾਗੀ ਆਇ ॥੨੧॥ aaughatt kee ghatt laagee aae |21|

24

ਕਾਜੀ ਮੁਲਾਂ ਬਿਨਤੀ ਫੁਰਮਾਇ ॥ kaajee mulaan binatee furamaae |

25

ਬਖਸੀ ਹਿੰਦੂ ਮੈ ਤੇਰੀ ਗਾਇ ॥੨੨॥ bakhasee hindoo mai teree gaae |22|

26

ਨਾਮਾ ਕਹੈ ਸੁਨਹੁ ਬਾਦਿਸਾਹ ॥ naamaa kahai sunahu baadisaah |

27

ਇਹੁ ਕਿਛੁ ਪਤੀਆ ਮੁਝੈ ਦਿਖਾਇ ॥੨੩॥ eihu kichh pateea mujhai dikhaae |23|

28

ਇਸ ਪਤੀਆ ਕਾ ਇਹੈ ਪਰਵਾਨੁ ॥ eis pateea kaa ihai paravaan |

29

ਸਾਚਿ ਸੀਲਿ ਚਾਲਹੁ ਸੁਲਿਤਾਨ ॥੨੪॥ saach seel chaalahu sulitaan |24|

30

ਨਾਮਦੇਉ ਸਭ ਰਹਿਆ ਸਮਾਇ ॥ naamadeo sabh rahiaa samaae |

31

ਮਿਲਿ ਹਿੰਦੂ ਸਭ ਨਾਮੇ ਪਹਿ ਜਾਹਿ ॥੨੫॥ mil hindoo sabh naame peh jaeh |25|

32

ਜਉ ਅਬ ਕੀ ਬਾਰ ਨ ਜੀਵੈ ਗਾਇ ॥ jau ab kee baar na jeevai gaae |

33

ਤ ਨਾਮਦੇਵ ਕਾ ਪਤੀਆ ਜਾਇ ॥੨੬॥ t naamadev kaa pateea jaae |26|

34

ਨਾਮੇ ਕੀ ਕੀਰਤਿ ਰਹੀ ਸੰਸਾਰਿ ॥ naame kee keerat rahee sansaar |

35

ਭਗਤ ਜਨਾਂ ਲੇ ਉਧਰਿਆ ਪਾਰਿ ॥੨੭॥ bhagat janaan le udhariaa paar |27|

36

ਸਗਲ ਕਲੇਸ ਨਿੰਦਕ ਭਇਆ ਖੇਦੁ ॥ sagal kales nindak bheaa khed |

37

ਨਾਮੇ ਨਾਰਾਇਨ ਨਾਹੀ ਭੇਦੁ ॥੨੮॥੧॥੧੦॥ naame naaraaein naahee bhed |28|1|10|

38

ਘਰੁ ੨ ॥ ghar 2 |

39

ਜਉ ਗੁਰਦੇਉ ਤ ਮਿਲੈ ਮੁਰਾਰਿ ॥ jau guradeo ta milai muraar |

40

ਜਉ ਗੁਰਦੇਉ ਤ ਉਤਰੈ ਪਾਰਿ ॥ jau guradeo ta utarai paar |

41

ਜਉ ਗੁਰਦੇਉ ਤ ਬੈਕੁੰਠ ਤਰੈ ॥ jau guradeo ta baikuntth tarai |

42

ਜਉ ਗੁਰਦੇਉ ਤ ਜੀਵਤ ਮਰੈ ॥੧॥ jau guradeo ta jeevat marai |1|

43

ਸਤਿ ਸਤਿ ਸਤਿ ਸਤਿ ਸਤਿ ਗੁਰਦੇਵ ॥ sat sat sat sat sat guradev |

44

ਝੂਠੁ ਝੂਠੁ ਝੂਠੁ ਝੂਠੁ ਆਨ ਸਭ ਸੇਵ ॥੧॥ ਰਹਾਉ ॥ jhootth jhootth jhootth jhootth aan sabh sev |1| rahaau |

45

ਜਉ ਗੁਰਦੇਉ ਤ ਨਾਮੁ ਦ੍ਰਿੜਾਵੈ ॥ jau guradeo ta naam drirraavai |

46

ਜਉ ਗੁਰਦੇਉ ਨ ਦਹ ਦਿਸ ਧਾਵੈ ॥ jau guradeo na deh dis dhaavai |

47

ਜਉ ਗੁਰਦੇਉ ਪੰਚ ਤੇ ਦੂਰਿ ॥ jau guradeo panch te door |

48

ਜਉ ਗੁਰਦੇਉ ਨ ਮਰਿਬੋ ਝੂਰਿ ॥੨॥ jau guradeo na maribo jhoor |2|

49

ਜਉ ਗੁਰਦੇਉ ਤ ਅੰਮ੍ਰਿਤ ਬਾਨੀ ॥ jau guradeo ta amrit baanee |

50

ਜਉ ਗੁਰਦੇਉ ਤ ਅਕਥ ਕਹਾਨੀ ॥ jau guradeo ta akath kahaanee |

51

ਜਉ ਗੁਰਦੇਉ ਤ ਅੰਮ੍ਰਿਤ ਦੇਹ ॥ jau guradeo ta amrit deh |

52

ਜਉ ਗੁਰਦੇਉ ਨਾਮੁ ਜਪਿ ਲੇਹਿ ॥੩॥ jau guradeo naam jap lehi |3|

53

ਜਉ ਗੁਰਦੇਉ ਭਵਨ ਤ੍ਰੈ ਸੂਝੈ ॥ jau guradeo bhavan trai soojhai |

54

ਜਉ ਗੁਰਦੇਉ ਊਚ ਪਦ ਬੂਝੈ ॥ jau guradeo aooch pad boojhai |

55

ਜਉ ਗੁਰਦੇਉ ਤ ਸੀਸੁ ਅਕਾਸਿ ॥ jau guradeo ta sees akaas |

56

ਜਉ ਗੁਰਦੇਉ ਸਦਾ ਸਾਬਾਸਿ ॥੪॥ jau guradeo sadaa saabaas |4|

57

ਜਉ ਗੁਰਦੇਉ ਸਦਾ ਬੈਰਾਗੀ ॥ jau guradeo sadaa bairaagee |

58

ਜਉ ਗੁਰਦੇਉ ਪਰ ਨਿੰਦਾ ਤਿਆਗੀ ॥ jau guradeo par nindaa tiaagee |

Original Gurmukhi with romanized transliteration, via the GurbaniNow API. An English translation will be added once a cleared translation is available.