U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 68

Text

1

ਰਾਗੁ ਬਸੰਤੁ ਮਹਲਾ ੧ ਘਰੁ ੧ ਚਉਪਦੇ ਦੁਤੁਕੇ ॥ raag basant mahalaa 1 ghar 1 chaupade dutuke |

2

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |

3

ਮਾਹਾ ਮਾਹ ਮੁਮਾਰਖੀ ਚੜਿਆ ਸਦਾ ਬਸੰਤੁ ॥ maahaa maah mumaarakhee charriaa sadaa basant |

4

ਪਰਫੜੁ ਚਿਤ ਸਮਾਲਿ ਸੋਇ ਸਦਾ ਸਦਾ ਗੋਬਿੰਦੁ ॥੧॥ parafarr chit samaal soe sadaa sadaa gobind |1|

5

ਭੋਲਿਆ ਹਉਮੈ ਸੁਰਤਿ ਵਿਸਾਰਿ ॥ bholiaa haumai surat visaar |

6

ਹਉਮੈ ਮਾਰਿ ਬੀਚਾਰਿ ਮਨ ਗੁਣ ਵਿਚਿ ਗੁਣੁ ਲੈ ਸਾਰਿ ॥੧॥ ਰਹਾਉ ॥ haumai maar beechaar man gun vich gun lai saar |1| rahaau |

7

ਕਰਮ ਪੇਡੁ ਸਾਖਾ ਹਰੀ ਧਰਮੁ ਫੁਲੁ ਫਲੁ ਗਿਆਨੁ ॥ karam pedd saakhaa haree dharam ful fal giaan |

8

ਪਤ ਪਰਾਪਤਿ ਛਾਵ ਘਣੀ ਚੂਕਾ ਮਨ ਅਭਿਮਾਨੁ ॥੨॥ pat paraapat chhaav ghanee chookaa man abhimaan |2|

9

ਅਖੀ ਕੁਦਰਤਿ ਕੰਨੀ ਬਾਣੀ ਮੁਖਿ ਆਖਣੁ ਸਚੁ ਨਾਮੁ ॥ akhee kudarat kanee baanee mukh aakhan sach naam |

10

ਪਤਿ ਕਾ ਧਨੁ ਪੂਰਾ ਹੋਆ ਲਾਗਾ ਸਹਜਿ ਧਿਆਨੁ ॥੩॥ pat kaa dhan pooraa hoaa laagaa sehaj dhiaan |3|

11

ਮਾਹਾ ਰੁਤੀ ਆਵਣਾ ਵੇਖਹੁ ਕਰਮ ਕਮਾਇ ॥ maahaa rutee aavanaa vekhahu karam kamaae |

12

ਨਾਨਕ ਹਰੇ ਨ ਸੂਕਹੀ ਜਿ ਗੁਰਮੁਖਿ ਰਹੇ ਸਮਾਇ ॥੪॥੧॥ naanak hare na sookahee ji guramukh rahe samaae |4|1|

13

ਮਹਲਾ ੧ ਬਸੰਤੁ ॥ mahalaa 1 basant |

14

ਰੁਤਿ ਆਈਲੇ ਸਰਸ ਬਸੰਤ ਮਾਹਿ ॥ rut aaeele saras basant maeh |

15

ਰੰਗਿ ਰਾਤੇ ਰਵਹਿ ਸਿ ਤੇਰੈ ਚਾਇ ॥ rang raate raveh si terai chaae |

16

ਕਿਸੁ ਪੂਜ ਚੜਾਵਉ ਲਗਉ ਪਾਇ ॥੧॥ kis pooj charraavau lgau paae |1|

17

ਤੇਰਾ ਦਾਸਨਿ ਦਾਸਾ ਕਹਉ ਰਾਇ ॥ teraa daasan daasaa khau raae |

18

ਜਗਜੀਵਨ ਜੁਗਤਿ ਨ ਮਿਲੈ ਕਾਇ ॥੧॥ ਰਹਾਉ ॥ jagajeevan jugat na milai kaae |1| rahaau |

19

ਤੇਰੀ ਮੂਰਤਿ ਏਕਾ ਬਹੁਤੁ ਰੂਪ ॥ teree moorat ekaa bahut roop |

20

ਕਿਸੁ ਪੂਜ ਚੜਾਵਉ ਦੇਉ ਧੂਪ ॥ kis pooj charraavau deo dhoop |

21

ਤੇਰਾ ਅੰਤੁ ਨ ਪਾਇਆ ਕਹਾ ਪਾਇ ॥ teraa ant na paaeaa kahaa paae |

22

ਤੇਰਾ ਦਾਸਨਿ ਦਾਸਾ ਕਹਉ ਰਾਇ ॥੨॥ teraa daasan daasaa khau raae |2|

23

ਤੇਰੇ ਸਠਿ ਸੰਬਤ ਸਭਿ ਤੀਰਥਾ ॥ tere satth sanbat sabh teerathaa |

24

ਤੇਰਾ ਸਚੁ ਨਾਮੁ ਪਰਮੇਸਰਾ ॥ teraa sach naam paramesaraa |

25

ਤੇਰੀ ਗਤਿ ਅਵਿਗਤਿ ਨਹੀ ਜਾਣੀਐ ॥ teree gat avigat nahee jaaneeai |

26

ਅਣਜਾਣਤ ਨਾਮੁ ਵਖਾਣੀਐ ॥੩॥ anajaanat naam vakhaaneeai |3|

27

ਨਾਨਕੁ ਵੇਚਾਰਾ ਕਿਆ ਕਹੈ ॥ naanak vechaaraa kiaa kahai |

28

ਸਭੁ ਲੋਕੁ ਸਲਾਹੇ ਏਕਸੈ ॥ sabh lok salaahe ekasai |

29

ਸਿਰੁ ਨਾਨਕ ਲੋਕਾ ਪਾਵ ਹੈ ॥ sir naanak lokaa paav hai |

30

ਬਲਿਹਾਰੀ ਜਾਉ ਜੇਤੇ ਤੇਰੇ ਨਾਵ ਹੈ ॥੪॥੨॥ balihaaree jaau jete tere naav hai |4|2|

31

ਬਸੰਤੁ ਮਹਲਾ ੧ ॥ basant mahalaa 1 |

32

ਸੁਇਨੇ ਕਾ ਚਉਕਾ ਕੰਚਨ ਕੁਆਰ ॥ sueine kaa chaukaa kanchan kuaar |

33

ਰੁਪੇ ਕੀਆ ਕਾਰਾ ਬਹੁਤੁ ਬਿਸਥਾਰੁ ॥ rupe keea kaaraa bahut bisathaar |

34

ਗੰਗਾ ਕਾ ਉਦਕੁ ਕਰੰਤੇ ਕੀ ਆਗਿ ॥ gangaa kaa udak karante kee aag |

35

ਗਰੁੜਾ ਖਾਣਾ ਦੁਧ ਸਿਉ ਗਾਡਿ ॥੧॥ garurraa khaanaa dudh siau gaadd |1|

36

ਰੇ ਮਨ ਲੇਖੈ ਕਬਹੂ ਨ ਪਾਇ ॥ re man lekhai kabahoo na paae |

Original Gurmukhi with romanized transliteration, via the GurbaniNow API. An English translation will be added once a cleared translation is available.