U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 70

Text

1

ਗੁਰਿ ਸੰਗਿ ਦਿਖਾਇਓ ਰਾਮ ਰਾਇ ॥੧॥ gur sang dikhaaeo raam raae |1|

2

ਮਿਲੁ ਸਖੀ ਸਹੇਲੀ ਹਰਿ ਗੁਨ ਬਨੇ ॥ mil sakhee sahelee har gun bane |

3

ਹਰਿ ਪ੍ਰਭ ਸੰਗਿ ਖੇਲਹਿ ਵਰ ਕਾਮਨਿ ਗੁਰਮੁਖਿ ਖੋਜਤ ਮਨ ਮਨੇ ॥੧॥ ਰਹਾਉ ॥ har prabh sang kheleh var kaaman guramukh khojat man mane |1| rahaau |

4

ਮਨਮੁਖੀ ਦੁਹਾਗਣਿ ਨਾਹਿ ਭੇਉ ॥ manamukhee duhaagan naeh bheo |

5

ਓਹੁ ਘਟਿ ਘਟਿ ਰਾਵੈ ਸਰਬ ਪ੍ਰੇਉ ॥ ohu ghatt ghatt raavai sarab preo |

6

ਗੁਰਮੁਖਿ ਥਿਰੁ ਚੀਨੈ ਸੰਗਿ ਦੇਉ ॥ guramukh thir cheenai sang deo |

7

ਗੁਰਿ ਨਾਮੁ ਦ੍ਰਿੜਾਇਆ ਜਪੁ ਜਪੇਉ ॥੨॥ gur naam drirraaeaa jap japeo |2|

8

ਬਿਨੁ ਗੁਰ ਭਗਤਿ ਨ ਭਾਉ ਹੋਇ ॥ bin gur bhagat na bhaau hoe |

9

ਬਿਨੁ ਗੁਰ ਸੰਤ ਨ ਸੰਗੁ ਦੇਇ ॥ bin gur sant na sang dee |

10

ਬਿਨੁ ਗੁਰ ਅੰਧੁਲੇ ਧੰਧੁ ਰੋਇ ॥ bin gur andhule dhandh roe |

11

ਮਨੁ ਗੁਰਮੁਖਿ ਨਿਰਮਲੁ ਮਲੁ ਸਬਦਿ ਖੋਇ ॥੩॥ man guramukh niramal mal sabad khoe |3|

12

ਗੁਰਿ ਮਨੁ ਮਾਰਿਓ ਕਰਿ ਸੰਜੋਗੁ ॥ gur man maario kar sanjog |

13

ਅਹਿਨਿਸਿ ਰਾਵੇ ਭਗਤਿ ਜੋਗੁ ॥ ahinis raave bhagat jog |

14

ਗੁਰ ਸੰਤ ਸਭਾ ਦੁਖੁ ਮਿਟੈ ਰੋਗੁ ॥ gur sant sabhaa dukh mittai rog |

15

ਜਨ ਨਾਨਕ ਹਰਿ ਵਰੁ ਸਹਜ ਜੋਗੁ ॥੪॥੬॥ jan naanak har var sehaj jog |4|6|

16

ਬਸੰਤੁ ਮਹਲਾ ੧ ॥ basant mahalaa 1 |

17

ਆਪੇ ਕੁਦਰਤਿ ਕਰੇ ਸਾਜਿ ॥ aape kudarat kare saaj |

18

ਸਚੁ ਆਪਿ ਨਿਬੇੜੇ ਰਾਜੁ ਰਾਜਿ ॥ sach aap niberre raaj raaj |

19

ਗੁਰਮਤਿ ਊਤਮ ਸੰਗਿ ਸਾਥਿ ॥ guramat aootam sang saath |

20

ਹਰਿ ਨਾਮੁ ਰਸਾਇਣੁ ਸਹਜਿ ਆਥਿ ॥੧॥ har naam rasaaein sehaj aath |1|

21

ਮਤ ਬਿਸਰਸਿ ਰੇ ਮਨ ਰਾਮ ਬੋਲਿ ॥ mat bisaras re man raam bol |

22

ਅਪਰੰਪਰੁ ਅਗਮ ਅਗੋਚਰੁ ਗੁਰਮੁਖਿ ਹਰਿ ਆਪਿ ਤੁਲਾਏ ਅਤੁਲੁ ਤੋਲਿ ॥੧॥ ਰਹਾਉ ॥ aparanpar agam agochar guramukh har aap tulaae atul tol |1| rahaau |

23

ਗੁਰ ਚਰਨ ਸਰੇਵਹਿ ਗੁਰਸਿਖ ਤੋਰ ॥ gur charan sareveh gurasikh tor |

24

ਗੁਰ ਸੇਵ ਤਰੇ ਤਜਿ ਮੇਰ ਤੋਰ ॥ gur sev tare taj mer tor |

25

ਨਰ ਨਿੰਦਕ ਲੋਭੀ ਮਨਿ ਕਠੋਰ ॥ nar nindak lobhee man katthor |

26

ਗੁਰ ਸੇਵ ਨ ਭਾਈ ਸਿ ਚੋਰ ਚੋਰ ॥੨॥ gur sev na bhaaee si chor chor |2|

27

ਗੁਰੁ ਤੁਠਾ ਬਖਸੇ ਭਗਤਿ ਭਾਉ ॥ gur tutthaa bakhase bhagat bhaau |

28

ਗੁਰਿ ਤੁਠੈ ਪਾਈਐ ਹਰਿ ਮਹਲਿ ਠਾਉ ॥ gur tutthai paaeeai har mehal tthaau |

29

ਪਰਹਰਿ ਨਿੰਦਾ ਹਰਿ ਭਗਤਿ ਜਾਗੁ ॥ parahar nindaa har bhagat jaag |

30

ਹਰਿ ਭਗਤਿ ਸੁਹਾਵੀ ਕਰਮਿ ਭਾਗੁ ॥੩॥ har bhagat suhaavee karam bhaag |3|

31

ਗੁਰੁ ਮੇਲਿ ਮਿਲਾਵੈ ਕਰੇ ਦਾਤਿ ॥ gur mel milaavai kare daat |

32

ਗੁਰਸਿਖ ਪਿਆਰੇ ਦਿਨਸੁ ਰਾਤਿ ॥ gurasikh piaare dinas raat |

33

ਫਲੁ ਨਾਮੁ ਪਰਾਪਤਿ ਗੁਰੁ ਤੁਸਿ ਦੇਇ ॥ fal naam paraapat gur tus dee |

34

ਕਹੁ ਨਾਨਕ ਪਾਵਹਿ ਵਿਰਲੇ ਕੇਇ ॥੪॥੭॥ kahu naanak paaveh virale kee |4|7|

35

ਬਸੰਤੁ ਮਹਲਾ ੩ ਇਕ ਤੁਕਾ ॥ basant mahalaa 3 ik tukaa |

36

ਸਾਹਿਬ ਭਾਵੈ ਸੇਵਕੁ ਸੇਵਾ ਕਰੈ ॥ saahib bhaavai sevak sevaa karai |

37

ਜੀਵਤੁ ਮਰੈ ਸਭਿ ਕੁਲ ਉਧਰੈ ॥੧॥ jeevat marai sabh kul udharai |1|

38

ਤੇਰੀ ਭਗਤਿ ਨ ਛੋਡਉ ਕਿਆ ਕੋ ਹਸੈ ॥ teree bhagat na chhoddau kiaa ko hasai |

39

ਸਾਚੁ ਨਾਮੁ ਮੇਰੈ ਹਿਰਦੈ ਵਸੈ ॥੧॥ ਰਹਾਉ ॥ saach naam merai hiradai vasai |1| rahaau |

40

ਜੈਸੇ ਮਾਇਆ ਮੋਹਿ ਪ੍ਰਾਣੀ ਗਲਤੁ ਰਹੈ ॥ jaise maaeaa mohi praanee galat rahai |

41

ਤੈਸੇ ਸੰਤ ਜਨ ਰਾਮ ਨਾਮ ਰਵਤ ਰਹੈ ॥੨॥ taise sant jan raam naam ravat rahai |2|

42

ਮੈ ਮੂਰਖ ਮੁਗਧ ਊਪਰਿ ਕਰਹੁ ਦਇਆ ॥ mai moorakh mugadh aoopar karahu deaa |

43

ਤਉ ਸਰਣਾਗਤਿ ਰਹਉ ਪਇਆ ॥੩॥ tau saranaagat rhau peaa |3|

44

ਕਹਤੁ ਨਾਨਕੁ ਸੰਸਾਰ ਕੇ ਨਿਹਫਲ ਕਾਮਾ ॥ kehat naanak sansaar ke nihafal kaamaa |

45

ਗੁਰ ਪ੍ਰਸਾਦਿ ਕੋ ਪਾਵੈ ਅੰਮ੍ਰਿਤ ਨਾਮਾ ॥੪॥੮॥ gur prasaad ko paavai amrit naamaa |4|8|

46

ਮਹਲਾ ੧ ਬਸੰਤੁ ਹਿੰਡੋਲ ਘਰੁ ੨ ॥ mahalaa 1 basant hinddol ghar 2 |

47

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

48

ਸਾਲ ਗ੍ਰਾਮ ਬਿਪ ਪੂਜਿ ਮਨਾਵਹੁ ਸੁਕ੍ਰਿਤੁ ਤੁਲਸੀ ਮਾਲਾ ॥ saal graam bip pooj manaavahu sukrit tulasee maalaa |

49

ਰਾਮ ਨਾਮੁ ਜਪਿ ਬੇੜਾ ਬਾਂਧਹੁ ਦਇਆ ਕਰਹੁ ਦਇਆਲਾ ॥੧॥ raam naam jap berraa baandhahu deaa karahu deaalaa |1|

Original Gurmukhi with romanized transliteration, via the GurbaniNow API. An English translation will be added once a cleared translation is available.