U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 7

Text

1

ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ ॥ tukhaaree chhant mahalaa 1 baarah maahaa |

2

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

3

ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥ too sun kirat karamaa purab kamaaeaa |

4

ਸਿਰਿ ਸਿਰਿ ਸੁਖ ਸਹੰਮਾ ਦੇਹਿ ਸੁ ਤੂ ਭਲਾ ॥ sir sir sukh sahamaa dehi su too bhalaa |

5

ਹਰਿ ਰਚਨਾ ਤੇਰੀ ਕਿਆ ਗਤਿ ਮੇਰੀ ਹਰਿ ਬਿਨੁ ਘੜੀ ਨ ਜੀਵਾ ॥ har rachanaa teree kiaa gat meree har bin gharree na jeevaa |

6

ਪ੍ਰਿਅ ਬਾਝੁ ਦੁਹੇਲੀ ਕੋਇ ਨ ਬੇਲੀ ਗੁਰਮੁਖਿ ਅੰਮ੍ਰਿਤੁ ਪੀਵਾਂ ॥ pria baajh duhelee koe na belee guramukh amrit peevaan |

7

ਰਚਨਾ ਰਾਚਿ ਰਹੇ ਨਿਰੰਕਾਰੀ ਪ੍ਰਭ ਮਨਿ ਕਰਮ ਸੁਕਰਮਾ ॥ rachanaa raach rahe nirankaaree prabh man karam sukaramaa |

8

ਨਾਨਕ ਪੰਥੁ ਨਿਹਾਲੇ ਸਾ ਧਨ ਤੂ ਸੁਣਿ ਆਤਮ ਰਾਮਾ ॥੧॥ naanak panth nihaale saa dhan too sun aatam raamaa |1|

9

ਬਾਬੀਹਾ ਪ੍ਰਿਉ ਬੋਲੇ ਕੋਕਿਲ ਬਾਣੀਆ ॥ baabeehaa priau bole kokil baaneea |

10

ਸਾ ਧਨ ਸਭਿ ਰਸ ਚੋਲੈ ਅੰਕਿ ਸਮਾਣੀਆ ॥ saa dhan sabh ras cholai ank samaaneea |

11

ਹਰਿ ਅੰਕਿ ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਣਿ ਨਾਰੇ ॥ har ank samaanee jaa prabh bhaanee saa sohaagan naare |

12

ਨਵ ਘਰ ਥਾਪਿ ਮਹਲ ਘਰੁ ਊਚਉ ਨਿਜ ਘਰਿ ਵਾਸੁ ਮੁਰਾਰੇ ॥ nav ghar thaap mehal ghar aoochau nij ghar vaas muraare |

13

ਸਭ ਤੇਰੀ ਤੂ ਮੇਰਾ ਪ੍ਰੀਤਮੁ ਨਿਸਿ ਬਾਸੁਰ ਰੰਗਿ ਰਾਵੈ ॥ sabh teree too meraa preetam nis baasur rang raavai |

14

ਨਾਨਕ ਪ੍ਰਿਉ ਪ੍ਰਿਉ ਚਵੈ ਬਬੀਹਾ ਕੋਕਿਲ ਸਬਦਿ ਸੁਹਾਵੈ ॥੨॥ naanak priau priau chavai babeehaa kokil sabad suhaavai |2|

15

ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥ too sun har ras bhine preetam aapane |

16

ਮਨਿ ਤਨਿ ਰਵਤ ਰਵੰਨੇ ਘੜੀ ਨ ਬੀਸਰੈ ॥ man tan ravat ravane gharree na beesarai |

17

ਕਿਉ ਘੜੀ ਬਿਸਾਰੀ ਹਉ ਬਲਿਹਾਰੀ ਹਉ ਜੀਵਾ ਗੁਣ ਗਾਏ ॥ kiau gharree bisaaree hau balihaaree hau jeevaa gun gaae |

18

ਨਾ ਕੋਈ ਮੇਰਾ ਹਉ ਕਿਸੁ ਕੇਰਾ ਹਰਿ ਬਿਨੁ ਰਹਣੁ ਨ ਜਾਏ ॥ naa koee meraa hau kis keraa har bin rehan na jaae |

19

ਓਟ ਗਹੀ ਹਰਿ ਚਰਣ ਨਿਵਾਸੇ ਭਏ ਪਵਿਤ੍ਰ ਸਰੀਰਾ ॥ ott gahee har charan nivaase bhe pavitr sareeraa |

20

ਨਾਨਕ ਦ੍ਰਿਸਟਿ ਦੀਰਘ ਸੁਖੁ ਪਾਵੈ ਗੁਰਸਬਦੀ ਮਨੁ ਧੀਰਾ ॥੩॥ naanak drisatt deeragh sukh paavai gurasabadee man dheeraa |3|

21

ਬਰਸੈ ਅੰਮ੍ਰਿਤ ਧਾਰ ਬੂੰਦ ਸੁਹਾਵਣੀ ॥ barasai amrit dhaar boond suhaavanee |

22

ਸਾਜਨ ਮਿਲੇ ਸਹਜਿ ਸੁਭਾਇ ਹਰਿ ਸਿਉ ਪ੍ਰੀਤਿ ਬਣੀ ॥ saajan mile sehaj subhaae har siau preet banee |

23

ਹਰਿ ਮੰਦਰਿ ਆਵੈ ਜਾ ਪ੍ਰਭ ਭਾਵੈ ਧਨ ਊਭੀ ਗੁਣ ਸਾਰੀ ॥ har mandar aavai jaa prabh bhaavai dhan aoobhee gun saaree |

24

ਘਰਿ ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ ਵਿਸਾਰੀ ॥ ghar ghar kant ravai sohaagan hau kiau kant visaaree |

25

ਉਨਵਿ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ ॥ aunav ghan chhaae baras subhaae man tan prem sukhaavai |

26

ਨਾਨਕ ਵਰਸੈ ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ ॥੪॥ naanak varasai amrit baanee kar kirapaa ghar aavai |4|

27

ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥ chet basant bhalaa bhavar suhaavarre |

Original Gurmukhi with romanized transliteration, via the GurbaniNow API. An English translation will be added once a cleared translation is available.