U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 67

Text

1

ਜਉ ਗੁਰਦੇਉ ਬੁਰਾ ਭਲਾ ਏਕ ॥ jau guradeo buraa bhalaa ek |

2

ਜਉ ਗੁਰਦੇਉ ਲਿਲਾਟਹਿ ਲੇਖ ॥੫॥ jau guradeo lilaatteh lekh |5|

3

ਜਉ ਗੁਰਦੇਉ ਕੰਧੁ ਨਹੀ ਹਿਰੈ ॥ jau guradeo kandh nahee hirai |

4

ਜਉ ਗੁਰਦੇਉ ਦੇਹੁਰਾ ਫਿਰੈ ॥ jau guradeo dehuraa firai |

5

ਜਉ ਗੁਰਦੇਉ ਤ ਛਾਪਰਿ ਛਾਈ ॥ jau guradeo ta chhaapar chhaaee |

6

ਜਉ ਗੁਰਦੇਉ ਸਿਹਜ ਨਿਕਸਾਈ ॥੬॥ jau guradeo sihaj nikasaaee |6|

7

ਜਉ ਗੁਰਦੇਉ ਤ ਅਠਸਠਿ ਨਾਇਆ ॥ jau guradeo ta atthasatth naaeaa |

8

ਜਉ ਗੁਰਦੇਉ ਤਨਿ ਚਕ੍ਰ ਲਗਾਇਆ ॥ jau guradeo tan chakr lagaaeaa |

9

ਜਉ ਗੁਰਦੇਉ ਤ ਦੁਆਦਸ ਸੇਵਾ ॥ jau guradeo ta duaadas sevaa |

10

ਜਉ ਗੁਰਦੇਉ ਸਭੈ ਬਿਖੁ ਮੇਵਾ ॥੭॥ jau guradeo sabhai bikh mevaa |7|

11

ਜਉ ਗੁਰਦੇਉ ਤ ਸੰਸਾ ਟੂਟੈ ॥ jau guradeo ta sansaa ttoottai |

12

ਜਉ ਗੁਰਦੇਉ ਤ ਜਮ ਤੇ ਛੂਟੈ ॥ jau guradeo ta jam te chhoottai |

13

ਜਉ ਗੁਰਦੇਉ ਤ ਭਉਜਲ ਤਰੈ ॥ jau guradeo ta bhaujal tarai |

14

ਜਉ ਗੁਰਦੇਉ ਤ ਜਨਮਿ ਨ ਮਰੈ ॥੮॥ jau guradeo ta janam na marai |8|

15

ਜਉ ਗੁਰਦੇਉ ਅਠਦਸ ਬਿਉਹਾਰ ॥ jau guradeo atthadas biauhaar |

16

ਜਉ ਗੁਰਦੇਉ ਅਠਾਰਹ ਭਾਰ ॥ jau guradeo atthaarah bhaar |

17

ਬਿਨੁ ਗੁਰਦੇਉ ਅਵਰ ਨਹੀ ਜਾਈ ॥ bin guradeo avar nahee jaaee |

18

ਨਾਮਦੇਉ ਗੁਰ ਕੀ ਸਰਣਾਈ ॥੯॥੧॥੨॥੧੧॥ naamadeo gur kee saranaaee |9|1|2|11|

19

ਭੈਰਉ ਬਾਣੀ ਰਵਿਦਾਸ ਜੀਉ ਕੀ ਘਰੁ ੨ ॥ bhairau baanee ravidaas jeeo kee ghar 2 |

20

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

21

ਬਿਨੁ ਦੇਖੇ ਉਪਜੈ ਨਹੀ ਆਸਾ ॥ bin dekhe upajai nahee aasaa |

22

ਜੋ ਦੀਸੈ ਸੋ ਹੋਇ ਬਿਨਾਸਾ ॥ jo deesai so hoe binaasaa |

23

ਬਰਨ ਸਹਿਤ ਜੋ ਜਾਪੈ ਨਾਮੁ ॥ baran sahit jo jaapai naam |

24

ਸੋ ਜੋਗੀ ਕੇਵਲ ਨਿਹਕਾਮੁ ॥੧॥ so jogee keval nihakaam |1|

25

ਪਰਚੈ ਰਾਮੁ ਰਵੈ ਜਉ ਕੋਈ ॥ parachai raam ravai jau koee |

26

ਪਾਰਸੁ ਪਰਸੈ ਦੁਬਿਧਾ ਨ ਹੋਈ ॥੧॥ ਰਹਾਉ ॥ paaras parasai dubidhaa na hoee |1| rahaau |

27

ਸੋ ਮੁਨਿ ਮਨ ਕੀ ਦੁਬਿਧਾ ਖਾਇ ॥ so mun man kee dubidhaa khaae |

28

ਬਿਨੁ ਦੁਆਰੇ ਤ੍ਰੈ ਲੋਕ ਸਮਾਇ ॥ bin duaare trai lok samaae |

29

ਮਨ ਕਾ ਸੁਭਾਉ ਸਭੁ ਕੋਈ ਕਰੈ ॥ man kaa subhaau sabh koee karai |

30

ਕਰਤਾ ਹੋਇ ਸੁ ਅਨਭੈ ਰਹੈ ॥੨॥ karataa hoe su anabhai rahai |2|

31

ਫਲ ਕਾਰਨ ਫੂਲੀ ਬਨਰਾਇ ॥ fal kaaran foolee banaraae |

32

ਫਲੁ ਲਾਗਾ ਤਬ ਫੂਲੁ ਬਿਲਾਇ ॥ fal laagaa tab fool bilaae |

33

ਗਿਆਨੈ ਕਾਰਨ ਕਰਮ ਅਭਿਆਸੁ ॥ giaanai kaaran karam abhiaas |

34

ਗਿਆਨੁ ਭਇਆ ਤਹ ਕਰਮਹ ਨਾਸੁ ॥੩॥ giaan bheaa teh karamah naas |3|

35

ਘ੍ਰਿਤ ਕਾਰਨ ਦਧਿ ਮਥੈ ਸਇਆਨ ॥ ghrit kaaran dadh mathai seaan |

36

ਜੀਵਤ ਮੁਕਤ ਸਦਾ ਨਿਰਬਾਨ ॥ jeevat mukat sadaa nirabaan |

37

ਕਹਿ ਰਵਿਦਾਸ ਪਰਮ ਬੈਰਾਗ ॥ keh ravidaas param bairaag |

38

ਰਿਦੈ ਰਾਮੁ ਕੀ ਨ ਜਪਸਿ ਅਭਾਗ ॥੪॥੧॥ ridai raam kee na japas abhaag |4|1|

39

ਨਾਮਦੇਵ ॥ naamadev |

40

ਆਉ ਕਲੰਦਰ ਕੇਸਵਾ ॥ aau kalandar kesavaa |

41

ਕਰਿ ਅਬਦਾਲੀ ਭੇਸਵਾ ॥ ਰਹਾਉ ॥ kar abadaalee bhesavaa | rahaau |

42

ਜਿਨਿ ਆਕਾਸ ਕੁਲਹ ਸਿਰਿ ਕੀਨੀ ਕਉਸੈ ਸਪਤ ਪਯਾਲਾ ॥ jin aakaas kulah sir keenee kausai sapat payaalaa |

43

ਚਮਰ ਪੋਸ ਕਾ ਮੰਦਰੁ ਤੇਰਾ ਇਹ ਬਿਧਿ ਬਨੇ ਗੁਪਾਲਾ ॥੧॥ chamar pos kaa mandar teraa ih bidh bane gupaalaa |1|

44

ਛਪਨ ਕੋਟਿ ਕਾ ਪੇਹਨੁ ਤੇਰਾ ਸੋਲਹ ਸਹਸ ਇਜਾਰਾ ॥ chhapan kott kaa pehan teraa solah sehas ijaaraa |

45

ਭਾਰ ਅਠਾਰਹ ਮੁਦਗਰੁ ਤੇਰਾ ਸਹਨਕ ਸਭ ਸੰਸਾਰਾ ॥੨॥ bhaar atthaarah mudagar teraa sahanak sabh sansaaraa |2|

46

ਦੇਹੀ ਮਹਜਿਦਿ ਮਨੁ ਮਉਲਾਨਾ ਸਹਜ ਨਿਵਾਜ ਗੁਜਾਰੈ ॥ dehee mahajid man maulaanaa sehaj nivaaj gujaarai |

47

ਬੀਬੀ ਕਉਲਾ ਸਉ ਕਾਇਨੁ ਤੇਰਾ ਨਿਰੰਕਾਰ ਆਕਾਰੈ ॥੩॥ beebee kaulaa sau kaaein teraa nirankaar aakaarai |3|

48

ਭਗਤਿ ਕਰਤ ਮੇਰੇ ਤਾਲ ਛਿਨਾਏ ਕਿਹ ਪਹਿ ਕਰਉ ਪੁਕਾਰਾ ॥ bhagat karat mere taal chhinaae kih peh krau pukaaraa |

49

ਨਾਮੇ ਕਾ ਸੁਆਮੀ ਅੰਤਰਜਾਮੀ ਫਿਰੇ ਸਗਲ ਬੇਦੇਸਵਾ ॥੪॥੧॥ naame kaa suaamee antarajaamee fire sagal bedesavaa |4|1|

Original Gurmukhi with romanized transliteration, via the GurbaniNow API. An English translation will be added once a cleared translation is available.